ਪੰਜਾਬ ਪੋਸਟ ਵੀਡੀਓ
Stay tuned
ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.
ਤਾਜ਼ਾ ਖ਼ਬਰਾਂ
ਦਿੱਲੀ ਵਿੱਚ ਹਵਾ ਪ੍ਰਦੂਸ਼ਨ ਸਬੰਧੀ ਸੁਪਰੀਮ ਕੋਰਟ ਵਿੱਚ ਸੁਣਵਾਈ ਅੱਜ
ਨਵੀਂ ਦਿੱਲੀ/ਪੰਜਾਬ ਪੋਸਟਦਿੱਲੀ 'ਚ ਹਵਾ ਪ੍ਰਦੂਸ਼ਣ 'ਤੇ ਕੰਟਰੋਲ ਨਾਲ ਸਬੰਧਤ ਜਨਹਿੱਤ ਪਟੀਸ਼ਨਾਂ ਉੱਪਰ ਸੁਪਰੀਮ ਕੋਰਟ 'ਚ ਅੱਜ ਸੁਣਵਾਈ ਕੀਤੀ ਜਾਵੇਗੀ। ਸੁਪਰੀਮ ਕੋਰਟ ਦੀ ਵੈੱਬਸਾਈਟ...
ਹਰਿਆਣਾ ਵਿੱਚ ਭਾਜਪਾ ਸਰਕਾਰ ਦਾ ਸਹੁੰ ਚੁੱਕ ਸਮਾਗਮ 17 ਅਕਤੂਬਰ ਨੂੰ ਹੋਵੇਗਾ
ਪੰਚਕੂਲਾ/ਪੰਜਾਬ ਪੋਸਟਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਦੀ ਨਵੀਂ ਭਾਜਪਾ ਸਰਕਾਰ ਦਾ ਹਲਫ਼ਦਾਰੀ ਸਮਾਗਮ 17 ਅਕਤੂਬਰ ਨੂੰ ਪੰਚਕੂਲਾ ਵਿਚ ਹੋਵੇਗਾ। ਇਹ ਜਾਣਕਾਰੀ ਭਾਜਪਾ ਵੱਲੋਂ ਅੱਜ...
ਪਰਾਲੀ ਦੇ ਮਸਲੇ ‘ਚ ਹੁਣ ਲਾਪ੍ਰਵਾਹ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰਨਗੇ ਜ਼ਿਲ੍ਹਾ ਮੈਜਿਸਟਰੇਟ
ਕੇਂਦਰ ਦੇ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਵੱਲੋਂ ਜਾਰੀ ਹੋਏ ਨਿਰਦੇਸ਼ਨਵੀਂ ਦਿੱਲੀ/ਪੰਜਾਬ ਪੋਸਟਕੇਂਦਰ ਦੇ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ (ਸੀਏਕਿਊਐਮ) ਨੇ ਦਿੱਲੀ, ਪੰਜਾਬ, ਹਰਿਆਣਾ ਤੇ ਕੌਮੀ...
ਪੰਜਾਬ ਵਿੱਚ ਮੱਕੀ ਦੇ ਬੀਜ ਸਬੰਧੀ ਇੱਕ ਘਪਲਾ ਸਾਹਮਣੇ ਆਇਆ : ਕਾਗਜ਼ਾਂ ‘ਚ ਹੋਈ ਹੇਰਾਫੇਰੀ
ਲੁਧਿਆਣਾ/ਪੰਜਾਬ ਪੋਸਟਪੰਜਾਬ ਰਾਜ ਬੀਜ ਪ੍ਰਮਾਣਨ ਸੰਸਥਾ ਵੱਲੋਂ ਮੱਕੀ ਦੇ ਫਾਊਂਡੇਸ਼ਨ ਬੀਜਦੀ ਬਿਜਾਈ ਖੇਤਾਂ ਦੀ ਬਜਾਏ ਕਾਗ਼ਜ਼ਾਂ ’ਚ ਦਿਖਾਉਣਦਾ ਇੱਕ ਵੱਡਾ ਗੋਰਖ ਧੰਦਾ ਪਿਛਲੇ ਦਿਨੀਂ...
ਮਰਹੂਮ ਰਤਨ ਟਾਟਾ ਦੇ ਮਤੇਰੇਏ ਭਰਾ ਨੋਇਲ ਟਾਟਾ ਨੂੰ ਉਨਾਂ ਦਾ ਜਾਨਸ਼ੀਨ ਚੁਣਿਆ ਗਿਆ
ਮੁੰਬਈ/ਪੰਜਾਬ ਪੋਸਟਦੇਸ਼ ਅਤੇ ਦੁਨੀਆਂ ਦੇ ਉੱਘੇ ਉਦਯੋਗਪਤੀ ਮਰਹੂਮ ਰਤਨ ਟਾਟਾ ਦੇ ਮਤਰੇਏ ਭਰਾ ਨੋਇਲ ਟਾਟਾ ਟਾਟਾ ਟਰੱਸਟਸ ਦੇ ਅਗਲੇ ਚੇਅਰਮੈਨ ਹੋਣਗੇ। ਸੂਤਰਾਂ ਮੁਤਾਬਕ ਉਨ੍ਹਾਂ...
ਨੌਜਵਾਨ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਦੁਨੀਆਂ ਦੇ ਚੋਟੀ ਦੇ 10 ਗੇਂਦਬਾਜ਼ਾਂ ਦੀ ਸੂਚੀ ਵਿੱਚ ਪਹੁੰਚਾ
ਮੁੰਬਈ/ਪੰਜਾਬ ਪੋਸਟਭਾਰਤ ਦਾ ਨੌਜਵਾਨ ਅਤੇ ਪ੍ਰਤਿਭਾਸ਼ਾਲੀ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਆਪਣੇ ਲਗਾਤਾਰ ਚੰਗੇ ਪ੍ਰਦਰਸ਼ਨ ਦੀ ਬਦੌਲਤ ਆਈਸੀਸੀ ਦੀ ਤਾਜ਼ਾ ਟੀ-20 ਦਰਬਾਬੰਦੀ ’ਚ ਸਿਖਰਲੇ 10...
ਬਹੁਜਨ ਸਮਾਜ ਪਾਰਟੀ ਨੇ ਅੱਗੇ ਤੋਂ ਖੇਤਰੀ ਪਾਰਟੀਆਂ ਨਾਲ ਗੱਠਜੋੜ ਤੋਂ ਕੀਤੀ ਤੌਬਾ
ਲਖਨਊ/ਪੰਜਾਬ ਪੋਸਟਬਹੁਜਨ ਸਮਾਜ ਪਾਰਟੀ ਦੀ ਕੌਮੀ ਪ੍ਰਧਾਨ ਕੁਮਾਰੀ ਮਾਇਆਵਤੀ ਨੇ ਐਲਾਨ ਕੀਤਾ ਕਿ ਉਨ੍ਹਾਂ ਦੀ ਪਾਰਟੀ ਭਵਿੱਖ ਵਿੱਚ ਉੱਤਰ ਪ੍ਰਦੇਸ਼ ਜਾਂ ਮੁਲਕ ਵਿੱਚ ਹੋਰ...
ਬੰਗਲਾਦੇਸ਼ ਦੇ ‘ਸ਼ਕਤੀਪੀਠ’ ਵਿੱਚੋਂ ਪ੍ਰਧਾਨ ਮੰਤਰੀ ਮੋਦੀ ਵੱਲੋਂ ਭੇਟ ਮਾਤਾ ਕਾਲੀ ਦਾ ਸੋਨੇ ਦਾ ਮੁਕਟ ਚੋਰੀ ਹੋਇਆ
ਭਾਰਤੀ ਹਾਈ ਕਮਿਸ਼ਨ ਵੱਲੋਂ ਡੂੰਘੀ ਚਿੰਤਾ ਦਾ ਇਜ਼ਹਾਰਢਾਕਾ/ਪੰਜਾਬ ਪੋਸਟਗੁਆਂਢੀ ਦੇਸ਼ ਬੰਗਲਾਦੇਸ਼ ਦੇ ਜੇਸ਼ੋਰੇਸ਼ਵਰੀ ਕਾਲੀ ਮੰਦਰ ਸਤਖੀਰਾ ਵਿੱਚੋਂ ਮਾਤਾ ਕਾਲੀ ਦਾ ਉਹ ਸੋਨੇ ਦਾ ਮੁਕਟ...
ਬੰਗਲਾਦੇਸ਼ ਦੇ ‘ਸ਼ਕਤੀਪੀਠ’ ਵਿੱਚੋਂ ਪ੍ਰਧਾਨ ਮੰਤਰੀ ਮੋਦੀ ਵੱਲੋਂ ਭੇਟ ਮਾਤਾ ਕਾਲੀ ਦਾ ਸੋਨੇ ਦਾ ਮੁਕਟ ਚੋਰੀ ਹੋਇਆ
ਭਾਰਤੀ ਹਾਈ ਕਮਿਸ਼ਨ ਵੱਲੋਂ ਡੂੰਘੀ ਚਿੰਤਾ ਦਾ ਇਜ਼ਹਾਰਢਾਕਾ/ਪੰਜਾਬ ਪੋਸਟਗੁਆਂਢੀ ਦੇਸ਼ ਬੰਗਲਾਦੇਸ਼ ਦੇ ਜੇਸ਼ੋਰੇਸ਼ਵਰੀ ਕਾਲੀ ਮੰਦਰ ਸਤਖੀਰਾ ਵਿਚੋਂ ਮਾਤਾ ਕਾਲੀ ਦਾ ਉਹ ਸੋਨੇ ਦਾ ਮੁਕਟ...
ਕੈਨੇਡਾ ਵਿੱਚ ਪੰਜਾਬੀ ਵਿਦਿਆਰਥੀਆਂ ਦਾ ਧਰਨਾ ਜਾਰੀ: ਡਿਪੋਰਟ ਕੀਤੇ ਜਾਣ ਦੇ ਖਦਸ਼ੇ ਕਰਕੇ ਬਣਿਆ ਰੋਸ
ਬਰੈਂਪਟਨ/ਪੰਜਾਬ ਪੋਸਟਕੈਨੇਡਾ ਸਰਕਾਰ ਵੱਲੋਂ ਪਰਵਾਸੀ ਕਾਮਿਆਂ ਦੀ ਹੱਦ ਤੈਅ ਕਰਨ ਦੇ ਫ਼ੈਸਲੇ ਖ਼ਿਲਾਫ਼ ਸੈਂਕੜੇ ਪੰਜਾਬੀ ਵਿਦਿਆਰਥੀ ਇਨੀਂ ਦਿਨੀਂ ਕੈਨੇਡਾ ’ਚ ਸੜਕਾਂ ’ਤੇ ਉਤਰ ਆਏ...
ਮਹਾਦੇਵ ਆਨਲਾਈਨ ਸੱਟੇਬਾਜ਼ੀ ਐਪ ਦੇ ਪ੍ਰਮੋਟਰਾਂ ਵਿੱਚੋਂ ਇੱਕ ਸੌਰਭ ਚੰਦਰਾਕਰ ਦੁਬਈ ਤੋਂ ਗ੍ਰਿਫਤਾਰ
ਦੁਬਈ/ਪੰਜਾਬ ਪੋਸਟਦੇਸ਼ ਅੰਦਰ ਪਿਛਲੇ ਲੰਮੇ ਸਮੇਂ ਤੋਂ ਵਿਵਾਦਾਂ ਵਿੱਚ ਘਿਰੀ ਅਤੇ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰ ਰਹੀ ਮਹਾਦੇਵ ਆਨਲਾਈਨ ਸੱਟੇਬਾਜ਼ੀ ਐਪ ਦੇ ਪ੍ਰਮੋਟਰਾਂ ਵਿੱਚੋਂ...
ਪੰਜਾਬ ਸਰਕਾਰ ਦੀ ਖੇਤੀ ਨੀਤੀ ਸਬੰਧੀ ਗੱਲਬਾਤ ਜਾਰੀ: ਕਿਸਾਨ ਧਿਰਾਂ ਵੱਲੋਂ 25 ਨੁਕਾਤੀ ਸੁਝਾਅ ਵੀ ਆਏ
(ਚੰੜੀਗੜ੍ਹ/ਪੰਜਾਬ ਪੋਸਟ)ਪੰਜਾਬ ਸਰਕਾਰ ਵੱਲੋਂ ਪਿਛਲੇ ਦਿਨੀਂ ਤਿਆਰ ਕੀਤੇ ‘ਖੇਤੀ ਨੀਤੀ’ ਦੇ ਖਰੜੇ ਬਾਰੇ ਭਾਰਤੀ ਕਿਸਾਨ ਯੂਨੀਅਨ ਏਕਤਾ-ਉਗਰਾਹਾਂ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾਈ...




