ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

ਪੂਰਬੀ ਕਾਂਗੋ ‘ਚ ਅੱਤਵਾਦੀਆਂ ਨੇ 12 ਲੋਕਾਂ ਦੀ ਹੱਤਿਆ ਕਰ ਦਿੱਤੀ

ਕਿਨਸ਼ਾਸਾ (ਕਾਂਗੋ)/ਪੰਜਾਬ ਪੋਸਟਪੂਰਬੀ ਕਾਂਗੋ 'ਚ ਇਸਲਾਮਿਕ ਸਟੇਟ ਸਮੂਹ ਨਾਲ ਜੁੜੇ ਅੱਤਵਾਦੀਆਂ ਨੇ ਉੱਤਰੀ ਕਿਵੂ ਸੂਬੇ ਦੇ ਕਈ ਪਿੰਡਾਂ 'ਚ ਘੱਟੋ-ਘੱਟ 12 ਲੋਕਾਂ ਦੀ ਹੱਤਿਆ...

ਮੋਦੀ ਸਰਕਾਰ ਨੇ ਪ੍ਰਸਾਰਣ ਬਿੱਲ ਵਾਪਸ ਲੈ ਲਿਆ

ਨਵੀਂ ਦਿੱਲੀ/ਪੰਜਾਬ ਪੋਸਟਕੇਂਦਰ ਸਰਕਾਰ ਨੇ ਪ੍ਰਸਾਰਣ ਬਿੱਲ 2024 ਨੂੰ ਵਾਪਸ ਲੈਣ ਦਾ ਫ਼ੈਸਲਾ ਕੀਤਾ ਹੈ। ਸਰਕਾਰ ਦਾ ਕਹਿਣਾ ਹੈ ਕਿ ਹੁਣ ਨਵਾਂ ਖਰੜਾ ਵਿਆਪਕ...

ਹਿਮਾਚਲ ‘ਚ ਭਾਰੀ ਬਾਰਸ਼ ਕਾਰਨ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਹੜ੍ਹਾਂ ਦਾ ਖਤਰਾ

ਹਿਮਾਚਲ/ਪੰਜਾਬ ਪੋਸਟਹਿਮਾਚਲ ਵਿੱਚ ਭਾਰੀ ਬਾਰਸ਼ ਕਾਰਨ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਹੜ੍ਹਾਂ ਦਾ ਖਤਰਾ ਖੜ੍ਹਾ ਹੋ ਗਿਆ ਹੈ। ਪਹਾੜਾਂ ਵਿੱਚ ਭਾਰੀ ਮੀਂਹ ਮਗਰੋਂ ਪੰਜਾਬ...

ਸ਼ੰਭੂ ਬਾਰਡਰ ਮੋਰਚਾ : SC ਨੇ ਵਰਤੀ ਸਖ਼ਤੀ, ਬਾਰਡਰ ਖੁਲਵਾਉਣ ਲਈ ਪੰਜਾਬ ਤੇ ਹਰਿਆਣਾ ਪੁਲਿਸ ਨੂੰ ਦਿੱਤਾ 1 ਹਫ਼ਤੇ ਦਾ ਸਮਾਂ

ਦਿੱਲੀ/ਪੰਜਾਬ ਪੋਸਟਸੁਪਰੀਮ ਕੋਰਟ ਨੇ ਕਰੀਬ 6 ਮਹੀਨਿਆਂ ਤੋਂ ਬੰਦ ਪਈ ਪੰਜਾਬ ਅਤੇ ਹਰਿਆਣਾ ਦਰਮਿਆਨ ਸ਼ੰਭੂ ਸਰਹੱਦ ਨੂੰ ਅੰਸ਼ਕ ਤੌਰ 'ਤੇ ਖੋਲ੍ਹਣ ਦੇ ਹੁਕਮ ਦਿੱਤੇ...

ਦਿੱਲੀ ਆਬਕਾਰੀ ਮਾਮਲਾ : ਅਦਾਲਤ ਨੇ ਸੀ.ਬੀ.ਆਈ. ਨੂੰ ਦਿੱਤਾ 15 ਦਿਨਾਂ ਦਾ ਵਾਧੂ ਸਮਾਂ

ਨਵੀਂ ਦਿੱਲੀ/ਪੰਜਾਬ ਪੋਸਟਦਿੱਲੀ ਦੀ ਰਾਉਜ਼ ਐਵੇਨਿਊ ਅਦਾਲਤ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਜੁੜੇ ਕਥਿਤ ਆਬਕਾਰੀ ਘੁਟਾਲੇ ਦੇ ਕੇਸ ਵਿੱਚ ਸੰਬੰਧਿਤ ਵਿਅਕਤੀਆਂ ਵਿਰੁੱਧ ਮੁਕੱਦਮਾ...

ਹਿੰਡਨਬਰਗ ਰਿਪੋਰਟ ਨੂੰ ਲੈ ਕੇ ਕਾਂਗਰਸ ਨੇ ਸੇਬੀ ਅਤੇ ਭਾਜਪਾ ’ਤੇ ਬੋਲਿਆ ਹਮਲਾ

ਨਵੀਂ ਦਿੱਲੀ/ਪੰਜਾਬ ਪੋਸਟਕਾਂਗਰਸ ਨੇ ਹਿੰਡਨਬਰਗ ਰਿਪੋਰਟ ਨੂੰ ਲੈ ਕੇ ਸੇਬੀ ਅਤੇ ਭਾਜਪਾ ’ਤੇ ਹਮਲਾ ਬੋਲਿਆ ਹੈ। ਕਾਂਗਰਸ ਨੇ ਸੇਬੀ ਮੁਖੀ ਮਾਧਬੀ ਬੁਚ ਤੋਂ ਅਸਤੀਫ਼ਾ...

ਪੂਜਾ ਖੇਡਕਰ ਮਾਮਲੇ ਵਿੱਚ ਹਾਈ ਕੋਰਟ ਨੇ ਦਿੱਲੀ ਪੁਲਿਸ ਤੇ ਯੂ.ਪੀ.ਐਸ.ਸੀ. ਨੂੰ ਕੀਤਾ ਨੋਟਿਸ ਜਾਰੀ

ਨਵੀਂ ਦਿੱਲੀ/ਪੰਜਾਬ ਪੋਸਟਭਾਰਤੀ ਪ੍ਰਸ਼ਾਸਨਿਕ ਸੇਵਾ (ਆਈ.ਏ.ਐਸ.) ਦੀ ਸਾਬਕਾ ਸਿੱਖਿਆਰਥੀ ਅਧਿਕਾਰੀ ਪੂਜਾ ਖੇਡਕਰ, ਜਿਸ ਨੂੰ ਧੋਖੇ ਨਾਲ ਅਪਾਹਜ ਕੋਟੇ ਦਾ ਲਾਭ ਪ੍ਰਾਪਤ ਕਰਨ ਦੇ ਮਾਮਲੇ...

ਹਾਈਕੋਰਟ ਦੇ ਹੁਕਮਾਂ ਖ਼ਿਲਾਫ਼ ਕੇਜਰੀਵਾਲ ਸੁਪਰੀਮ ਕੋਰਟ ਪੁੱਜੇ

ਨਵੀਂ ਦਿੱਲੀ/ਪੰਜਾਬ ਪੋਸਟਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਗ੍ਰਿਫ਼ਤਾਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੁਪਰੀਮ ਕੋਰਟ ਵਿੱਚ ਪਹੁੰਚ ਕੀਤੀ ਹੈ। ਸੀ. ਬੀ. ਆਈ. ਵੱਲੋਂ ਆਪਣੀ...

ਬਿਹਾਰ ਮੰਦਰ ‘ਚ ਮਚੀ ਭਗਦੜ ‘ਚ 7 ਸ਼ਰਧਾਲੂਆਂ ਦੀ ਮੌਤ

ਬਿਹਾਰ/ਪੰਜਾਬ ਪੋਸਟਸਾਵਣ ਦੇ ਚੌਥੇ ਸੋਮਵਾਰ ਨੂੰ ਜਹਾਨਾਬਾਦ ਤੋਂ ਵੱਡੀ ਅਤੇ ਬੁਰੀ ਖਬਰ ਆਈ ਹੈ। ਸ਼੍ਰਾਵਣੀ ਮੇਲੇ ਦੌਰਾਨ ਵੱਡਾ ਹਾਦਸਾ ਹੋਣ ਦੀ ਖ਼ਬਰ ਹੈ। ਮੰਦਰ...

ਸ਼ੰਭੂ ਬਾਰਡਰ ਖੋਲ੍ਹਣ ਦੇ ਮਾਮਲੇ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ ਅੱਜ

ਚੰਡੀਗੜ੍ਹ/ਪੰਜਾਬ ਪੋਸਟਹਰਿਆਣਾ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਦੀ ਸਰਹੱਦ 'ਤੇ ਸਥਿਤ ਸ਼ੰਭੂ ਸਰਹੱਦ ਨੂੰ ਖੋਲ੍ਹਣ ਸਬੰਧੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਨੂੰ...

ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਅੱਜ ਜਲੰਧਰ ‘ਚ ਪੇਸ਼ੀ

ਜਲੰਧਰ/ਪੰਜਾਬ ਪੋਸਟਈ. ਡੀ. ਅਧਿਕਾਰੀ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅੱਜ ਸਖ਼ਤ ਸੁਰੱਖਿਆ ਵਿਚਕਾਰ ਜਲੰਧਰ ਦੀ ਅਦਾਲਤ ਵਿੱਚ ਪੇਸ਼ ਕਰਨਗੇ। ਈਡੀ...

CM ਮਾਨ ਦੇ ਨਾਨਕੇ ਪਰਿਵਾਰ ‘ਚ ਹੋਈ ਚੋਰੀ

ਸੰਗਰੂਰ/ਪੰਜਾਬ ਪੋਸਟਸੰਗਰੂਰ ਜ਼ਿਲ੍ਹੇ ਦੇ ਪਿੰਡ ਖੜਿਆਲ ਰੋਡ ਵਿਖੇ ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਦੇ ਰਿਸ਼ਤੇਦਾਰਾਂ ਦੇ ਘਰ ਬੀਤੀ ਰਾਤ ਚੋਰੀ ਹੋਣ ਦਾ ਮਾਮਲਾ ਸਾਹਮਣੇ...