ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

ਪ੍ਰਸਿੱਧ ਅਦਾਕਾਰ ਵਿਜੈ ਬਣੇ ਤਮਿਲਨਾਡੂ ਦੇ ਨਵੇਂ ਮੁੱਖ ਮੰਤਰੀ

ਚੇਨਈ/ਪੰਜਾਬ ਪੋਸਟਤਮਿਲ ਨਾਡੂ ਦੀ ਸਿਆਸਤ ਵਿੱਚ ਇੱਕ ਨਵਾਂ ਸਿਆਸੀ ਯੁੱਗ ਸ਼ੁਰੂ ਹੋ ਗਿਆ ਹੈ। ਦੱਖਣੀ ਭਾਰਤੀ ਫ਼ਿਲਮਾਂ ਦੇ ਸੁਪਰਸਟਾਰ ਅਤੇ 'ਥਲਪਤੀ' ਵਜੋਂ ਜਾਣੇ ਜਾਂਦੇ...

ਮੁੰਬਈ ਇੰਡੀਅਨਜ਼ ਦੀ ਟੀਮ ਆਈ.ਪੀ.ਐਲ ਦੀ ਦੌੜ ਤੋਂ ਬਾਹਰ ਹੋਈ

ਰਾਇਪੁਰ/ਪੰਜਾਬ ਪੋਸਟਰਾਇਲ ਚੈਲੰਜਰਜ ਬੈਂਗਲੁਰੂ (ਆਰ.ਸੀ.ਬੀ) ਨੇ ਆਈ.ਪੀ.ਐੱਲ 2026 ਦੇ ਇੱਕ ਰੋਮਾਂਚਕ ਮੈਚ ਵਿੱਚ ਮੁੰਬਈ ਇੰਡੀਅਨਜ਼ ਨੂੰ ਆਖਰੀ ਗੇਂਦ ’ਤੇ 2 ਵਿਕਟਾਂ ਨਾਲ ਹਰਾ ਕੇ...

ਮੋਤੀ

(ਕਹਾਣੀ)ਹਰੀ ਸਿੰਘ ਦਿਲਬਰਰੁਲੀਏ ਨੂੰ ਕੋਈ ਪਿਆਰ ਨਹੀਂ ਸੀ ਕਰਦਾ। ਜਦ ਤੋਂ ਉਹਦਾ ਪਿਉ ਇਸ ਦੁਨੀਆਂ ਤੋਂ ਤੁਰ ਗਿਆ, ਉਹ ਬੱਕਰੀਆਂ ਚਾਰਨ ਲੱਗ ਪਿਆ ਸੀ।...

ਮੁਗਲ ਹਕੂਮਤ ਦੀ ਜੜ ਪੁੱਟਣ ਵਾਲਾ ਬਾਬਾ ਬੰਦਾ ਸਿੰਘ ਬਹਾਦਰ

-ਪ੍ਰੋ. ਕਿ੍ਰਪਾਲ ਸਿੰਘ ਬਡੂੰਗਰਗੁਰਮਤਿ ਦੇ ਆਦਰਸ਼ਾਂ ਅਨੁਸਾਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਭਗਤੀ ਤੇ ਸ਼ਕਤੀ ਦੇ ਧਾਰਨੀ ਸੰਤ-ਸਿਪਾਹੀ ਭਾਵ ਇੱਕ ਸੁਤੰਤਰ ਤੇ ਸੰਪੂਰਨ...

ਕੂੜੇ ਨੂੰ ਕਲਾ ਵਿੱਚ ਬਦਲਣ ਵਾਲੇ ਦਰਵੇਸ਼ ਕਲਾਕਾਰ- ਨੇਕ ਚੰਦ

ਜਦੋਂ ਵੀ ਚੰਡੀਗੜ ਸ਼ਹਿਰ ਦਾ ਨਾਂਅ ਲਿਆ ਜਾਂਦਾ ਹੈ, ਤਾਂ ਮਨ ਵਿੱਚ ਸਭ ਤੋਂ ਪਹਿਲਾਂ ਇੱਥੋਂ ਦੀਆਂ ਸਾਫ਼-ਸੁਥਰੀਆਂ ਸੜਕਾਂ, ਹਰਿਆਵਲ ਅਤੇ ਵਿਲੱਖਣ ਆਰਕੀਟੈਕਚਰ ਦਾ...

ਟਰੰਪ ਨੇ ਈਰਾਨ ਦਾ ਸ਼ਾਂਤੀ ਪ੍ਰਸਤਾਵ ਮੁੱਢ ਤੋਂ ਰੱਦ ਕੀਤਾ, ਕਿਹਾ – ‘ਪੂਰੀ ਤਰ੍ਹਾਂ ਅਸਵੀਕਾਰਨਯੋਗ’

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਈਰਾਨ ਵੱਲੋਂ ਭੇਜੇ ਗਏ ਸ਼ਾਂਤੀ ਪ੍ਰਸਤਾਵ ਨੂੰ ਸਪੱਸ਼ਟ ਤੌਰ ’ਤੇ ਰੱਦ ਕਰ ਦਿੱਤਾ ਹੈ। ਟਰੰਪ ਨੇ ਇਸ...

ਕੋਲਕਾਤਾ ਵਿੱਚ ਹੋਇਆ ਸ਼ਾਨਦਾਰ ਸਹੁੰ ਚੁੱਕ ਸਮਾਗਮ

ਕੋਲਕਾਤਾ ਵਿੱਚ ਹੋਇਆ ਸ਼ਾਨਦਾਰ ਸਹੁੰ ਚੁੱਕ ਸਮਾਗਮਕੋਲਕਾਤਾ/ਪੰਜਾਬ ਪੋਸਟਪੱਛਮੀ ਬੰਗਾਲ ਦੀ ਸਿਆਸਤ ਵਿੱਚ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਹੋਈ ਹੈ। ਭਾਰਤੀ ਜਨਤਾ ਪਾਰਟੀ ਦੇ ਦਿੱਗਜ...

ਦੇਸ਼-ਭਗਤੀ ਦੇ ਇਤਿਹਾਸਕਾਰ ਪ੍ਰੋ. ਮਾਲਵਿੰਦਰਜੀਤ ਸਿੰਘ ਵੜੈਚ ਦਾ ਦੇਹਾਂਤ

ਚੰਡੀਗੜ੍ਹ/ਪੰਜਾਬ ਪੋਸਟਪੰਜਾਬ ਦੇ ਉੱਘੇ ਇਤਿਹਾਸਕਾਰ, ਖੋਜੀ ਅਤੇ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਨੂੰ ਕਲਮਬੱਧ ਕਰਨ ਵਾਲੇ ਪ੍ਰੋ. ਮਾਲਵਿੰਦਰਜੀਤ ਸਿੰਘ ਵੜੈਚ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ...

ਈ.ਡੀ. ਵੱਲੋਂ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਟਿਕਾਣਿਆਂ ‘ਤੇ ਛਾਪੇਮਾਰੀ

ਚੰਡੀਗੜ੍ਹ/ਪੰਜਾਬ ਪੋਸਟਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵੱਲੋਂ ਅੱਜ ਸਵੇਰੇ ਪੰਜਾਬ ਦੇ ਉਦਯੋਗ ਅਤੇ ਕਾਰੋਬਾਰੀ ਮਾਮਲਿਆਂ ਦੇ ਮੰਤਰੀ ਸੰਜੀਵ ਅਰੋੜਾ ਦੇ ਵੱਖ-ਵੱਖ ਟਿਕਾਣਿਆਂ 'ਤੇ ਵੱਡੀ ਛਾਪੇਮਾਰੀ ਕੀਤੀ...

ਤਾਮਿਲਨਾਡੂ ਵਿੱਚ ‘ਥਲਪਤੀ’ ਵਿਜੇ 118 ਵਿਧਾਇਕਾਂ ਦੇ ਸਮਰਥਨ ਨਾਲ ਬਣਾਉਣਗੇ ਸਰਕਾਰ

ਚੇਨਈ/ਪੰਜਾਬ ਪੋਸਟਤਾਮਿਲਨਾਡੂ ਵਿਧਾਨ ਸਭਾ ਚੋਣਾਂ 2026 ਦੇ ਨਤੀਜਿਆਂ ਨੇ ਸੂਬੇ ਦੀ ਸਿਆਸਤ ਵਿੱਚ ਇੱਕ ਨਵਾਂ ਅਧਿਆਏ ਲਿਖ ਦਿੱਤਾ ਹੈ। ਅਦਾਕਾਰ ਤੋਂ ਸਿਆਸਤਦਾਨ ਬਣੇ ਜੋਸਫ਼...

ਸ਼ੁਭੇਂਦੂ ਅਧਿਕਾਰੀ ਬਣਨਗੇ ਪੱਛਮੀ ਬੰਗਾਲ ਦੇ ਨਵੇਂ ਮੁੱਖ ਮੰਤਰੀ; ਭਾਜਪਾ ਵਿਧਾਇਕ ਦਲ ਦੀ ਮੀਟਿੰਗ ਵਿੱਚ ਲਿਆ ਗਿਆ ਫੈਸਲਾ

ਕੋਲਕਾਤਾ/ਪੰਜਾਬ ਪੋਸਟਪੱਛਮੀ ਬੰਗਾਲ ਵਿੱਚ ਲੰਬੇ ਸਮੇਂ ਤੋਂ ਚੱਲੀ ਆ ਰਹੀ ਸਿਆਸੀ ਖਿੱਚੋਤਾਣ ਤੋਂ ਬਾਅਦ ਹੁਣ ਇਹ ਸਾਫ ਹੋ ਗਿਆ ਹੈ ਕਿ ਸ਼ੁਭੇਂਦੂ ਅਧਿਕਾਰੀ ਸੂਬੇ...

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਟਰਾਈਡੈਂਟ ਗਰੁੱਪ ਨੂੰ ਵੱਡੀ ਰਾਹਤ

ਚੰਡੀਗੜ੍ਹ/ਪੰਜਾਬ ਪੋਸਟਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਉਦਯੋਗਿਕ ਇਕਾਈ ‘ਟ੍ਰਾਈਡੈਂਟ ਲਿਮਟਿਡ’ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਨਿਰਦੇਸ਼ ਦਿੱਤੇ ਹਨ ਕਿ...