ਪੰਜਾਬ ਪੋਸਟ ਵੀਡੀਓ
Stay tuned
ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.
ਤਾਜ਼ਾ ਖ਼ਬਰਾਂ
ਅਮਰੀਕੀ ਪ੍ਰਸ਼ਾਸਨ ਦਾ ਵੱਡਾ ਕਦਮ: ਵਿਦੇਸ਼ੀ ਕਾਮਿਆਂ ਲਈ 60 ਦਿਨਾਂ ਦਾ ਗ੍ਰੇਸ ਪੀਰੀਅਡ ਖ਼ਤਮ ਕਰਨ ਦਾ ਪ੍ਰਸਤਾਵ ਜਾਰੀ, ਐਚ-1ਬੀ ਸਮੇਤ ਕਈ ਵੀਜ਼ਾ ਧਾਰਕਾਂ ’ਤੇ...
ਵਾਸ਼ਿੰਗਟਨ/ਪੰਜਾਬ ਪੋਸਟਅਮਰੀਕੀ ਸਰਕਾਰ ਵੱਲੋਂ ਦੇਸ਼ ਵਿੱਚ ਕੰਮ ਕਰ ਰਹੇ ਵਿਦੇਸ਼ੀ ਅਤੇ ਹੁਨਰਮੰਦ ਕਾਮਿਆਂ ਲਈ ਇੱਕ ਨਵਾਂ ਅਤੇ ਸਖ਼ਤ ਪ੍ਰਸਤਾਵ ਪੇਸ਼ ਕੀਤਾ ਗਿਆ ਹੈ, ਜਿਸ...
ਚੀਨ ਦੇ ਰਾਸ਼ਟਰਪਤੀ ਸ਼ੀ ਜਿੰਨਪਿੰਗ ਦਾ ਭਾਰਤ ਦੌਰਾ: 7 ਸਾਲਾਂ ਦੇ ਵਕਫ਼ੇ ਬਾਅਦ ਦਿੱਲੀ ਵਿੱਚ ਬ੍ਰਿਕਸ ਸੰਮੇਲਨ ਵਿੱਚ ਹੋਣਗੇ ਸ਼ਾਮਲ
ਨਵੀਂ ਦਿੱਲੀ/ਪੰਜਾਬ ਪੋਸਟਚੀਨ ਨੇ ਅਧਿਕਾਰਤ ਤੌਰ 'ਤੇ ਇਸ ਗੱਲ ਦੀ ਪੁਸ਼ਟੀ ਕਰ ਦਿੱਤੀ ਹੈ ਕਿ ਚੀਨੀ ਰਾਸ਼ਟਰਪਤੀ ਸ਼ੀ ਜਿੰਨਪਿੰਗ ਆਉਣ ਵਾਲੇ 12 ਸਤੰਬਰ ਨੂੰ...
ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਵਿਰੁੱਧ ‘ਜਲੰਧਰ ਬੰਦ’: ਸ਼ਹਿਰ ਵਿੱਚ ਬਾਜ਼ਾਰ ਰਹੇ ਬੰਦ, ਐਮਰਜੈਂਸੀ ਸੇਵਾਵਾਂ ਨੂੰ ਰੱਖਿਆ ਗਿਆ ਛੋਟ ਤਹਿਤ
ਜਲੰਧਰ/ਪੰਜਾਬ ਪੋਸਟਲੁਧਿਆਣਾ ਵਿਖੇ ਸੰਵਿਧਾਨ ਨਿਰਮਾਤਾ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਦੀ ਪ੍ਰਤਿਮਾ ਨਾਲ ਕਥਿਤ ਛੇੜਛਾੜ ਅਤੇ ਬੇਅਦਬੀ ਦੀ ਘਟਨਾ ਦੇ ਵਿਰੋਧ ਵਿੱਚ ਅੱਜ...
ਅਮਰੀਕੀ ਗ੍ਰਹਿ ਸੁਰੱਖਿਆ ਵਿਭਾਗ ਦੇ ‘ਸਿੱਖਾਂ’ ਨੂੰ ਨਿਸ਼ਾਨਾ ਬਣਾਉਂਦੇ ਵਿਵਾਦਤ ਪੋਸਟਰ ਨੇ ਛੇੜਿਆ ਵਿਵਾਦ: ਸਿੱਖ ਅਤੇ ਪੰਜਾਬੀ ਭਾਈਚਾਰੇ ਵੱਲੋਂ ਨਸਲਵਾਦੀ ਕਰਾਰ ਦਿੰਦਿਆਂ ਸਖ਼ਤ ਵਿਰੋਧ
ਵਾਸ਼ਿੰਗਟਨ/ਨਵੀਂ ਦਿੱਲੀ/ਪੰਜਾਬ ਪੋਸਟਅਮਰੀਕਾ ਵਿੱਚ ਟਰੰਪ ਪ੍ਰਸ਼ਾਸਨ ਵੱਲੋਂ ਗ਼ੈਰ-ਕਾਨੂੰਨੀ ਇਮੀਗ੍ਰੇਸ਼ਨ ਖ਼ਿਲਾਫ਼ ਚਲਾਈ ਜਾ ਰਹੀ ਸਖ਼ਤ ਮੁਹਿੰਮ ਦੌਰਾਨ ਅਮਰੀਕੀ ਗ੍ਰਹਿ ਸੁਰੱਖਿਆ ਵਿਭਾਗ ਵੱਲੋਂ ਜਾਰੀ ਕੀਤਾ ਗਿਆ...
ਅਮਰੀਕਾ ਅਤੇ ਕੈਨੇਡਾ ਵਿਚਾਲੇ ਵਪਾਰਕ ਜੰਗ ਸਿਖ਼ਰ ’ਤੇ: ਅਮਰੀਕਾ ਵੱਲੋਂ ਕੈਨੇਡਾ ਦੇ ਸ਼ਰਾਬ, ਡੇਅਰੀ ਅਤੇ ਮੋਟਰ ਵਾਹਨਾਂ ਦੀ ਦਰਾਮਦ ‘ਤੇ ਮੁਕੰਮਲ ਪਾਬੰਦੀ ਦਾ ਐਲਾਨ
ਵਾਸ਼ਿੰਗਟਨ/ਓਟਵਾ/ਪੰਜਾਬ ਪੋਸਟਅਮਰੀਕਾ ਅਤੇ ਕੈਨੇਡਾ ਦੇ ਲੰਮੇ ਸਮੇਂ ਤੋਂ ਦੋਸਤਾਨਾ ਰਹੇ ਵਪਾਰਕ ਸਬੰਧਾਂ ਵਿੱਚ ਉਸ ਸਮੇਂ ਵੱਡਾ ਮੋੜ ਆਇਆ ਜਦੋਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ...
ਨਵੇਂ ਬੀਜ ਬਿੱਲ ਅਤੇ ਨਕਲੀ ਬੀਜਾਂ ਦੀ ਵਿਕਰੀ ‘ਤੇ ਰੋਕ ਲਈ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਸੱਦੀ ਉੱਚ ਪੱਧਰੀ ਮੀਟਿੰਗ: ਕਿਸਾਨ ਆਗੂਆਂ ਨਾਲ...
ਨਵੀਂ ਦਿੱਲੀ/ਪੰਜਾਬ ਪੋਸਟਦੇਸ਼ ਵਿੱਚ ਨਕਲੀ ਅਤੇ ਮਿਆਰ ਤੋਂ ਹੇਠਲੇ (ਸਬਸਟੈਂਡਰਡ) ਬੀਜਾਂ ਦੀ ਵਿਕਰੀ ਨੂੰ ਰੋਕਣ ਲਈ ਕੇਂਦਰ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਸਖ਼ਤ ਨਵੇਂ...
ਪੰਜਾਬ ਵਿੱਚ ਮੁਲਾਜ਼ਮਾਂ ਦੀ ਹੜਤਾਲ ਹੋਈ ਸਮਾਪਤ: ਮੁੱਖ ਸਕੱਤਰ ਨਾਲ ਮੀਟਿੰਗ ਤੋਂ ਬਾਅਦ ਬਣੀ ਸਹਿਮਤੀ
ਚੰਡੀਗੜ੍ਹ/ਪੰਜਾਬ ਪੋਸਟਪੰਜਾਬ ਸਰਕਾਰ ਅਤੇ ਸੂਬੇ ਦੇ ਸਰਕਾਰੀ ਮੁਲਾਜ਼ਮਾਂ ਵਿਚਾਲੇ ਪਿਛਲੇ ਕਈ ਦਿਨਾਂ ਤੋਂ ਚੱਲ ਰਿਹਾ ਟਕਰਾਅ ਅੱਜ ਸੁਖ਼ਾਵੇਂ ਮਾਹੌਲ ਵਿੱਚ ਖ਼ਤਮ ਹੋ ਗਿਆ ਹੈ।...
ਕੈਨੇਡਾ ਦੇ ਐਬਟਸਫੋਰਡ ਵਿਖੇ ਪੰਜਾਬੀ ਗਾਇਕ ਐਮੀ ਵਿਰਕ ਦੇ ਕਾਫ਼ਲੇ ਦੀ ਕਾਰ ‘ਤੇ ਗੋਲੀਬਾਰੀ: ਸਾਰੇ ਸਵਾਰ ਸੁਰੱਖਿਅਤ, ਪੁਲਿਸ ਵੱਲੋਂ ਜਾਂਚ ਜਾਰੀ
ਐਬਟਸਫੋਰਡ/ਵੈਨਕੂਵਰ/ਪੰਜਾਬ ਪੋਸਟਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਐਬਟਸਫੋਰਡ ਸ਼ਹਿਰ ਤੋਂ ਇੱਕ ਵੱਡੀ ਅਤੇ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ, ਜਿੱਥੇ ਪ੍ਰਸਿੱਧ ਪੰਜਾਬੀ ਗਾਇਕ ਅਤੇ ਅਦਾਕਾਰ...
ਬਰਤਾਨੀਆ ਦੇ ਏਅਰ ਟ੍ਰੈਫਕ ਕੰਟਰੋਲ ਸਿਸਟਮ ਵਿੱਚ ਤਕਨੀਕੀ ਖ਼ਰਾਬੀ ਕਾਰਨ ਭਾਰੀ ਹਫ਼ੜਾ-ਦਫ਼ੜੀ: 1,100 ਦੇ ਕਰੀਬ ਉਡਾਣਾਂ ਰੱਦ, ਹਜ਼ਾਰਾਂ ਯਾਤਰੀ ਪ੍ਰਭਾਵਿਤ
ਲੰਡਨ/ਨਵੀਂ ਦਿੱਲੀ/ਪੰਜਾਬ ਪੋਸਟਬਰਤਾਨੀਆ ਦੇ ਏਅਰ ਟ੍ਰੈਫਿਕ ਕੰਟਰੋਲ ਸਿਸਟਮ ਵਿੱਚ ਅਚਾਨਕ ਆਈ ਇੱਕ ਗੰਭੀਰ ਤਕਨੀਕੀ ਖ਼ਰਾਬੀ ਕਾਰਨ ਦੇਸ਼ ਭਰ ਵਿੱਚ ਹਵਾਬਾਜ਼ੀ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ...
ਦਿੱਲੀ ਵਿੱਚ ਮਣੀਪੁਰੀ ਸੰਗੀਤਕਾਰ ਚੋਂਗਥਮ ਵਿਕਰਮ ਸਿੰਘ ਦਾ ਬੇਰਹਿਮੀ ਨਾਲ ਕਤਲ: ਸ਼ੋਰ-ਸ਼ਰਾਬੇ ਦਾ ਵਿਰੋਧ ਕਰਨ ‘ਤੇ ਕੀਤਾ ਗਿਆ ਹਮਲਾ, ਸਾਰੇ ਦੋਸ਼ੀ ਗ੍ਰਿਫ਼ਤਾਰ
ਨਵੀਂ ਦਿੱਲੀ/ਇੰਫਾਲ/ਪੰਜਾਬ ਪੋਸਟਰਾਜਧਾਨੀ ਦਿੱਲੀ ਦੇ ਦੱਖਣੀ ਖੇਤਰ ਵਿੱਚ ਕਿਲੋਕਰੀ ਪਿੰਡ (ਆਸ਼ਰਮ ਨੇੜੇ) ਵਿਖੇ ਮਣੀਪੁੜੀ ਦੇ ਪ੍ਰਸਿੱਧ ਸੰਗੀਤਕਾਰ ਅਤੇ ਗਿਟਾਰਿਸਟ 54 ਸਾਲਾ ਚੋਂਗਥਮ ਵਿਕਰਮ ਸਿੰਘ...
ਨੇਪਾਲ ਹੜ੍ਹ ਹਾਦਸਾ: ਮਰਨ ਵਾਲਿਆਂ ਦੀ ਗਿਣਤੀ ਵਧ ਕੇ 1,356 ਹੋਈ, 13ਵੇਂ ਦਿਨ ਦੇਸ਼ ਭਰ ਵਿੱਚ ਮਨਾਇਆ ਗਿਆ ਸੋਗ ਦਿਵਸ
ਕਾਠਮੰਡੂ/ਨਵੀਂ ਦਿੱਲੀ/ਪੰਜਾਬ ਪੋਸਟਨੇਪਾਲ ਵਿੱਚ ਪਿਛਲੇ ਮਹੀਨੇ 26 ਅਗਸਤ ਨੂੰ ਆਏ ਭਿਆਨਕ ਹੜ੍ਹਾਂ ਅਤੇ ਕੁਦਰਤੀ ਤਬਾਹੀ ਨੂੰ 13 ਦਿਨ ਪੂਰੇ ਹੋਣ 'ਤੇ ਸੂਬੇ ਵਿੱਚ ਰਾਸ਼ਟਰੀ...
ਪੰਜਾਬ ਵਿੱਚ ਮੁਲਾਜ਼ਮਾਂ ਦੇ ਸੰਘਰਸ਼ ਦਾ ਦੂਜਾ ਗੇੜ ਸ਼ੁਰੂ: ਮਾਸ ਲੀਵ ਕਾਰਨ ਸਰਕਾਰੀ ਦਫ਼ਤਰਾਂ ਵਿੱਚ ਕੰਮ-ਕਾਜ ਠੱਪ, ਸਰਕਾਰ ਵੱਲੋਂ ਹੜਤਾਲ ਨੂੰ ‘ਗ਼ੈਰ-ਕਾਨੂੰਨੀ’ ਕਰਾਰ
ਚੰਡੀਗੜ੍ਹ/ਪੰਜਾਬ ਪੋਸਟਪੰਜਾਬ ਸਰਕਾਰ ਅਤੇ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਵਿਚਾਲੇ ਚੱਲ ਰਿਹਾ ਟਕਰਾਅ ਉਸ ਸਮੇਂ ਹੋਰ ਡੂੰਘਾ ਹੋ ਗਿਆ ਹੈ ਜਦੋਂ ਸੂਬੇ ਭਰ ਦੇ ਸਰਕਾਰੀ ਮੁਲਾਜ਼ਮਾਂ...




