ਪੰਜਾਬ ਪੋਸਟ ਵੀਡੀਓ
Stay tuned
ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.
ਤਾਜ਼ਾ ਖ਼ਬਰਾਂ
ਜੂਨ 1984 ਸਾਕੇ ਦੀ ਪੀੜ ਅੱਜ ਵੀ ਤਾਜ਼ਾ
ਹਰੇਕ ਵਰੇ ਸਾਲ ਦਾ ਇਹ ਸਮਾਂ ਯਾਨੀ ਕਿ ਜੂਨ ਮਹੀਨੇ ਦੇ ਸ਼ੁਰੂ ਹੋਣ ਦਾ ਸਮਾਂ ਸਿੱਖ ਕੌਮ ਲਈ ਇੱਕ ਅਜਿਹੀ ਕੌੜੀ ਯਾਦ ਲੈ ਕੇ...
ਪੱਛਮੀ ਫਲਸਫੇ ਦਾ ਅਮਰ ਚਿੰਤਕ ਅਤੇ ਕ੍ਰਾਂਤੀਕਾਰੀ ਦਾਰਸ਼ਨਿਕ – ਪਲੈਟੋ
ਪੱਛਮੀ ਫਲਸਫੇ ਦੇ ਇਤਿਹਾਸ ਵਿੱਚ ਪਲੈਟੋ (ਜਿਸ ਨੂੰ ਪੰਜਾਬੀ ਅਤੇ ਉਰਦੂ ਸਾਹਿਤ ਵਿੱਚ ‘ਅਫਲਾਤੂਨ’ ਦੇ ਨਾਂਅ ਨਾਲ ਵੀ ਜਾਣਿਆ ਜਾਂਦਾ ਹੈ) ਇੱਕ ਅਜਿਹਾ ਨਾਂਅ...
ਟਰੰਪ ਦੀ ਚੇਤਾਵਨੀ ਨੂੰ ਨਕਾਰ ਕੇ ਇਜ਼ਰਾਈਲ ਵੱਲੋਂ ਈਰਾਨ ‘ਤੇ ਜਵਾਬੀ ਹਮਲਾ: ਮੱਧ ਪੂਰਬ ਵਿੱਚ ਜੰਗਬੰਦੀ ਖਤਰੇ ਵਿੱਚ
ਤੇਹਰਾਨ/ਪੰਜਾਬ ਪੋਸਟਮੱਧ ਪੂਰਬ ਵਿੱਚ ਚੱਲ ਰਹੀ ਜੰਗ ਦਰਮਿਆਨ ਇੱਕ ਬਹੁਤ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਸਖ਼ਤ ਚੇਤਾਵਨੀ ਅਤੇ...
ਲੁਧਿਆਣਾ ਰੇਲਵੇ ਸਟੇਸ਼ਨ ‘ਤੇ ਵੱਡਾ ਹਾਦਸਾ ਟਲਿਆ: ਦਿੱਲੀ-ਕਟੜਾ ਐਕਸਪ੍ਰੈਸ ਦਾ ਡੱਬਾ ਦੋ ਫਾੜ ਹੋਇਆ, ਸਵਾਰੀਆਂ ਵਾਲ-ਵਾਲ ਬਚੀਆਂ
ਲੁਧਿਆਣਾ/ਪੰਜਾਬ ਪੋਸਟਲੁਧਿਆਣਾ ਦੇ ਮੁੱਖ ਰੇਲਵੇ ਸਟੇਸ਼ਨ ਉੱਤੇ ਉਸ ਸਮੇਂ ਹਫੜਾ-ਦਫੜੀ ਮੱਚ ਗਈ ਜਦੋਂ ਨਵੀਂ ਦਿੱਲੀ ਤੋਂ ਸ੍ਰੀ ਮਾਤਾ ਵੈਸ਼ਨੋ ਦੇਵੀ ਕਟੜਾ ਜਾ ਰਹੀ ਸਪੈਸ਼ਲ...
ਆਰਬੀਆਈ ਨੇ ਰੈਪੋ ਰੇਟ 5.25 ਫੀਸਦੀ ‘ਤੇ ਰੱਖਿਆ ਬਰਕਰਾਰ, ਲੋਨ ਦੀਆਂ ਕਿਸ਼ਤਾਂ ਰਹਿਣਗੀਆਂ ਸਥਿਰ
ਮੁੰਬਈ/ਪੰਜਾਬ ਪੋਸਟਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਦੀ ਮੁਦਰਾ ਨੀਤੀ ਕਮੇਟੀ (ਐੱਮਪੀਸੀ) ਦੀ ਤਿੰਨ ਰੋਜ਼ਾ ਅਹਿਮ ਮੀਟਿੰਗ ਤੋਂ ਬਾਅਦ ਅੱਜ ਕੇਂਦਰੀ ਬੈਂਕ ਨੇ ਦੇਸ਼ ਦੇ ਆਮ...
ਪੇਪਰ ਲੀਕ ਮਾਮਲਾ: ਦਿੱਲੀ ਦੇ ਜੰਤਰ-ਮੰਤਰ ‘ਤੇ ‘ਕਾਕਰੋਚ ਜਨਤਾ ਪਾਰਟੀ’ ਦਾ ਵੱਡਾ ਪ੍ਰਦਰਸ਼ਨਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ
ਨਵੀਂ ਦਿੱਲੀ/ਪੰਜਾਬ ਪੋਸਟਨੀਟ, ਸੀਬੀਐਸਈ, ਸੀਯੂਈਟੀ ਅਤੇ ਐਸਐਸਸੀ ਜੀਡੀ ਵਰਗੀਆਂ ਦੇਸ਼ ਦੀਆਂ ਪ੍ਰਮੁੱਖ ਪ੍ਰੀਖਿਆਵਾਂ ਵਿੱਚ ਹੋਈਆਂ ਕਥਿਤ ਬੇਨਿਯਮੀਆਂ ਅਤੇ ਪੇਪਰ ਲੀਕ ਮਾਮਲਿਆਂ ਦੇ ਵਿਰੋਧ ਵਿੱਚ...
ਪਾਵਰਕਾਮ ਦਫ਼ਤਰ ਮੂਹਰੇ ਸ਼ਾਂਤਮਈ ਧਰਨਾ ਦੇ ਰਹੇ ਪੰਜਾਬੀ ਨੌਜਵਾਨਾਂ ‘ਤੇ ਪੁਲਿਸ ਵੱਲੋਂ ਬੇਰਹਿਮੀ ਨਾਲ ਲਾਠੀਚਾਰਜ
ਪਟਿਆਲਾ/ਪੰਜਾਬ ਪੋਸਟਪਾਵਰਕਾਮ ਦਫ਼ਤਰ ਮੂਹਰੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸ਼ਾਂਤਮਈ ਧਰਨਾ ਦੇ ਰਹੇ ਪੰਜਾਬੀ ਨੌਜਵਾਨਾਂ 'ਤੇ ਅੱਜ ਪੁਲਿਸ ਵੱਲੋਂ ਬੇਰਹਿਮੀ ਨਾਲ ਲਾਠੀਚਾਰਜ ਕੀਤੇ...
ਭਾਰਤ-ਚੀਨ ਸਬੰਧ ਨਾਜ਼ੁਕ, ਬਾਹਰੀ ਦਖਲਅੰਦਾਜ਼ੀ ਠੀਕ ਨਹੀਂ: ਰੂਸੀ ਰਾਸ਼ਟਰਪਤੀ ਵਲਾਦੀਮੀਰ ਪੂਤਿਨ
ਸੇਂਟ ਪੀਟਰਸਬਰਗ/ਪੰਜਾਬ ਪੋਸਟਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੇ ਭਾਰਤ ਅਤੇ ਚੀਨ ਦੇ ਆਪਸੀ ਸਬੰਧਾਂ ਨੂੰ ਬੇਹੱਦ ਨਾਜ਼ੁਕ ਅਤੇ ਬਹੁ-ਪੱਖੀ ਦੱਸਦਿਆਂ ਕਿਹਾ ਹੈ ਕਿ ਇਨ੍ਹਾਂ...
ਭਾਰਤ ਅਤੇ ਵੈਨੇਜ਼ੁਏਲਾ ਵਿਚਕਾਰ ਸਬੰਧਾਂ ‘ਚ ਨਵੀਂ ਤੇਜ਼ੀ: ਊਰਜਾ ਅਤੇ ਵਪਾਰਕ ਸਾਂਝੇਦਾਰੀ ‘ਤੇ ਦਿੱਤਾ ਜ਼ੋਰ
ਨਵੀਂ ਦਿੱਲੀ/ਪੰਜਾਬ ਪੋਸਟਭਾਰਤ ਅਤੇ ਵੈਨੇਜ਼ੁਏਲਾ ਵਿਚਕਾਰ ਆਰਥਿਕ ਅਤੇ ਊਰਜਾ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਇੱਕ ਅਹਿਮ ਕਦਮ ਚੁੱਕਿਆ ਗਿਆ ਹੈ। ਵੈਨੇਜ਼ੁਏਲਾ ਦੀ ਕਾਰਜਕਾਰੀ ਰਾਸ਼ਟਰਪਤੀ...
ਅਮਰੀਕੀ ਪੁਲਾੜ ਫੌਜ ਵੱਲੋਂ ਸਪੇਸਐਕਸ ਨਾਲ 4.16 ਅਰਬ ਡਾਲਰ ਦਾ ਇਕਰਾਰਨਾਮਾ
ਨਿਊਯਾਰਕ/ਪੰਜਾਬ ਪੋਸਟਅਮਰੀਕੀ ਪੁਲਾੜ ਫੌਜ ਨੇ ਹਵਾਈ ਖਤਰਿਆਂ ਦਾ ਪਤਾ ਲਗਾਉਣ ਅਤੇ ਉਨ੍ਹਾਂ ਨੂੰ ਨਿਸ਼ਾਨਾ ਬਣਾਉਣ ਲਈ ਸਪੇਸਐਕਸ ਨਾਲ 4.16 ਅਰਬ ਡਾਲਰ ਦਾ ਇੱਕ ਇਤਿਹਾਸਕ...
ਸਾਕਾ ਨੀਲਾ ਤਾਰਾ ਦੀ 42ਵੀਂ ਬਰਸੀ: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ, 6 ਜੂਨ ਨੂੰ ਹੋਵੇਗਾ ਮੁੱਖ ਸ਼ਹੀਦੀ ਸਮਾਗਮ
ਅੰਮ੍ਰਿਤਸਰ/ਪੰਜਾਬ ਪੋਸਟਜੂਨ 1984 ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਤਤਕਾਲੀਨ ਕੇਂਦਰ ਸਰਕਾਰ ਵੱਲੋਂ ਕੀਤੇ ਗਏ ਫ਼ੌਜੀ ਹਮਲੇ 'ਸਾਕਾ ਨੀਲਾ...
ਓਰੇਗਨ ਵਿਖੇ ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਸਾਲਾਨਾ ਨਗਰ ਕੀਰਤਨ 20 ਜੂਨ ਨੂੰ ਸੰਗਤਾਂ ਨੂੰ ਵੱਧ-ਚੜ੍ਹ ਕੇ ਪਹੁੰਚਣ ਦੀ ਅਪੀਲ
ਸੇਲਮ, ਓਰੇਗਨ (ਅਮਰੀਕਾ)/ਪੰਜਾਬ ਪੋਸਟਸਿੱਖ ਕੌਮ ਦੇ ਪਹਿਲੇ ਸ਼ਹੀਦ ਅਤੇ ਸ਼ਾਂਤੀ ਦੇ ਪੁੰਜ, ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪਾਵਨ ਸ਼ਹੀਦੀ ਦਿਵਸ ਨੂੰ ਸਮਰਪਿਤ...




