ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

ਪੰਜਾਬ ਦੇ ਰਾਜਪਾਲ ਕਟਾਰੀਆ ਦੀ ਵਿਗੜੀ ਹਾਲਤ

ਚੰਡੀਗੜ੍ਹ/ਪੰਜਾਬ ਪੋਸਟਰਾਜਸਥਾਨ ਦੇ ਉਦੈਪੁਰ 'ਚ ਵੀਰਵਾਰ ਦੇਰ ਰਾਤ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਦੀ ਸਿਹਤ ਅਚਾਨਕ ਵਿਗੜ ਗਈ। ਉਨ੍ਹਾਂ...

ਪੰਜਾਬ ਦੇ ਨੌਜਵਾਨ ਦੀ ਇੰਗਲੈਂਡ ‘ਚ ਮੌਤ

ਇੰਗਲੈਂਡ/ਪੰਜਾਬ ਪੋਸਟਮਲੇਰਕੋਟਲਾ ਦੇ ਨਾਲ ਲੱਗਦੇ ਪਿੰਡ ਚੀਮਾ ਦੇ ਰਹਿਣ ਵਾਲੇ ਨੌਜਵਾਨ ਦੀ ਇੰਗਲੈਂਡ ਵਿਖੇ ਮੌਤ ਹੋ ਗਈ ਹੈ। ਦੱਸ ਦਈਏ ਕਿ ਕੁਝ ਮਹੀਨੇ ਪਹਿਲਾਂ...

ਰੱਖਿਆ ਮੰਤਰੀ ਰਾਜਨਾਥ ਸਿੰਘ ਪੁੱਜੇ ਅਮਰੀਕਾ, ਹੋਇਆ ਨਿੱਘਾ ਸਵਾਗਤ

ਵਾਸ਼ਿੰਗਟਨ ਅਮਰੀਕਾ/ਪੰਜਾਬ ਪੋਸਟਰੱਖਿਆ ਮੰਤਰੀ ਰਾਜਨਾਥ ਸਿੰਘ ਵਾਸ਼ਿੰਗਟਨ ਡੀ.ਸੀ. ਪਹੁੰਚ ਗਏ ਹਨ। ਉਹ ਅਮਰੀਕਾ ਦੇ ਅਧਿਕਾਰਤ ਦੌਰੇ 'ਤੇ ਹਨ।

ਸੁਪਰੀਮ ਕੋਰਟ ਦੀ ਅਪੀਲ ‘ਤੇ ਡਾਕਟਰਾਂ ਨੇ ਖ਼ਤਮ ਕੀਤੀ ਹੜਤਾਲ

ਨਵੀਂ ਦਿੱਲੀ/ਪੰਜਾਬ ਪੋਸਟਸੁਪਰੀਮ ਕੋਰਟ ਦੀ ਅਪੀਲ 'ਤੇ ਏਮਜ਼, ਆਰ.ਐਮ.ਐਲ., ਇੰਦਰਾ ਗਾਂਧੀ ਹਸਪਤਾਲਾਂ ਦੇ ਡਾਕਟਰਾਂ ਨੇ ਹੜਤਾਲ ਖ਼ਤਮ ਕਰ ਦਿੱਤੀ ਹੈ। ਕੱਲ ਤੋਂ ਓ.ਪੀ.ਡੀ. ਰੋਜ਼...

ਤੇਜ਼ੀ ਨਾਲ ਫੈਲ ਰਿਹਾ ਮੰਕੀਪਾਕਸ , ਦੁਨੀਆ ਵਿੱਚ ਵਧਿਆ ਤਣਾਅ

ਬੈਂਕਾਕ/ਪੰਜਾਬ ਪੋਸਟਥਾਈਲੈਂਡ ਵਿੱਚ ਇਸ ਹਫ਼ਤੇ ਮਿਲਿਆ ਮੰਕੀਪਾਕਸ ਦਾ ਕੇਸ ਇੱਕ ਕਲੇਡ 1 ਬੀ ਸਟ੍ਰੇਨ ਸੀ। ਉਨ੍ਹਾਂ ਨੇ ਵੀਰਵਾਰ ਨੂੰ ਇਸ ਦੀ ਪੁਸ਼ਟੀ ਕੀਤੀ। ਇਸ...

ਮਹਿਤਾ ਚੌਕ ਨੇੜੇ ਹੋਇਆ ਮੁਕਾਬਲਾ- ਪਿਸਤੌਲ ਦੀ ਬ੍ਰਾਮਦਗੀ

ਬਾਬਾ ਬਕਾਲਾ ਸਾਹਿਬ/ਪੰਜਾਬ ਪੋਸਟਕਸਬਾ ਮਹਿਤਾ ਚੌਕ ਤੋਂ ਫਿਰੌਤੀ ਮੰਗਣ ਦੇ ਦੋਸ਼ਾਂ ਅਧੀਨ ਗ੍ਰਿਫ਼ਤਾਰ ਦੋਸ਼ੀਆਂ ਵਿੱਚੋਂ ਇੱਕ ਨੂੰ ਜਦੋਂ ਪਿਸਤੌਲ ਦੀ ਬ੍ਰਾਮਦਗੀ ਲਈ ਲਿਜਾਇਆ ਜਾ...

ਹੁਣ NRIs ਦੇ ਕਰੀਬੀਆਂ ਨੂੰ ਮਿਲ ਸਕੇਗੀ NRI ਕੋਟੇ ‘ਚ ਐਡਮਿਸ਼ਨ

ਚੰਡੀਗੜ੍ਹ/ਪੰਜਾਬ ਪੋਸਟਪੰਜਾਬ ਸਰਕਾਰ ਵੱਲੋਂ ਮੈਡੀਕਲ ਕਾਲਜ ਚ ਐਨ. ਆਰ. ਆਈਜ. ਕੋਟੇ 'ਤੇ ਐਡਮਿਸ਼ਨ ਦੇ ਨਿਯਮਾਂ 'ਚ ਬਦਲਾਵ ਕੀਤਾ ਗਿਆ ਹੈ। ਇਸ ਦੇ ਤਹਿਤ ਹੁਣ...

ਤਿੰਨ ਭੈਣਾਂ ਦੇ ਇਕਲੌਤੇ ਭਰਾ ਦੀ ਦਿਨ ਦਿਹਾੜੇ ਗੋਲੀਆਂ ਮਾਰ ਕੇ ਹੱਤਿਆ

ਚੋਹਲਾ ਸਾਹਿਬ/ਪੰਜਾਬ ਪੋਸਟਜਿਲ੍ਹਾ ਤਰਨਤਾਰਨ ਦੇ ਕਸਬਾ ਚੋਹਲਾ ਸਾਹਿਬ ਵਿਖੇ ਦਿਨ-ਦਿਹਾੜੇ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਮਾਰ ਕੇ ਇੱਕ ਨੌਜਵਾਨ ਦੀ ਹੱਤਿਆ ਕਰ...

ਹੁਣ ਮੇਰੀ ਕਰਮ ਭੂਮੀ ਪੰਜਾਬ ਤੇ ਰਾਜਸਥਾਨ ਦੋਵੇਂ ਹੋਣਗੇ – ਰਵਨੀਤ ਸਿੰਘ ਬਿੱਟੂ

ਜੈਪੁਰ/ਪੰਜਾਬੀ ਪੋਸਟਭਾਜਪਾ ਦੇ ਰਾਜਸਥਾਨ ਤੋਂ ਰਾਜ ਸਭਾ ਉਮੀਦਵਾਰ ਅਤੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਮੈਂ ਰਾਜਸਥਾਨ ਤੋਂ ਰਾਜ ਸਭਾ ਲਈ ਚੁਣਿਆ...

ਪ੍ਰਧਾਨ ਮੰਤਰੀ ਨਰਿੰਦਰ ਮੋਦੀ 2 ਦਿਨਾਂ ਦੌਰੇ ‘ਤੇ ਪੁੱਜੇ ਪੋਲੈਂਡ

ਵਾਰਸਾ (ਪੋਲੈਂਡ)/ਪੰਜਾਬ ਪੋਸਟਪ੍ਰਧਾਨ ਮੰਤਰੀ ਨਰਿੰਦਰ ਮੋਦੀ 2 ਦਿਨਾਂ ਦੌਰੇ 'ਤੇ ਪੋਲੈਂਡ ਦੇ ਵਾਰਸਾ ਪਹੁੰਚੇ। ਪਿਛਲੇ 45 ਸਾਲਾਂ ਵਿਚ ਕਿਸੇ ਭਾਰਤੀ ਪ੍ਰਧਾਨ ਮੰਤਰੀ ਦਾ ਪੋਲੈਂਡ...

ਪੰਜਾਬ ਸਰਕਾਰ ਐਚ.ਆਈ.ਵੀ. ਪੀੜਤਾਂ ਲਈ ਮੁਫ਼ਤ ਸਫ਼ਰ ਸਹੂਲਤ ਤੇ 1500 ਰੁਪਏ ਵਿੱਤੀ ਸਹਾਇਤਾ ਦੇਣ ਬਾਰੇ ਕਰ ਰਹੀ ਹੈ ਵਿਚਾਰ

ਚੰਡੀਗੜ੍ਹ/ਪੰਜਾਬ ਪੋਸਟਸੂਬੇ ਵਿੱਚ ਐਚ.ਆਈ.ਵੀ. ਤੋਂ ਸੰਕਰਮਿਤ ਅਤੇ ਪ੍ਰਭਾਵਿਤ ਬੱਚਿਆਂ ਨੂੰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਦੀ ਯੋਜਨਾ ਉਲੀਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ...

ਕੋਲਕਾਤਾ ਤੇ ਬਦਲਾਪੁਰ ਮਗਰੋਂ ਹੁਣ 6 ਸਕੂਲੀ ਲੜਕੀਆਂ ਨਾਲ ਅਧਿਆਪਕ ਵੱਲੋਂ ਛੇੜਛਾੜ

ਮੁੰਬਈ/ਪੰਜਾਬ ਪੋਸਟਕੋਲਕਾਤਾ ਅਤੇ ਬਦਲਾਪੁਰ ਵਿੱਚ ਵਾਪਰੀਆਂ ਘਟਨਾਵਾਂ ਤੋਂ ਬਾਅਦ ਹੁਣ ਮਹਾਰਾਸ਼ਟਰ ਦੇ ਕਜੀਖੇਡ ਵਿੱਚ ਜ਼ਿਲ੍ਹਾ ਪ੍ਰੀਸ਼ਦ ਸਕੂਲ ਦੇ ਅਧਿਆਪਕ ਪ੍ਰਮੋਦ ਮਨੋਹਰ ਸਦਰ ਵੱਲੋਂ 6...