20.4 C
New York

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

ਪੰਜਾਬ ਵਿੱਚ ਕੋਈ ਰਾਸ਼ਨ ਕਾਰਡ ਨਹੀਂ ਕੱਟਿਆ ਜਾਵੇਗਾ : ਭਗਵੰਤ ਮਾਨ

ਚੰਡੀਗੜ੍ਹ/ਪੰਜਾਬ ਪੋਸਟਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੋਣ ਜ਼ਾਬਤਾ ਖ਼ਤਮ ਹੋਣ ਮਗਰੋਂ ਡਿਪਟੀ ਕਮਿਸ਼ਨਰਾਂ ਕੋਲੋਂ ‘ਘਰ-ਘਰ ਰਾਸ਼ਨ’ ਸਕੀਮ ਬਾਰੇ ਰਿਪੋਰਟ ਤਲਬ ਕਰ ਲਈ...

ਫ਼ਰਜ਼ੀ ਪੁਲੀਸ ਮੁਕਾਬਲੇ ’ਚ ਤਿੰਨ ਦਹਾਕੇ ਬਾਅਦ ਸਾਬਕਾ ਡੀ. ਆਈ. ਜੀ. ਅਤੇ ਡੀ. ਐੱਸ. ਪੀ. ਨੂੰ ਸਜ਼ਾ ਹੋਈ

ਚੰਡੀਗੜ੍ਹ/ਪੰਜਾਬ ਪੋਸਟਮੁਹਾਲੀ ਦੀ ਵਿਸ਼ੇਸ਼ ਸੀ ਬੀ ਆਈ ਅਦਾਲਤ ਨੇ ਕਰੀਬ ਤਿੰਨ ਦਹਾਕੇ ਪੁਰਾਣੇ ਫ਼ਰਜ਼ੀ ਪੁਲੀਸ ਮੁਕਾਬਲੇ ਦਾ ਨਿਬੇੜਾ ਕਰਦਿਆਂ ਪੰਜਾਬ ਪੁਲੀਸ ਦੇ ਡੀ ਆਈ...

ਕਾਂਸਟੇਬਲ ਕੁਲਵਿੰਦਰ ਕੌਰ ਨਾਲ ਡਟੀਆਂ ਕਿਸਾਨ ਜਥੇਬੰਦੀਆਂ, ਇਨਸਾਫ਼ ਮਾਰਚ ਕਰਨ ਦਾ ਕੀਤਾ ਐਲਾਨ

ਚੰਡੀਗੜ੍ਹ/ਪੰਜਾਬ ਪੋਸਟਚੰਡੀਗੜ੍ਹ ਹਵਾਈ ਅੱਡੇ ’ਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਕਥਿਤ ਤੌਰ ’ਤੇ ਥੱਪੜ ਮਾਰਨ ਵਾਲੀ ਸੀ ਆਈ ਐੱਸ ਐੱਫ ਕਾਂਸਟੇਬਲ...

ਨਾਸਾ ਤੋਂ ਸੁਨੀਤਾ ਵਿਲੀਅਮਜ਼ ਦੇ ਤਾਜ਼ਾ ਸਫਰ ਬਾਰੇ ਆਈ ਉਤਸ਼ਾਹ ਭਰੀ ਖ਼ਬਰ

ਪੰਜਾਬ ਪੋਸਟ/ਬਿਓਰੋਨਾਸਾ ਦੀ ਭਾਰਤੀ ਮੂਲ ਦੀ ਪੁਲਾੜ ਯਾਤਰੀ ਸੁਨੀਤਾ ਵਿਲੀਅਮਜ਼ ਅਤੇ ਉਨ੍ਹਾਂ ਦੇ ਸਹਿਯੋਗੀ ਬੁਚ ਵਿਲਮੋਰ ਨੇ ਬੋਇੰਗ ਦੇ ਸਟਾਰਲਾਈਨਰ ਪੁਲਾੜ ਵਾਹਨ ਨੂੰ ਕੌਮਾਂਤਰੀ...

ਤੀਜੀ ਵਾਰ ਪ੍ਰਧਾਨ ਮੰਤਰੀ ਬਣਨਗੇ ਨਰਿੰਦਰ ਮੋਦੀ; 9 ਤਰੀਕ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ

ਨਵੀਂ ਦਿੱਲੀ/ਪੰਜਾਬ ਪੋਸਟਦਿੱਲੀ ਵਿਖੇ ਅੱਜ ਐੱਨ ਡੀ ਏ ਦੇ ਸੰਸਦ ਮੈਂਬਰਾਂ ਦੀ ਸੰਸਦ ਭਵਨ ਕੰਪਲੈਕਸ ’ਚ ਹੋਈ ਮੀਟਿੰਗ ਦੌਰਾਨ ਗੱਠਜੋੜ ਦੀਆਂ ਸਾਰੀਆਂ ਭਾਈਵਾਲ ਪਾਰਟੀਆਂ ਨੇ...

ਲਹਿੰਦੇ ਪੰਜਾਬ ਦੀ ਅਸੰਬਲੀ ਵਿੱਚ ਹੁਣ ਹੋ ਸਕੇਗੀ ਪੰਜਾਬੀ ਦੀ ਅਧਿਕਾਰਤ ਵਰਤੋਂ

ਪੰਜਾਬ ਪੋਸਟ/ਬਿਓਰੋਗੁਆਂਢੀ ਦੇਸ਼ ਪਾਕਿਸਤਾਨ ਦੀ ਪੰਜਾਬ ਅਸੈਂਬਲੀ ਦੇ ਮੈਂਬਰ ਹੁਣ ਸਦਨ ਵਿੱਚ ਅੰਗਰੇਜ਼ੀ ਅਤੇ ਉਰਦੂ ਤੋਂ ਇਲਾਵਾ ਪੰਜਾਬੀ ਦੀ ਵਰਤੋਂ ਕਰ ਸਕਣਗੇ। ਇਸ ਸਬੰਧੀ...

ਦਿੱਲੀ ਵਿੱਚ ਪਾਣੀ ਦੀ ਕਿੱਲਤ ਦਾ ਮਾਮਲਾ: ਸੁਪਰੀਮ ਕੋਰਟ ਨੇ ਹਿਮਾਚਲ ਪ੍ਰਦੇਸ਼ ਨੂੰ ਵਾਧੂ ਪਾਣੀ ਛੱਡਣ ਲਈ ਕਿਹਾ

ਨਵੀਂ ਦਿੱਲੀ/ਪੰਜਾਬ ਪੋਸਟਦਿੱਲੀ ਵਿੱਚ ਭਾਰੀ ਗਰਮੀ ਦਰਮਿਆਨ ਪਾਣੀ ਦੀ ਕਿੱਲਤ ਦਾ ਮਾਮਲਾ ਸੁਪਰੀਮ ਕੋਰਟ ਤੱਕ ਵੀ ਪਹੁੰਇਆ ਹੋਇਆ ਹੈ, ਜਿਸ ਤਹਿਤ ਸੁਪਰੀਮ ਕੋਰਟ ਨੇ...

ਅੰਮਿ੍ਤਸਰ ਦੀ ਸੇਵਾ ਲਈ ਹਰ ਵੇਲੇ ਰਹਾਂਗਾ ਹਾਜ਼ਰ : ਸ. ਤਰਨਜੀਤ ਸਿੰਘ ਸੰਧੂ ਸਮੁੰਦਰੀ

ਅੰਮਿ੍ਤਸਰ/ਪੰਜਾਬ ਪੋਸਟਭਾਜਪਾ ਦੇ ਲੋਕ ਸਭਾ ਉਮੀਦਵਾਰ ਅਤੇ ਸਾਬਕਾ ਸ. ਰਾਜਦੂਤ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਚੋਣਾਂ ਉਪਰੰਤ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਉਹ...

ਕੰਗਨਾ ਰਣੌਤ ਦੇ ਥੱਪੜ ਜੜਨ ਵਾਲੀ ਮਹਿਲਾ ਸਟਾਫ਼ ਮੈਂਬਰ ਮੁਅਤੱਲ

ਚੰਡੀਗੜ੍ਹ/ਪੰਜਾਬ ਪੋਸਟਚੰਡੀਗੜ੍ਹ ਏਅਰਪੋਰਟ ਉੱਤੇ ਭਾਜਪਾ ਸੰਸਦ ਮੈਂਬਰ ਅਤੇ ਅਭਿਨੇਤਰੀ ਕੰਗਨਾ ਰਣੌਤ ਨਾਲ ਬਦਸਲੂਕੀ ਦਾ ਮਾਮਲਾ ਸਾਹਮਣੇ ਆਉਣ ਦਾ ਮਾਮਲਾ ਗਰਮਾਉਂਦਾ ਜਾ ਰਿਹਾ ਹੈ। ਇਸ...

ਨਵੀਂ ਸਰਕਾਰ ਬਣਾਉਣ ਲਈ ਤਿਆਰੀਆਂ ਸ਼ੁਰੂ; 9 ਜੂਨ ਨੂੰ ਨਰਿੰਦਰ ਮੋਦੀ ਮੁੜ ਲੈ ਸਕਦੇ ਹਨ ਹਲਫ਼

ਨਵੀਂ ਦਿੱਲੀ/ਪੰਜਾਬ ਪੋਸਟਲੋਕ ਸਭਾ ਚੋਣਾਂ ਉਪਰੰਤ ਨਵੀਂ ਸਰਕਾਰ ਬਣਾਉਣ ਨੂੰ ਲੈ ਕੇ ਚੱਲ ਰਹੀ ਕਵਾਇਦ ਮੁਤਾਬਕ ਮੌਜੂਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਉਂਦੀ 9 ਜੂਨ...

John Carroll University, Cleveland Held Interfaith Conference On ‘The Role of Religions in Solving Inequalities’

Punjab Post/BureauThe American Sikh Council representative and interfaith leader Dr. Gurdas Singh was invited to speak at the conference. The topic under discussion by...

ਜੇ ਡੀ ਯੂ ਵੱਲੋਂ ਭਾਜਪਾ ਨੂੰ ਸਮਰਥਨ, ਪਰ ਅਗਨੀਪਥ ਸਕੀਮ ਉੱਤੇ ਕੀਤੀ ਇੱਕ ਮੰਗ

ਨਵੀਂ ਦਿੱਲੀ/ਪੰਜਾਬ ਪੋਸਟਭਾਜਪਾ ਦੀ ਅਗਵਾਈ ਵਾਲੇ ਕੌਮੀ ਜਮਹੂਰੀ ਗਠਜੋੜ (ਐੱਨ ਡੀ ਏ) ਨੂੰ ਸਮਰਥਨ ਦੇਣ ਦਾ ਐਲਾਨ ਕਰਨ ਤੋਂ ਕੁਝ ਘੰਟਿਆਂ ਬਾਅਦ ਜਨਤਾ ਦਲ...