ਪੰਜਾਬ ਪੋਸਟ ਵੀਡੀਓ
Stay tuned
ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.
ਤਾਜ਼ਾ ਖ਼ਬਰਾਂ
ਕਿਸਾਨ ਜਥੇਬੰਦੀਆਂ ਨੇ ਸੂਬੇ ਦੇ ਟੋਲ ਨਾਕੇ ਮੁਫਤ ਕੀਤੇ: ਝੋਨੇ ਦੀ ਚੁਕਾਈ ਨਾ ਹੋਣ ਖਿਲਾਫ਼ ਰੋਸ ਪ੍ਰਦਰਸ਼ਨ ਜਾਰੀ
ਪਟਿਆਲਾ/ਪੰਜਾਬ ਪੋਸਟਸੂਬੇ ਦੀਆਂ ਵੱਖ ਵੱਖ ਮੰਡੀਆਂ ਵਿੱਚ ਝੋਨੇ ਦੀ ਖਰੀਦ ਸੁਚਾਰੂ ਢੰਗ ਨਾਲ ਨਾ ਹੋਣ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਏਕਤਾ-ਉਗਰਾਹਾਂ ਨੇ ਸੂਬੇ...
ਇਜ਼ਰਾਈਲ ਦੀ ਫੌਜ ਵੱਲੋਂ ਹਮਾਸ ਦੇ ਮੁਖੀ ਯਾਹਿਆ ਸਿਨਵਰ ਦੇ ਮਾਰੇ ਜਾਣ ਦਾ ਦਾਅਵਾ
ਤੇਲ ਅਵੀਵ/ਪੰਜਾਬ ਪੋਸਟਇਜ਼ਰਾਈਲ ਦੀ ਡਿਫੈਸ ਫੌਜ ਭਾਵ ਆਈ.ਡੀ.ਐਫ ਨੇ ਆਪਣੇ ਵੱਲੋਂ ਕੀਤੇ ਗਏ ਤਾਜ਼ਾ ਹਮਲੇ ਵਿੱਚ ਹਮਾਸ ਦੇ ਸਿਖਰਲੇ ਆਗੂ ਯਾਹਿਆ ਸਿਨਵਰ ਦੀ ਮੌਤ...
ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਅਤੇ ਅਵਾਮੀ ਲੀਗ ਆਗੂਆਂ ਖਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਹੋਏ
(ਢਾਕਾ/ਪੰਜਾਬ ਪੋਸਟ) ਗੁਆਂਢੀ ਦੇਸ਼ ਬੰਗਲਾਦੇਸ਼ ਨਾਲ ਸਬੰਧਤ ਅੱਜ ਇੱਕ ਵੱਡੀ ਖ਼ਬਰ ਇਹ ਸਾਹਮਣੇ ਆਈ ਹੈ ਕਿ ਪਿਛਲੇ ਸਮੇਂ ਦੇ ਹਿੰਸਕ ਮਾਮਲਿਆਂ ਤੋਂ ਬਾਅਦ...
ਸ਼੍ਰੋਮਣੀ ਕਮੇਟੀ ਨੇ ਜਥੇਦਾਰ ਹਰਪ੍ਰੀਤ ਸਿੰਘ ਦਾ ਅਸਤੀਫਾ ਨਾਮਨਜ਼ੂਰ ਕੀਤਾ : ਸੇਵਾਵਾਂ ਜਾਰੀ ਰੱਖਣ ਦੀ ਕੀਤੀ ਅਪੀਲ
*ਸ਼੍ਰੋਮਣੀ ਅਕਾਲੀ ਦਲ ਦੇ ਵਫਦ ਨੇ ਤਖਤ ਸਾਹਿਬ ਵਿਖੇ ਪੇਸ਼ ਹੋ ਕੇ ਘਟਨਾਕ੍ਰਮ ਲਈ ਮੰਗੀ ਮੁਆਫੀਅੰਮ੍ਰਿਤਸਰ/ਪੰਜਾਬ ਪੋਸਟਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗਿਆਨੀ ਹਰਪ੍ਰੀਤ ਸਿੰਘ...
ਕੈਨੇਡਾ ਤੋਂ ਬਾਅਦ ਹੁਣ ਅਮਰੀਕਾ ਵੱਲੋਂ ਵੀ ਭਾਰਤੀ ਅਧਿਕਾਰੀਆਂ ਤੋਂ ਪੁੱਛ ਪੜਤਾਲ ਦੇ ਮਾਮਲੇ ਦਾ ਜ਼ਿਕਰ
ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਅਮਰੀਕਾ ਵਿੱਚ ਵੱਖਵਾਦੀ ਆਗੂ ਗੁਰਪਤਵੰਤ ਸਿੰਘ ਪੰਨੂ ਦੀ ਹੱਤਿਆ ਦੀ ਕਥਿਤ ‘ਕੋਸ਼ਿਸ਼’ ਦੇ ਬਹੁਚਰਚਿਤ ਮਾਮਲੇ ਵਿੱਚ ਅਮਰੀਕੀ ਨਿਆਂ ਵਿਭਾਗ ਵੱਲੋਂ ਭਾਰਤੀ ਪੁਲੀਸ...
ਜਸਟਿਨ ਟਰੂਡੋ ਨੇ ਨਵੇਂ ਬਿਆਨ ‘ਚ ਭਾਰਤ ਨਾਲ ਵਿਵਾਦ ਦੇ ਵਿਸ਼ੇ ਸਬੰਧੀ ‘ਠੋਸ ਸਬੂਤ’ ਦੀ ਅਣਹੋਂਦ ਸਵੀਕਾਰੀ
ਓਟਾਵਾ/ਪੰਜਾਬ ਪੋਸਟਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਹੁਣ ਆਪਣੇ ਤਾਜ਼ਾ ਜਾਰੀ ਕੀਤੇ ਬਿਆਨ ਵਿੱਚ ਇਹ ਸਵੀਕਾਰ ਕੀਤਾ ਹੈ ਕਿ ਪਿਛਲੇ ਸਾਲ ਸਿੱਖ ਆਗੂ...
ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਇਸਲਾਮਾਬਾਦ ਵਿੱਚ ਐੱਸ. ਸੀ. ਓ. ਦੇਸ਼ਾਂ ਦੇ ਸੰਮੇਲਨ ਨੂੰ ਸੰਬੋਧਨ ਕੀਤਾ
ਦੁਵੱਲੇ ਸਬੰਧਾਂ ਲਈ ਅੜਿੱਕਾ ਬਣੀਆਂ ਦਹਿਸ਼ਤੀ ਸਰਗਰਮੀਆਂ ਉੱਤੇ ਸਪਸ਼ਟਤਾ ਨਾਲ ਗੱਲ ਆਖੀਇਸਲਾਮਾਬਾਦ/ਪੰਜਾਬ ਪੋਸਟਭਾਰਤ ਸਰਕਾਰ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਇਨੀਂ ਦਿਨੀਂ ਗੁਆਂਢੀ ਦੇਸ਼ ਪਾਕਿਸਤਾਨ...
ਵੱਡੀ ਖ਼ਬਰ: ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਗਿ: ਹਰਪ੍ਰੀਤ ਸਿੰਘ ਨੇ ਦਿੱਤਾ ਅਸਤੀਫ਼ਾ
ਤਲਵੰਡੀ ਸਾਬੋ/ਪੰਜਾਬ ਪੋਸਟਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਦੇ ਅਹੁਦੇ ਤੋਂ...
ਸੂਬਾ ਚੋਣ ਕਮਿਸ਼ਨਰ ਖਿਲਾਫ਼ ਆਈ ਪਟੀਸ਼ਨ ਉੱਤੇ ਹਾਈ ਕੋਰਟ ਨੇ ਗੱਲ ਪੰਜਾਬ ਸਰਕਾਰ ਵੱਲ ਤੋਰੀ
*ਮੁੱਖ ਸੱਕਤਰ ਰਾਹੀਂ ਸੂਬਾ ਸਰਕਾਰ ਨੂੰ ਨੋਟਿਸ ਭੇਜ ਕੇ ਜਵਾਬ ਮੰਗਿਆਚੰਡੀਗੜ੍ਹ/ਪੰਜਾਬ ਪੋਸਟਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੂਬੇ ਦੇ ਮੁੱਖ ਚੋਣ ਕਮਿਸ਼ਨਰ ਰਾਜ...
ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਛੇਵਾਂ ਮਹੀਨਾਵਾਰ ਕੀਰਤਨ ਦਰਬਾਰ 17 ਅਕਤੂਬਰ ਨੂੰ
*ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਅਤੇ ਕੱਤਕ ਮਹੀਨੇ ਦੀ ਸੰਗਰਾਂਦ ਨੂੰ ਸਮਰਪਿਤਸ੍ਰੀ ਫ਼ਤਹਿਗੜ੍ਹ ਸਾਹਿਬ/ਪੰਜਾਬ ਪੋਸਟਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਦੇ ਪਾਵਨ...
ਪ੍ਰਕਾਸ਼ ਪੁਰਬ ‘ਤੇ ਵਿਸ਼ੇਸ਼ (ਗੁਰੂ ਕੀ ਨਗਰੀ ਅੰਮਿ੍ਤਸਰ ਵਰਗੀਆਂ ਅਮੁੱਲ ਬਖਸ਼ਿਸ਼ਾਂ ਦੇ ਬਾਨੀ- ਸ੍ਰੀ ਗੁਰੂ ਰਾਮਦਾਸ ਜੀ )
ਚੌਥੇ ਪਾਤਸ਼ਾਹ, ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦਾ ਜੀਵਨਕਾਲ ਸਿੱਖ ਇਤਿਹਾਸ ਦਾ ਇੱਕ ਬਹੁਤ ਵੱਡਾ ਅਤੇ ਅਹਿਮ ਪੜਾਅ ਸੀ। ਨਿਮਰਤਾ ਅਤੇ ਸਾਦਗੀ ਵਰਗੇ ਗੁਣਾਂ...
ਦੁਨੀਆਂ ਉੱਤੇ ਕਾਰੋਬਾਰੀ ਬਹੁਤ ਹੋਣਗੇ, ਪਰ ਰਤਨ ਟਾਟਾ ਵਰਗਾ ਕੋਈ ਨਹੀਂ ਹੋਣਾ
ਦੇਸ਼ ਅਤੇ ਦੁਨੀਆਂ ਨੂੰ ਆਪਣੇ ਕਾਰੋਬਾਰ ਅਤੇ ਖੋਜਾਂ ਸਦਕਾ ਕਈ ਨਾਯਾਬ ਤੋਹਫ਼ੇ ਅਤੇ ਮਿਹਨਤ ਭਰਪੂਰ ਸਫਲਤਾ ਦੀ ਇੱਕ ਵੱਡੀ ਮਿਸਾਲ ਦੇ ਕੇ ਰਤਨ ਟਾਟਾ...




