ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

ਭਾਰਤ-ਕੈਨੇਡਾ ਕੂਟਨੀਤਕ ਤਣਾਅ ਵਿੱਚ ਅਮਰੀਕਾ ਨੇ ਸ਼ਾਮਲ ਹੁੰਦਿਆਂ ਜਾਰੀ ਕੀਤੀ ਇੱਕ ਨਸੀਹਤ

*ਕਿਹਾ, 'ਕੈਨੇਡਾ ਵੱਲੋਂ ਲਾਏ ਦੋਸ਼ਾਂ ਉੱਤੇ ਭਾਰਤ ਨੂੰ ਸਹਿਯੋਗ ਕਰਨਾ ਚਾਹੀਦਾ'ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਇਸ ਵੇਲੇ ਭਾਰਤ ਅਤੇ ਕੈਨੇਡਾ ਵਿਚਾਲੇ ਇੱਕ ਵਾਰ ਫਿਰ ਤਣਾਅ ਵਧਿਆ ਹੋਇਆ...

ਜਥੇਦਾਰ ਵੱਲੋਂ ਕਾਰਵਾਈ ਕਰਨ ਦੇ ਆਦੇਸ਼ ਤੋਂ ਬਾਅਦ, ਵਿਰਸਾ ਸਿੰਘ ਵਲਟੋਹਾ ਨੇ ਖੁਦ ਛੱਡਿਆ ਸ਼੍ਰੋਮਣੀ ਅਕਾਲੀ ਦਲ

*ਸੋਸ਼ਲ ਮੀਡੀਆ ਜ਼ਰੀਏ ਕੀਤਾ ਐਲਾਨ: ਜਥੇਦਾਰ ਨੂੰ ਪੇਸ਼ੀ ਦਾ ਵੀਡੀਓ ਜਨਤਕ ਕਰਨ ਦੀ ਵੀ ਕੀਤੀ ਮੰਗਚੰਡੀਗੜ੍ਹ/ਪੰਜਾਬ ਪੋਸਟਸੀਨੀਅਰ ਅਕਾਲੀ ਲੀਡਰ ਵਿਰਸਾ ਸਿੰਘ ਵਲਟੋਹਾ ਵਲੋਂ ਖੁਦ...

ਜਸਟਿਨ ਟਰੂਡੋ ਨੇ ਭਾਰਤ ਉੱਤੇ ਆਪਣੇ ਡਿਪਲੋਮੈਟਾਂ ਰਾਹੀਂ ਕੈਨੇਡੀਅਨਾਂ ਉਤੇ ਹਮਲੇ ਕਰਾਉਣ ਦੇ ਦੋਸ਼ ਲਾਏ

ਓਟਾਵਾ/ਪੰਜਾਬ ਪੋਸਟਭਾਰਤ ਅਤੇ ਕੈਨੇਡਾ ਦਰਮਿਆਨ ਜਾਰੀ ਸਿਖਰਾਂ ਦੇ ਕੂਟਨੀਤਕ ਤਣਾਅ ਦੇ ਮਾਹੌਲ ਦੌਰਾਨ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਵੱਡੇ ਅਤੇ ਗੰਭੀਰ ਦੋਸ਼...

ਪੰਜਾਬ ਅੰਦਰ 4 ਅਸੰਬਲੀ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਦਾ ਹੋ ਗਿਆ ਐਲਾਨ: 13 ਨਵੰਬਰ ਨੂੰ ਵੋਟਾਂ ਪੈਣਗੀਆਂ

ਦਿੱਲੀ/ਪੰਜਾਬ ਪੋਸਟਚੋਣ ਕਮਿਸ਼ਨ ਵੱਲੋਂ ਪੰਜਾਬ ਵਿਧਾਨ ਸਭਾ ਦੇ ਚਾਰ ਹਲਕਿਆਂ ਗਿੱਦੜਬਾਹਾ, ਬਰਨਾਲਾ, ਚੱਬੇਵਾਲ ਅਤੇ ਡੇਰਾ ਬਾਬਾ ਨਾਨਕ ਦੀ ਜ਼ਿਮਨੀ ਚੋਣ 13 ਨਵੰਬਰ ਨੂੰ ਕਰਾਉਣ...

ਵਿਰਸਾ ਸਿੰਘ ਵਲਟੋਹਾ ਦੇ ਮਾਮਲੇ ਵਿੱਚ ਸਿੰਘ ਸਾਹਿਬਾਨ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਕਾਰਵਾਈ ਦੇ ਆਦੇਸ਼

*ਵਲਟੋਹਾ ਨੂੰ ਦਸ ਸਾਲ ਲਈ ਪਾਰਟੀ ਵਿੱਚੋਂ ਬਾਹਰ ਕੱਢਣ ਲਈ ਕਿਹਾਅੰਮ੍ਰਿਤਸਰ/ਪੰਜਾਬ ਪੋਸਟਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਆਪਣੇ ਬਿਆਨਾਂ ਕਰਕੇ ਅਕਸਰ ਸੁਰਖੀਆਂ ਵਿੱਚ...

ਝੋਨੇ ਦੀ ਖਰੀਦ ਸਬੰਧੀ ਹਾਲਤ ਬਿਹਤਰ ਹੋਣ ਦੀ ਆਸ ਬਣੀ : ਕੇਂਦਰ ਵੱਲੋਂ ਮੰਗਾਂ ਉੱਤੇ ਭਰੀ ਗਈ ਹਾਮੀ

ਦਿੱਲੀ/ਪੰਜਾਬ ਪੋਸਟਪੰਜਾਬ ਵਿੱਚ ਝੋਨੇ ਦੀ ਖਰੀਦ ਸਬੰਧੀ ਦਰਪੇਸ਼ ਮੁਸ਼ਕਲਾਂ ਬਾਰੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਵਿੱਚ ਕੇਂਦਰੀ ਖਪਤਕਾਰ ਮਾਮਲੇ, ਖੁਰਾਕ ਤੇ...

ਪੰਜਾਬ ਵਿੱਚ ਅੱਜ ਵੋਟਾਂ ਦਾ ਦਿਨ: ਪੰਚਾਇਤੀ ਚੋਣਾਂ ਲਈ ਵੋਟਿੰਗ ਹੋ ਰਹੀ, ਗਿਣਤੀ ਸ਼ਾਮੀਂ 4 ਵਜੇ ਦੇ ਬਾਅਦ ਹੋਵੇਗੀ

ਚੰਡੀਗੜ੍ਹ/ਪੰਜਾਬ ਪੋਸਟਪੰਜਾਬ ਵਿੱਚ ਪੰਚਾਇਤ ਚੋਣਾਂ ਲਈ ਅੱਜ 15 ਅਕਤੂਬਰ ਨੂੰ ਸਵੇਰ ਅੱਠ ਵਜੇ ਤੋਂ ਸ਼ਾਮੀ ਚਾਰ ਵਜੇ ਤੱਕ ਵੋਟਾਂ ਪੈਣਗੀਆਂ। ਚੋਣ ਪ੍ਰਸ਼ਾਸਨ ਵੱਲੋਂ ਵੋਟਾਂ...

‘ਸਿਖਸ ਆਫ ਅਮੈਰਿਕਾ’ ਵੱਲੋਂ ਅਮਰੀਕਾ ਦੇ ਤੂਫਾਨ ਅਤੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕਾਰਜਾਂ ਦੀ ਸੇਵਾ

ਚੇਅਰਮੈਨ ਜਸਦੀਪ ਸਿੰਘ ਜੱਸੀ ਦੀ ਅਗਵਾਈ ਹੇਠ ਵਲੰਟੀਅਰਾਂ ਦੀ ਟੀਮ ਨੇ ਕੀਤਾ ਉੱਦਮਫਲੋਰਿਡਾ/ਪੰਜਾਬ ਪੋਸਟਅਮਰੀਕਾ ਵਿੱਚ ਸਿੱਖ ਕੌਮ ਦੀ ਬਿਹਤਰੀਨ ਨੁਮਾਇੰਦਗੀ ਕਰ ਰਹੀ ਸੰਸਥਾ ‘ਸਿਖਸ...

ਹਾਈਕੋਰਟ ਵੱਲੋਂ ਚੋਣਾਂ ਨਾਲ ਸਬੰਧਤ ਸਾਰੀਆਂ ਪਟੀਸ਼ਨਾਂ ਰੱਦ ਕਰਨ ਉਪਰੰਤ ਪੰਚਾਇਤੀ ਚੋਣਾਂ ਦਾ ਰਾਹ ਹੋਇਆ ਪੱਧਰਾ

ਚੰਡੀਗੜ੍ਹ/ਪੰਜਾਬ ਪੋਸਟਇੱਕ ਵੱਡੀ ਅਤੇ ਅਹਿਮ ਕਾਰਵਾਈ ਤਹਿਤ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਚਾਇਤੀ ਚੋਣਾਂ ਨਾਲ ਸਬੰਧਤ ਸਾਰੀਆਂ ਹੀ ਚੋਣ ਪਟੀਸ਼ਨਾਂ ਨੂੰ ਰੱਦ ਕਰ...

ਵੱਡੀ ਖ਼ਬਰ: ਭਾਰਤ ਨੇ ਕੈਨੇਡਾ ਵਿਚ ਤਾਇਨਾਤ ਭਾਰਤੀ ਹਾਈ ਕਮਿਸ਼ਨਰ ਨੂੰ ਵਾਪਸ ਸੱਦਿਆ

ਨਵੀਂ ਦਿੱਲੀ/ਪੰਜਾਬ ਪੋਸਟਭਾਰਤ ਅਤੇ ਕੈਨੇਡਾ ਦੇ ਰਿਸ਼ਤੇ ਅੱਜ ਓਸ ਵੇਲੇ ਖਰਾਬ ਹੁੰਦੇ ਹੋਏ ਵਿਖਾਈ ਦਿੱਤੇ ਜਦੋਂ ਸਿੱਖ ਆਗੂ ਦੀ ਹੱਤਿਆ ਦੇ ਮਾਮਲੇ ਵਿਚ ਕੈਨੇਡਾ...

ਕਰੋਨਾ ਦੇ ਟੀਕੇ ਸਬੰਧੀ ਆਈ ਇੱਕ ਜਨਹਿੱਤ ਪਟੀਸ਼ਨ ਸੁਪ੍ਰੀਮ ਕੋਰਟ ਵੱਲੋਂ ਖਾਰਜ

ਨਵੀਂ ਦਿੱਲੀ/ਪੰਜਾਬ ਪੋਸਟਦੇਸ਼ ਦੀ ਸਰਬ ਉੱਚ ਅਦਾਲਤ ਸੁਪਰੀਮ ਕੋਰਟ ਨੇ ਅੱਜ ਇੱਕ ਪਟੀਸ਼ਨ ਨੂੰ ਖਾਰਜ ਕਰ ਦਿੱਤਾ, ਜਿਸ ਵਿੱਚ ਕੋਵਿਡ-19 ਵੈਕਸੀਨ ਦੇ ਕਾਰਨ ਖੂਨ...

ਅਮਰੀਕਾ ਜਾ ਰਹੇ ਏਅਰ ਇੰਡੀਆ ਦੇ ਜਹਾਜ਼ ਵਿੱਚ ਬੰਬ ਹੋਣ ਦੀ ਧਮਕੀ ਨਾਲ ਮਚਿਆ ਹੜਕੰਪ

ਮੁੰਬਈ/ਪੰਜਾਬ ਪੋਸਟਦੇਸ਼ ਦੀ ਆਰਥਕ ਰਾਜਧਾਨੀ ਮੰਨੀ ਜਾਂਦੀ ਮਹਾਂਨਗਰੀ ਮੁੰਬਈ ਤੋਂ 239 ਯਾਤਰੀਆਂ ਨੂੰ ਲੈ ਕੇ ਅਮਰੀਕਾ ਦੇ ਨਿਊਯਾਰਕ ਵੱਲ ਜਾ ਰਹੇ ਏਅਰ ਇੰਡੀਆ ਦੇ...