ਪੰਜਾਬ ਪੋਸਟ ਵੀਡੀਓ
Stay tuned
ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.
ਤਾਜ਼ਾ ਖ਼ਬਰਾਂ
ਕੇਂਦਰ ਸਰਕਾਰ ਵੱਲੋਂ ਝੋਨੇ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ 72 ਰੁਪਏ ਦਾ ਵਾਧਾ
ਨਵੀਂ ਦਿੱਲੀ/ਪੰਜਾਬ ਪੋਸਟਕੇਂਦਰ ਸਰਕਾਰ ਨੇ ਸਾਉਣੀ (ਖ਼ਰੀਫ਼) ਦੀਆਂ ਫ਼ਸਲਾਂ ਲਈ ਨਵੇਂ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ) ਦਾ ਐਲਾਨ ਕਰ ਦਿੱਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ...
ਟਰੰਪ ਅਤੇ ਸ਼ੀ ਜਿਨਪਿੰਗ ਦੀ ਇਤਿਹਾਸਕ ਮੁਲਾਕਾਤ: ਦੁਨੀਆ ਦੀਆਂ ਦੋ ਮਹਾਂਸ਼ਕਤੀਆਂ ਵਿਚਾਲੇ ਅਹਿਮ ਗੱਲਬਾਤ ਸ਼ੁਰੂ
ਬੀਜਿੰਗ/ਪੰਜਾਬ ਪੋਸਟਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਆਪਣੀ ਚੀਨ ਯਾਤਰਾ ਦੌਰਾਨ ਬੀਜਿੰਗ ਪਹੁੰਚ ਗਏ ਹਨ, ਜਿੱਥੇ ਉਨ੍ਹਾਂ ਨੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਇੱਕ ਉੱਚ-ਪੱਧਰੀ ਸਿਖਰ...
ਮਾਨਸਾ ਦੀ ਧੀ ਸੁਪਨੀਤ ਕੌਰ ਨੇ 12ਵੀਂ ਦੀ ਪ੍ਰੀਖਿਆ ਵਿੱਚ 100% ਅੰਕ ਲੈ ਕੇ ਰਚਿਆ ਇਤਿਹਾਸ
ਮਾਨਸਾ/ਪੰਜਾਬ ਪੋਸਟਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐੱਸ.ਈ.ਬੀ.) ਵੱਲੋਂ ਮਾਰਚ 2026 ਦੀਆਂ ਬਾਰ੍ਹਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਦੇ ਐਲਾਨੇ ਗਏ ਨਤੀਜਿਆਂ ਵਿੱਚ ਮਾਨਸਾ ਜ਼ਿਲ੍ਹੇ ਦੀ ਹੋਣਹਾਰ...
ਸਵ: ਮੁਲਾਇਮ ਸਿੰਘ ਯਾਦਵ ਦੇ ਛੋਟੇ ਪੁੱਤਰ ਪ੍ਰਤੀਕ ਯਾਦਵ ਦਾ ਦੇਹਾਂਤ
ਲਖਨਊ/ਪੰਜਾਬ ਪੋਸਟਸਮਾਜਵਾਦੀ ਪਾਰਟੀ ਦੇ ਸੰਸਥਾਪਕ ਸਵਰਗੀ ਮੁਲਾਇਮ ਸਿੰਘ ਯਾਦਵ ਦੇ ਛੋਟੇ ਪੁੱਤਰ ਅਤੇ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਦੇ ਮਤਰੇਏ ਭਰਾ...
ਸੰਜੀਵ ਅਰੋੜਾ ਕੇਸ: ਅਗਲੀ ਸੁਣਵਾਈ ਲਈ ਭਲਕੇ 14 ਮਈ ਲਈ ਨਿਰਧਾਰਤ
ਅੰਮ੍ਰਿਤਸਰ/ਪੰਜਾਬ ਪੋਸਟਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਮੰਗਲਵਾਰ ਨੂੰ ਸੁਣਵਾਈ...
ਚੀਨ ਦੌਰੇ ‘ਤੇ ਰਵਾਨਾ ਹੋਣ ਤੋਂ ਪਹਿਲਾਂ, ਡੋਨਾਲਡ ਟਰੰਪ ਨੇ ਈਰਾਨ ਨੂੰ ਦਿੱਤੀ ਇੱਕ ਹੋਰ ਸਖ਼ਤ ਚਿਤਾਵਨੀ
ਵਾਸ਼ਿੰਗਟਨ/ਪੰਜਾਬ ਪੋਸਟਅਮਰੀਕਾ ਅਤੇ ਈਰਾਨ ਵਿਚਾਲੇ ਚੱਲ ਰਹੀ ਖਿੱਚੋਤਾਣ ਦਰਮਿਆਨ ਵਾਸ਼ਿੰਗਟਨ ਵਿੱਚ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਚੀਨ ਦੇ ਦੌਰੇ 'ਤੇ ਰਵਾਨਾ ਹੋਣ ਤੋਂ ਪਹਿਲਾਂ ਮੀਡੀਆ...
ਸੀ.ਬੀ.ਆਈ. ਵੱਲੋਂ ਪੰਜਾਬ ਵਿਜੀਲੈਂਸ ਨਾਲ ਜੁੜੇ ਰਿਸ਼ਵਤਖੋਰੀ ਮਾਮਲੇ ਵਿੱਚ 3 ਗ੍ਰਿਫਤਾਰੀਆਂ
ਮੋਹਾਲੀ/ਪੰਜਾਬ ਪੋਸਟਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੇ ਪੰਜਾਬ ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਨਾਲ ਜੁੜੇ ਇੱਕ ਵੱਡੇ ਰਿਸ਼ਵਤਖੋਰੀ ਮਾਮਲੇ ਵਿੱਚ ਦੇਰ ਰਾਤ ਕਾਰਵਾਈ ਕਰਦੇ ਹੋਏ 3...
ਸਰੀ ਦੇ ਨਿਊਟਨ ਇਲਾਕੇ ਵਿੱਚ ਦੋ ਪੰਜਾਬੀ ਨੌਜਵਾਨਾਂ ਦੀ ਗੋਲੀਆਂ ਮਾਰ ਕੇ ਹੱਤਿਆ
ਸਰੀ/ਪੰਜਾਬ ਪੋਸਟਕੈਨੇਡਾ ਦੇ ਸਰੀ ਸ਼ਹਿਰ ਵਿੱਚ ਗੈਂਗਵਾਰ ਅਤੇ ਹਿੰਸਾ ਦਾ ਦੌਰ ਲਗਾਤਾਰ ਜਾਰੀ ਹੈ। ਪਿਛਲੇ 24 ਘੰਟਿਆਂ ਦੌਰਾਨ ਸਾਹਮਣੇ ਆਈਆਂ ਰਿਪੋਰਟਾਂ ਅਨੁਸਾਰ, ਸ਼ਹਿਰ ਵਿੱਚ...
ਨੀਟ-ਯੂਜੀ 2026 ਪ੍ਰੀਖਿਆ ਰੱਦ: ਪੇਪਰ ਲੀਕ ਦੇ ਦੋਸ਼ਾਂ ਤੋਂ ਬਾਅਦ ਕੇਂਦਰ ਦਾ ਵੱਡਾ ਫੈਸਲਾ, ਹੁਣ ਸੀ.ਬੀ.ਆਈ ਕਰੇਗੀ ਜਾਂਚ
ਨਵੀਂ ਦਿੱਲੀ/ਪੰਜਾਬ ਪੋਸਟਦੇਸ਼ ਭਰ ਦੇ ਲੱਖਾਂ ਮੈਡੀਕਲ ਉਮੀਦਵਾਰਾਂ ਲਈ ਇੱਕ ਵੱਡੀ ਅਤੇ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ। ਨੈਸ਼ਨਲ ਟੈਸਟਿੰਗ ਏਜੰਸੀ ਨੇ 3...
ਅਸਾਮ ਦੇ ਦੂਜੀ ਵਾਰ ਮੁੱਖ ਮੰਤਰੀ ਬਣੇ ਹੇਮੰਤ ਬਿਸਵਾ ਸ਼ਰਮਾ
ਗੁਹਾਟੀ/ਪੰਜਾਬ ਪੋਸਟਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਹੇਮੰਤ ਬਿਸਵਾ ਸਰਮਾ ਨੇ ਅੱਜ ਲਗਾਤਾਰ ਦੂਜੀ ਵਾਰ ਅਸਾਮ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ।...
ਪੰਜਾਬ ਵਿਜੀਲੈਂਸ ਬਿਊਰੋ ਦੇ ਮੁੱਖ ਦਫ਼ਤਰ ’ਤੇ ਸੀ.ਬੀ.ਆਈ ਦੀ ਵੱਡੀ ਛਾਪੇਮਾਰੀ
ਐੱਸ.ਏ.ਐੱਸ. ਨਗਰ (ਮੋਹਾਲੀ)/ਪੰਜਾਬ ਪੋਸਟਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ) ਦੀ ਟੀਮ ਨੇ ਸੋਮਵਾਰ ਦੇਰ ਰਾਤ ਮੋਹਾਲੀ ਸਥਿਤ ਪੰਜਾਬ ਵਿਜੀਲੈਂਸ ਬਿਊਰੋ ਦੇ ਮੁੱਖ ਦਫ਼ਤਰ 'ਤੇ ਵੱਡੀ ਕਾਰਵਾਈ...
ਮੱਧ ਪ੍ਰਦੇਸ਼ ਕਿਸ਼ਤੀ ਹਾਦਸਾ: ਸੇਵਾਮੁਕਤ ਜੱਜ ਕਰਨਗੇ ਨਿਆਂਇਕ ਜਾਂਚ, 3 ਮਹੀਨਿਆਂ ਵਿੱਚ ਆਵੇਗੀ ਰਿਪੋਰਟ
ਭੋਪਾਲ/ਪੰਜਾਬ ਪੋਸਟਮੱਧ ਪ੍ਰਦੇਸ਼ ਦੇ ਧਾਰ ਜ਼ਿਲ੍ਹੇ ਵਿੱਚ ਵਾਪਰੇ ਦਰਦਨਾਕ ਕਿਸ਼ਤੀ ਹਾਦਸੇ ਦੀ ਗੰਭੀਰਤਾ ਨੂੰ ਮੁੱਖ ਰੱਖਦਿਆਂ ਸੂਬਾ ਸਰਕਾਰ ਨੇ ਅੱਜ ਵੱਡਾ ਫੈਸਲਾ ਲਿਆ ਹੈ।...




