ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

ਛੋਟੇ ਘੱਲੂਘਾਰੇ ਦਾ ਵਿਸ਼ਾਲ ਲਾਸਾਨੀ ਇਤਿਹਾਸਕ ਮਹੱਤਵ

ਦੁਨੀਆਂ ਦੇ ਇਤਿਹਾਸ ਉੱਤੇ ਸਿੱਖ ਕੌਮ ਨਿਵੇਕਲੀ ਅਜਿਹੀ ਕੌਮ ਹੈ ਜਿਸ ਨੇ ਆਪਣੇ ਇਤਿਹਾਸ ਵਿੱਚ ਸ਼ਹਾਦਤਾਂ ਦੀ ਅਤੇ ਨਾਲ ਦੀ ਨਾਲ ਬਹਾਦਰੀ ਦੀ ਵੀ...

ਆਧੁਨਿਕ ਰਾਜਨੀਤੀ ਦਾ ਜਨਮਦਾਤਾ ਅਤੇ ਯਥਾਰਥਵਾਦੀ ਚਿੰਤਕ- ਨਿਕੋਲੋ ਮੈਕਿਆਵੇਲੀ

ਰਾਜਨੀਤਿਕ ਚਿੰਤਨ ਦੇ ਇਤਿਹਾਸ ਵਿੱਚ ਕੁਝ ਅਜਿਹੇ ਨਾਂਅ ਵੀ ਹਨ ਜਿਨਾਂ ਨੂੰ ਪੜੇ ਬਿਨਾਂ ਸੱਤਾ ਦੀ ਸਮਝ ਅਧੂਰੀ ਹੀ ਰਹਿੰਦੀ ਹੈ। ਇਨਾਂ ਵਿੱਚੋਂ ਸਭ...

ਹਾਈਕੋਰਟ ਦੀ ਸਖ਼ਤ ਝਾੜ ਤੋਂ ਬਾਅਦ ਵਿਜੀਲੈਂਸ ਵੱਲੋਂ ਪੋਸਟ-ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਵਿੱਚ 6 ਅਧਿਕਾਰੀਆਂ ਖ਼ਿਲਾਫ਼ ਮਾਮਲਾ ਦਰਜ

ਚੰਡੀਗੜ੍ਹ/ਪੰਜਾਬ ਪੋਸਟਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਲਗਪਗ 500 ਕਰੋੜ ਰੁਪਏ ਦੇ ਬਹੁ-ਚਰਚਿਤ ਪੋਸਟ-ਮੈਟ੍ਰਿਕ ਅਨੁਸੂਚਿਤ ਜਾਤੀ (ਐਸ.ਸੀ) ਸਕਾਲਰਸ਼ਿਪ ਘੁਟਾਲੇ ਵਿੱਚ ਅਪਰਾਧਿਕ ਕਾਰਵਾਈ ਸ਼ੁਰੂ ਕਰਨ ਵਿੱਚ...

ਮਨੀ ਲਾਂਡਰਿੰਗ ਮਾਮਲਾ: ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਦੀ ਰਿਮਾਂਡ 2 ਦਿਨ ਹੋਰ ਵਧੀ

ਗੁਰੂਗ੍ਰਾਮ/ਪੰਜਾਬ ਪੋਸਟਕਥਿਤ 100 ਕਰੋੜ ਰੁਪਏ ਦੇ ਜੀ.ਐੱਸ.ਟੀ. ਫਰਾਡ ਅਤੇ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸੰਜੀਵ ਅਰੋੜਾ...

ਦੇਸ਼ ਭਰ ਵਿੱਚ ਪੈਟਰੋਲ-ਡੀਜ਼ਲ ਅਤੇ ਸੀ.ਐੱਨ.ਜੀ. ਦੀਆਂ ਕੀਮਤਾਂ ਵਿੱਚ ਭਾਰੀ ਉਛਾਲ

ਨਵੀਂ ਦਿੱਲੀ/ਪੰਜਾਬ ਪੋਸਟਪੱਛਮੀ ਏਸ਼ੀਆ (ਮਿਡਲ ਈਸਟ) ਵਿੱਚ ਚੱਲ ਰਹੀ ਇਰਾਨ ਜੰਗ ਅਤੇ ਗਲੋਬਲ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਅਸਮਾਨੀ ਚੜ੍ਹ ਰਹੀਆਂ ਕੀਮਤਾਂ ਦਾ ਅਸਰ...

ਹੁਸ਼ਿਆਰਪੁਰ ਬੋਰਵੈੱਲ ਹਾਦਸਾ: 9 ਘੰਟੇ ਚੱਲੇ ਵੱਡੇ ਆਪ੍ਰੇਸ਼ਨ ਤੋਂ ਬਾਅਦ 4 ਸਾਲਾ ਮਾਸੂਮ ਗੁਰਕਰਨ ਸਿੰਘ ਨੂੰ ਸੁਰੱਖਿਅਤ ਬਾਹਰ ਕੱਢਿਆ

ਹੁਸ਼ਿਆਰਪੁਰ/ਪੰਜਾਬ ਪੋਸਟਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਚੱਕ ਸਮਾਨਾ (ਨੇੜੇ ਭਿਖੋਵਾਲ) ਵਿੱਚ ਸ਼ੁੱਕਰਵਾਰ ਸ਼ਾਮ ਨੂੰ ਇੱਕ ਵੱਡਾ ਹਾਦਸਾ ਵਾਪਰਨ ਤੋਂ ਬਚ ਗਿਆ, ਜਿੱਥੇ ਬੋਰਵੈੱਲ...

ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਕਿਸਾਨਾਂ ਅਤੇ ਪੁਲਿਸ ਵਿਚਾਲੇ ਜ਼ਬਰਦਸਤ ਟਕਰਾਅ

ਚੰਡੀਗੜ੍ਹ/ਪੰਜਾਬ ਪੋਸਟਪੰਜਾਬ ਦੇ ਹੱਕਾਂ ਅਤੇ ਖੇਤੀ ਮੰਗਾਂ ਨੂੰ ਲੈ ਕੇ ਰਾਜ ਭਵਨ ਵੱਲ ਕੂਚ ਕਰ ਰਹੇ ਸੰਯੁਕਤ ਕਿਸਾਨ ਮੋਰਚਾ ਦੇ ਹਜ਼ਾਰਾਂ ਕਿਸਾਨਾਂ ਅਤੇ ਚੰਡੀਗੜ੍ਹ...

ਅਡਾਨੀ ਕੇਸ ‘ਚ ਅਮਰੀਕਾ 18 ਮਿਲੀਅਨ ਡਾਲਰ ਜੁਰਮਾਨੇ ਨਾਲ ਸਿਵਲ ਕੇਸ ਖ਼ਤਮ ਕਰਨ ‘ਤੇ ਸਹਿਮਤ

ਨਿਊਯਾਰਕ/ਪੰਜਾਬ ਪੋਸਟਅਮਰੀਕਾ ਵਿੱਚ ਭਾਰਤੀ ਅਰਬਪਤੀ ਗੌਤਮ ਅਡਾਨੀ ਅਤੇ ਉਨ੍ਹਾਂ ਦੇ ਭਤੀਜੇ ਸਾਗਰ ਅਡਾਨੀ ਖ਼ਿਲਾਫ਼ ਚੱਲ ਰਹੇ ਬਹੁ-ਕਰੋੜੀ ਰਿਸ਼ਵਤਖੋਰੀ ਅਤੇ ਧੋਖਾਧੜੀ ਦੇ ਮਾਮਲੇ ਵਿੱਚ ਅੱਜ...

ਪੰਜਾਬ ਵਿੱਚ 15 ਜੂਨ ਤੋਂ ਵੋਟਰ ਸੂਚੀਆਂ ਦੀ ਸੁਧਾਈ ਪ੍ਰਕਿਰਿਆ ਸ਼ੁਰੂ ਕਰਨ ਦਾ ਐਲਾਨ

ਚੰਡੀਗੜ੍ਹ/ਪੰਜਾਬ ਪੋਸਟਪੰਜਾਬ ਦੀ ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿੱਤਰਾ ਨੇ ਇੱਕ ਅਹਿਮ ਪ੍ਰੈੱਸ ਕਾਨਫਰੰਸ ਦੌਰਾਨ ਐਲਾਨ ਕੀਤਾ ਹੈ ਕਿ ਰਾਜ ਵਿੱਚ 15 ਜੂਨ, 2026 ਤੋਂ...

ਨਵੀਂ ਦਿੱਲੀ ਵਿੱਚ ‘ਬ੍ਰਿਕਸ’ ਵਿਦੇਸ਼ ਮੰਤਰੀਆਂ ਦੀ ਮੀਟਿੰਗ: ਐੱਸ. ਜੈਸ਼ੰਕਰ ਦੇ ਅਹਿਮ ਬਿਆਨ

ਨਵੀਂ ਦਿੱਲੀ/ਪੰਜਾਬ ਪੋਸਟਭਾਰਤ ਦੀ ਪ੍ਰਧਾਨਗੀ ਹੇਠ ਨਵੀਂ ਦਿੱਲੀ ਦੇ 'ਭਾਰਤ ਮੰਡਪਮ' ਵਿਖੇ ਬ੍ਰਿਕਸ ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਦੀ ਦੋ ਦਿਨਾਂ ਵਿਦੇਸ਼ ਮੀਟਿੰਗ ਹੋ ਰਹੀ...

ਰਵਨੀਤ ਸਿੰਘ ਬਿੱਟੂ ਵੱਲੋਂ ਅੰਮ੍ਰਿਤਸਰ ਤੋਂ ਨਵੀਂ ‘ਅੰਮ੍ਰਿਤ ਭਾਰਤ’ ਰੇਲ ਗੱਡੀ ਰਵਾਨਾ

ਅੰਮ੍ਰਿਤਸਰ/ਪੰਜਾਬ ਪੋਸਟਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਅੱਜ ਅੰਮ੍ਰਿਤਸਰ ਰੇਲਵੇ ਸਟੇਸ਼ਨ ਤੋਂ ਅੰਮ੍ਰਿਤਸਰ-ਨਿਊ ਜਲਪਾਈਗੁੜੀ 'ਅੰਮ੍ਰਿਤ ਭਾਰਤ ਐਕਸਪ੍ਰੈੱਸ' ਨੂੰ ਹਰੀ ਝੰਡੀ ਵਿਖਾ ਕੇ...

ਓਮਾਨ ਦੇ ਤੱਟ ਨੇੜੇ ਭਾਰਤੀ ਜਹਾਜ਼ ‘ਤੇ ਹਮਲਾ: ‘ਹਾਜੀ ਅਲੀ’ ਜਹਾਜ਼ ਡੁੱਬਿਆ

ਨਵੀਂ ਦਿੱਲੀ/ਪੰਜਾਬ ਪੋਸਟਓਮਾਨ ਦੇ ਤੱਟ ਨੇੜੇ ਇੱਕ ਭਾਰਤੀ ਮਾਲਵਾਹਕ ਜਹਾਜ਼ 'ਤੇ ਹੋਏ ਸ਼ੱਕੀ ਡਰੋਨ ਹਮਲੇ ਤੋਂ ਬਾਅਦ ਖੇਤਰ ਵਿੱਚ ਤਣਾਅ ਵਧ ਗਿਆ ਹੈ। ਜਾਣਕਾਰੀ...