ਪੰਜਾਬ ਪੋਸਟ ਵੀਡੀਓ
Stay tuned
ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.
ਤਾਜ਼ਾ ਖ਼ਬਰਾਂ
ਨਿਊਯਾਰਕ ਦੇ ਮੇਅਰ ਜ਼ੋਹਰਾਨ ਮਮਦਾਨੀ ਵੱਲੋਂ ਕੋਹਿਨੂਰ ਹੀਰਾ ਭਾਰਤ ਨੂੰ ਵਾਪਸ ਕਰਨ ਦੀ ਮੰਗ : ਕਿੰਗ ਚਾਰਲਸ ਨੂੰ ਦਿੱਤੀ ਸਲਾਹ
ਨਿਊਯਾਰਕ/ਪੰਜਾਬ ਪੋਸਟਨਿਊਯਾਰਕ ਸਿਟੀ ਦੇ ਮੇਅਰ ਜ਼ੋਹਰਾਨ ਮਮਦਾਨੀ ਨੇ ਬ੍ਰਿਟੇਨ ਦੇ ਰਾਜਾ ਕਿੰਗ ਚਾਰਲਸ ਤੀਜੇ ਦੀ ਅਮਰੀਕਾ ਫੇਰੀ ਦੌਰਾਨ ਕੋਹਿਨੂਰ ਹੀਰੇ ਦੀ ਵਾਪਸੀ ਦਾ ਮੁੱਦਾ...
ਪ੍ਰਧਾਨ ਮੰਤਰੀ ਮੋਦੀ ਨੇ ਯੂਪੀ ਨੂੰ ਦਿੱਤਾ ਦੇਸ਼ ਦੇ ਸਭ ਤੋਂ ਲੰਬੇ ਗ੍ਰੀਨਫੀਲਡ ਐਕਸਪ੍ਰੈਸਵੇਅ ਦਾ ਤੋਹਫ਼ਾ
ਹਰਦੋਈ/ਪੰਜਾਬ ਪੋਸਟਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਹਰਦੋਈ ਜ਼ਿਲ੍ਹੇ ਵਿੱਚ ਇੱਕ ਵਿਸ਼ਾਲ ਸਮਾਗਮ ਦੌਰਾਨ 594 ਕਿਲੋਮੀਟਰ ਲੰਬੇ 'ਗੰਗਾ ਐਕਸਪ੍ਰੈਸਵੇਅ' ਦਾ ਉਦਘਾਟਨ ਕੀਤਾ।...
ਆਸਟ੍ਰੇਲੀਆ ਵੱਲੋਂ 11 ਪੰਜਾਬੀਆਂ ਸਣੇ 15 ਭਾਰਤੀ ਨੌਜਵਾਨ ਡਿਪੋਰਟ: ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਪੁਸ਼ਟੀ
ਚੰਡੀਗੜ੍ਹ/ਪੰਜਾਬ ਪੋਸਟਆਸਟ੍ਰੇਲੀਆ ਸਰਕਾਰ ਵੱਲੋਂ ਅਪਰਾਧਿਕ ਗਤੀਵਿਧੀਆਂ ਅਤੇ ਨਿਯਮਾਂ ਦੀ ਉਲੰਘਣਾ ਦੇ ਦੋਸ਼ ਹੇਠ 15 ਭਾਰਤੀ ਨੌਜਵਾਨਾਂ ਨੂੰ ਡਿਪੋਰਟ ਕਰ ਦਿੱਤਾ ਗਿਆ ਹੈ। ਪੰਜਾਬ ਦੇ...
ਪੰਜਾਬ ਵਿੱਚ ਝੋਨੇ ਦੀ ਲਵਾਈ ਦਾ ਪ੍ਰੋਗ੍ਰਾਮ ਜਾਰੀ: 1 ਜੂਨ ਤੋਂ ਪੜਾਅਵਾਰ ਸ਼ੁਰੂ ਹੋਵੇਗੀ ਲਵਾਈ
ਚੰਡੀਗੜ੍ਹ/ਪੰਜਾਬ ਪੋਸਟਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਸਾਲ 2026 ਲਈ ਝੋਨੇ ਦੀ ਲਵਾਈ ਦਾ ਅਧਿਕਾਰਤ ਸ਼ਡਿਊਲ ਜਾਰੀ ਕਰ ਦਿੱਤਾ ਹੈ। ਪਾਣੀ...
ਗੁਰੂਗ੍ਰਾਮ ਦੇ ਨਾਮਵਰ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਵਿਦਿਆਰਥੀਆਂ ‘ਚ ਦਹਿਸ਼ਤ, ਪੁਲਿਸ ਵੱਲੋਂ ਸਰਚ ਆਪ੍ਰੇਸ਼ਨ ਜਾਰੀ
ਗੁਰੂਗ੍ਰਾਮ/ਪੰਜਾਬ ਪੋਸਟਗੁਰੂਗ੍ਰਾਮ ਦੇ ਲਗਭਗ 10 ਪ੍ਰਮੁੱਖ ਨਿੱਜੀ ਸਕੂਲਾਂ ਨੂੰ ਅੱਜ ਸਵੇਰੇ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ, ਜਿਸ ਕਾਰਨ ਪੂਰੇ ਸ਼ਹਿਰ ਵਿੱਚ...
ਪੱਛਮੀ ਬੰਗਾਲ ਚੋਣਾਂ: ਅੱਜ ਦੂਜੇ ਅਤੇ ਆਖਰੀ ਪੜਾਅ ਲਈ ਵੋਟਿੰਗ ਸ਼ੁਰੂ
ਕੋਲਕਾਤਾ/ਪੰਜਾਬ ਪੋਸਟਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ 2026 ਦੇ ਦੂਜੇ ਅਤੇ ਆਖਰੀ ਪੜਾਅ ਲਈ ਅੱਜ ਸਵੇਰੇ 7 ਵਜੇ ਤੋਂ ਵੋਟਿੰਗ ਸ਼ੁਰੂ ਹੋ ਗਈ ਹੈ। ਇਸ...
ਕੰਗਨਾ ਰਣੌਤ ਮਾਣਹਾਨੀ ਕੇਸ: ਬਠਿੰਡਾ ਅਦਾਲਤ ਵਿੱਚ ਅੱਜ ਹੋਈ ਸੁਣਵਾਈ, ਅਗਲੀ ਤਰੀਕ 12 ਮਈ ਤੈਅ
ਬਠਿੰਡਾ/ਪੰਜਾਬ ਪੋਸਟਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਸਾਂਸਦ ਕੰਗਨਾ ਰਣੌਤ ਅੱਜ ਬਠਿੰਡਾ ਦੀ ਅਦਾਲਤ ਵਿੱਚ ਪੇਸ਼ ਹੋਈ। ਇਹ ਪੇਸ਼ੀ ਕਿਸਾਨ ਅੰਦੋਲਨ ਦੌਰਾਨ ਬਜ਼ੁਰਗ ਮਾਤਾ ਮਹਿੰਦਰ...
ਪ੍ਰਧਾਨ ਮੰਤਰੀ ਬਾਜੇਕੇ ਵੱਲੋਂ ਬਠਿੰਡਾ ਜੇਲ੍ਹ ਪ੍ਰਸ਼ਾਸਨ ‘ਤੇ ਬਦਸਲੂਕੀ ਅਤੇ ਤੰਗ-ਪ੍ਰੇਸ਼ਾਨ ਕਰਨ ਦੇ ਗੰਭੀਰ ਦੋਸ਼
ਬਠਿੰਡਾ/ਪੰਜਾਬ ਪੋਸਟਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀ ਭਗਵੰਤ ਸਿੰਘ ਉਰਫ਼ 'ਪ੍ਰਧਾਨ ਮੰਤਰੀ' ਬਾਜੇਕੇ ਨੇ ਬਠਿੰਡਾ ਜੇਲ੍ਹ ਪ੍ਰਸ਼ਾਸਨ 'ਤੇ ਗੰਭੀਰ ਦੋਸ਼...
ਵ੍ਹਾਈਟ ਹਾਊਸ ਕਾਰਪ’ਸ ਡਿਨਰ ਦੌਰਾਨ ਫਾਇਰਿੰਗ ਤੋਂ ਬਾਅਦ ਟਰੰਪ ਦੀ ਸੁਰੱਖਿਆ ਵਿੱਚ ਵੱਡੀ ਤਬਦੀਲੀ: ਸੀਕਰੇਟ ਸਰਵਿਸ ਵੱਲੋਂ ਨਵੇਂ ਪ੍ਰੋਟੋਕੋਲ ਜਾਰੀ
ਵਾਸ਼ਿੰਗਟਨ/ਪੰਜਾਬ ਪੋਸਟਵਾਸ਼ਿੰਗਟਨ ਦੇ ਹਿਲਟਨ ਹੋਟਲ ਵਿੱਚ ਹੋਏ 'ਵਾਈਟ ਹਾਊਸ ਕੋਰਸਪੌਂਡੈਂਟਸ ਡਿਨਰ' ਦੌਰਾਨ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਸੁਰੱਖਿਆ ਨੂੰ ਲੈ...
ਸ਼ੰਭੂ ਰੇਲਵੇ ਟਰੈਕ ‘ਤੇ ਜ਼ਬਰਦਸਤ ਧਮਾਕਾ: ਇੱਕ ਵਿਅਕਤੀ ਦੀ ਮੌਤ, ਸੁਰੱਖਿਆ ਏਜੰਸੀਆਂ ਵੱਲੋਂ ਜਾਂਚ ਤੇਜ਼
ਪਟਿਆਲਾ/ਪੰਜਾਬ ਪੋਸਟਪਟਿਆਲਾ ਦੇ ਸ਼ੰਭੂ ਨੇੜੇ ਰਾਜਪੁਰਾ-ਅੰਬਾਲਾ ਰੇਲਵੇ ਸੈਕਸ਼ਨ 'ਤੇ ਬੀਤੀ ਦੇਰ ਰਾਤ ਇੱਕ ਭਿਆਨਕ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ, ਜਿਸ ਵਿੱਚ ਇੱਕ...
‘ਆਪ’ ਛੱਡ ਕੇ ਭਾਜਪਾ ’ਚ ਸ਼ਾਮਲ ਹੋਣ ਵਾਲੇ ਰਾਜ ਸਭਾ ਦੇ 7 ਮੈਂਬਰਾਂ ਨੂੰ ਮਾਨਤਾ ਮਿਲੀ
ਨਵੀਂ ਦਿੱਲੀ/ਪੰਜਾਬ ਪੋਸਟਆਮ ਆਦਮੀ ਪਾਰਟੀ ਨੂੰ ਉਸ ਵੇਲੇ ਜ਼ੋਰਦਾਰ ਝਟਕਾ ਲੱਗਾ ਜਦੋਂ ਉਸ ਦੇ ਸੱਤ ਰਾਜ ਸਭਾ ਮੈਂਬਰ ਅਧਿਕਾਰਤ ਤੌਰ 'ਤੇ ਭਾਰਤੀ ਜਨਤਾ ਪਾਰਟੀ...
ਈਡੀ ਵੱਲੋਂ ਮੁਅੱਤਲ ਡੀ.ਆਈ.ਜੀ ਹਰਚਰਨ ਭੁੱਲਰ ਦੇ ਟਿਕਾਣਿਆਂ ’ਤੇ ਵੱਡੀ ਛਾਪੇਮਾਰੀ
ਚੰਡੀਗੜ੍ਹ/ ਪੰਜਾਬ ਪੋਸਟਪੰਜਾਬ ਪੁਲਿਸ ਦੇ ਮੁਅੱਤਲ ਡੀ.ਆਈ.ਜੀ ਹਰਚਰਨ ਸਿੰਘ ਭੁੱਲਰ ਵਿਰੁੱਧ ਅੱਜ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਮਨੀ ਲਾਂਡਰਿੰਗ ਮਾਮਲੇ...




