ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

ਮੀਰੀ-ਪੀਰੀ ਦਿਵਸ ’ਤੇ ਵਿਸ਼ੇਸ਼ ਮੀਰੀ-ਪੀਰੀ: ਸਿੱਖ ਸਿਧਾਤਾਂ ਅਤੇ ਪੰ੍ਰਪਰਾਵਾਂ ਦੇ ਸੰਦਰਭ ਵਿੱਚ

ਮੀਰੀ ਪੀਰੀ ਦੇ ਸ਼ਬਦ ਕਿਸ ਭਾਸ਼ਾ ਨਾਲ ਸਬੰਧ ਰੱਖਦੇ ਹਨ ਜਾਂ ਉਨਾਂ ਭਾਸ਼ਾਵਾਂ ਅਨੁਸਾਰ ਇਨਾਂ ਦੇ ਕੀ-ਕੀ ਅਰਥ ਨਿਕਲਦੇ ਹਨ। ਇਸ ਪਿਛੋਕੜ ਵਿੱਚ ਨਾਂ...

ਵਿਸ਼ਵ ਪ੍ਰਸਿੱਧ ‘ਮਰਸੀਡੀਜ਼ ਬੈਂਜ਼’ ਦੇ ਸੰਸਥਾਪਕ- ਕਾਰਲ ਬੈਂਜ਼ ਅਤੇ ਗੌਟਲੀਬ ਡੈਮਲਰ

ਆਧੁਨਿਕ ਯੁੱਗ ਵਿੱਚ ਜਦੋਂ ਅਸੀਂ ਸੜਕਾਂ ’ਤੇ ਦੌੜਦੀਆਂ ਸ਼ਾਨਦਾਰ, ਤੇਜ਼ ਰਫ਼ਤਾਰ ਅਤੇ ਆਰਾਮਦਾਇਕ ਕਾਰਾਂ ਨੂੰ ਦੇਖਦੇ ਹਾਂ, ਤਾਂ ਇਹ ਕਲਪਨਾ ਕਰਨਾ ਬਹੁਤ ਮੁਸ਼ਕਲ ਹੋ...

ਸਪੇਨ ਨੇ ਅਰਜਨਟੀਨਾ ਨੂੰ ਹਰਾ ਕੇ ਫੀਫਾ ਵਿਸ਼ਵ ਕੱਪ 2026 ਦਾ ਖ਼ਿਤਾਬ ਜਿੱਤਿਆ

ਨਿਊਯਾਰਕ/ਪੰਜਾਬ ਪੋਸਟਸਪੇਨ ਦੀ ਰਾਸ਼ਟਰੀ ਫੁਟਬਾਲ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਫੀਫਾ ਵਿਸ਼ਵ ਕੱਪ 2026 ਦੇ ਫ਼ਾਈਨਲ ਮੁਕਾਬਲੇ ਵਿੱਚ ਮੌਜੂਦਾ ਚੈਂਪੀਅਨ ਅਰਜਨਟੀਨਾ ਨੂੰ 1-0 ਨਾਲ...

ਅਮਰੀਕਾ ਵੱਲੋਂ ਲਗਾਤਾਰ ਨੌਵੇਂ ਦਿਨ ਈਰਾਨ ‘ਤੇ ਹਵਾਈ ਹਮਲੇ ਜਾਰੀ, ਅਮਰੀਕੀ ਫ਼ੌਜੀਆਂ ਦੇ ਨੁਕਸਾਨ ਕਾਰਨ ਵਧੀ ਤਲਖੀ

ਵਾਸ਼ਿੰਗਟਨ/ਤੇਹਰਾਨ/ਪੰਜਾਬ ਪੋਸਟਅਮਰੀਕਾ ਅਤੇ ਈਰਾਨ ਵਿਚਾਲੇ ਚੱਲ ਰਹੀ ਜੰਗ ਲਗਾਤਾਰ ਭਖਦੀ ਜਾ ਰਹੀ ਹੈ ਅਤੇ ਅਮਰੀਕੀ ਫ਼ੌਜ ਨੇ ਹਾਲ ਹੀ ਵਿੱਚ ਈਰਾਨੀ ਠਿਕਾਣਿਆਂ 'ਤੇ ਲਗਾਤਾਰ...

ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫਤਾਰ: 4 ਕਰੋੜ ਦੀ ਫਿਰੌਤੀ ਮਾਮਲੇ ਵਿੱਚ ਪੁਲਿਸ ਦੀ ਵੱਡੀ ਕਾਰਵਾਈ

ਟਾਂਡਾ/ਪੰਜਾਬ ਪੋਸਟਪੰਜਾਬ ਪੁਲਿਸ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਟਾਂਡਾ ਥਾਣੇ ਦੇ ਸਾਬਕਾ ਐਸ.ਐਚ.ਓ. ਗੁਰਿੰਦਰਜੀਤ ਸਿੰਘ ਨਾਗਰਾ ਨੂੰ ਗ੍ਰਿਫਤਾਰ ਕਰ ਲਿਆ ਹੈ। ਇਹ ਗ੍ਰਿਫਤਾਰੀ ਅਮਰੀਕਾ...

ਅਭਿਜੀਤ ਦੀਪਕੇ ‘ਤੇ ਸਿਆਹੀ ਸੁੱਟੀ ਗਈ: ਜੰਤਰ-ਮੰਤਰ ‘ਤੇ ਹੰਗਾਮਾ

ਨਵੀਂ ਦਿੱਲੀ/ਪੰਜਾਬ ਪੋਸਟਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਅੱਜ ਇੱਕ ਨਾਟਕੀ ਅਤੇ ਤਣਾਅਪੂਰਨ ਘਟਨਾ ਵਾਪਰੀ, ਜਿੱਥੇ ਕਾਕਰੋਚ ਜਨਤਾ ਪਾਰਟੀ ਦੇ ਬਾਨੀ...

ਮਾਵਾਂ-ਧੀਆਂ ਸਨਮਾਨ ਯੋਜਨਾ ਵਿੱਚ ਘਪਲਾ: ਤਰਨਤਾਰਨ ਵਿੱਚ 62 ਔਰਤਾਂ ਦੇ ਖਾਤੇ ਇੱਕੋ ਵਿਅਕਤੀ ਨਾਲ ਜੁੜੇ ਹੋਣ ਦਾ ਖੁਲਾਸਾ

ਅੰਮ੍ਰਿਤਸਰ / ਪੰਜਾਬ ਪੋਸਟਪੰਜਾਬ ਸਰਕਾਰ ਦੀ ਮਹੱਤਵਪੂਰਨ 'ਮਾਵਾਂ-ਧੀਆਂ ਸਨਮਾਨ ਯੋਜਨਾ' ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਦੌਰਾਨ ਇੱਕ ਵੱਡੀ ਧੋਖਾਧੜੀ ਦਾ ਮਾਮਲਾ ਸਾਹਮਣੇ ਆਇਆ ਹੈ। ਤਰਨਤਾਰਨ ਜ਼ਿਲ੍ਹੇ...

ਸੋਨਮ ਵਾਂਗਚੁਕ ਹਸਪਤਾਲ ਵਿੱਚ ਦਾਖ਼ਲ: 21 ਦਿਨਾਂ ਦੀ ਭੁੱਖ ਹੜਤਾਲ ਤੋਂ ਬਾਅਦ ਦਿੱਲੀ ਪੁਲਿਸ ਨੇ ਕੀਤੀ ਕਾਰਵਾਈ

ਨਵੀਂ ਦਿੱਲੀ/ਪੰਜਾਬ ਪੋਸਟਨਵੀਂ ਦਿੱਲੀ ਵਿੱਚ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਦੌਰਾਨ ਇੱਕ ਵੱਡੀ ਘਟਨਾ ਸਾਹਮਣੇ ਆਈ ਹੈ। ਸਮਾਜ ਸੇਵੀ ਅਤੇ ਵਾਤਾਵਰਣ ਪ੍ਰੇਮੀ ਸੋਨਮ ਵਾਂਗਚੁਕ, ਜੋ...

ਅਮਰੀਕਾ ਦਾ ਵੱਡਾ ਫੈਸਲਾ: ਸਰਕਾਰੀ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਗ੍ਰੀਨ ਕਾਰਡ ਮਿਲਣ ਵਿੱਚ ਹੋਵੇਗੀ ਦਿੱਕਤ, ‘ਪਬਲਿਕ ਚਾਰਜ’ ਨਿਯਮਾਂ ‘ਤੇ ਸਖ਼ਤੀ

ਵਾਸ਼ਿੰਗਟਨ/ਪੰਜਾਬ ਪੋਸਟਅਮਰੀਕਾ ਵਿੱਚ ਇਮੀਗ੍ਰੇਸ਼ਨ ਨੀਤੀਆਂ ਨੂੰ ਲੈ ਕੇ ਇੱਕ ਅਹਿਮ ਅਪਡੇਟ ਸਾਹਮਣੇ ਆਈ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਜੋ ਪ੍ਰਵਾਸੀ ਸਰਕਾਰੀ ਸਹਾਇਤਾ...

ਅਮਰੀਕਾ ਅਤੇ ਈਰਾਨ ਵਿਚਾਲੇ ਜੰਗ ਹੋਰ ਤੇਜ਼: ਅਮਰੀਕੀ ਹਵਾਈ ਹਮਲਿਆਂ ਦਾ ਘੇਰਾ ਵਧਿਆ, ਪੁਲਾਂ ਅਤੇ ਫ਼ੌਜੀ ਟਿਕਾਣਿਆਂ ਨੂੰ ਬਣਾਇਆ ਨਿਸ਼ਾਨਾ

ਵਾਸ਼ਿੰਗਟਨ/ਤੇਹਰਾਨ/ਪੰਜਾਬ ਪੋਸਟਅਮਰੀਕਾ ਅਤੇ ਈਰਾਨ ਵਿਚਾਲੇ ਚੱਲ ਰਹੀ ਜੰਗ ਇੱਕ ਵਾਰ ਫਿਰ ਬੇਹੱਦ ਗੰਭੀਰ ਪੜਾਅ ’ਤੇ ਪਹੁੰਚ ਗਈ ਹੈ। ਜੂਨ ਵਿੱਚ ਹੋਇਆ ਜੰਗਬੰਦੀ ਸਮਝੌਤਾ ਟੁੱਟਣ...

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੰਜਾਬ ਦੌਰਾ: ਜਲੰਧਰ ਵਿਖੇ 5,470 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦੀ ਸੌਗਾਤ, ਰੇਲ ਅਤੇ ਸੜਕੀ ਆਵਾਜਾਈ ਨੂੰ ਮਿਲੇਗਾ ਵੱਡਾ ਹੁਲਾਰਾ

ਜਲੰਧਰ/ਪੰਜਾਬ ਪੋਸਟਅੱਜ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਜਲੰਧਰ ਸ਼ਹਿਰ ਪਹੁੰਚ ਕੇ 5,470 ਕਰੋੜ ਰੁਪਏ ਤੋਂ ਵੱਧ ਦੇ ਰੇਲ ਅਤੇ ਸੜਕੀ...

ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ: ਐਸ.ਆਈ.ਟੀ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਸੋਮਵਾਰ ਨੂੰ ਪੇਸ਼ ਹੋਣ ਦੇ ਹੁਕਮ

ਚੰਡੀਗੜ੍ਹ/ਪੰਜਾਬ ਪੋਸਟਸਾਲ 2015 ਦੇ ਬਹਿਬਲ ਕਲਾਂ ਅਤੇ ਕੋਟਕਪੂਰਾ ਬੇਅਦਬੀ ਮਾਮਲਿਆਂ ਨਾਲ ਸਬੰਧਿਤ ਗੋਲੀਕਾਂਡਾਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਵੱਲੋਂ ਇੱਕ ਵੱਡੀ ਕਾਰਵਾਈ...