ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

ਗਲਾਸਗੋ ਕਾਮਨਵੈਲਥ ਖੇਡਾਂ 2026: ਪੰਜਾਬ ਦੀ ਧੀ ਹਰਜਿੰਦਰ ਕੌਰ ਨੇ ਵੇਟਲਿਫਟਿੰਗ ਵਿੱਚ ਜਿੱਤਿਆ ਚਾਂਦੀ ਦਾ ਤਗ਼ਮਾ

ਗਲਾਸਗੋ/ਪੰਜਾਬ ਪੋਸਟਗਲਾਸਗੋ (ਸਕਾਟਲੈਂਡ) ਵਿਖੇ ਚੱਲ ਰਹੀਆਂ ਕਾਮਨਵੈਲਥ ਖੇਡਾਂ 2026 ਵਿੱਚ ਪੰਜਾਬ ਦੀ ਨਾਮਵਰ ਵੇਟਲਿਫਟਰ ਹਰਜਿੰਦਰ ਕੌਰ ਨੇ ਦੇਸ਼ ਅਤੇ ਸੂਬੇ ਦਾ ਨਾਂ ਰੌਸ਼ਨ ਕਰਦਿਆਂ...

ਨੀਟ-ਯੂ.ਜੀ. ਪੇਪਰ ਲੀਕ ਮਾਮਲਾ: ਸੀ.ਬੀ.ਆਈ. ਵੱਲੋਂ ਰਾਊਜ਼ ਐਵੇਨਿਊ ਕੋਰਟ ਵਿੱਚ 13 ਮੁਲਜ਼ਮਾਂ ਵਿਰੁੱਧ ਚਾਰਜਸ਼ੀਟ ਦਾਖ਼ਲ, ਤਿੰਨ ਐਨ.ਟੀ.ਏ. ਮਾਹਿਰ ਵੀ ਸ਼ਾਮਲ

ਨਵੀਂ ਦਿੱਲੀ/ਪੰਜਾਬ ਪੋਸਟਦੇਸ਼ ਭਰ ਵਿੱਚ ਹਾਹਾਕਾਰ ਮਚਾਉਣ ਵਾਲੇ ਨੀਟ-ਯੂ.ਜੀ. ਪ੍ਰੀਖਿਆ ਪੇਪਰ ਲੀਕ ਘੁਟਾਲੇ ਵਿੱਚ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ) ਵੱਲੋਂ ਇੱਕ ਬਹੁਤ ਵੱਡਾ ਕਦਮ ਚੁੱਕਦਿਆਂ...

ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸਰਕਾਰੀ ਸੁਰੱਖਿਆ ਵਾਪਸ ਕਰਨ ਲਈ ਡੀ.ਜੀ.ਪੀ. ਨੂੰ ਲਿਖਿਆ ਪੱਤਰ, ਕਿਹਾ— ‘ਗੰਨਮੈਨਾਂ ਨੂੰ ਥਾਣਿਆਂ ਵਿੱਚ ਕੀਤਾ ਜਾਵੇ...

ਚੰਡੀਗੜ੍ਹ/ਪੰਜਾਬ ਪੋਸਟਪੰਜਾਬ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਪੁਲਿਸ ਮੁਲਾਜ਼ਮਾਂ ਦੀ ਘਾਟ ਨੂੰ ਪੂਰਾ ਕਰਨ ਲਈ ਇੱਕ ਵੱਡੀ ਤੇ ਅਨੋਖੀ ਮਿਸਾਲ ਪੇਸ਼ ਕਰਦਿਆਂ...

ਅੰਮ੍ਰਿਤਸਰ ਹਵਾਈ ਅੱਡੇ ’ਤੇ ਏਅਰ ਇੰਡੀਆ ਦੀ ‘ਈਜ਼ੀ ਕਨੈਕਟ’ ਸੇਵਾ ਸ਼ੁਰੂ, ਪੰਜਾਬ ਤੋਂ ਅੰਤਰਰਾਸ਼ਟਰੀ ਸਫ਼ਰ ਹੋਇਆ ਹੋਰ ਵੀ ਸੁਖਾਲਾ

ਅੰਮ੍ਰਿਤਸਰ/ਪੰਜਾਬ ਪੋਸਟਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਕੇਂਦਰ ਸਰਕਾਰ ਦੇ ਹੱਬ-ਅਤੇ-ਸਪੋਕ ਮਾਡਲ ਤਹਿਤ ਏਅਰ ਇੰਡੀਆ ਵੱਲੋਂ ਅਤਿ-ਆਧੁਨਿਕ ‘ਈਜ਼ੀ ਕਨੈਕਟ’ ਸੇਵਾ...

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਇਰਾਨ ਨੂੰ ਮੁੜ ਚੇਤਾਵਨੀ, ਕਿਹਾ— ਜੇਕਰ ਗੱਲਬਾਤ ਨਾ ਸਿਰੇ ਚੜ੍ਹੀ ਤਾਂ ਫੇਰ ਸ਼ੁਰੂ ਹੋਵੇਗੀ ਫ਼ੌਜੀ ਕਾਰਵਾਈ

ਵਾਸ਼ਿੰਗਟਨ/ਪੰਜਾਬ ਪੋਸਟਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਇਰਾਨ ਨੂੰ ਲੈ ਕੇ ਇੱਕ ਵਿਰੋਧੀ ਅਤੇ ਸਖ਼ਤ ਬਿਆਨ ਸਾਹਮਣੇ ਆਇਆ ਹੈ। ਅਮਰੀਕੀ ਪ੍ਰਸ਼ਾਸਨ ਵੱਲੋਂ ਹਾਲ ਹੀ ਵਿੱਚ...

ਪੰਜਾਬ ਵਿੱਚ ਸਫ਼ਾਈ ਸੇਵਕਾਂ ਦੀ ਹੜਤਾਲ ਹੋਈ ਸਮਾਪਤ, ਸਰਕਾਰ ਵੱਲੋਂ ਤਨਖ਼ਾਹਾਂ ਵਿੱਚ ਵੱਡੇ ਵਾਧੇ ਅਤੇ ਮੰਗਾਂ ਮੰਨਣ ਦੇ ਐਲਾਨ ਤੋਂ ਬਾਅਦ ਲਿਆ ਗਿਆ ਫ਼ੈਸਲਾ

ਚੰਡੀਗੜ੍ਹ/ਪੰਜਾਬ ਪੋਸਟਪੰਜਾਬ ਵਿੱਚ ਪਿਛਲੇ ਕਾਫ਼ੀ ਸਮੇਂ ਤੋਂ ਠੇਕੇ ’ਤੇ ਕੰਮ ਕਰ ਰਹੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਚਲਾਇਆ...

ਗਿੱਲੀਆਂ ਛਿੱਟੀਆਂ ਦੀ ਅੱਗ

ਭਰਵੀਆਂ ਟਾਹਲੀਆਂ ਦੀ ਸੰਘਣੀ ਛਾਂ ਵਿੱਚੋਂ ਦੀ ਲੰਘ ਕੇ, ਤਾਰੋ ਚੌੜੇ ਰਾਹ ਉੱਪਰ ਪਿੰਡ ਵਲ ਨੂੰ ਤੁਰ ਪਈ। ਸਾਰੇ ਦਿਨ ਦੀ ਥਕਾਵਟ ਨਾਲ ਉਸਨੂੰ...

ਅਣਖੀਲੇ ਯੋਧੇ ਅਤੇ ਇਨਕਲਾਬੀ ਸ਼ਹੀਦ- ਊਧਮ ਸਿੰਘ

ਦੇਸ਼ ਦੀ ਆਜ਼ਾਦੀ ਲਈ ਹੋਏ ਸੰਘਰਸ਼ ਦੇ ਕੁਰਬਾਨੀਆਂ ਭਰੇ ਇਤਿਹਾਸ ਵਿੱਚ ਸਭ ਤੋਂ ਵੱਧ ਹਿੱਸਾ ਪੰਜਾਬੀਆਂ ਨੇ ਪਾਇਆ ਸੀ ਅਤੇ ਉਨਾਂ ਸ਼ਹੀਦਾਂ ਦੇ ਯਤਨਾਂ...

ਸਿੱਖਿਆ ਕ੍ਰਾਂਤੀ, ਵਿਗਿਆਨ ਅਤੇ ਸਮਾਜਿਕ ਸੰਘਰਸ਼ ਨੂੰ ਸਮਰਪਿਤ ਨਾਂਅ – ਸੋਨਮ ਵਾਂਗਚੁਕ

ਅੱਜ ਦੇ ਦੌਰ ਵਿੱਚ ਸੋਨਮ ਵਾਂਗਚੁਕ ਨਾਂ ਸਿਰਫ਼ ਲੱਦਾਖ ਬਲਕਿ ਪੂਰੇ ਦੇਸ਼ ਵਿੱਚ ਇੱਕ ਅਜਿਹੇ ਪ੍ਰਤੀਕ ਵਜੋਂ ਉਭਰਿਆ ਹੈ ਜਿਸ ਨੇ ਹੱਕ, ਸੱਚ ਅਤੇ...

ਕਾਲੇ ਸਾਗਰ ਵਿੱਚ ਵਪਾਰਕ ਜਹਾਜ਼ ’ਤੇ ਹਮਲਾ, ਇੱਕ ਭਾਰਤੀ ਨਾਗਰਿਕ ਦੀ ਮੌਤ ਤੋਂ ਬਾਅਦ ਵਿਦੇਸ਼ ਮੰਤਰਾਲੇ ਵੱਲੋਂ ਸਖ਼ਤ ਨਿੰਦਾ

ਨਵੀਂ ਦਿੱਲੀ/ਪੰਜਾਬ ਪੋਸਟਰੂਸ-ਯੂਕਰੇਨ ਯੁੱਧ ਦੇ ਪ੍ਰਭਾਵ ਹੇਠ ਕਾਲੇ ਸਾਗਰ ਵਿੱਚ ਵਪਾਰਕ ਜਹਾਜ਼ਾਂ ਨੂੰ ਨਿਸ਼ਾਨਾ ਬਣਾਏ ਜਾਣ ਦੀਆਂ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ। ਤਾਜ਼ਾ ਮਾਮਲੇ...

ਸੰਗਰੂਰ ਵਿੱਚ ਭਾਜਪਾ ਦੇ ਜ਼ਿਲ੍ਹਾ ਦਫ਼ਤਰ ’ਤੇ ਪੈਟਰੋਲ ਬੰਬ ਨਾਲ ਹਮਲਾ; ਪੁਲਿਸ ਵੱਲੋਂ ਜਾਂਚ ਸ਼ੁਰੂ

ਸੰਗਰੂਰ/ਪੰਜਾਬ ਪੋਸਟਪੰਜਾਬ ਦੇ ਸੰਗਰੂਰ ਜ਼ਿਲ੍ਹੇ ਤੋਂ ਇੱਕ ਵੱਡੀ ਅਤੇ ਅਹਿਮ ਖ਼ਬਰ ਸਾਹਮਣੇ ਆਈ ਹੈ, ਜਿੱਥੇ ਉੱਪਲੀ ਰੋਡ ’ਤੇ ਸਥਿਤ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ...

ਇਮਤਿਹਾਨਾਂ ਨੂੰ ਪਾਰਦਰਸ਼ੀ ਅਤੇ ਲੀਕ-ਪਰੂਫ ਬਣਾਉਣ ਲਈ ਕੇਂਦਰ ਸਰਕਾਰ ਵੱਲੋਂ ਨੰਦਨ ਨੀਲੇਕਣੀ ਦੀ ਅਗਵਾਈ ਹੇਠ ਉੱਚ-ਪੱਧਰੀ ਟਾਸਕ ਫ਼ੋਰਸ ਦਾ ਗਠਨ

ਨਵੀਂ ਦਿੱਲੀ/ਪੰਜਾਬ ਪੋਸਟਦੇਸ਼ ਵਿੱਚ ਨੀਟ ਅਤੇ ਹੋਰ ਪ੍ਰਮੁੱਖ ਪ੍ਰਵੇਸ਼ ਪ੍ਰੀਖਿਆਵਾਂ ਵਿੱਚ ਪੇਪਰ ਲੀਕ ਹੋਣ ਦੀਆਂ ਘਟਨਾਵਾਂ ਅਤੇ ਵਿਦਿਆਰਥੀਆਂ ਦੇ ਭਾਰੀ ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ...