ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

ਪੈਟਰੋਲ-ਡੀਜ਼ਲ ਤੋਂ ਬਾਅਦ ਹੁਣ ਸੀਐਨਜੀ ਦੀਆਂ ਕੀਮਤਾਂ ਵਿੱਚ 2 ਰੁਪਏ ਪ੍ਰਤੀ ਕਿੱਲੋ ਦਾ ਵੱਡਾ ਵਾਧਾ

ਨਵੀਂ ਦਿੱਲੀ/ਪੰਜਾਬ ਪੋਸਟਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਹੋਏ ਲਗਾਤਾਰ ਵਾਧੇ ਤੋਂ ਬਾਅਦ ਹੁਣ ਆਮ ਜਨਤਾ ਅਤੇ ਟ੍ਰਾਂਸਪੋਰਟ ਆਪਰੇਟਰਾਂ ਨੂੰ ਸੀਐਨਜੀ ਦੀਆਂ...

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਫਿਰ ਮਿਲੀ 30 ਦਿਨਾਂ ਦੀ ਪੈਰੋਲ, 6 ਸਾਲਾਂ ਵਿੱਚ 16ਵੀਂ ਵਾਰ ਆਇਆ ਬਾਹਰ

ਰੋਹਤਕ/ਪੰਜਾਬ ਪੋਸਟਸਾਧਵੀਆਂ ਦੇ ਜਬਰ-ਜਨਾਹ ਮਾਮਲੇ ਵਿੱਚ 20 ਸਾਲ ਦੀ ਸਜ਼ਾ ਕੱਟ ਰਹੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਅੱਜ ਮੰਗਲਵਾਰ...

ਪੰਜਾਬ ਸਥਾਨਕ ਚੋਣਾਂ ਲਈ ਵੋਟਿੰਗ ਪ੍ਰਕਿਰਿਆ ਸ਼ੁਰੂ, ਬੈਲਟ ਪੇਪਰ ਰਾਹੀਂ ਪੈ ਰਹੀਆਂ ਨੇ ਵੋਟਾਂ

ਜਲੰਧਰ/ਪੰਜਾਬ ਪੋਸਟਪੰਜਾਬ ਵਿੱਚ ਅੱਜ ਮੰਗਲਵਾਰ 26 ਮਈ, 2026 ਨੂੰ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਲਈ ਸਵੇਰੇ 8:00 ਵਜੇ ਤੋਂ ਵੋਟਿੰਗ...

ਸਾਂਝੀ ਕੰਧ

(ਕਹਾਣੀ)ਲੇਖਕ -ਸੰਤੋਖ ਸਿੰਘ ਧੀਰਅੱਠ ਮਹੀਨੇ ਦੀ ਖੱਜਲ ਖ਼ੁਆਰੀ ਮਗਰੋਂ ਜਦ ਕਪੂਰ ਸਿੰਘ ਵਿਚਾਰਾ ਮਸੀਂ ਘਰ ਬਣਾਉਣ ਦੀ ਪੁੱਜਤ ਵਿੱਚ ਹੋਇਆ ਤਾਂ ਰੇੜਕਾ ਸਾਂਝੀ ਕੰਧ...

ਇੱਕ ਲਾਮਿਸਾਲੀ ਕੁਰਬਾਨੀ ਦੀ ਗਾਥਾ- ਸਾਕਾ ਪੰਜਾ ਸਾਹਿਬ

ਸਿੱਖ ਇਤਿਹਾਸ ਵਿੱਚ ਕੁਰਬਾਨੀਆਂ ਦੀ ਲੰਮੀ ਗਾਥਾ ਵਿਚਲਾ ਇੱਕ ਬਹੁਤ ਅਹਿਮ ਪੰਨਾ ਹੈ ਸਾਕਾ ਪੰਜਾ ਸਾਹਿਬ। ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ...

ਕਪੂਰਥਲਾ ਦੇ ਸ਼ਾਹੀ ਘਰਾਣੇ ਤੋਂ ਏਮਜ਼ ਦੇ ਨਿਰਮਾਣ ਤੱਕ: ਰਾਜਕੁਮਾਰੀ ਅੰਮਿ੍ਰਤ ਕੌਰ ਦੀ ਮਹਾਨ ਦੇਣ

ਆਧੁਨਿਕ ਭਾਰਤ ਦੇ ਨਿਰਮਾਣ ਵਿੱਚ ਜਿੱਥੇ ਕਈ ਮਹਾਨ ਪੁਰਸ਼ਾਂ ਨੇ ਆਪਣਾ ਯੋਗਦਾਨ ਪਾਇਆ, ਉੱਥੇ ਹੀ ਕੁਝ ਅਜਿਹੀਆਂ ਮਹਾਨ ਮਹਿਲਾਵਾਂ ਵੀ ਸਨ ਜਿਨਾਂ ਨੇ ਸ਼ਾਹੀ...

ਧਰਮਿੰਦਰ ਨੂੰ ਮਰਨ ਉਪਰੰਤ ਦੇਸ਼ ਦਾ ਦੂਜਾ ਸਭ ਤੋਂ ਵੱਡਾ ਨਾਗਰਿਕ ਸਨਮਾਨ ‘ਪਦਮ ਵਿਭੂਸ਼ਨ’ ਦਿੱਤਾ ਗਿਆ

ਨਵੀਂ ਦਿੱਲੀ/ਪੰਜਾਬ ਪੋਸਟਬਾਲੀਵੁੱਡ ਦੇ ਦਿੱਗਜ ਅਤੇ ਸਦੀ ਦੇ ਮਹਾਨ ਅਦਾਕਾਰ ਸਵਰਗੀ ਧਰਮਿੰਦਰ ਦਿਓਲ ਨੂੰ ਭਾਰਤੀ ਸਿਨੇਮਾ ਵਿੱਚ ਉਨ੍ਹਾਂ ਦੇ ਅਦੁੱਤੀ ਯੋਗਦਾਨ ਲਈ ਅੱਜ ਸੋਮਵਾਰ...

ਪੰਜਾਬ ਸਥਾਨਕ ਚੋਣਾਂ: ਸੁਪਰੀਮ ਕੋਰਟ ਵੱਲੋਂ ਬੈਲਟ ਪੇਪਰ ਵਿਰੁੱਧ ਦਾਇਰ ਪਟੀਸ਼ਨ ਖਾਰਜ

ਨਵੀਂ ਦਿੱਲੀ/ਪੰਜਾਬ ਪੋਸਟਪੰਜਾਬ ਵਿੱਚ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਦੀ ਬਜਾਏ ਬੈਲਟ ਪੇਪਰ (ਮਤਪੱਤਰ) ਰਾਹੀਂ ਕਰਵਾਉਣ ਦੇ...

ਮਹਿੰਗਾਈ ਦਾ ਵੱਡਾ ਝਟਕਾ: ਲਗਾਤਾਰ ਚੌਥੀ ਵਾਰ ਵਧੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

ਨਵੀਂ ਦਿੱਲੀ/ਪੰਜਾਬ ਪੋਸਟਦੇਸ਼ ਵਿੱਚ ਆਮ ਜਨਤਾ ਨੂੰ ਮਹਿੰਗਾਈ ਦਾ ਇੱਕ ਹੋਰ ਜ਼ਬਰਦਸਤ ਝਟਕਾ ਲੱਗਿਆ ਹੈ। ਸਰਕਾਰੀ ਤੇਲ ਕੰਪਨੀਆਂ ਵੱਲੋਂ ਅੱਜ ਸੋਮਵਾਰ ਨੂੰ ਪੈਟਰੋਲ ਅਤੇ...

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸ਼ਲਾਘਾ

ਨਵੀਂ ਦਿੱਲੀ/ਪੰਜਾਬ ਪੋਸਟਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੱਜ ਕੇ ਸ਼ਲਾਘਾ ਕੀਤੀ ਗਈ ਹੈ ਅਤੇ ਦੋਵਾਂ ਦੇਸ਼ਾਂ...

ਪੰਜਾਬੀ ਗਾਇਕਾ ਇੰਦਰ ਕੌਰ ਕਤਲ ਕਾਂਡ: ਮੁੱਖ ਮੁਲਜ਼ਮ ਖ਼ਿਲਾਫ਼ ਲੁੱਕਆਊਟ ਨੋਟਿਸ ਜਾਰੀ

ਕੈਨੇਡਾ ਤੋਂ ਭਾਰਤ ਲਿਆਉਣ ਦੀਆਂ ਤਿਆਰੀਆਂ ਤੇਜ਼ਲੁਧਿਆਣਾ/ਪੰਜਾਬ ਪੋਸਟਪੰਜਾਬੀ ਮਿਊਜ਼ਿਕ ਇੰਡਸਟਰੀ ਦੀ ਉੱਭਰਦੀ ਗਾਇਕਾ ਅਤੇ ਮੇਕਅੱਪ ਆਰਟਿਸਟ ਯਸ਼ਿੰਦਰ ਕੌਰ ਉਰਫ਼ ਇੰਦਰ ਕੌਰ (29) ਦੇ ਸਨਸਨੀਖੇਜ਼...

ਰੂਸੀ ਫ਼ੌਜ ‘ਚ ਸ਼ਾਮਲ 217 ਭਾਰਤੀਆਂ ਵਿੱਚੋਂ 49 ਦੀ ਮੌਤ— ਕੇਂਦਰ ਵੱਲੋਂ ਸੁਪਰੀਮ ਕੋਰਟ ‘ਚ ਵੱਡਾ ਖ਼ੁਲਾਸਾ

ਨਵੀਂ ਦਿੱਲੀ/ਪੰਜਾਬ ਪੋਸਟਰੂਸ-ਯੂਕ੍ਰੇਨ ਜੰਗ ਦੇ ਮੋਰਚੇ 'ਤੇ ਫ਼ਸੇ ਭਾਰਤੀ ਨਾਗਰਿਕਾਂ ਨੂੰ ਲੈ ਕੇ ਕੇਂਦਰ ਸਰਕਾਰ ਨੇ ਦੇਸ਼ ਦੀ ਸਰਵਉੱਚ ਅਦਾਲਤ ਵਿੱਚ ਬੇਹੱਦ ਅਹਿਮ ਅਤੇ...