ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

ਬਿਕਰਮ ਮਜੀਠੀਆ ਦੇ ਘਰ ਪੁਲਿਸ ਵੱਲੋਂ ਗ੍ਰਿਫਤਾਰੀ ਲਈ ਛਾਪਾ, 50 ਤੋਂ ਵੱਧ ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ

ਅੰਮ੍ਰਿਤਸਰ/ਪੰਜਾਬ ਪੋਸਟ:ਪੰਜਾਬ ਪੁਲਿਸ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਅੰਮ੍ਰਿਤਸਰ ਸਥਿਤ ਗ੍ਰੀਨ ਐਵੇਨਿਊ ਨਿਵਾਸ 'ਤੇ ਭਾਰੀ...

ਵਪਾਰਕ ਐਲਪੀਜੀ ਸਿਲੰਡਰਾਂ ਦੀਆਂ ਕੀਮਤਾਂ ਵਿੱਚ 42 ਰੁਪਏ ਤੱਕ ਦਾ ਵੱਡਾ ਵਾਧਾ

ਜਲੰਧਰ/ਪੰਜਾਬ ਪੋਸਟਤੇਲ ਮਾਰਕੀਟਿੰਗ ਕੰਪਨੀਆਂ ਵੱਲੋਂ ਅੱਜ 1 ਜੂਨ 2026 ਤੋਂ ਵਪਾਰਕ ਐਲਪੀਜੀ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਵਾਧਾ ਕਰਨ ਦਾ ਐਲਾਨ ਕੀਤਾ ਗਿਆ ਹੈ। ਨਵੀਂ...

ਆਰ.ਸੀ.ਬੀ ਨੇ ਗੁਜਰਾਤ ਟਾਈਟਨਜ਼ ਨੂੰ ਹਰਾ ਕੇ ਲਗਾਤਾਰ ਦੂਜੀ ਵਾਰ ਜਿੱਤੀ ਆਈ.ਪੀ.ਐਲ

ਅਹਿਮਦਾਬਾਦ/ਪੰਜਾਬ ਪੋਸਟਇੰਡੀਅਨ ਪ੍ਰੀਮੀਅਰ ਲੀਗ 2026 ਦੇ ਰੋਮਾਂਚਕ ਫਾਈਨਲ ਮੁਕਾਬਲੇ ਵਿੱਚ ਰਾਇਲ ਚੈਲੰਜਰਜ਼ ਬੈਂਗਲੁਰੂ (ਆਰ.ਸੀ.ਬੀ) ਨੇ ਗੁਜਰਾਤ ਟਾਈਟਨਜ਼ ਨੂੰ 5 ਵਿਕਟਾਂ ਨਾਲ ਹਰਾ ਕੇ ਲਗਾਤਾਰ...

 ਅੱਜ 30 ਮਈ ਲਈ ਵਿਸ਼ੇਸ਼: ਯੂਏਫਾ ਚੈਂਪੀਅਨਜ਼ ਲੀਗ ਫਾਈਨਲ 2026

ਕਲੱਬ ਫੁੱਟਬਾਲ ਦੇ ਮਹਾਂ-ਮੁਕਾਬਲੇ ‘ਚ ਆਰਸਨਲ ਦੀ ਟੱਕਰ ਪੀ.ਐਸ.ਜੀ ਨਾਲਵੱਕਾਰੀ ਯੂਏਫਾ ਚੈਂਪੀਅਨਜ਼ ਲੀਗ ਫਾਈਨਲ ਨੂੰ ਵਿਸ਼ਵ ਕਲੱਬ ਫੁੱਟਬਾਲ ਦੇ ਇਤਿਹਾਸ ਵਿੱਚ ਸਭ ਤੋਂ ਵੱਕਾਰੀ...

ਦੇਸ਼ ਵਿਆਪੀ ਕਾਰਵਾਈ: ਐਨਆਈਏ ਵੱਲੋਂ 4 ਰਾਜਾਂ ਦੇ 12 ਟਿਕਾਣਿਆਂ ‘ਤੇ ਛਾਪੇਮਾਰੀ

ਨਵੀਂ ਦਿੱਲੀ/ਪੰਜਾਬ ਪੋਸਟਰਾਸ਼ਟਰੀ ਜਾਂਚ ਏਜੰਸੀ ਦੇਸ਼ ਦੀ ਸੁਰੱਖਿਆ ਨੂੰ ਲੈ ਕੇ ਇੱਕ ਵੱਡੀ ਕਾਰਵਾਈ ਕਰਦਿਆਂ 4 ਰਾਜਾਂ ਵਿੱਚ ਫੈਲੇ 12 ਵੱਖ-ਵੱਖ ਟਿਕਾਣਿਆਂ 'ਤੇ ਤਾਬੜਤੋੜ...

ਸੁਪਰੀਮ ਕੋਰਟ ਵੱਲੋਂ ਚੋਣ ਕਮਿਸ਼ਨ ਦੀ ‘ਸਪੈਸ਼ਲ ਇੰਟੈਂਸਿਵ ਰੀਵਿਜ਼ਨ’ ਪ੍ਰਕਿਰਿਆ ਨੂੰ ਹਰੀ ਝੰਡੀ

ਨਵੀਂ ਦਿੱਲੀ/ਪੰਜਾਬ ਪੋਸਟਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਇੱਕ ਅਹਿਮ ਫੈਸਲਾ ਸੁਣਾਉਂਦੇ ਹੋਏ ਭਾਰਤੀ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਦਰੁਸਤੀ ਲਈ ਚਲਾਈ ਜਾ ਰਹੀ...

ਰਾਜਸਥਾਨ ਰਾਇਲਜ਼ ਨੇ ਹੈਦਰਾਬਾਦ ਨੂੰ 47 ਦੌੜਾਂ ਨਾਲ ਹਰਾ ਕੇ ਕੁਆਲੀਫਾਇਰ 2 ਵਿੱਚ ਬਣਾਈ ਜਗ੍ਹਾ

ਮੁੱਲਾਂਪੁਰ/ਪੰਜਾਬ ਪੋਸਟਇੰਡੀਅਨ ਪ੍ਰੀਮੀਅਰ ਲੀਗ 2026 ਦੇ ਬੇਹੱਦ ਰੋਮਾਂਚਕ ਐਲੀਮੀਨੇਟਰ ਮੁਕਾਬਲੇ ਵਿੱਚ ਰਾਜਸਥਾਨ ਰਾਇਲਜ਼ ਨੇ ਸਨਰਾਈਜ਼ਰਜ਼ ਹੈਦਰਾਬਾਦ ਨੂੰ 47 ਦੌੜਾਂ ਨਾਲ ਕਰਾਰੀ ਸ਼ਿਕਸਤ ਦੇ ਕੇ...

ਆਸਾਰਾਮ ਦੀ ਉਮਰ ਕੈਦ ਦੀ ਸਜ਼ਾ ਬਰਕਰਾਰ; ਗੈਂਗਰੇਪ ਅਤੇ ਸਾਜ਼ਿਸ਼ ਦੇ ਦੋਸ਼ਾਂ ਤੋਂ ਮਿਲੀ ਅੰਸ਼ਿਕ ਰਾਹਤ

ਜੋਧਪੁਰ/ਪੰਜਾਬ ਪੋਸਟਰਾਜਸਥਾਨ ਹਾਈਕੋਰਟ ਨੇ ਨਾਬਾਲਗ ਨਾਲ ਬਲਾਤਕਾਰ ਦੇ ਮਾਮਲੇ ਵਿੱਚ ਸਜ਼ਾ ਕੱਟ ਰਹੇ ਸਵੈ-ਘੋਸ਼ਿਤ ਅਧਿਆਤਮਕ ਆਗੂ ਆਸਾਰਾਮ ਨੂੰ ਅੰਸ਼ਿਕ ਰਾਹਤ ਦਿੰਦਿਆਂ ਕੁਝ ਗੰਭੀਰ ਦੋਸ਼ਾਂ...

ਖੇਡ ਪ੍ਰਸ਼ਾਸਕ ਅਤੇ ਓਲੰਪੀਅਨ ਰਾਜਾ ਰਣਧੀਰ ਸਿੰਘ ਦਾ 79 ਸਾਲ ਦੀ ਉਮਰ ਵਿੱਚ ਦੇਹਾਂਤ

ਨਵੀਂ ਦਿੱਲੀ/ਪੰਜਾਬ ਪੋਸਟਭਾਰਤ ਦੇ ਮਸ਼ਹੂਰ ਖੇਡ ਪ੍ਰਸ਼ਾਸਕ, ਸਾਬਕਾ ਅੰਤਰਰਾਸ਼ਟਰੀ ਨਿਸ਼ਾਨੇਬਾਜ਼ ਅਤੇ ਓਲੰਪਿਕ ਕੌਂਸਲ ਆਫ਼ ਏਸ਼ੀਆ ਦੇ ਸਾਬਕਾ ਪ੍ਰਧਾਨ ਰਾਜਾ ਰਣਧੀਰ ਸਿੰਘ ਦਾ ਬੁੱਧਵਾਰ ਨੂੰ...

ਇਜ਼ਰਾਈਲ-ਲੇਬਨਾਨ ਜੰਗ: ਸੀਜ਼ਫਾਇਰ ਦਰਮਿਆਨ ਇਜ਼ਰਾਈਲ ਵੱਲੋਂ ਜ਼ਮੀਨੀ ਅਤੇ ਹਵਾਈ ਹਮਲੇ ਤੇਜ਼

ਬੇਰੂਤ/ਪੰਜਾਬ ਪੋਸਟਲੇਬਨਾਨ ਵਿੱਚ ਇਜ਼ਰਾਈਲ ਅਤੇ ਹਿਜ਼ਬੁੱਲਾ ਵਿਚਕਾਰ ਚੱਲ ਰਹੀ ਜੰਗ ਨੇ ਇੱਕ ਵਾਰ ਫਿਰ ਭਿਆਨਕ ਰੂਪ ਧਾਰਨ ਕਰ ਲਿਆ ਹੈ। ਅਪ੍ਰੈਲ ਮਹੀਨੇ ਵਿੱਚ ਹੋਏ...

ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ ਵਿੱਚ ਭਾਰਤ ਵੱਲੋਂ ਪਾਕਿਸਤਾਨ ਨੂੰ ਕਰਾਰਾ ਜਵਾਬ

ਨਿਊਯਾਰਕ/ਪੰਜਾਬ ਪੋਸਟਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ (ਯੂਐਨਐਸਸੀ) ਦੀ ਉੱਚ-ਪੱਧਰੀ ਬਹਿਸ ਦੌਰਾਨ ਭਾਰਤ ਨੇ ਪਾਕਿਸਤਾਨ ਵੱਲੋਂ ਉਠਾਏ ਗਏ ਬੇਬੁਨਿਆਦ ਕਸ਼ਮੀਰ ਰਾਗ ਦਾ ਸਖ਼ਤ ਜਵਾਬ ਦਿੰਦਿਆਂ ਉਸ...

ਪੰਜਾਬ ਸਥਾਨਕ ਚੋਣਾਂ: ਦੁਪਹਿਰ ਤੱਕ 45.60 ਫੀਸਦੀ ਹੋਈ ਵੋਟਿੰਗ, ਕਈ ਥਾਵਾਂ ‘ਤੇ ਜਾਅਲੀ ਵੋਟਾਂ ਅਤੇ ਝੜਪਾਂ ਦੇ ਇਲਜ਼ਾਮ

ਜਲੰਧਰ/ਪੰਜਾਬ ਪੋਸਟਪੰਜਾਬ ਵਿੱਚ ਅੱਜ 103 ਸਥਾਨਕ ਸੰਸਥਾਵਾਂ, ਜਿਨ੍ਹਾਂ ਵਿੱਚ 8 ਨਗਰ ਨਿਗਮਾਂ, 75 ਨਗਰ ਕੌਂਸਲਾਂ ਅਤੇ 20 ਨਗਰ ਪੰਚਾਇਤਾਂ ਸ਼ਾਮਲ ਹਨ, ਲਈ ਬੈਲਟ ਪੇਪਰਾਂ...