ਪੰਜਾਬ ਪੋਸਟ ਵੀਡੀਓ
Stay tuned
ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.
ਤਾਜ਼ਾ ਖ਼ਬਰਾਂ
ਨਿਊਜ਼ੀਲੈਂਡ ਨੇ ਪਹਿਲੇ ਟੈਸਟ ਮੈਚ ‘ਚ ਭਾਰਤ ਨੂੰ 8 ਵਿਕਟਾਂ ਨਾਲ ਹਰਾਇਆ; 36 ਸਾਲ ਬਾਅਦ ਭਾਰਤ ‘ਚ ਪਹਿਲੀ ਜਿੱਤ
ਬੰਗਲੁਰੂ/ਪੰਜਾਬ ਪੋਸਟਭਾਰਤ-ਨਿਊਜ਼ੀਲੈਂਡ ਦਰਮਿਆਨ ਚੱਲ ਰਹੀ ਟੈਸਟ ਮੈਚਾਂ ਦੀ ਲੜੀ ਦੇ ਪਹਿਲੇ ਮੈਚ ਵਿੱਚ ਅੱਜ ਨਿਊਜ਼ੀਲੈਂਡ ਨੇ ਭਾਰਤ ਨੂੰ ਅੱਠ ਵਿਕਟਾਂ ਨਾਲ ਹਰਾ ਦਿੱਤਾ ਹੈ...
ਚਾਰ ਵਿਧਾਨ ਸਭਾ ਹਲਕਿਆਂ ਦੀ ਜ਼ਿਮਨੀ ਚੋਣ ਲਈ ਸਭ ਤੋਂ ਪਹਿਲਾਂ ‘ਆਪ’ ਨੇ ਉਮੀਦਵਾਰ ਐਲਾਨੇ
ਚੰਡੀਗੜ੍ਹ/ਪੰਜਾਬ ਪੋਸਟਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ’ਤੇ ਜ਼ਿਮਨੀ ਚੋਣ ਲਈ ਸੂਬੇ ਦੀ ਸੱਤਾਧਾਰੀ ਧਿਰ ਆਮ ਆਦਮੀ ਪਾਰਟੀ ਨੇ ਸਭ ਤੋਂ ਪਹਿਲਾਂ ਉਮੀਦਵਾਰ ਐਲਾਨ...
ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ 15 ਦਿਨਾਂ ਦੇ ਅੰਦਰ ਕਾਰਪੋਰੇਸ਼ਨ ਚੋਣਾਂ ਨੋਟੀਫਾਈ ਕਰਨ ਲਈ ਕਿਹਾ
ਚੰਡੀਗੜ੍ਹ/ਪੰਜਾਬ ਪੋਸਟਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵੱਡੀ ਗੱਲ ਆਖਦੇ ਹੋਏ ਪੰਜਾਬ ਸਰਕਾਰ ਅਤੇ ਪੰਜਾਬ ਰਾਜ ਚੋਣ ਕਮਿਸ਼ਨ ਨੂੰ ਹਦਾਇਤ ਕੀਤੀ ਹੈ ਕਿ ਉਹ...
ਮੁੱਖ ਮੰਤਰੀ ਦੇ ਭਰੋਸੇ ਮਗਰੋਂ ਕਿਸਾਨਾਂ ਵੱਲੋਂ ਫਿਲਹਾਲ ਧਰਨੇ ਚੁੱਕੇ ਗਏ; ਅਕਤੂਬਰ ਨੂੰ ਹੋਵੇਗਾ ਅਗਲਾ ਐਲਾਨ
ਚੰਡੀਗੜ੍ਹ/ਪੰਜਾਬ ਪੋਸਟਦਿੱਲੀ ਵਿਖੇ ਲੱਗੇ ਕਿਸਾਨੀ ਮੋਰਚੇ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਪੰਜਾਬ ਦੀ ਅਗਵਾਈ ਹੇਠ ਚੰਡੀਗੜ੍ਹ ਦੇ ਕਿਸਾਨ ਭਵਨ ’ਚ...
ਉੱਤਰ ਪੂਰਬੀ ਸੂਬੇ ਮਨੀਪੁਰ ਦੇ ਇੱਕ ਪਿੰਡ ਵਿੱਚ ਦਹਿਸ਼ਤੀ ਹਮਲਾ; ਮਗਰੋਂ ਇੱਕ ਵਾਰ ਫੇਰ ਭੜਕ ਪਈ ਹਿੰਸਾ
(ਇੰਫਾਲ/ਪੰਜਾਬ ਪੋਸਟ)ਉੱਤਰ ਪੂਰਬੀ ਸੂਬੇ ਮਨੀਪੁਰ ਵਿੱਚ ਦਹਿਸ਼ਤਗਰਦਾਂ ਨੇ ਜਿਰੀਬਾਮ ਜ਼ਿਲ੍ਹੇ ਦੇ ਇਕ ਪਿੰਡ ਵਿੱਚ ਹਮਲਾ ਕਰ ਦਿੱਤਾ, ਜਿਸ ਮਗਰੋਂ ਓਥੇ ਮੁੜ ਹਿੰਸਾ ਭੜਕ...
ਵਿਸ਼ਵ ਕੱਪ ਨਿਸ਼ਾਨੇਬਾਜ਼ੀ ਵਿੱਚ ਭਾਰਤ ਨੂੰ ਹੋਈਆਂ ਅਹਿਮ ਪ੍ਰਾਪਤੀਆਂ
ਨਵੀਂ ਦਿੱਲੀ/ਪੰਜਾਬ ਪੋਸਟਆਈ. ਐੱਸ. ਐੱਸ. ਐੱਫ. ਵਿਸ਼ਵ ਕੱਪ ਨਿਸ਼ਾਨੇਬਾਜ਼ੀ ਵਿੱਚ ਭਾਰਤ ਦੇ ਨੌਜਵਾਨ ਖਿਡਾਰੀਆਂ ਨੇ ਪਿਛਲੇ ਦਿਨੀਂ ਕਈ ਅਹਿਮ ਪ੍ਰਾਪਤੀਆਂ ਹਾਸਿਲ ਕੀਤੀਆਂ ਹਨ। ਅਨੰਤਜੀਤ...
ਹੁਣ ਵਿਸਤਾਰਾ ਦੇ ਹਵਾਈ ਜਹਾਜ਼ ਬਾਰੇ ਬੰਬ ਦੀ ਧਮਕੀ ਆਈ: ਸਾਵਧਾਨੀ ਵਰਤਦੇ ਹੋਏ ਰੂਟ ਮੋੜਿਆ ਗਿਆ
(ਫਰੈਂਕਫਰਟ/ਪੰਜਾਬ ਪੋਸਟ)ਵਿਸਤਾਰਾ ਹਵਾਈ ਕੰਪਨੀ ਦੀ ਦਿੱਲੀ ਤੋਂ ਲੰਡਨ ਜਾ ਰਹੀ ਉਡਾਣ ਨੂੰ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਜਰਮਨੀ ਦੇ ਫਰੈਂਕਫਰਟ ਹਵਾਈ ਅੱਡੇ ’ਤੇ...
ਰਾਸ਼ਟਰਪਤੀ ਦਰੋਪਦੀ ਮੁਰਮੂ ਦੀ ਅਫਰੀਕਨ ਦੇਸ਼ ਮੌਰੀਟਾਨੀਆ ਦੀ ਯਾਤਰਾ ਨੇ ਰਚਿਆ ਇਤਿਹਾਸ
(ਨੁਆਕਸ਼ੋਤ, ਪੰਜਾਬ ਪੋਸਟ)ਭਾਰਤ ਦੀ ਰਾਸ਼ਟਰਪਤੀ ਦਰੋਪਦੀ ਮੁਰਮੂ ਇਨੀਂ ਦਿਨੀਂ ਅਫਰੀਕਨ ਦੇਸ਼ ਮੌਰੀਟਾਨੀਆ ਦੀ ਯਾਤਰਾ ਉੱਤੇ ਗਏ ਹੋਏ ਹਨ ਇਸ ਦੌਰਾਨ ਉਨਾਂ ਨੇ ਭਾਰਤ ਅਤੇ...
ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨੇ ਬੀਬੀ ਜਗੀਰ ਕੌਰ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਲਈ ਉਮੀਦਵਾਰ ਐਲਾਨਿਆ
ਜਲੰਧਰ/ਪੰਜਾਬ ਪੋਸਟਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਤੋਂ ਦਸ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨੇ ਵੱਡਾ ਐਲਾਨ ਕਰਦੇ ਹੋਏ ਸਾਬਕਾ...
ਜੇਲ੍ਹ ‘ਚ ਬੰਦ ਦਿੱਲੀ ਸਰਕਾਰ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਨੂੰ ਜ਼ਮਾਨਤ ਮਿਲੀ
ਨਵੀਂ ਦਿੱਲੀ/ਪੰਜਾਬ ਪੋਸਟਦਿੱਲੀ ਦੀ ਇੱਕ ਅਦਾਲਤ ਨੇ ਦਿੱਲੀ ਸਰਕਾਰ ਦੇ ਸਾਬਕਾ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਆਗੂ ਸਤੇਂਦਰ ਜੈਨ ਨੂੰ ਵੱਡੀ ਰਾਹਤ...
ਬੇਅਦਬੀ ਮਾਮਲਿਆਂ ਨਾਲ ਸਬੰਧਤ ਵੱਡੀ ਖ਼ਬਰ: ਸੁਪ੍ਰੀਮ ਕੋਰਟ ਨੇ ਗੁਰਮੀਤ ਰਾਮ ਰਹੀਮ ਬਾਰੇ ਦਿੱਤਾ ਵੱਡਾ ਆਦੇਸ਼
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਕਾਰਵਾਈ ਉੱਤੇ ਲਾਈ ਰੋਕ ਨੂੰ ਹਟਾਇਆਨਵੀਂ ਦਿੱਲੀ/ਪੰਜਾਬ ਪੋਸਟਸਾਲ 2015 ਵਿੱਚ ਵਾਪਰੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀ...
ਉੱਤਰ ਪ੍ਰਦੇਸ਼ ਦੇ ਬਹਿਰਾਈਚ ਵਿਖੇ ਵਾਪਰੀ ਹਿੰਸਾ ਦੇ ਮਾਮਲੇ ‘ਚ ਭੱਜਣ ਦੀ ਤਿਆਰੀ ਕਰਦੇ ਪੰਜ ਸ਼ੱਕੀ ਵਿਅਕਤੀ ਗ੍ਰਿਫਤਾਰ
ਬਹਿਰਾਈਚ/ਪੰਜਾਬ ਪੋਸਟਉੱਤਰ ਪ੍ਰਦੇਸ਼ ਸੂਬੇ ਦੇ ਬਹਿਰਾਈਚ ਵਿਖੇ ਵਾਪਰੀ ਫਿਰਕੂ ਹਿੰਸਾ ਦੀ ਘਟਨਾ ਦੇ ਮਾਮਲੇ ਵਿੱਚ ਉੱਥੋਂ ਦੀ ਪੁਲੀਸ ਨੇ ਪੰਜ ਸ਼ੱਕੀਆਂ ਨੂੰ ਕਾਬੂ ਕੀਤਾ...




