ਪੰਜਾਬ ਪੋਸਟ ਵੀਡੀਓ
Stay tuned
ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.
ਤਾਜ਼ਾ ਖ਼ਬਰਾਂ
ਤੇਲ ਦੀਆਂ ਕੀਮਤਾਂ ਵਿੱਚ ਮੁੜ ਵੱਡਾ ਉਛਾਲ, 10 ਦਿਨਾਂ ਵਿੱਚ ਤੀਜੀ ਵਾਰ ਵਧੇ ਰੇਟ
ਜਲੰਧਰ/ਪੰਜਾਬ ਪੋਸਟਦੇਸ਼ ਭਰ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਅੱਜ ਇੱਕ ਵਾਰ ਫਿਰ ਵੱਡਾ ਵਾਧਾ ਦਰਜ ਕੀਤਾ ਗਿਆ ਹੈ। ਜਨਤਕ ਖੇਤਰ ਦੀਆਂ ਤੇਲ...
ਜੈਕਾਰਿਆਂ ਦੀ ਗੂੰਜ ਵਿੱਚ ਖੁੱਲ੍ਹੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਪਹਿਲਾ ਜੱਥਾ ਦਰਸ਼ਨਾਂ ਲਈ ਗੁਰਧਾਮ ਪਹੁੰਚਿਆ
ਗੋਵਿੰਦਘਾਟ/ਪੰਜਾਬ ਪੋਸਟਹਿਮਾਲਿਆ ਦੀਆਂ ਬਰਫ਼ੀਲੀਆਂ ਪਹਾੜੀਆਂ ਵਿੱਚ 15000 ਫੁੱਟ ਤੋਂ ਵੱਧ ਦੀ ਉਚਾਈ 'ਤੇ ਸਥਿਤ ਸਿੱਖਾਂ ਦੇ ਪ੍ਰਸਿੱਧ ਪਵਿੱਤਰ ਤੀਰਥ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਦੇ...
ਪੰਜਾਬ ਨਗਰ ਕੌਂਸਲ ਚੋਣਾਂ ਵਿੱਚ ਬੈਲਟ ਪੇਪਰ ਦੀ ਵਰਤੋਂ ਨੂੰ ਹਾਈ ਕੋਰਟ ਦੀ ਹਰੀ ਝੰਡੀ, ਈਵੀਐਮ ਰਾਹੀਂ ਚੋਣਾਂ ਕਰਵਾਉਣ ਦੀ ਪਟੀਸ਼ਨ ਖਾਰਜ
ਚੰਡੀਗੜ੍ਹ/ਪੰਜਾਬ ਪੋਸਟਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਇੱਕ ਅਹਿਮ ਫੈਸਲਾ ਸੁਣਾਉਂਦੇ ਹੋਏ ਪੰਜਾਬ ਵਿੱਚ ਹੋਣ ਜਾ ਰਹੀਆਂ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ...
ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦੇ ਮਾਮਲੇ ‘ਚ ਕੋਲਕਾਤਾ ਤੋਂ ਇੱਕ ਸ਼ੱਕੀ ਗ੍ਰਿਫ਼ਤਾਰ
ਕੋਲਕਾਤਾ/ਪੰਜਾਬ ਪੋਸਟਪੰਜਾਬ ਦੇ ਵੱਖ-ਵੱਖ ਸ਼ਹਿਰਾਂ (ਲੁਧਿਆਣਾ, ਜਲੰਧਰ, ਮੋਹਾਲੀ ਅਤੇ ਪਟਿਆਲਾ) ਦੇ ਨਾਮਵਰ ਸਕੂਲਾਂ ਨੂੰ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਮਿਲ ਰਹੀਆਂ ਬੰਬ ਦੀਆਂ ਧਮਕੀਆਂ...
ਪੁਲਵਾਮਾ ਹਮਲੇ ਦਾ ਮਾਸਟਰਮਾਈਂਡ ਹਮਜ਼ਾ ਬੁਰਹਾਨ ਮਕਬੂਜ਼ਾ ਕਸ਼ਮੀਰ ਵਿੱਚ ਗੋਲੀ ਮਾਰ ਕੇ ਢੇਰ
ਕੋਲਕਾਤਾ/ਪੰਜਾਬ ਪੋਸਟ2019 ਦੇ ਭਿਆਨਕ ਪੁਲਵਾਮਾ ਆਤੰਕੀ ਹਮਲੇ ਨਾਲ ਜੁੜੇ ਮੁੱਖ ਸਾਜ਼ਿਸ਼ਕਾਰਾਂ ਵਿੱਚੋਂ ਇੱਕ ਹਮਜ਼ਾ ਬੁਰਹਾਨ ਉਰਫ਼ ਅਰਜੁਮੰਦ ਗੁਲਜ਼ਾਰ ਡਾਰ ਨੂੰ ਪਾਕਿਸਤਾਨ ਦੇ ਕਬਜ਼ੇ ਹੇਠਲੇ...
ਵਿਦੇਸ਼ੀ ਦੌਰੇ ਤੋਂ ਪਰਤਣ ਮਗਰੋਂ ਪ੍ਰਧਾਨ ਮੰਤਰੀ ਮੋਦੀ ਵੱਲੋਂ ਮੰਤਰੀਆਂ ਨੂੰ ਖਰਚਿਆਂ ‘ਚ ਕਟੌਤੀ ਦਾ ਸੱਦਾ
ਨਵੀਂ ਦਿੱਲੀ/ਪੰਜਾਬ ਪੋਸਟਪੰਜ ਦੇਸ਼ਾਂ ਦਾ ਸਫ਼ਲ ਦੌਰਾ ਖ਼ਤਮ ਕਰਕੇ ਭਾਰਤ ਪਰਤਦਿਆਂ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੂਰੀ ਤਰ੍ਹਾਂ ਸਰਗਰਮ ਹੋ ਗਏ ਹਨ। ਨਵੀਂ ਦਿੱਲੀ...
ਭਾਰਤ ਸਰਕਾਰ ਵੱਲੋਂ ਅਫਰੀਕੀ ਦੇਸ਼ਾਂ ਵਿੱਚ ਫੈਲੀ ‘ਇਬੋਲਾ’ ਬਿਮਾਰੀ ਸਬੰਧੀ ਐਡਵਾਈਜ਼ਰੀ ਜਾਰੀ
ਨਵੀਂ ਦਿੱਲੀ/ਪੰਜਾਬ ਪੋਸਟਵਿਸ਼ਵ ਸਿਹਤ ਸੰਗਠਨ ਵੱਲੋਂ ਅਫਰੀਕੀ ਦੇਸ਼ਾਂ ਵਿੱਚ ਫੈਲੀ ‘ਇਬੋਲਾ’ ਬਿਮਾਰੀ ਨੂੰ ‘ਗਲੋਬਲ ਹੈਲਥ ਐਮਰਜੈਂਸੀ’ ਐਲਾਨਣ ਤੋਂ ਬਾਅਦ ਭਾਰਤ ਸਰਕਾਰ ਨੇ ਦੇਸ਼ ਭਰ...
‘ਕਾਕਰੋਚ ਜਨਤਾ ਪਾਰਟੀ’ ਦਾ ਐਕਸ ਅਕਾਊਂਟ ਭਾਰਤ ਵਿੱਚ ਬਲੌਕ
ਨਵੀਂ ਦਿੱਲੀ/ਪੰਜਾਬ ਪੋਸਟਸੋਸ਼ਲ ਮੀਡੀਆ 'ਤੇ ਪਿਛਲੇ ਕੁਝ ਦਿਨਾਂ ਤੋਂ ਤੇਜ਼ੀ ਨਾਲ ਵਾਇਰਲ ਹੋ ਰਹੀ ਵਿਅੰਗਾਤਮਕ (ਸੈਟਾਇਰਿਕ) ਮੁਹਿੰਮ 'ਕਾਕਰੋਚ ਜਨਤਾ ਪਾਰਟੀ' ਦਾ ਅਧਿਕਾਰਤ ਐਕਸ (ਪੁਰਾਣਾ...
ਪਾਵਰਕੌਮ ਦੇ ਸਾਬਕਾ ਸੀ.ਐਮ.ਡੀ. ਕੇ.ਡੀ. ਚੌਧਰੀ ਵਿਜੀਲੈਂਸ ਵੱਲੋਂ ਮਿਲੀਭੁਗਤ ਅਤੇ ਭ੍ਰਿਸ਼ਟਾਚਾਰ ਮਾਮਲੇ ‘ਚ ਗ੍ਰਿਫ਼ਤਾਰ
ਲੁਧਿਆਣਾ/ਪੰਜਾਬ ਪੋਸਟਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਸਾਬਕਾ ਚੀਫ਼ ਮੈਨੇਜਿੰਗ ਡਾਇਰੈਕਟਰ (ਸੀ.ਐਮ.ਡੀ.) ਕੇ.ਡੀ. ਚੌਧਰੀ ਨੂੰ ਪੰਜਾਬ ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਸ਼ਾਖਾ ਵੱਲੋਂ...
ਚੰਡੀਗੜ੍ਹ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਜਾਰੀ
ਚੰਡੀਗੜ੍ਹ/ਪੰਜਾਬ ਪੋਸਟਚੰਡੀਗੜ੍ਹ ਦੇ ਕਈ ਨਾਮਵਰ ਸਕੂਲਾਂ ਨੂੰ ਅੱਜ ਸਵੇਰੇ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਪੂਰੇ ਸ਼ਹਿਰ ਵਿੱਚ ਦਹਿਸ਼ਤ ਦਾ...
ਨਾਰਵੇ ਦੀ ਮਹਿਲਾ ਪੱਤਰਕਾਰ ਹੇਲਾ ਲਿੰਗ ਦੇ ਸੋਸ਼ਲ ਮੀਡੀਆ ਖਾਤੇ ਭਾਰਤ ‘ਚ ਮੁਅੱਤਲ
ਨਵੀਂ ਦਿੱਲੀ/ਪੰਜਾਬ ਪੋਸਟਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਰਵੇ ਦੌਰੇ ਦੌਰਾਨ ਪ੍ਰੈੱਸ ਦੀ ਆਜ਼ਾਦੀ ਨੂੰ ਲੈ ਕੇ ਸਵਾਲ ਚੁੱਕਣ ਵਾਲੀ ਨਾਰਵੇ ਦੀ ਮਹਿਲਾ...
ਮਨਪ੍ਰੀਤ ਸਿੰਘ ਇਆਲੀ ਨੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਤੋਂ ਦਿੱਤਾ ਅਸਤੀਫ਼ਾ
ਚੰਡੀਗੜ੍ਹ/ਪੰਜਾਬ ਪੋਸਟਪੰਜਾਬ ਦੀ ਸਿਆਸਤ ਤੋਂ ਇਸ ਵੇਲੇ ਦੀ ਇੱਕ ਬਹੁਤ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਹਲਕਾ ਦਾਖਾ ਤੋਂ ਮੌਜੂਦਾ ਵਿਧਾਇਕ ਮਨਪ੍ਰੀਤ ਸਿੰਘ...




