ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

ਅਮਰੀਕੀ ਰਾਸ਼ਟ੍ਰਪਤੀ ਦੀ ਚੋਣ ਸਬੰਧੀ ਆਇਆ ਇੱਕ ਨਵਾਂ ਸਰਵੇਖਣ

(ਸ਼ਿਕਾਗੋ/ਪੰਜਾਬ ਪੋਸਟ)ਅਮਰੀਕਾ ਵਿੱਚ ਨਵੰਬਰ ਮਹੀਨੇ ਹੋਣ ਵਾਲੀ ਰਾਸ਼ਟਰਪਤੀ ਚੋਣ ਵਿੱਚ ਡੈਮੋਕਰੈਟਿਕ ਪਾਰਟੀ ਦੀ ਉਮੀਦਵਾਰ ਕਮਲਾ ਹੈਰਿਸ ’ਤੇ ਏਸ਼ਿਆਈ ਅਮਰੀਕੀ ਵੋਟਰ ਵੱਧ ਭਰੋਸਾ ਵਿਖਾ ਸਕਦੇ...

ਕੈਨੇਡਾ ਦੀ ਪਾਰਲੀਮੈਂਟ ‘ਚ ਟਰੂਡੋ ਸਰਕਾਰ ਨੇ ਬੇਭਰੋਸਗੀ ਮਤਾ ਝੱਲਿਆ ਅਤੇ ਸੁਰਖਿਅਤ ਹੋਣ ਦਾ ਸਬੂਤ ਦਿੱਤਾ

(ਓਟਾਵਾ/ਪੰਜਾਬ ਪੋਸਟ)ਕੈਨੇਡਾ ਵਿੱਚ ਪਿਛਲੇ ਦਿਨਾਂ ਦੇ ਸਿਆਸੀ ਘਟਨਾਕ੍ਰਮ ਤੋਂ ਬਾਅਦ ਘੱਟ ਗਿਣਤੀ ਵਿੱਚ ਆਈ ਜਸਟਿਨ ਟਰੂਡੋ ਦੀ ਸਰਕਾਰ ਖ਼ਿਲਾਫ਼ ਵਿਰੋਧੀ ਅਤੇ ਟੋਰੀ ਆਗੂ ਪੀਅਰ...

ਜ਼ੇਲੈਂਸਕੀ ਨੇ ਭਾਰਤ ਸਣੇ ਹੋਰ ਮੁਲਕਾਂ ਨੂੰ ਸ਼ਾਂਤੀ ਸਿਖ਼ਰ ਸੰਮੇਲਨ ਲਈ ਦਿੱਤਾ ਸੱਦਾ

ਕਿਏਵ/ਪੰਜਾਬ ਪੋਸਟਯੂਕਰੇਨ ਦੇ ਰਾਸ਼ਟਰਪਤੀ ਵਲੋਦੀਮੀਰ ਜ਼ੇਲੈਂਸਕੀ ਨੇ ਭਾਰਤ ਸਣੇ ਹੋਰ ਮੁਲਕਾਂ ਨੂੰ ਸ਼ਾਂਤੀ ਪ੍ਰਕਿਰਿਆ ’ਚ ਸ਼ਾਮਲ ਹੋਣ ਦਾ ਸੱਦਾ ਦਿੰਦਿਆਂ ਸੰਯੁਕਤ ਰਾਸ਼ਟਰ ਸਲਾਮਤੀ ਕੌਂਸਲ...

ਆਖਰਕਾਰ ਪੰਜਾਬ ‘ਚ ਪੰਚਾਇਤੀ ਚੋਣਾਂ ਦਾ ਹੋਇਆ ਐਲਾਨ; 15 ਅਕਤੂਬਰ ਨੂੰ ਪੈਣਗੀਆਂ ਵੋਟਾਂ

ਚੰਡੀਗੜ੍ਹ/ਪੰਜਾਬ ਪੋਸਟਪੰਜਾਬ ਸੂਬੇ ਵਿਚ ਪੰਚਾਇਤੀ ਚੋਣਾਂ ਸਬੰਧੀ ਰਾਜ ਚੋਣ ਕਮਿਸ਼ਨ ਵੱਲੋਂ ਤਰੀਕਾਂ ਦਾ ਅਧਿਕਾਰਤ ਐਲਾਨ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਚਾਇਤ ਚੋਣਾਂ ਦੀ...

ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਜੀ-4 ਮੁਲਕਾਂ ਦੇ ਵਿਦੇਸ਼ ਮੰਤਰੀਆਂ ਨਾਲ ਮੁਲਾਕਾਤ ਕੀਤੀ

*ਵੱਖ ਵੱਖ ਕੌਮਾਂਤਰੀ ਮਸਲਿਆਂ ਅਤੇ ਦਸਤਾਵੇਜ਼ਾਂ ਉੱਤੇ ਹੋਈ ਚਰਚਾਨਿਊਯਾਰਕ/ਪੰਜਾਬ ਪੋਸਟਭਾਰਤ ਸਰਕਾਰ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਜੀ-4 ਮੁਲਕਾਂ ਦੇ ਵਿਦੇਸ਼ ਮੰਤਰੀਆਂ ਨਾਲ ਮੁਲਾਕਾਤ...

Jaishankar Emphasizes Importance of India-China Relations for Asia’s Future

New York/Panjab PostIn a recent address at an Asia Society event in New York, India’s External Affairs Minister S. Jaishankar highlighted the critical role...

ਕੰਗਨਾ ਰਣੌਤ ਨੇ ਫੇਰ ਛੇੜਿਆ ਵਿਵਾਦ : ਕਿਹਾ, ‘ਖੇਤੀ ਕਾਨੂੰਨ ਵਾਪਸ ਲਿਆਂਦੇ ਜਾਣੇ ਚਾਹੀਦੇ’

*ਭਾਜਪਾ ਨੇ ਕੰਗਨਾ ਦੇ ਬਿਆਨ ਤੋਂ ਫੇਰ ਝਾੜਿਆ ਪੱਲਾਦਿੱਲੀ/ਪੰਜਾਬ ਪੋਸਟਹਿਮਾਚਲ ਪ੍ਰਦੇਸ਼ ਦੇ ਮੰਡੀ ਹਲਕੇ ਤੋਂ ਬੀ ਜੇ ਪੀ ਦੀ ਐਮ.ਪੀ ਕੰਗਨਾ ਰਣੌਤ ਨੇ ਕਿਸਾਨਾਂ...

ਅਮਰੀਕਾ ਫੇਰੀ ਤੋਂ ਬਾਅਦ ਨਵੀਂ ਦਿੱਲੀ ਪਰਤ ਆਏ ਪ੍ਰਧਾਨ ਮੰਤਰੀ ਮੋਦੀ

*ਤਿੰਨ ਮਹੀਨਿਆਂ 'ਚ ਤੀਜੀ ਵਾਰ ਯੂਕ੍ਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਵੀ ਮੁਲਾਕਾਤਨਵੀਂ ਦਿੱਲੀ/ਪੰਜਾਬ ਪੋਸਟਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੀ ਸਫਲ ਅਮਰੀਕਾ ਫੇਰੀ ਤੋਂ ਬਾਅਦ ਨਵੀਂ...

ਪੰਜਾਬ ਸਰਕਾਰ ਵੱਲੋਂ ਅਨੋਖੀ ਪਹਿਲਕਦਮੀ : ਡੇਂਗੂ ਦਾ ਲਾਰਵਾ ਫੜਨ ਵਾਲੇ ਵਿਦਿਆਰਥੀਆਂ ਨੂੰ ਮਿਲਣਗੇ ਵਾਧੂ ਨੰਬਰ

ਪਟਿਆਲਾ/ਪੰਜਾਬ ਪੋਸਟਸੂਬੇ ਅੰਦਰ ਡੇਂਗੂ ਦੇ ਲਗਾਤਾਰ ਵਧ ਰਹੇ ਮਾਮਲਿਆਂ ਨੂੰ ਵੇਖਦੇ ਹੋਏ ਪੰਜਾਬ ਸਰਕਾਰ ਨੇ ਹੁਣ ਇੱਕ ਅਨੋਖੀ ਪਹਿਲ ਸ਼ੁਰੂ ਕੀਤੀ ਹੈ। ਪੰਜਾਬ ਸਰਕਾਰ...

ਸੁਪਰੀਮ ਕੋਰਟ ਵੱਲੋਂ ਐੱਨ. ਆਰ. ਆਈ. ਕੋਟੇ’ ਬਾਰੇ ਪੰਜਾਬ ਸਰਕਾਰ ਦੀ ਪਟੀਸ਼ਨ ਰੱਦ

ਦਿੱਲੀ/ਪੰਜਾਬ ਪੋਸਟਪੰਜਾਬ ਸਰਕਾਰ ਨੂੰ ਝਟਕਾ ਦਿੰਦਿਆਂ ਸੁਪਰੀਮ ਕੋਰਟ ਨੇ ਸੂਬੇ ਦੇ ਮੈਡੀਕਲ ਕਾਲਜਾਂ ਵਿੱਚ ਐੱਮ. ਬੀ. ਬੀ.ਐੱਸ. ਅਤੇ ਬੀਡੀਐੱਸ ਕੋਰਸਾਂ ’ਚ ਦਾਖ਼ਲਿਆਂ ਲਈ ‘ਐੱਨ....

Biden’s Final UN Address to Address Global Conflicts

New York/Panjab PostPresident Joe Biden will deliver his final address to the UN General Assembly on Tuesday amid escalating tensions in the Middle East...

Trump Rules Out 2028 Presidential Run If He Loses in November

Washington/Panjab PostFormer President Donald Trump has stated that he will not pursue the presidency again in 2028 if he does not win the upcoming...