ਪੰਜਾਬ ਪੋਸਟ ਵੀਡੀਓ
Stay tuned
ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.
ਤਾਜ਼ਾ ਖ਼ਬਰਾਂ
ਵੇਟਲਿਫਟਿੰਗ ਵਿੱਚ ਵਾਲੂਰੀ ਅਜੈ ਬਾਬੂ ਨੇ ਬਣਾਇਆ ਰਾਸ਼ਟਰ ਮੰਡਲ ਅਤੇ ਕੌਮੀ ਪੱਧਰ ਦਾ ਨਵਾਂ ਰਿਕਾਰਡ
ਨਵੀਂ ਦਿੱਲੀ/ਪੰਜਾਬ ਪੋਸਟਭਾਰਤੀ ਵੇਟਲਿਫਟਰ ਵਾਲੂਰੀ ਅਜੈ ਬਾਬੂ ਨੇ ਰਾਸ਼ਟਰ ਮੰਡਲ ਚੈਂਪੀਅਨਸ਼ਿਪ ਵਿੱਚ ਪੁਰਸ਼ਾਂ ਦੇ 81 ਕਿੱਲੋ ਜੂਨੀਅਰ ਅਤੇ ਸੀਨੀਅਰ ਵਰਗ ਵਿੱਚ ਸੋਨੇ ਦਾ ਤਗ਼ਮਾ...
ਸ਼ਤਰੰਜ ਵਿੱਚ ਭਾਰਤ ਨੂੰ ਮਿਲਿਆ ਵੱਡਾ ਮਾਣ: ਨੌਜਵਾਨ ਟੀਮ ਨੇ ਜਿੱਤੀ ਸ਼ਤਰੰਜ ਓਲੰਪਿਆਡ
ਬੁਡਾਪੇਸਟ/ਪੰਜਾਬ ਪੋਸਟਸ਼ਤਰੰਜ ਦੀ ਖੇਡ 'ਚ ਭਾਰਤਨੂੰ ਉਸ ਵੇਲੇ ਇੱਕ ਇਤਿਹਾਸਕ ਪ੍ਰਾਪਤੀ ਹੋਈ ਜਦੋਂ ਭਾਰਤੀ ਪੁਰਸ਼ ਅਤੇ ਮਹਿਲਾ ਟੀਮ ਨੇ 45ਵੇਂ ਸ਼ਤਰੰਜ ਓਲੰਪਿਆਡ ਦੇ ਆਖ਼ਰੀ...
ਡੋਨਾਲਡ ਟਰੰਪ ਦੀ ਰਾਸ਼ਟਰਪਤੀ ਚੋਣ ਪ੍ਰਚਾਰ ਮੁਹਿੰਮ ਨੂੰ ਹੈਕ ਕਰਨ ਦੇ ਦੋਸ਼ਾਂ ਹੇਠ ਤਿੰਨ ਜਣਿਆਂ ਖਿਲਾਫ਼ ਦੋਸ਼
*ਤਿੰਨੋ ਵਿਅਕਤੀ ਇਰਾਨ ਦੇਸ਼ ਨਾਲ ਸਬੰਧਤ ਦੱਸੇ ਜਾਂਦੇਵਾਸ਼ਿੰਗਟਨ ਡੀਸੀ/ਪੰਜਾਬ ਪੋਸਟਅਮਰੀਕਾ ਦੇ ਨਿਆਂ ਵਿਭਾਗ ਨੇ ਡੋਨਾਲਡ ਟਰੰਪ ਦੀ ਰਾਸ਼ਟਰਪਤੀ ਚੋਣ ਪ੍ਰਚਾਰ ਮੁਹਿੰਮ ਨੂੰ ਕਥਿਤ ਤੌਰ...
ਸੁਪਰੀਮ ਕੋਰਟ ਨੇ ਆਮ ਲੋਕਾਂ ਨੂੰ ਧਿਆਨ ‘ਚ ਰੱਖ ਕੇ ਕੀਤੀ ਵੱਡੀ ਪਹਿਲਕਦਮੀ; ਇਤਿਹਾਸਕ ਫ਼ੈਸਲਿਆਂ ਦੇ ਸਾਰ ਵੈੱਬਸਾਈਟ ਉੱਤੇ ਨਵੇਂ ਪੇਜ ਰਾਹੀਂ ਪਾਉਣੇ ਸ਼ੁਰੂ...
ਨਵੀਂ ਦਿੱਲੀ/ਪੰਜਾਬ ਪੋਸਟਦੇਸ਼ ਦੀ ਸਰਬ ਉੱਚ ਅਦਾਲਤ ਸੁਪਰੀਮ ਕੋਰਟ ਨੇ ਆਮ ਜਨਤਾ ਵੱਲ ਕੇਂਦਰਿਤ ਇਕ ਹੋਰ ਪਹਿਲਕਦਮੀ ਕਰਦੇ ਹੋਏ ਅੱਜ ਆਪਣੀ ਅਧਿਕਾਰਤ ਵੈੱਬਸਾਈਟ ਉੱਤੇ...
ਅੰਗਰੇਜ਼ੀ ਦੇ ਪ੍ਰਸਿੱਧ ਭਾਰਤੀ ਕਵੀ ਕੇਕੀ ਐਨ ਦਾਰੂਵਾਲਾ ਦਾ ਦਿਹਾਂਤ
ਦਿੱਲੀ/ਪੰਜਾਬ ਪੋਸਟਭਾਰਤ ਵਿੱਚ ਅੰਗਰੇਜ਼ੀ ਦੇ ਨਾਮੀ ਸ਼ਾਇਰ ਅਤੇ ਸਾਬਕਾ ਆਈ. ਪੀ. ਐੱਸ ਅਫ਼ਸਰ ਕੇਕੀ ਐਨ ਦਾਰੂਵਾਲਾ ਦਾ ਲੰਮੀ ਬਿਮਾਰੀ ਅਤੇ ਨਿਮੋਨੀਆ ਦੀ ਸਮੱਸਿਆ ਕਾਰਨ...
Polls Show Kamala Harris Leading Trump in Key Battleground States
Washington/Panjab PostRecent polls indicate that U.S. Vice-President Kamala Harris has gained an edge over Republican presidential contender Donald Trump in several critical battleground states....
ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਭਰਨ ਦਾ ਕੰਮ ਅੱਜ ਤੋਂ ਸ਼ੁਰੂ
ਚੰਡੀਗੜ੍ਹ/ਪੰਜਾਬ ਪੋਸਟਪੰਜਾਬ ਵਿੱਚ ਪੰਚਾਇਤੀ ਚੋਣਾਂ ਲਈ ਅੱਜ ਤੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦਾ ਅਮਲ ਸ਼ੁਰੂ ਹੋ ਗਿਆ ਹੈ। ਡਿਪਟੀ ਕਮਿਸ਼ਨਰਾਂ ਨੇ ਚੋਣਾਂ ਦੀ ਤਿਆਰੀ...
ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਸਬੰਧੀ ਫੋਰਟਿਸ ਦੇ ਡਾਕਟਰਾਂ ਨੇ ਸਾਂਝੀ ਕੀਤੀ ਜਾਣਕਾਰੀ
*ਅਹਿਤਿਆਤ ਵਜੋਂ ਨਿਗਰਾਨੀ 'ਚ ਰੱਖਿਆ : ਅੱਜ ਟੈਸਟ ਰਿਪੋਰਟਾਂ ਮਗਰੋਂ ਡਾਕਟਰ ਲੈਣਗੇ ਅੱਗੇ ਦਾ ਫ਼ੈਸਲਾਮੋਹਾਲੀ/ਪੰਜਾਬ ਪੋਸਟਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਿਨ੍ਹਾਂ ਨੂੰ...
ਫਰਾਂਸ ਦੇ ਰਾਸ਼ਟਰਪਤੀ ਵੱਲੋਂ ਸੰਯੁਕਤ ਰਾਸ਼ਟਰ ਸਲਾਮਤੀ ਕੌਂਸਲ ਦੀ ਪੱਕੀ ਸੀਟ ਲਈ ਭਾਰਤ ਦੀ ਹਮਾਇਤ
ਨਿਊਯਾਰਕ/ਪੰਜਾਬ ਪੋਸਟਫਰਾਂਸ ਦੇ ਰਾਸ਼ਟਰਪਤੀ ਇਮੈਨੂਅਲ ਮੈਕਰੌਨ ਨੇ ਸੰਯੁਕਤ ਰਾਸ਼ਟਰ (ਯੂ.ਐਨ) ਦੀ ਆਮ ਸਭਾ ਨੂੰ ਸੰਬੋਧਨ ਕਰਦਿਆਂ ਸੰਯੁਕਤ ਰਾਸ਼ਟਰ ਸਲਾਮਤੀ ਕੌਂਸਲ ਵਿੱਚ ਭਾਰਤ ਦੀ ਪੱਕੀ...
ਫਰਾਂਸ ਦੇ ਰਾਸ਼ਟਰਪਤੀ ਵੱਲੋਂ ਸੰਯੁਕਤ ਰਾਸ਼ਟਰ ਸਲਾਮਤੀ ਕੌਂਸਲ ਦੀ ਪੱਕੀ ਸੀਟ ਲਈ ਭਾਰਤ ਦੀ ਹਮਾਇਤ
ਨਿਊਯਾਰਕ/ਪੰਜਾਬ ਪੋਸਟਫਰਾਂਸ ਦੇ ਰਾਸ਼ਟਰਪਤੀ ਇਮੈਨੂਅਲ ਮੈਕਰੌਨ ਨੇ ਸੰਯੁਕਤ ਰਾਸ਼ਟਰ (ਯੂ.ਐਨ) ਦੀ ਆਮ ਸਭਾ ਨੂੰ ਸੰਬੋਧਨ ਕਰਦਿਆਂ ਸੰਯੁਕਤ ਰਾਸ਼ਟਰ ਸਲਾਮਤੀ ਕੌਂਸਲ ਵਿਚ ਭਾਰਤ ਦੀ ਪੱਕੀ...
ਸੁਪਰੀਮ ਕੋਰਟ ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਘਟਾਉਣ ਦੀ ਪਟੀਸ਼ਨ ਉੱਤੇ ਗ਼ੌਰ ਕਰੇਗੀ
ਨਵੀਂ ਦਿੱਲੀ/ਪੰਜਾਬ ਪੋਸਟਦੇਸ਼ ਦੀ ਸਰਬ ਉੱਚ ਅਦਾਲਤ ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਦੋਸ਼ੀ ਕਰਾਰ ਦਿੱਤੇ...
ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਵੱਲੋਂ ਅਮਰੀਕਾ ਵਿੱਚ ਏਸ਼ੀਆ ਸੁਸਾਇਟੀ ਦੇ ਸਮਾਗਮ ਵਿੱਚ ਸ਼ਿਰਕਤ
(ਨਿਊਯਾਰਕ/ਪੰਜਾਬ ਪੋਸਟ)ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਆਪਣੀ ਅਮਰੀਕਾ ਫੇਰੀ ਤਹਿਤ, ਭਾਰਤ ਅਤੇ ਚੀਨ ਦੇ ਸਬੰਧਾਂ ਦਾ ਪੂਰੀ ਦੁਨੀਆ ’ਤੇ ਅਸਰ ਪੈਣ ਦਾ ਦਾਅਵਾ ਕਰਦਿਆਂ...




