ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

ਅਗਨੀਵੀਰ ਫੌਜੀ ਭਰਤੀ ਯੋਜਨਾ ‘ਚ ਕੇਂਦਰ ਸਰਕਾਰ ਨੇ ਰਾਖਵੇਂਕਰਨ ਦੀ ਮੱਦ ਜੋੜੀ

ਨਵੀਂ ਦਿੱਲੀ/ਪੰਜਾਬ ਪੋਸਟਫੌਜ ਵਿੱਚ ਭਰਤੀ ਸਬੰਧੀ ਕੇਂਦਰ ਵੱਲੋਂ ਲਿਆਂਦੀ ਅਗਨੀਵੀਰ ਯੋਜਨਾ ਤਹਿਤ ਹੁਣ ਨੌਜਵਾਨਾਂ ਲਈ ਵੱਡੀ ਖਬਰ ਆਈ ਹੈ। ਕੇਂਦਰ ਸਰਕਾਰ ਨੇ ਅਗਨੀਵੀਰਾਂ ਦੇ...

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਕਿਸਾਨਾਂ ਨੂੰ ਕੀਤੀ ਇੱਕ ਨਿਵੇਕਲੀ ਅਪੀਲ

ਮੁਹਾਲੀ/ਪੰਜਾਬ ਪੋਸਟਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਕਿਸਾਨਾਂ ਨੂੰ ਇੱਕ ਨਿਵੇਕਲੀ ਅਪੀਲ ਕੀਤੀ ਹੈ ਅਤੇ ਇਸ ਤਹਿਤ ਉਨਾਂ ਨੇ ਸੂਬੇ ਵਿੱਚ...

ਕਿਸਾਨ ਅੰਦੋਲਨ ਦੇ ਸ਼ਹੀਦ ਸ਼ੁਭਕਰਨ ਸਿੰਘ ਦੀ ਭੈਣ ਨੇ ਸਰਕਾਰੀ ਨੌਕਰੀ ਆਰੰਭੀ

ਪੰਜਾਬ ਪੋਸਟ/ਬਿਓਰੋਕਿਸਾਨ ਅੰਦੋਲਨ ਦੌਰਾਨ ਬੀਤੇ ਫਰਵਰੀ ਮਹੀਨੇ ਖਨੌਰੀ ਬਾਰਡਰ ਉੱਤੇ ਗੋਲੀ ਲੱਗਣ ਕਾਰਨ ਸ਼ਹੀਦ ਹੋਏ ਬਠਿੰਡਾ ਦੇ ਪਿੰਡ ਬੱਲੋ ਦੇ ਸ਼ੁਭਕਰਨ ਸਿੰਘ ਦੀ ਭੈਣ...

ਕੈਨੇਡਾ ਵੱਲੋਂ ਅੰਤਰਰਾਸ਼ਟਰੀ ਵਿਦਿਆਰਥੀ ਪਰਮਿਟਾਂ ‘ਤੇ ਸਖ਼ਤ ਨਿਗਰਾਨੀ ਦੀ ਤਿਆਰੀ

ਕੈਨੇਡਾ/ਪੰਜਾਬ ਪੋਸਟਪ੍ਰਵਾਸ ਪੱਖੋਂ ਪੰਜਾਬੀਆਂ ਦੇ ਪਸੰਦੀਦਾ ਦੇਸ਼ ਕੈਨੇਡਾ ਵਿੱਚ ਹਾਲਾਤ ਕੁੱਝ ਹੋਰ ਬਦਲ ਸਕਦੇ ਹਨ ਕਿਉਂਕਿ ਕੈਨੇਡਾ ਨੇ ਹੁਣ ਅੰਤਰਰਾਸ਼ਟਰੀ ਵਿਦਿਆਰਥੀ ਪਰਮਿਟਾਂ 'ਤੇ ਸਖਤ...

ਅਮਰੀਕਾ ਦੇ ਟਾਈਮਜ਼ ਸਕੁਏਅਰ, ਨਿਊਯਾਰਕ ਵਿਖੇ ਪ੍ਰਵਾਸੀ ਭਾਰਤੀਆਂ ਨੇ ਮਨਾਇਆ ਕੌਮੀ ਜਸ਼ਨ

ਭਾਰਤ ਦੇ ਆਲਮੀ ਉਭਾਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗੁਆਈ ਦੀ ਕੀਤੀ ਸ਼ਲਾਘਾਨਿਊਯਾਰਕ/ਪੰਜਾਬ ਪੋਸਟਅਮਰੀਕਾ ਵਿੱਚ ਵੱਸਦੇ ਬਹੁ-ਧਾਰਮਿਕ ਆਗੂ ਅਤੇ ਪ੍ਰਵਾਸੀ ਭਾਰਤੀ ਆਲਮੀ ਪੱਧਰ...

ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਵੋਟਿੰਗ ਮੁਕੰਮਲ; 55 ਪ੍ਰਤੀਸ਼ਤ ਲੋਕਾਂ ਨੇ ਪਾਈ ਵੋਟ

ਜਲੰਧਰ/ਪੰਜਾਬ ਪੋਸਟਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਵਿੱਚ ਅੱਜ ਵੋਟਾਂ ਪੈਣ ਦਾ ਕੰਮ ਸਫਲਤਾਪੂਰਬਕ ਮੁਕੰਮਲ ਹੋਇਆ ਅਤੇ ਅਧਿਕਾਰਤ ਤੌਰ 'ਤੇ ਪ੍ਰਾਪਤ ਹੋਏ...

ਸ੍ਰੀ ਹਰਿਮੰਦਰ ਸਾਹਿਬ ਵਿਖੇ ਯੋਗਾ ਕਰਨ ਵਾਲੀ ਨੇ ਪੁਲਿਸ ਦੇ ਨੋਟਿਸ ਉੱਤੇ ਭੇਜਿਆ ਆਪਣਾ ਆਨਲਾਈਨ ਜਵਾਬ

ਅੰਮਿ੍ਤਸਰ/ਪੰਜਾਬ ਪੋਸਟਸ੍ਰੀ ਹਰਿਮੰਦਰ ਸਾਹਿਬ ਵਿਖੇ ਯੋਗਾ ਕਰਨ ਵਾਲੀ ਅਰਚਨਾ ਮਕਵਾਨਾ ਨੂੰ ਪੰਜਾਬ ਪੁਲਿਸ ਨੇ ਜਾਂਚ ਵਿੱਚ ਸ਼ਾਮਲ ਹੋਣ ਲਈ ਨੋਟਿਸ ਪੀਰੀਅਡ ਦਿੱਤਾ ਸੀ ਅਤੇ...

ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਇੱਕ ਹਫਤੇ ਅੰਦਰ ਸ਼ੰਭੂ ਬਾਰਡਰ ਖੋਲਣ ਦਾ ਆਦੇਸ਼ ਦਿੱਤਾ

ਪੰਜਾਬ ਪੋਸਟ/ਬਿਓਰੋਮੌਜੂਦਾ ਸਮੇਂ ਚੱਲ ਰਹੇ ਕਿਸਾਨੀ ਸੰਘਰਸ਼ ਦਰਮਿਆਨ ਅੱਜ ਦੀ ਵੱਡੀ ਸੁਰਖੀ ਇਹ ਸਾਹਮਣੇ ਆਈ ਹੈ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਗੁਆਂਢੀ ਸੂਬੇ...

ਫਲਸਤੀਨ ਦਾ ਸੰਕਟ ਗਹਿਰਾਇਆ : ਗਾਜ਼ਾ ਦੇ ਅੰਦਰ ਦਾਖਲ ਹੋਈ ਇਜ਼ਰਾਇਲ ਦੀ ਫੌਜ

ਫਲਸਤੀਨ/ਪੰਜਾਬ ਪੋਸਟਆਲਮੀ ਪੱਧਰ ਉੱਤੇ ਹੋ ਰਹੀਆਂ ਸ਼ਾਂਤੀ ਬਹਾਲ ਕਰਨ ਦੀਆਂ ਤਮਾਮ ਕਾਰਵਾਈਆਂ ਦੇ ਬਾਵਜੂਦ ਇਜ਼ਰਾਈਲ ਵੱਲੋਂ ਫਲਸਤੀਨ ਉੱਤੇ ਫੌਜੀ ਕਾਰਵਾਈ ਜਾਰੀ ਹੈ ਅਤੇ ਅੱਜ...

ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਵੋਟਾਂ ਪੈਣ ਦਾ ਕੰਮ ਸ਼ੁਰੂ ਹੋਇਆ

ਜਲੰਧਰ/ਪੰਜਾਬ ਪੋਸਟਪੰਜਾਬ ਦੀ ਸਿਆਸਤ ’ਚ ਇਸ ਵੇਲੇ ਸਰਗਰਮ ਚਰਚਾ ਦਾ ਵਿਸ਼ਾ ਬਣੀ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਵੋਟਾਂ ਪੈਣ ਦਾ...

ਅਮਰੀਕਾ ਦੇ ਟੈਕਸਸ ਵਿਖੇ “ਬੈਰਲ” ਤੂਫਾਨ ਕਰਕੇ ਜਨਜੀਵਨ ਪ੍ਰਭਾਵਿਤ; 8 ਲੋਕਾਂ ਦੀ ਜਾਨ ਵੀ ਗਈ

ਟੈਕਸਾਸ/ਪੰਜਾਬ ਪੋਸਟਅਮਰੀਕਾ ਦੇ ਕੇਂਦਰੀ ਹਿੱਸੇ ਵਿੱਚ ਅਤੇ ਖਾਸਕਰ ਟੈਕਸਸ ਦੇ ਇਲਾਕੇ ਵਿੱਚ ਬੈਰਲ ਨਾਂਅ ਦੇ ਤੂਫਾਨ ਕਰਕੇ ਜਨ ਜੀਵਨ ਕਾਫੀ ਪ੍ਰਭਾਵਿਤ ਹੋਇਆ ਹੈ। ਤੂਫਾਨ...

ਕਿਸਾਨੀ ਸੰਘਰਸ਼ ਦੌਰਾਨ ਖਨੌਰੀ ਬਾਰਡਰ ਉੱਤੇ ਸ਼ਹੀਦ ਹੋਏ ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ ਮੁੱਖ ਮੰਤਰੀ ਵੱਲੋਂ ਮਾਲੀ ਮਦਦ

ਜਲੰਧਰ/ਪੰਜਾਬ ਪੋਸਟਇਸ ਸਾਲ ਫਰਵਰੀ ਮਹੀਨੇ ਸ਼ੁਰੂ ਹੋਏ ਕਿਸਾਨ ਸੰਘਰਸ਼ ਦੌਰਾਨ ਖਨੌਰੀ ਬਾਰਡਰ ਉੱਤੇ ਸ਼ਹਾਦਤ ਪ੍ਰਾਪਤ ਕਰਨ ਵਾਲੇ ਨੌਜਵਾਨ ਕਿਸਾਨ ਦੇ ਪਰਿਵਾਰ ਨਾਲ ਕੀਤੇ ਵਾਅਦੇ...