ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

ਇਜ਼ਰਾਈਲ ਵੱਲੋਂ ਲਿਬਨਾਨ ’ਤੇ ਵੱਡੇ ਤਾਬੜਤੋੜ ਹਵਾਈ ਹਮਲੇ, 492 ਹਲਾਕ : ਹਜ਼ਾਰਾਂ ਜ਼ਖਮੀ ਹੋਏ

ਬੈਰੂਤ/ਪੰਜਾਬ ਪੋਸਟਖਾੜੀ ਦੇਸ਼ਾਂ ਦੇ ਖਿੱਤੇ ਦੇ ਹਾਲਾਤ ਅੱਜ ਉਸ ਵੇਲੇ ਹੋਰ ਪੇਚੀਦਾ ਹੋ ਗਏ ਜਦੋਂ ਲਿਬਨਾਨ ਨੇ ਦਾਅਵਾ ਕੀਤਾ ਕਿ ਇਜ਼ਰਾਇਲੀ ਫ਼ੌਜ ਵੱਲੋਂ ਕੀਤੇ...

ਪ੍ਰਧਾਨ ਮੰਤਰੀ ਮੋਦੀ ਵੱਲੋਂ ਅਮਰੀਕਾ ਵਿਖੇ ਸੁੰਦਰ ਪਿਚਾਈ ਸਣੇ ਅਮਰੀਕੀ ਉੱਦਮੀਆਂ ਨਾਲ ਮੁਲਾਕਾਤ

ਨਿਊਯਾਰਕ/ਪੰਜਾਬ ਪੋਸਟਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ ਵਿੱਚ ਪ੍ਰਮੁੱਖ ਤਕਨਾਲੋਜੀ ਕੰਪਨੀਆਂ ਦੇ ਮੁੱਖ ਕਾਰਜਕਾਰੀ ਅਧਿਕਾਰੀਆਂ (ਸੀਈਓ) ਦੇ ਨਾਲ ਇੱਕ ‘ਸਾਰਥਕ’ ਗੋਲਮੇਜ਼ ਕਾਨਫਰੰਸ ਵਿੱਚ ਹਿੱਸਾ...

ਚੋਣਾਂ ਤੋਂ ਐਨ ਪਹਿਲਾਂ, ਪੰਜਾਬ ਸਰਕਾਰ ਦੇ ਮੰਤਰੀ ਮੰਡਲ ਵਿੱਚ ਤਬਦੀਲੀ ਨੇ ਛੇੜੀ ਸਿਆਸੀ ਚਰਚਾ

ਚੰਡੀਗੜ੍ਹ/ਪੰਜਾਬ ਪੋਸਟਪੰਜਾਬ ਅੰਦਰ ਪੰਚਾਇਤੀ ਚੋਣਾਂ ਤੋਂ ਐਨ ਪਹਿਲਾਂ, ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਜ਼ਾਰਤ ਵਿੱਚ ਫੇਰਬਦਲ ਕਰਦਿਆਂ ਪੰਜ ਵਿਧਾਇਕਾਂ ਨੂੰ ਮੰਤਰੀ...

ਦਿੱਲੀ ਦੇ ਇੱਕ ਕਾਲਜ ਵਿੱਚ ਸਿੱਖ ਵਿਦਿਆਰਥੀ ਦੀ ਕੁੱਟਮਾਰ, ਦਸਤਾਰ ਦੀ ਵੀ ਹੋਈ ਬੇਅਦਬੀ

ਦਿੱਲੀ/ਪੰਜਾਬ ਪੋਸਟਦਿੱਲੀ ਦੇ ਇੱਕ ਕਾਲਜ ਵਿੱਚ ਅੱਜ ਕੁੱਝ ਵਿਦਿਆਰਥੀਆਂ ਨੇ ਇੱਕ ਸਿੱਖ ਵਿਦਿਆਰਥੀ ਦੀ ਕੁੱਟਮਾਰ ਕੀਤੀ ਅਤੇ ਇਸ ਦੌਰਾਨ ਉਸ ਦੀ ਦਸਤਾਰ ਜਬਰੀ ਉਤਾਰ...

ਪੰਜਾਬ ਸਰਕਾਰ ਨੂੰ ਵੱਡੀ ਰਾਹਤ : ਹਾਈਕੋਰਟ ਨੇ ਅਸਿਸਟੈਂਟ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਹਰੀ ਝੰਡੀ ਦਿੱਤੀ

ਚੰਡੀਗੜ੍ਹ/ਪੰਜਾਬ ਪੋਸਟਪੰਜਾਬ ਸਰਕਾਰ ਨੂੰ ਅੱਜ ਉਸ ਵੇਲੇ ਇੱਕ ਵੱਡੀ ਰਾਹਤ ਮਿਲੀ ਜਦੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਡਬਲ ਬੈਂਚ ਨੇ ਪੰਜਾਬ ਵਿੱਚ 1158 ਅਸਿਸਟੈਂਟ...

ਛੋਟੀ ਉਮਰੇ ਕਾਰੋਬਾਰ ਦੇ ਵਿਸ਼ਵ ਪੱਧਰੀ ਮੀਲਪੱਥਰ ਸਥਾਪਤ ਕਰਨ ਵਾਲਾ – ਤਿ੍ਰਸ਼ਨੀਤ ਅਰੋੜਾ

ਅੱਜ ਦੇ ਆਧੁਨਿਕ ਸਮੇਂ ਵਿੱਚ ਵਪਾਰ ਅਤੇ ਕਾਰੋਬਾਰ ਡਿਜਿਟਲ ਰੂਪ ਅਖਤਿਆਰ ਕਰ ਚੁੱਕੇ ਹਨ ਅਤੇ ਖਪਤਕਾਰਾਂ ਦੇ ਆਧੁਨਿਕ ਰੁਝਾਨਾਂ ਦੇ ਨਾਲ ਨਾਲ ਡਿਜੀਟਲ ਤਕਨੀਕ...

ਮੁੜ ਭਖਿਆ ਪਰਾਲੀ ਦਾ ਮੁੱਦਾ : ਪਰਾਲੀ ਸਾੜਨ ਵਾਲਿਆਂ ਦੀਆਂ ਜ਼ਮੀਨੀ ਰਿਕਾਰਡ ਵਿੱਚ ਲਾਲ ਐਂਟਰੀਆਂ ਹੋਣਗੀਆਂ

ਚੰਡੀਗੜ੍ਹ/ਪੰਜਾਬ ਪੋਸਟਪੰਜਾਬ ਅੰਦਰ ਹੁਣ ਖੇਤਾਂ ਵਿੱਚ ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਜ਼ਮੀਨੀ ਰਿਕਾਰਡ ਵਿੱਚ ਲਾਲ ਐਂਟਰੀਆਂ (ਰੈੱਡ ਐਂਟਰੀਜ਼) ਦਰਜ ਕੀਤੀਆਂ ਜਾਣਗੀਆਂ, ਜਿਸ ਦੇ ਨਤੀਜੇ...

ਅਮਰੀਕਾ ਦੌਰੇ ਤਹਿਤ ਨਿਊਯਾਰਕ ਵਿਖੇ ਪ੍ਰਵਾਸੀ ਭਾਰਤੀਆਂ ਨੂੰ ਮਿਲੇ ਪ੍ਰਧਾਨ ਮੰਤਰੀ ਮੋਦੀ

* ‘ਦੇਸ਼ ਦੇ ਸਭ ਤੋਂ ਮਜ਼ਬੂਤ ਬਰਾਂਡ ਅੰਬੈਸਡਰ’ ਵਜੋਂ ਕੀਤੀ ਪ੍ਰਵਾਸੀਆਂ ਦੀ ਸ਼ਲਾਘਾਨਿਊਯਾਰਕ/ਪੰਜਾਬ ਪੋਸਟਆਪਣੇ ਤਿੰਨ ਰੋਜ਼ਾ ਅਮਰੀਕਾ ਦੌਰੇ ਤਹਿਤ ਪਹਿਲਾਂ ਐਲਾਨੇ ਪ੍ਰੋਗ੍ਰਾਮ ਮੁਤਾਬਕ, ਪ੍ਰਧਾਨ ਮੰਤਰੀ...

ਪੰਜਾਬ ਸਰਕਾਰ ਦੀ ਵਜ਼ਾਰਤ ਵਿੱਚ ਭਲਕੇ ਹੋ ਸਕਦਾ ਫੇਰਬਦਲ : ਨਵੇਂ ਮੰਤਰੀ ਕੈਬਿਨੇਟ ‘ਚ ਹੋਣਗੇ ਸ਼ਾਮਲ

ਚੰਡੀਗੜ੍ਹ/ਪੰਜਾਬ ਪੋਸਟਪੰਜਾਬ ਦੀ ਸਿਆਸਤ ਨਾਲ ਸਬੰਧਤ ਵੱਡੀ ਖ਼ਬਰ ਇਹ ਆ ਰਹੀ ਹੈ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਕੈਬਨਿਟ ਵਿੱਚ ਭਲਕੇ...

ਭਾਰਤ ਨੇ ਬੰਗਲਾਦੇਸ਼ ਨੂੰ 280 ਦੌੜਾਂ ਦੇ ਫਰਕ ਨਾਲ ਹਰਾਇਆ

ਦੋ ਮੈਚਾਂ ਦੀ ਟੈਸਟ ਲੜੀ ਵਿੱਚ 1-0 ਦੀ ਅਗੇਤ ਹਾਸਲ ਕੀਤੀਚੇਨਈ/ਪੰਜਾਬ ਪੋਸਟਬੰਗਲਾਦੇਸ਼ ਦੀ ਕ੍ਰਿਕਟ ਟੀਮ ਦੇ ਭਾਰਤ ਦੌਰੇ ਤਹਿਤ ਖੇਡੀ ਜਾ ਰਹੀ ਦੋ ਮੈਚਾਂ...

ਸ੍ਰੀ ਦਰਬਾਰ ਸਾਹਿਬ ਦੇ ਬਾਹਰ ਪਲਾਜ਼ੇ ਦੇ ਨਜ਼ਦੀਕ ਇੱਕ ਵਿਅਕਤੀ ਨੇ ਆਪਣੇ ਆਪ ਨੂੰ ਮਾਰੀ ਗੋਲੀ

ਅੰਮ੍ਰਿਤਸਰ/ਪੰਜਾਬ ਪੋਸਟਸੱਚਖੰਡ ਸ੍ਰੀ ਦਰਬਾਰ ਸਾਹਿਬ ਨੇੜਲੇ ਪਲਾਜ਼ੇ ਵਿੱਚ ਅੱਜ ਸਵੇਰੇ ਇੱਕ ਅਣਪਛਾਤੇ ਵਿਅਕਤੀ ਵੱਲੋਂ ਆਪਣੇ ਆਪ ਨੂੰ ਗੋਲੀ ਮਾਰ ਲਈ ਗਈ। ਮੌਕੇ 'ਤੇ ਮੌਜੂਦ...

ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਵੱਲੋਂ ਪੰਚਾਇਤੀ ਚੋਣਾਂ ਨਾ ਲੜਨ ਦਾ ਐਲਾਨ

ਅੰਮ੍ਰਿਤਸਰ/ਪੰਜਾਬ ਪੋਸਟਡਿਬਰੂਗੜ੍ਹ ਦੀ ਜੇਲ੍ਹ ਵਿੱਚ ਬੰਦ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਵੱਲੋਂ ਆਉਂਦੀਆਂ ਪੰਚਾਇਤੀ ਚੋਣਾਂ ਨਾ...