ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

W.H.O. ਨੇ Mpox ਬੀਮਾਰੀ ਨੂੰ ਗਲੋਬਲ ਐਮਰਜੈਂਸੀ ਐਲਾਨਿਆ

ਨਵੀਂ ਦਿੱਲੀ/ਪੰਜਾਬ ਪੋਸਟਦੁਨੀਆ ਅਜੇ ਕੋਰੋਨਾ ਮਹਾਮਾਰੀ ਤੋਂ ਪੂਰੀ ਤਰ੍ਹਾਂ ਉਭਰ ਨਹੀਂ ਸਕੀ ਹੈ ਜਦੋਂ ਇੱਕ ਹੋਰ ਜਾਨਲੇਵਾ ਬੀਮਾਰੀ ਨੇ ਮਹਾਮਾਰੀ ਦੇ ਰੂਪ ਵਿਚ ਇਸ...

Vinesh Phogat’s Appeal Denied: Olympic Disqualification Upheld

Paris/Panjab PostThe Court of Arbitration for Sport (CAS) has upheld the disqualification of Indian wrestler Vinesh Phogat from the Olympic Games final, the Indian...

ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਅੰਤਰਿਮ ਰਾਹਤ ਨਹੀਂ

ਨਵੀਂ ਦਿੱਲੀ/ਪੰਜਾਬ ਪੋਸਟਸੁਪਰੀਮ ਕੋਰਟ ਨੇ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਸ਼ਰਾਬ ਘੁਟਾਲੇ ਵਿੱਚ ਸੀ....

ਮਨੀਲਾ ਤੋਂ ਮੰਦਭਾਗੀ ਖ਼ਬਰ : ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ

ਜਲੰਧਰ/ਪੰਜਾਬ ਪੋਸਟਮਨੀਲਾ 'ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਰੋਜ਼ੀ ਰੋਟੀ ਕਮਾਉਣ ਮਨੀਲਾ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਜਾਣ ਦਾ...

ਅਜਾਦੀ ਦਿਵਸ ਤੋਂ ਪਹਿਲਾਂ ਸੁਲਤਾਨਪੁਰ ਲੋਧੀ ਵਿਖੇ ਹੋਈ ਵੱਡੀ ਵਾਰਦਾਤ

ਸੁਲਤਾਨਪੁਰ ਲੋਧੀ/ਪੰਜਾਬ ਪੋਸਟਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਸਬ-ਡਵੀਜ਼ਨ 'ਚ ਅੱਜ ਮੰਗਲਵਾਰ ਸ਼ਾਮ ਕਰੀਬ 5 ਵਜੇ ਕੁਝ ਹਥਿਆਰਬੰਦ ਲੁਟੇਰਿਆਂ ਨੇ ਪਿੰਡ ਸੱਦੂਵਾਲ ਜੱਬੋਵਾਲ ਰੋਡ 'ਤੇ ਸਥਿਤ...

ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਮਾਨਸੂਨ ਸੈਸ਼ਨ ਬੁਲਾਉਣ ਸਮੇਤ 27 ਪ੍ਰਸਤਾਵ ਆਉਣਗੇ

ਚੰਡੀਗੜ੍ਹ/ਪੰਜਾਬ ਪੋਸਟਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਸਤੰਬਰ ਦੇ ਪਹਿਲੇ ਹਫ਼ਤੇ ਹੋਣ ਦੀ ਸੰਭਾਵਨਾ ਹੈ। ਇਸ ਪ੍ਰਸਤਾਵ ਨੂੰ ਬੁੱਧਵਾਰ ਨੂੰ ਹੋਣ ਵਾਲੀ ਕੈਬਨਿਟ ਬੈਠਕ...

ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਫਿਰ ਮਿਲੀ 21 ਦਿਨਾਂ ਦੀ ਫਰਲੋ

ਚੰਡੀਗੜ੍ਹ/ਪੰਜਾਬ ਪੋਸਟਬਲਾਤਕਾਰ ਮਾਮਲੇ ਵਿੱਚ ਸਜ਼ਾ ਕੱਟ ਰਹੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਫਿਰ 21 ਦਿਨਾਂ ਦੀ ਫਰਲੋ ਮਿਲ ਗਈ ਹੈ।ਉਹ 21...

33 ਲੱਖ ਪ੍ਰਵਾਸੀਆਂ ਨੂੰ ਮਿਲੀ ਅਮਰੀਕਾ ਦੀ ਸਿਟੀਜ਼ਨਸ਼ਿਪ

ਵਾਸ਼ਿੰਗਟਨ ਡੀ. ਸੀ./ਪੰਜਾਬ ਪੋਸਟ33 ਲੱਖ ਪ੍ਰਵਾਸੀ ਅਮਰੀਕਾ ਦੇ ਸਿਟੀਜ਼ਨ ਬਣ ਚੁੱਕੇ ਹਨ ਅਤੇ 9 ਲੱਖ ਗਰੀਨ ਕਾਰਡ ਧਾਰਕਾਂ ਨੂੰ ਜਲਦ ਹੀ ਨਾਗਰਿਕਤਾ ਮਿਲ ਸਕਦੀ...

Online Reaction to US Consul General’s Hyderabad Visit Sparks Debate

Hyderabad/Panjab PostUS Consul General Jennifer Larson's recent visit to the residence of Asaduddin Owaisi, AIMIM chief and Hyderabad MP, has stirred significant online conversation....

ਪੰਜਾਬ ਪੁਲਿਸ ਨੇ ਨਸ਼ਾ ਤਸਕਰ ਹਿਰਾਸਤ ‘ਚ ਲੈ ਭੇਜਿਆ ਡਿਬਰੂਗੜ੍ਹ ਜੇਲ੍ਹ

ਚੰਡੀਗੜ੍ਹ/ਪੰਜਾਬ ਪੋਸਟਪੰਜਾਬ ਪੁਲਿਸ ਨੇ ਨਾਰਕੋਟਿਕਸ ਕੰਟਰੋਲ ਬਿਊਰੋ (NCB) ਨਾਲ ਸਾਂਝੇ ਆਪ੍ਰੇਸ਼ਨ ਵਿੱਚ ਪੰਜਾਬ ਤੋਂ ਇੱਕ ਨਸ਼ਾ ਤਸਕਰ ਨੂੰ ਹਿਰਾਸਤ ਵਿੱਚ ਲੈ ਕੇ ਆਸਾਮ ਦੀ...

ਅਸੀਂ ਬੰਗਲਾਦੇਸ਼ ਵਿੱਚ ਸਥਿਤੀ ’ਤੇ ਲਗਾਤਾਰ ਰੱਖਾਂਗੇ ਨਿਗਰਾਨੀ – ਵਾਈਟ ਹਾਊਸ

ਵਾਸ਼ਿੰਗਟਨ/ਪੰਜਾਬ ਪੋਸਟਵਾਈਟ ਹਾਊਸ ਦੇ ਬੁਲਾਰੇ ਨੇ ਜਾਣਕਾਰੀ ਦਿੰਦੇ ਹੋਏ ਦੱਸਦਿਆਂ  ਕਿ ਸੰਯੁਕਤ ਰਾਜ ਅਮਰੀਕਾ ਬੰਗਲਾਦੇਸ਼ ਵਿੱਚ ਸਥਿਤੀ ਦੀ ਨਿਗਰਾਨੀ ਕਰਨਾ ਜਾਰੀ ਰੱਖੇਗਾ। ਉਨ੍ਹਾਂ ਇਸ...

ਪੰਜਾਬੀ ਨੌਜਵਾਨ ਦੀ ਦੁਬਈ ਵਿੱਚ ਦਰਦਨਾਕ ਮੌਤ

ਬਟਾਲਾ/ਪੰਜਾਬ ਪੋਸਟਬਟਾਲਾ ਹਲਕਾ ਫਤਿਹਗੜ੍ਹ ਚੂੜੀਆਂ ਦੇ ਨਜ਼ਦੀਕੀ ਪਿੰਡ ਰੂਪੋਵਾਲੀ ਦੇ 22 ਸਾਲਾ ਨੌਜਵਾਨ ਦੀ ਦੁਬਈ ਦੇ ਵਿੱਚ ਕਰੇਨ ਦਾ ਬੂਮ ਟੁੱਟਣ ਨਾਲ ਮੌਤ ਹੋਣ...