ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

ਪੰਜਾਬ ਪੁਲਿਸ ਦੇ ਏਐੱਸਆਈ ਹਰਜੀਤ ਸਿੰਘ ਦੀ ਗੋਲੀ ਮਾਰ ਕੇ ਹੱਤਿਆ, ਪਰਿਵਾਰ ਨੂੰ 2 ਕਰੋੜ ਰੁਪਏ ਦੀ ਸਹਾਇਤਾ

ਅੰਮ੍ਰਿਤਸਰ/ਪੰਜਾਬ ਪੋਸਟਅੰਮ੍ਰਿਤਸਰ ਵਿੱਚ ਰਾਤ ਦੀ ਗਸ਼ਤ ਦੌਰਾਨ ਪੰਜਾਬ ਪੁਲਿਸ ਦੇ ਏਐੱਸਆਈ ਹਰਜੀਤ ਸਿੰਘ ਦੀ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਘਟਨਾ...

ਅਮਰੀਕਾ-ਡੈਨਮਾਰਕ ਵਿਚਾਲੇ ਗ੍ਰੀਨਲੈਂਡ ਸਬੰਧੀ ਨਵਾਂ ਸਮਝੌਤਾ, ਅਮਰੀਕੀ ਫ਼ੌਜੀ ਮੌਜੂਦਗੀ ਹੋਵੇਗੀ ਮਜ਼ਬੂਤ

ਵਾਸ਼ਿੰਗਟਨ/ਪੰਜਾਬ ਪੋਸਟਅਮਰੀਕਾ, ਡੈਨਮਾਰਕ ਅਤੇ ਗ੍ਰੀਨਲੈਂਡ ਵਿਚਾਲੇ ਇੱਕ ਨਵੇਂ ਸਮਝੌਤੇ ’ਤੇ ਸਹਿਮਤੀ ਬਣੀ ਹੈ, ਜਿਸ ਤਹਿਤ ਗ੍ਰੀਨਲੈਂਡ ਵਿੱਚ ਅਮਰੀਕਾ ਦੀ ਲੰਬੇ ਸਮੇਂ ਦੀ ਫ਼ੌਜੀ ਮੌਜੂਦਗੀ...

ਟਰੰਪ ਨੇ ਐੱਚ-1ਬੀ ਵੀਜ਼ਾ ਫੀਸ ਵਿੱਚ 1 ਲੱਖ ਡਾਲਰ ਵਾਲਾ ਪ੍ਰਸਤਾਵ ਇੱਕ ਹੋਰ ਸਾਲ ਲਈ ਵਧਾਇਆ

ਵਾਸ਼ਿੰਗਟਨ/ਪੰਜਾਬ ਪੋਸਟ: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਐੱਚ-1ਬੀ ਗੈਰ-ਪਰਵਾਸੀ ਵੀਜ਼ਾ ਪ੍ਰੋਗਰਾਮ ’ਤੇ 1 ਲੱਖ ਅਮਰੀਕੀ ਡਾਲਰ ਦੀ ਪ੍ਰਸਤਾਵਿਤ ਫੀਸ ਨਾਲ ਜੁੜੇ ਹੁਕਮ ਨੂੰ ਇੱਕ...

ਸਿੱਖ ਬੱਸ ਡਰਾਈਵਰ ’ਤੇ ਹਮਲਾ, ਦਾੜ੍ਹੀ ਪੁੱਟਣ ਦੀ ਵੀਡੀਓ ਵਾਇਰਲ ਹੋਣ ਮਗਰੋਂ ਸਿੱਖ ਭਾਈਚਾਰੇ ’ਚ ਰੋਸ

ਟੈਲਫੋਰਡ/ਪੰਜਾਬ ਪੋਸਟਯੂ.ਕੇ. ਦੇ ਟੈਲਫੋਰਡ ਸ਼ਹਿਰ ਵਿੱਚ ਇੱਕ ਸਿੱਖ ਬੱਸ ਡਰਾਈਵਰ ’ਤੇ ਹਮਲਾ ਕਰਨ ਅਤੇ ਉਸ ਦੀ ਦਾੜ੍ਹੀ ਪੁੱਟਣ ਦੀ ਵੀਡੀਓ ਸਾਹਮਣੇ ਆਉਣ ਮਗਰੋਂ ਸਿੱਖ...

ਪਾਈਪਲਾਈਨ ’ਤੇ ਹਮਲੇ ਤੋਂ ਬਾਅਦ ਸਾਊਦੀ ਅਰਬ ਨੇ ਭਾਰਤੀ ਰਿਫਾਇਨਰੀਆਂ ਨੂੰ ਕੱਚੇ ਤੇਲ ਦੀ ਸਪਲਾਈ ਰੋਕੀ

ਨਵੀਂ ਦਿੱਲੀ/ਪੰਜਾਬ ਪੋਸਟ: ਸਾਊਦੀ ਅਰਬ ਦੀ ਸਰਕਾਰੀ ਤੇਲ ਕੰਪਨੀ ਅਰਾਮਕੋ ਨੇ ਆਪਣੀ ਮਹੱਤਵਪੂਰਨ ਪੂਰਬ-ਪੱਛਮ ਪਾਈਪਲਾਈਨ ’ਤੇ ਹਮਲੇ ਤੋਂ ਬਾਅਦ ਭਾਰਤੀ ਰਿਫਾਇਨਰੀਆਂ ਨੂੰ ਅਗਲੇ ਹੁਕਮਾਂ...

ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਲਈ 8 ਫ਼ੀਸਦੀ ਮਹਿੰਗਾਈ ਭੱਤੇ ਦਾ ਐਲਾਨ

ਚੰਡੀਗੜ੍/ਪੰਜਾਬ ਪੋਸਟ: ਪੰਜਾਬ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਲਈ 8 ਫ਼ੀਸਦੀ ਮਹਿੰਗਾਈ ਭੱਤਾ (ਡੀਏ) ਦੇਣ ਦਾ ਐਲਾਨ ਕੀਤਾ ਹੈ। ਇਸ ਫ਼ੈਸਲੇ ਨਾਲ ਲੰਮੇ ਸਮੇਂ ਤੋਂ...

ਅਮਰੀਕੀ ਸਦਨ ’ਚ ਟਰੰਪ ਦੇ ਸਾਊਦੀ ਅਰਬ ਨਾਲ ਪਰਮਾਣੂ ਸਮਝੌਤੇ ਨੂੰ ਰੋਕਣ ਦੀ ਕੋਸ਼ਿਸ਼

ਵਾਸ਼ਿੰਗਟਨ: ਅਮਰੀਕੀ ਡੈਮੋਕ੍ਰੈਟਿਕ ਸੰਸਦ ਮੈਂਬਰਾਂ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਪ੍ਰਸਤਾਵਿਤ ਸਾਊਦੀ ਅਰਬ ਨਾਲ ਨਾਗਰਿਕ ਪਰਮਾਣੂ ਸਹਿਯੋਗ ਸਮਝੌਤੇ ਨੂੰ ਰੋਕਣ ਲਈ ਕਾਂਗਰਸ ਵਿੱਚ ਮਤਾ...

ਅੰਮ੍ਰਿਤਸਰ ਵਿੱਚ ਡਿਊਟੀ ਦੌਰਾਨ ਏਐੱਸਆਈ ਹਰਜੀਤ ਸਿੰਘ ਦੀ ਗੋਲੀ ਮਾਰ ਕੇ ਹੱਤਿਆ

ਅੰਮ੍ਰਿਤਸਰ: ਪੰਜਾਬ ਪੁਲਿਸ ਦੇ ਏਐੱਸਆਈ ਹਰਜੀਤ ਸਿੰਘ ਦੀ ਸ਼ੁੱਕਰਵਾਰ ਤੜਕੇ ਅੰਮ੍ਰਿਤਸਰ ਦੇ ਭਗਤਾਂਵਾਲਾ ਅਨਾਜ ਮੰਡੀ ਇਲਾਕੇ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ।...

ਟਰੰਪ ਦਾ ਈਰਾਨ ਬਾਰੇ ਵੱਡਾ ਬਿਆਨ, ਵਿਆਪਕ ਹਮਲਿਆਂ ’ਤੇ ਫ਼ੈਸਲਾ ਕਰਨ ਦੇ ਸੰਕੇਤ

ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਉਹ ਈਰਾਨ ਖ਼ਿਲਾਫ਼ ਵੱਡੇ ਪੱਧਰ ’ਤੇ ਮੁੜ ਸੈਨਿਕ ਕਾਰਵਾਈ ਕਰਨ ਬਾਰੇ ਮਹੱਤਵਪੂਰਨ ਫ਼ੈਸਲਾ ਕਰਨ ਦੀ...

ਪੰਜਾਬ ਦੇ ਨਮਨ ਧੀਰ ਨੂੰ ਵੈਸਟਇੰਡੀਜ਼ ਖ਼ਿਲਾਫ਼ ਇਕ ਰੋਜ਼ਾ ਲੜੀ ਲਈ ਭਾਰਤੀ ਟੀਮ ’ਚ ਮੌਕਾ

ਚੰਡੀਗੜ੍ਹ: ਪੰਜਾਬ ਦੇ ਕ੍ਰਿਕਟਰ ਨਮਨ ਧੀਰ ਨੂੰ ਵੈਸਟਇੰਡੀਜ਼ ਖ਼ਿਲਾਫ਼ ਹੋਣ ਵਾਲੀ ਇਕ ਰੋਜ਼ਾ ਕੌਮਾਂਤਰੀ ਲੜੀ ਤੋਂ ਪਹਿਲਾਂ ਭਾਰਤੀ ਸੀਨੀਅਰ ਟੀਮ ਵਿੱਚ ਸ਼ਾਮਲ ਕੀਤਾ ਗਿਆ...

ਹੁਸ਼ਿਆਰਪੁਰ ’ਚ ਬਸਪਾ ਤੇ ਭਾਜਪਾ ਆਗੂਆਂ ਵਿਚਾਲੇ ਝੜਪ, ਵਿਜੈ ਸਾਂਪਲਾ ਜ਼ਖ਼ਮੀ

ਹੁਸ਼ਿਆਰਪੁਰ: ਮਹਿਲਪੁਰ ਦੇ ਬੱਧੀਆ ਕਲਾਂ ਪਿੰਡ ਵਿੱਚ ਡਾ. ਬੀ.ਆਰ. ਅੰਬੇਡਕਰ ਦੀ ਮੂਰਤੀ ਨਾਲ ਕਥਿਤ ਤੌਰ ’ਤੇ ਭੰਨਤੋੜ ਦੇ ਵਿਰੋਧ ਵਿੱਚ ਹੋ ਰਿਹਾ ਪ੍ਰਦਰਸ਼ਨ ਬੁੱਧਵਾਰ...

ਵਾਇਓਮਿੰਗ ਵਿੱਚ ਪੰਜਾਬੀ ਸਿੱਖ ਟਰੱਕ ਡਰਾਈਵਰ ’ਤੇ ਚਾਕੂ ਨਾਲ ਹਮਲਾ

ਵਾਇਓਮਿੰਗ: ਅਮਰੀਕਾ ਦੇ ਵਾਇਓਮਿੰਗ ਸੂਬੇ ਵਿੱਚ ਇੱਕ ਪੰਜਾਬੀ ਸਿੱਖ ਟਰੱਕ ਡਰਾਈਵਰ ’ਤੇ ਚਾਕੂ ਨਾਲ ਕਈ ਵਾਰ ਹਮਲਾ ਹੋਣ ਦੀ ਘਟਨਾ ਸਾਹਮਣੇ ਆਈ ਹੈ। ਪੀੜਤ...