ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

ਕੈਨੇਡਾ: ਹਰਦੀਪ ਨਿੱਝਰ ਦੇ ਕਰੀਬੀ ਨੂੰ ਲਿਜਾ ਰਹੀ ਕਾਰ ’ਤੇ ਵਰ੍ਹਾਈਆਂ ਗੋਲੀਆਂ

ਟੋਰਾਂਟੋ/ਪੰਜਾਬ ਪੋਸਟਕੈਨੇਡਾ ਵਿੱਚ ਖਾਲਿਸਤਾਨੀ ਸਮੱਰਥਕ ਹਰਦੀਪ ਸਿੰਘ ਨਿੱਝਰ ਦੇ ਕਤਲ ਤੋਂ ਬਾਅਦ ਹੁਣ ਨਿੱਝਰ ਦੇ ਕਰੀਬੀ ਨੂੰ ਲਿਜਾ ਰਹੀ ਕਾਰ ’ਤੇ ਗੋਲੀਆ ਵਰ੍ਹਾਉਣ ਦਾ...

ਦਸੰਬਰ-ਜਨਵਰੀ ’ਚ ਸ਼੍ਰੋਮਣੀ ਕਮੇਟੀ ਚੋਣਾਂ ਹੋਣਗੀਆਂ

ਚੰਡੀਗੜ੍ਹ/ਪੰਜਾਬ ਪੋਸਟਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦਸੰਬਰ 2024 ਅਤੇ ਜਨਵਰੀ 2025 ਦਰਮਿਆਨ ਹੋ ਸਕਦੀਆਂ ਹਨ। ਗੁਰਦੁਆਰਾ ਚੋਣ ਕਮਿਸ਼ਨਰ ਐਸ. ਐਸ. ਸਾਰੋਂ ਦਾ ਕਹਿਣਾ...

ਸੜਕ ਹਾਦਸੇ ‘ਚ 2 ਨੌਜਵਾਨ ਪਟਵਾਰੀਆਂ ਦੀ ਮੌਤ

ਖਾਲੜਾ/ਪੰਜਾਬ ਪੋਸਟਭਿੱਖੀਵਿੰਡ ਵਿਖੇ ਤਾਇਨਾਤ ਦੋ ਨੌਜਵਾਨ ਪਟਵਾਰੀਆਂ ਦੀ ਸੜਕ ਹਾਦਸੇ ਵਿੱਚ ਮੌਤ ਹੋਣ ਨਾਲ ਇਲਾਕੇ ਅੰਦਰ ਸੋਗ ਦੀ ਲਹਿਰ ਦੌੜ ਗਈ ਹੈ। ਵੇਰਵਿਆਂ ਅਨੁਸਾਰ...

ਆਬਕਾਰੀ ਨੀਤੀ ਮਾਮਲਾ : 27 ਅਗਸਤ ਤੱਕ ਵਧੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ

ਨਵੀਂ ਦਿੱਲੀ/ਪੰਜਾਬ ਪੋਸਟਆਬਕਾਰੀ ਨੀਤੀ ਮਾਮਲੇ ’ਚ ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਸੀ.ਬੀ.ਆਈ. ਮਾਮਲੇ ’ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ...

ਬਦਲਾਪੁਰ ਘਟਨਾ : ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ- ਮੁੱਖ ਮੰਤਰੀ

ਮਹਾਰਾਸ਼ਟਰ/ਪੰਜਾਬ ਪੋਸਟਬਦਲਾਪੁਰ ਦੇ ਇੱਕ ਸਕੂਲ ’ਚ ਬੱਚੀ ਨਾਲ ਕਥਿਤ ਜਿਨਸੀ ਸ਼ੋਸ਼ਣ ਦੀ ਘਟਨਾ ’ਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਕਿਹਾ ਕਿ ਮੈਂ...

ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਨਾਂਦੇੜ, ਪਰਿਵਾਰ ਸਣੇ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਹੋਣਗੇ ਨਤਮਸਤਕ

ਚੰਡੀਗੜ੍ਹ/ਪੰਜਾਬ ਪੋਸਟਅੱਜ ਸੀ ਐਮ ਭਗਵੰਤ ਮਾਨ ਮੰਗਲਵਾਰ ਨੂੰ ਨਾਂਦੇੜ ਜਾਣਗੇ। ਜਿੱਥੇ ਉਹ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਮੱਥਾ ਟੇਕਣਗੇ। ਉਹ ਦੁਪਹਿਰ...

ਅੰਮ੍ਰਿਤਸਰ ਦੇ ਟ੍ਰਿਲੀਅਮ ਮਾਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਅੰਮ੍ਰਿਤਸਰ/ਪੰਜਾਬ ਪੋਸਟਅੱਜ ਅੰਮ੍ਰਿਤਸਰ ਦੇ ਟ੍ਰਿਲੀਅਮ ਮਾਲ ਵਿੱਚ ਬੰਬ ਹੋਣ ਦੀ ਧਮਕੀ ਦਿੱਤੀ ਗਈ ਜਿਸ ਵਿੱਚ ਕਿਹਾ ਗਿਆ ਕਿ ਟ੍ਰਿਲੀਅਮ ਮਾਲ ਦੇ ਅੰਦਰ ਬੰਬ ਫਿੱਟ...

ਅਮਰੀਕਾ ਦੇ ਸ਼ਹਿਰ ਡੈਲਸ ਵਿਖੇ 2024 ਦਾ ਅੰਤਰਰਾਸ਼ਟਰੀ ਸਿੱਖ ਯੂਥ ਸਿਮਪੋਜ਼ੀਅਮ ਕਰਵਾਇਆ ਗਿਆ

ਡੈਲਸ, ਟੈਕਸਾਸ/ਪੰਜਾਬ ਪੋਸਟਬੀਤੇ ਦਿਨੀਂ ਸਿੱਖ ਯੂਥ ਅਲਾਇੰਸ ਆਫ਼ ਨਾਰਥ ਅਮਰੀਕਾ (ਸਿਆਨਾ) ਵਲੋਂ ਕਰਵਾਏ ਜਾਂਦੇ ਚਾਰ ਰੋਜ਼ਾ ਸਲਾਨਾ ਇੰਟਰਨੈਸ਼ਨਲ ਸਿੱਖ ਯੂਥ ਸਿਮਪੋਜ਼ੀਅਮ 2024 ਸੰਬੰਧੀ ਮੁਕਾਬਲੇ...

ਲੰਡਨ ‘ਚ ਏਅਰ ਹੋਸਟੇਸ ‘ਤੇ ਹਮਲੇ ‘ਤੇ ਏਅਰ ਇੰਡੀਆ ਨੇ ਜਤਾਇਆ ਦੁੱਖ

ਨਵੀਂ ਦਿੱਲੀ/ਪੰਜਾਬ ਪੋਸਟਇਸ ਹਫ਼ਤੇ ਦੇ ਸ਼ੁਰੂ ਵਿਚ ਲੰਡਨ ਦੇ ਇੱਕ ਹੋਟਲ ਵਿੱਚ ਏਅਰ ਇੰਡੀਆ ਨਾਲ ਕੰਮ ਕਰਨ ਵਾਲੀ ਇੱਕ ਏਅਰ ਹੋਸਟੈੱਸ 'ਤੇ ਇੱਕ ਅਣਪਛਾਤੇ...

ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਵਲੋਂ ਕੁਵੈਤ ਦੇ ਕ੍ਰਾਊਨ ਪ੍ਰਿੰਸ ਤੇ ਸ਼ੇਖ ਨਾਲ ਮੁਲਾਕਾਤ

ਨਵੀਂ ਦਿੱਲੀ/ਪੰਜਾਬ ਪੋਸਟਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨੇ ਟਵੀਟ ਕੀਤਾ ਕਿ ਕੁਵੈਤ ਰਾਜ ਦੇ ਕ੍ਰਾਊਨ ਪ੍ਰਿੰਸ, ਮਹਾਂਮਾਈ ਸ਼ੇਖ ਸਬਾਹ ਅਲ-ਖਾਲੇਦ ਅਲ-ਸਬਾਹ ਅਲ-ਹਮਦ ਅਲ-ਮੁਬਾਰਕ ਅਲ-ਸਬਾਹ...

ਰੇਲਵੇ ਪੁਲਿਸ ਨੂੰ 10 ਪਿਸਤੌਲ ਤੇ 10 ਮੈਗਜ਼ੀਨ ਹੋਏ ਬਰਾਮਦ

ਰਾਜਪੁਰਾ/ਪੰਜਾਬ ਪੋਸਟਰੇਲਵੇ ਪੁਲਿਸ ਨੂੰ ਚੈਕਿੰਗ ਦੌਰਾਨ ਰੇਲਵੇ ਲਾਈਨ ਤੋਂ ਇੱਕ ਲਾਵਾਰਸ ਬੈਗ ਮਿਲਿਆ, ਜਿਸ ਵਿੱਚੋਂ 10 ਪਿਸਤੌਲ ਅਤੇ 10 ਮੈਗਜ਼ੀਨ ਬਰਾਮਦ ਹੋਏ। ਇਸ ਸੰਬੰਧੀ...

ਮੁੱਖ ਮੰਤਰੀ ਮਾਨ ਵੱਲੋਂ ਭਾਰਤੀ ਹਾਕੀ ਟੀਮ ਦੇ ਪੰਜਾਬੀ ਖਿਡਾਰੀਆਂ ਦਾ ਨਕਦ ਇਨਾਮਾਂ ਨਾਲ ਸਨਮਾਨ

ਚੰਡੀਗੜ੍ਹ/ਪੰਜਾਬ ਪੋਸਟਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਾਲ ਹੀ ਵਿੱਚ ਸਮਾਪਤ ਹੋਈਆਂ ਪੈਰਿਸ ਓਲੰਪਿਕ ਵਿੱਚ ਕਾਂਸੀ ਦਾ ਤਗ਼ਮਾ ਜਿੱਤਣ ਵਾਲੀ ਭਾਰਤੀ ਹਾਕੀ...