ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

Putin’s Mongolia Visit Raises Tensions Amid International Arrest Warrant

Ulaanbaatar/Panjab PostRussian President Vladimir Putin arrived in Mongolia on Tuesday, sparking controversy as he faces an international arrest warrant for alleged war crimes linked...

Deadly Russian Missile Attack in Poltava Claims 41 Lives, Injures 180

Kyiv/Panjab PostIn a devastating escalation of violence, Russian ballistic missiles struck Poltava, a central-eastern Ukrainian city, resulting in at least 41 fatalities and injuring...

ਫਿਰੋਜ਼ਪੁਰ ‘ਚ ਦਿਨ ਦਿਹਾੜੇ ਤਿੰਨ ਲੋਕਾਂ ਦਾ ਗੋਲੀਆਂ ਮਾਰ ਕੇ ਕਤਲ

ਚੰਡੀਗੜ੍ਹ/ਪੰਜਾਬ ਪੋਸਟਫਿਰੋਜ਼ਪੁਰ ਦੇ ਗੁਰਦੁਆਰਾ ਅਕਾਲਗੜ੍ਹ ਸਾਹਿਬ ਲਾਗੇ ਚੱਲੀਆਂ ਅੰਨ੍ਹੇਵਾਹ ਗੋਲੀਆਂ ਵਿੱਚ ਤਿੰਨ ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ। ਮਰਨ ਵਾਲਿਆਂ ਵਿੱਚ ਇੱਕ ਲੜਕੀ...

ਜੰਮੂ ‘ਚ ਗੋਲੀਬਾਰੀ ਦੌਰਾਨ ਤਰਨਤਾਰਨ ਦਾ ਜਵਾਨ ਸ਼ਹੀਦ

ਤਰਨਤਾਰਨ/ਪੰਜਾਬ ਪੋਸਟਜੰਮੂ ਵਿੱਚ ਹੋਈ ਗੋਲੀਬਾਰੀ ਦੌਰਾਨ ਤਰਨ ਤਾਰਨ ਦੇ ਪਿੰਡ ਬੁਰਜ 169 ਦੇ ਨੌਜਵਾਨ ਕੁਲਦੀਪ ਸਿੰਘ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਹੈ।...

ਅਮਰੀਕਾ ‘ਚ ਦਿਲ ਦਾ ਦੌਰਾ ਪੈਣ ਕਾਰਨ ਪੰਜਾਬੀ ਨੌਜਵਾਨ ਦੀ ਮੌਤ

ਅਮਰੀਕਾ/ਪੰਜਾਬ ਪੋਸਟਜ਼ਿਲ੍ਹਾ ਕਪੂਰਥਲਾ ਦੀ ਤਹਿਸੀਲ ਸੁਲਤਾਨਪੁਰ ਲੋਧੀ ਨਾਲ ਸੰਬੰਧਿਤ ਪੰਜਾਬੀ ਨੌਜਵਾਨ ਦੀ ਅਮਰੀਕਾ ਵਿੱਚ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਸੁਲਤਾਨਪੁਰ ਲੋਧੀ ਸ਼ਹਿਰ ਦੇ...

ਕੈਨੇਡਾ ਪੜ੍ਹਨ ਤੋਰੀ ਕੋਮਲ ਦੀ ਸਾਲ ਮਗਰੋਂ ਤਾਬੂਤ ‘ਚ ਆਈ ਮ੍ਰਿਤਕ ਦੇਹ

ਗੁਰਦਾਸਪੁਰ/ਪੰਜਾਬ ਪੋਸਟਪਿੰਡ ਸੁੱਖਾ ਚਿੱੜਾ ਦੀ 21 ਸਾਲਾਂ ਲੜਕੀ ਲਖਵਿੰਦਰ ਕੌਰ ਕੋਮਲ ਦੀ ਮੌਤ ਹੋ ਗਈ ਸੀ। ਅੱਜ ਮ੍ਰਿਤਕ ਲਖਵਿੰਦਰ ਕੌਰ ਕੋਮਲ ਦੀ ਮ੍ਰਿਤਕ ਦੇਹ...

ਤੇਲੰਗਾਨਾ, ਆਂਧਰਾ ਪ੍ਰਦੇਸ਼ ਵਿੱਚ ਲਗਾਤਾਰ ਮੀਂਹ ਪੈਣ ਕਾਰਨ 35 ਲੋਕਾਂ ਦੀ ਮੌਤ

ਹੈਦਰਾਬਾਦ/ਪੰਜਾਬ ਪੋਸਟਤੇਲੰਗਾਨਾ ਅਤੇ ਆਂਧਰਾ ਪ੍ਰਦੇਸ਼ ਵਿੱਚ ਪਿਛਲੇ ਤਿੰਨ ਦਿਨਾਂ ਵਿੱਚ ਬੇਮਿਸਾਲ ਬਾਰਿਸ਼ ਅਤੇ ਹੜ੍ਹਾਂ ਕਾਰਨ 35 ਲੋਕਾਂ ਦੀ ਮੌਤ ਹੋ ਗਈ ਹੈ, ਸੜਕਾਂ ਅਤੇ...

UK Announces Partial Suspension of Arms Exports to Israel

London/Panjab PostThe UK government has implemented a partial suspension of certain arms exports to Israel, citing concerns that these exports could potentially contribute to...

Priti Patel and Five Others Vie to Replace Rishi Sunak as UK Opposition Leader

London/Panjab PostAs the UK Parliament reconvened following its summer break, British-Indian former Home Secretary Priti Patel emerged as one of six contenders vying to...

ਮੈਂ ਕਿਸਾਨਾਂ ਦਾ ਬਣਾਂਗਾ ਵਕੀਲ, ਸੀ. ਐੱਮ. ਤੱਕ ਪਹੁੰਚਾਊਗਾ ਕਿਸਾਨਾਂ ਦਾ ਪੂਰਾ ਪੱਖ – ਖੁੱਡੀਆਂ

ਚੰਡੀਗੜ੍ਹ/ਪੰਜਾਬ ਪੋਸਟਚੰਡੀਗੜ੍ਹ ਦੇ ਮਟਕਾ ਚੌਂਕ ਵਿਖੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਕੋਲੋਂ ਮੰਗ...

1000 ਕਿਸਾਨਾਂ ਨੂੰ ਵਿਧਾਨ ਸਭਾ ਵੱਲ ਮਾਰਚ ਕਰਨ ਦੀ ਮਿਲੀ ਇਜਾਜ਼ਤ

ਚੰਡੀਗੜ੍ਹ/ਪੰਜਾਬ ਪੋਸਟਅੱਜ ਪੰਜਾਬ ਵਿਧਾਨ ਸਭਾ ਦਾ ਇਜਲਾਸ ਦੁਪਹਿਰ 2 ਵਜੇ ਸ਼ੁਰੂ ਹੋਣਾ ਹੈ ਅਤੇ ਕਿਸਾਨਾਂ ਨੇ ਚੰਡੀਗੜ੍ਹ ਸੈਕਟਰ 34 ਵਿੱਚ ਡੇਰੇ ਲਾਏ ਹੋਏ ਹਨ...

ਕੰਗਨਾ ਰਣੌਤ ਦੀ ‘ਐਮਰਜੈਂਸੀ’ ਦੀ ਰਿਲੀਜ਼ ਡੇਟ ਟਲੀ

ਮੁੰਬਈ/ਪੰਜਾਬ ਪੋਸਟਕੰਗਨਾ ਰਣੌਤ ਸਟਾਰਰ ਫ਼ਿਲਮ 'ਐਮਰਜੈਂਸੀ' ਦੀ ਰਿਲੀਜ਼ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਫ਼ਿਲਮ , ਜਿਸ ਵਿੱਚ ਰਣੌਤ ਨੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ...