ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

ਪੰਜਾਬ ਪੁਲਿਸ ਦੇ ਕਾਉਂਟਰ ਇੰਟੈਲੀਜੈਂਸ ਵਿੰਗ ਵੱਲੋਂ ਨਸ਼ਿਆਂ ਸਬੰਧੀ ਵੱਡੀ ਕਾਰਵਾਈ

ਜਲੰਧਰ/ਪੰਜਾਬ ਪੋਸਟਪੰਜਾਬ ਵਿੱਚ ਚੱਲ ਰਹੇ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਨੂੰ ਕਰਾਰੀ ਸੱਟ ਮਾਰਦਿਆਂ ਕਾਊਂਟਰ ਇੰਟੈਲੀਜੈਂਸ ਜਲੰਧਰ ਵੱਲੋਂ ਪਾਕਿਸਤਾਨ ਅਧਾਰਿਤ ਹੈਰੋਇਨ ਤਸਕਰੀ ਦੇ ਰੈਕੇਟ ਨਾਲ...

ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫੇ ਦਾ ਕੀਤਾ ਐਲਾਨ

ਦਿੱਲੀ ਵਿੱਚ ਸਮੇਂ ਤੋਂ ਪਹਿਲਾਂ ਚੋਣਾਂ ਕਰਾਉਣ ਦੀ ਮੰਗ ਵੀ ਕਰਨਗੇਨਵੀਂ ਦਿੱਲੀ/ਪੰਜਾਬ ਪੋਸਟਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ...

ਗੁਰਿਆਈ ਦਿਵਸ ਮੌਕੇ ਵਿਸ਼ੇਸ਼ : ਨਿਮਰਤਾ ਅਤੇ ਹਲੀਮੀ ਭਰਪੂਰ ਸੇਵਾ ਦੇ ਪੁੰਜ ਸ੍ਰੀ ਗੁਰੂ ਰਾਮਦਾਸ ਜੀ

ਸਮੂਹ ਸਿੱਖ ਸੰਗਤਾਂ ਲਈ ਇਨਾਂ ਦਿਨਾਂ ਦੀ ਵਿਸ਼ੇਸ਼ ਅਹਿਮੀਅਤ ਬਣਦੀ ਹੈ ਕਿਉਂਕਿ ਧੰਨ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤ ਦਿਵਸ ਅਤੇ ਧੰਨ ਸ੍ਰੀ...

ਪੰਜਾਬ ਸਰਕਾਰ ਨੇ ਖੋਲ੍ਹਿਆ ਸੂਬੇ ਦਾ ਪਹਿਲਾ ‘ਨਸ਼ਾ ਭਜਾਉ ਕੇਂਦਰ’

ਸੁਲਤਾਨਪੁਰ ਲੋਧੀ/ਪੰਜਾਬ ਪੋਸਟਹੁਣ ਤੱਕ ਪੰਜਾਬ ਅੰਦਰ ਨਸ਼ਾ ਛੁਡਾਊ ਕੇਂਦਰ ਚੱਲ ਰਹੇ ਸਨ ਪਰ ਹੁਣ ਇੱਕ ਨਵੀਂ ਕਵਾਇਦ ਕਰਦੇ ਹੋਏ ਪੰਜਾਬ ਸਰਕਾਰ ਨੇ ਪੰਜਾਬ ਵਿੱਚੋਂ...

ਕੈਨੇਡਾ ਦੇ ਕਿਊਬਕ ਸੂਬੇ ’ਚ ਸਰਕਾਰੀ ਅਹੁਦਿਆਂ ਉੱਤੇ ਦਸਤਾਰ ਉੱਤੇ ਪਾਬੰਦੀ ਦਾ ਮਾਮਲਾ ਮੁੜ ਸਾਹਮਣੇ ਆਇਆ

ਕਿਊਬਕ/ਪੰਜਾਬ ਪੋਸਟਕੈਨੇਡਾ ਦੇ ਕਿਊਬਕ ਸੂਬੇ ’ਚ ਸਰਕਾਰੀ ਅਹੁਦਿਆਂ ’ਤੇ ਤਾਇਨਾਤ ਸਿੱਖਾਂ ਦੇ ਦਸਤਾਰ ਸਜਾਉਣ ’ਤੇ ਪਾਬੰਦੀ ਦੀ ਗੱਲ ਮੁੜ ਸਾਹਮਣੇ ਆਉਣ ਤੋਂ ਬਾਅਦ ਹੁਣ...

ਰਾਹੁਲ ਗਾਂਧੀ ਦੀ ਅਮਰੀਕਾ ਫੇਰੀ ਨਾਲ ਜੁੜਿਆ ਇੱਕ ਹੋਰ ਵਿਵਾਦ: ਪੱਤਰਕਾਰ ਨੇ ਲਾਏ ਬਦਸਲੂਕੀ ਦੇ ਇਲਜ਼ਾਮ

ਪੰਜਾਬ ਪੋਸਟ/ਬਿਓਰੋਕਾਂਗਰਸੀ ਆਗੂ ਰਾਹੁਲ ਗਾਂਧੀ ਅਮਰੀਕਾ ਦੇ ਦੌਰੇ 'ਤੇ ਹਨ ਅਤੇ ਉਨ੍ਹਾਂ ਦੇ ਦੌਰੇ ਨੂੰ ਕਵਰ ਕਰਨ ਲਈ ਕਈ ਭਾਰਤੀ ਪੱਤਰਕਾਰ ਵੀ ਅਮਰੀਕਾ...

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੰਮੂ ’ਚ ਕੀਤੀ ਰੈਲੀ

ਜੰਮੂ/ਪੰਜਾਬ ਪੋਸਟਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੰਮੂ ਕਸ਼ਮੀਰ ਵਿੱਚ ਜੰਮੂ ਖੇਤਰ ਦੇ ਡੋਡਾ ਜ਼ਿਲੇ ਵਿੱਚ ਭਾਜਪਾ ਉਮੀਦਵਾਰਾਂ ਦੇ ਸਮਰਥਨ ਵਿੱਚ ਚੋਣ ਰੈਲੀ ਨੂੰ ਸੰਬੋਧਨ...

ਦੁਨੀਆਂ ਭਰ ’ਚ ਖਤਰਾ ਬਣ ਰਹੀ ਮੰਕੀਪੌਕਸ ਦੇ ਪਹਿਲੇ ਟੀਕੇ ਨੂੰ ਵਿਸ਼ਵ ਸਿਹਤ ਸੰਗਠਨ ਵੱਲੋਂ ਮਨਜ਼ੂਰੀ ਮਿਲੀ

ਜੇਨੇਵਾ/ਪੰਜਾਬ ਪੋਸਟਇੱਕ ਵੱਡਾ ਐਲਾਨ ਕਰਦੇ ਹੋਏ ਵਿਸ਼ਵ ਸਿਹਤ ਸੰਗਠਨ ਭਾਵ ਡਬਲਿਊ. ਐੱਚ. ਓ. ਨੇ ਕਿਹਾ ਹੈ ਕਿ ਉਸ ਨੇ ਬਾਲਗਾਂ ’ਚ ਮੰਕੀਪੌਕਸ ਬਿਮਾਰੀ ਦੇ...

ਅਮਰੀਕਾ ਵੱਲੋਂ ਭਾਰਤ ਨੂੰ ਸੰਯੁਕਤ ਰਾਸ਼ਟਰ ਸੁਰੱਖਿਆ ਕੌਂਸਲ ਦਾ ਮੈਂਬਰ ਬਣਾਏ ਜਾਣ ਦਾ ਸਮਰਥਨ

ਨਿਊਯਾਰਕ/ਪੰਜਾਬ ਪੋਸਟਇੱਕ ਵੱਡੀ ਕਵਾਇਦ ਤਹਿਤ, ਅਮਰੀਕਾ ਨੇ ਸੰਯੁਕਤ ਰਾਸ਼ਟਰ ਸੁਰੱਖਿਆ ਕੌਂਸਲ ’ਚ ਸੁਧਾਰ ਦੇ ਸਬੰਧ ਵਿੱਚ ਨਵੇਂ ਮਤੇ ਪੇਸ਼ ਕੀਤੇ ਅਤੇ ਭਾਰਤ, ਜਪਾਨ ਅਤੇ...

ਏਸ਼ਿਆਈ ਚੈਂਪੀਅਨਜ਼ ਟਰਾਫੀ ਵਿੱਚ ਭਾਰਤ ਨੇ ਪਾਕਿਸਤਾਨ ਨੂੰ 2-1 ਨਾਲ ਹਰਾਇਆ : ਸੈਮੀਫ਼ਾਈਨਲ ‘ਚ ਵੀ ਥਾਂ ਬਣਾਈ

ਹੁਲੁਨਬੂਈਰ/ਪੰਜਾਬ ਪੋਸਟਗੁਆਂਢੀ ਦੇਸ਼ ਚੀਨ ਦੇ ਹੁਲੁਨਬੂਈਰ ਵਿਖੇ ਚੱਲ ਰਹੀ ਹੀਰੋ ਏਸ਼ਿਆਈ ਚੈਂਪੀਅਨਜ਼ ਟਰਾਫੀ (ਏਸੀਟੀ) ਵਿੱਚ ਪਿਛਲੇ ਚੈਂਪੀਅਨ ਭਾਰਤ ਨੇ ਆਪਣੀ ਜੇਤੂ ਮੁਹਿੰਮ ਜਾਰੀ ਰੱਖਦੇ...

ਪੰਜਾਬ ‘ਚ ਸਰਕਾਰੀ ਡਾਕਟਰਾਂ ਦੀ ਹੜਤਾਲ : ਮੁੱਖ ਮੰਤਰੀ ਵੱਲੋਂ ਮੰਗਾਂ ਸਬੰਧੀ ਹਦਾਇਤਾਂ ਜਾਰੀ ਹੋਈਆਂ

ਚੰਡੀਗੜ੍ਹ/ਪੰਜਾਬ ਪੋਸਟਪੰਜਾਬ ਵਿੱਚ ਸਰਕਾਰੀ ਭਾਵ ਪੀ.ਐਸ.ਐਮ.ਐਸ.ਏ ਦੇ ਡਾਕਟਰਾਂ ਵੱਲੋਂ ਕੀਤੀ ਜਾ ਰਹੀ ਹੜਤਾਲ ਨੂੰ ਵੇਖਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ...

Three Militants Killed in Overnight Clash with Security Forces in Baramulla

Srinagar/Panjab PostIn a significant operation early Saturday, security forces engaged and eliminated three militants in the Baramulla district of Jammu and Kashmir. The clash...