ਪੰਜਾਬ ਪੋਸਟ ਵੀਡੀਓ
Stay tuned
ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.
ਤਾਜ਼ਾ ਖ਼ਬਰਾਂ
Kamala Harris Announces Minnesota Governor Tim Walz as Vice-Presidential Pick
Philadelphia/Panjab PostcHarris praised Walz's record of "delivering for working families" and highlighted his blend of progressive achievements and Midwestern charm. The Minnesota governor, who...
ਕਮਲਾ ਹੈਰਿਸ ਨੇ ਹਾਸਲ ਕੀਤੀ ਡੈਮੋਕਰੇਟਿਕ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰੀ
ਪਾਰਟੀ ਨੇ ਅਧਿਕਾਰਤ ਤੌਰ 'ਤੇ ਕੀਤਾ ਐਲਾਨਵਾਸ਼ਿੰਗਟਨ ਡੀ. ਸੀ./ਪੰਜਾਬ ਪੋਸਟਅਮਰੀਕੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਮੰਗਲਵਾਰ ਨੂੰ ਡੈਮੋਕ੍ਰੇਟਿਕ ਪਾਰਟੀ ਤੋਂ ਰਾਸ਼ਟਰਪਤੀ ਅਹੁਦੇ ਲਈ ਅਧਿਕਾਰਤ...
ਹਿਜ਼ਬੁੱਲਾ ਵੱਲੋਂ ਇਜ਼ਰਾਇਲ ਦੇ ਫ਼ੌਜੀ ਟਿਕਾਣਿਆਂ ਤੇ ਡ੍ਰੋਨਾਂ ਨਾਲ ਹਮਲਾ, 16 ਜਣਿਆਂ ਦੀ ਮੌਤ
ਬੈਰੂਤ/ਪੰਜਾਬ ਪੋਸਟਪੱਛਮੀ ਏਸ਼ੀਆ ’ਚ ਹਮਾਸ ਤੇ ਹਿਜ਼ਬੁੱਲਾ ਦੇ ਦੋ ਸਿਖਰਲੇ ਨੇਤਾਵਾਂ ਦੀ ਹੱਤਿਆ ਤੋਂ ਬਾਅਦ ਤਣਾਅ ਆਪਣੇ ਸਿਖਰ ’ਤੇ ਹੈ। ਇਸ ਵਿਚਾਲੇ, ਇਜ਼ਰਾਈਲ ਨੇ...
ਗੂਗਲ ਪੇ ਐਪ ਰਾਹੀਂ 11,500 ਰੁਪਏ ਦੀ ਰਿਸ਼ਵਤ ਲੈਣ ਵਾਲੇ ਜੇਈ ਵਿਰੁੱਧ ਵਿਜੀਲੈਂਸ ਵੱਲੋਂ ਭ੍ਰਿਸ਼ਟਾਚਾਰ ਦਾ ਕੇਸ ਦਰਜ
ਚੰਡੀਗੜ੍ਹ/ਪੰਜਾਬ ਪੋਸਟਪੰਜਾਬ ਵਿਜੀਲੈਂਸ ਬਿਊਰੋ ਨੇ 11,500 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਪੀ.ਐਸ.ਪੀ.ਸੀ.ਐਲ ਦਫ਼ਤਰ ਅਬੋਹਰ ਡਿਵੀਜ਼ਨ-3, ਫਿਰੋਜ਼ਪੁਰ ਜ਼ਿਲ੍ਹੇ ਵਿੱਚ ਤਾਇਨਾਤ ਜੂਨੀਅਰ ਇੰਜੀਨੀਅਰ (ਜੇ.ਈ.)...
ਵਿਦੇਸ਼ੀ ਭਾਰਤੀ ਭਾਈਚਾਰੇ ਨਾਲ ਕਰਨਾ ਚਾਹੁੰਦੇ ਹਾਂ ਸੰਬੰਧ ਮਜ਼ਬੂਤ
ਸੁਵਾ, ਫ਼ਿਜ਼ੀ/ਪੰਜਾਬ ਪੋਸਟਫਿਜ਼ੀ ਦੌਰੇ ’ਤੇ ਗਏ ਭਾਰਤ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ ਦਾ ਸੁਵਾ ਦੇ ਸਟੇਟ ਹਾਊਸ ਵਿੱਚ ਉਨ੍ਹਾਂ ਦੇ ਫਿਜ਼ੀਅਨ ਹਮਰੁਤਬਾ ਰਤੂ ਵਿਲੀਅਮ ਮਾਵਾਲੀਲੀ...
ਜਗਰਾਓਂ ‘ਚ ਸਕੂਲ ਵੈਨ ਦਰੱਖਤ ਨਾਲ ਟਕਰਾਈ, ਇੱਕ ਬੱਚੇ ਦੀ ਮੌਤ
ਜਗਰਾਉਂ/ਪੰਜਾਬ ਪੋਸਟਲੁਧਿਆਣਾ ਜ਼ਿਲੇ ਦੇ ਜਗਰਾਓਂ 'ਚ ਮੰਗਲਵਾਰ ਸਵੇਰੇ ਸ਼ਹਿਰ ਦੇ ਇੱਕ ਨਾਮੀ ਪ੍ਰਾਈਵੇਟ ਸਕੂਲ ਦੀ ਤੇਜ਼ ਰਫਤਾਰ ਵੈਨ, ਜੋ ਬੱਚਿਆਂ ਨੂੰ ਘਰ ਤੋਂ ਸਕੂਲ...
ਕਨੇਡਾ ‘ਚ 28ਵੇਂ ਗਦਰੀ ਬਾਬਿਆਂ ਦੇ ਮੇਲੇ ਵਿੱਚ ਜਸਟਿਨ ਟਰੂਡੋ, ਐੱਮ. ਪੀ. ਸੁੱਖ ਧਾਲੀਵਾਲ ਤੇ ਬ੍ਰਿਟਿਸ਼ ਕੋਲੰਬੀਆ ਦੇ ਪ੍ਰੀਮੀਅਰ ਕੈਬਨਿਟ ਸਮੇਤ ਪੁੱਜੇ
*ਪ੍ਰਧਾਨ ਸਾਹਿਬ ਥਿੰਦ ਵੱਲੋਂ ਗਲਵੱਕੜੀ ਪਾ ਪ੍ਰਧਾਨ ਮੰਤਰੀ ਦਾ ਸੁਆਗਤਸਰੀ(ਕੈਨੇਡਾ)/ਪੰਜਾਬ ਪੋਸਟਕੈਨੇਡਾ ਵਿੱਚ ਭਾਰਤੀਆਂ ਨੂੰ ਵੋਟ ਦਾ ਪਾਉਣ ਦਾ ਅਧਿਕਾਰ ਦਿਵਾਉਣ ਵਾਲੇ ਦੂਰ ਅੰਦੇਸ਼ ਸੰਘਰਸ਼ੀ...
ਮੈਂ ਕਿਸੇ ਵੇਲੇ ਵੀ ਕਿਸੇ ਦਫ਼ਤਰ, ਹਸਪਤਾਲ ਜਾਂ ਸਕੂਲ ਦਾ ਅਚਨਚੇਤ ਦੌਰਾ ਕਰ ਸਕਦਾ ਹਾਂ : CM ਭਗਵੰਤ ਮਾਨ
*ਰਾਜਪੁਰਾ ਦੇ ਤਹਿਸੀਲ ਕੰਪਲੈਕਸ ਦਾ ਕੀਤਾ ਅਚਨਚੇਤ ਦੌਰਾਪਟਿਆਲਾ/ਪੰਜਾਬ ਪੋਸਟਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਸਥਾਨਕ ਤਹਿਸੀਲ ਕੰਪਲੈਕਸ ਦਾ ਅਚਨਚੇਤ...
ਬੰਗਲਾਦੇਸ਼ ‘ਚ ਤਖਤਾਪਲਟ, ਫ਼ੌਜ ਨੇ ਸੰਭਾਲੀ ਕਮਾਨ, PM ਸ਼ੇਖ ਹਸੀਨਾ ਚੜ੍ਹੀ ਜਹਾਜ਼
ਬੰਗਲਾਦੇਸ਼/ਪੰਜਾਬ ਪੋਸਟਬੰਗਲਾਦੇਸ਼ ਵਿੱਚ ਤਖਤਾ ਪਲਟ ਹੋ ਗਿਆ ਹੈ ਅਤੇ ਫ਼ੌਜ ਨੇ ਕਮਾਨ ਸੰਭਾਲ ਲਈ ਹੈ। ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਅਸਤੀਫਾ ਦੇ ਦਿੱਤਾ ਹੈ।...
50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਐਸ.ਐਚ.ਓ. ਤੇ ਏ.ਐਸ.ਆਈ. ਖਿਲਾਫ਼ ਮੁਕੱਦਮਾ ਦਰਜ
*ਦੋਸ਼ੀ ਮੁਲਾਜ਼ਮ ਰਿਸ਼ਵਤ ਵਜੋਂ ਹੋਰ ਮੰਗ ਰਹੇ ਸੀ 35,000 ਰੁਪਏਪਟਿਆਲਾ/ਪੰਜਾਬ ਪੋਸਟਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਥਾਣਾ ਭਾਦਸੋਂ, ਜ਼ਿਲ੍ਹਾ...
Delhi HC Denies Arvind Kejriwal’s Plea to Challenge CBI Arrest
New Delhi/Panjab PostThe Delhi High Court on Monday dismissed Delhi Chief Minister Arvind Kejriwal's plea challenging his arrest by the Central Bureau of Investigation...
ਸੁਖਬੀਰ ਬਾਦਲ ਵਲੋਂ ਸ਼੍ਰੀ ਅਕਾਲ ਤਖਤ ਸਾਹਿਬ ਨੂੰ ਦਿੱਤਾ ਜਵਾਬ ਹੋਇਆ ਜਨਤਕ
ਅੰਮ੍ਰਿਤਸਰ/ਪੰਜਾਬ ਪੋਸਟਅਕਾਲੀ ਦਲ ਤੋਂ ਬਾਗੀ ਹੋਏ ਧੜੇ ਵੱਲੋਂ 1 ਜੁਲਾਈ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਦੇ ਸਕਤਰੇਤ ਵਿਖੇ ਆ ਕੇ ਸ੍ਰੀ ਅਕਾਲ ਤਖਤ ਸਾਹਿਬ...




