ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

ਸੀ.ਬੀ.ਆਈ. ਅਦਾਲਤ ਨੇ ਮੁਅੱਤਲ ਡੀ.ਆਈ.ਜੀ. ਹਰਚਰਨ ਭੁੱਲਰ ਨੂੰ ਦਿੱਤੀ ਇੱਕ ਰਾਹਤ

ਚੰਡੀਗੜ੍ਹ/ਪੰਜਾਬ ਪੋਸਟਚੰਡੀਗੜ੍ਹ ਦੀ ਸੀ.ਬੀ.ਆਈ. ਅਦਾਲਤ ਨੇ ਪੰਜਾਬ ਪੁਲੀਸ ਦੇ ਮੁਅੱਤਲ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਦੀ ਉਸ ਬੇਨਤੀ ਨੂੰ ਪ੍ਰਵਾਨ ਕਰ ਲਿਆ ਹੈ, ਜਿਸ ਵਿੱਚ...

ਹਰਿਆਣਵੀ ਗਾਇਕ ਮਾਸੂਮ ਸ਼ਰਮਾ ਵਿਰੁੱਧ ਇਤਰਾਜ਼ਯੋਗ ਗੀਤ ਗਾਉਣ ਦੇ ਦੋਸ਼ ਵਿੱਚ ਮਾਮਲਾ ਦਰਜ

ਦੇਹਰਾਦੂਨ/ਪੰਜਾਬ ਪੋਸਟਹਰਿਆਣਵੀ ਗਾਇਕ ਮਾਸੂਮ ਸ਼ਰਮਾ ਵਿਰੁੱਧ ਦੇਹਰਾਦੂਨ ਦੇ ਡੀ.ਏ.ਵੀ. ਕਾਲਜ ਵਿੱਚ ਇੱਕ ਪ੍ਰੋਗਰਾਮ ਦੌਰਾਨ ਸਟੇਜ ਤੋਂ ਅਸ਼ਲੀਲ ਅਤੇ ਇਤਰਾਜ਼ਯੋਗ ਭਾਸ਼ਾ ਵਰਤਣ ਦੇ ਦੋਸ਼ ਵਿੱਚ...

ਅਮਰੀਕੀ ਰਾਸ਼ਟਰਪਤੀ ਟਰੰਪ ਦੀ ਇਰਾਨੀ ਜਹਾਜ਼ਾਂ ਨੂੰ ਸਖ਼ਤ ਚੇਤਾਵਨੀ: “ਬੰਦਰਗਾਹਾਂ ਦੀ ਨਾਕਾਬੰਦੀ ਨੇੜੇ ਆਏ ਤਾਂ ਕਰ ਦਿਆਂਗੇ ਖ਼ਤਮ”

ਵਾਸ਼ਿੰਗਟਨ / ਪੰਜਾਬ ਪੋਸਟਅਮਰੀਕਾ ਅਤੇ ਇਰਾਨ ਵਿਚਾਲੇ ਚੱਲ ਰਿਹਾ ਟਕਰਾਅ ਹੁਣ ਇੱਕ ਬੇਹੱਦ ਖ਼ਤਰਨਾਕ ਮੋੜ 'ਤੇ ਪਹੁੰਚ ਗਿਆ ਹੈ। ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਰਾਨ...

ਬੇਅਦਬੀ ਘਟਨਾਵਾਂ ਨੂੰ ਸਖ਼ਤੀ ਨਾਲ ਰੋਕਣ ਲਈ ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਬਿੱਲ ਪਾਸ

ਚੰਡੀਗੜ੍ਹ / ਪੰਜਾਬ ਪੋਸਟਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਅੱਜ ਇਕ ਇਤਿਹਾਸਕ ਫੈਸਲਾ ਲੈਂਦਿਆਂ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਬਿੱਲ-2026’...

ਅਮਰੀਕਾ ਵੱਲੋਂ ਇਰਾਨੀ ਬੰਦਰਗਾਹਾਂ ਦੀ ਮੁਕੰਮਲ ਨਾਕਾਬੰਦੀ ਦਾ ਐਲਾਨ; ਖੇਤਰ ਵਿੱਚ ਜੰਗੀ ਤਣਾਅ ਸਿਖਰ ‘ਤੇ

ਵਾਸ਼ਿੰਗਟਨ / ਇਸਲਾਮਾਬਾਦ / ਪੰਜਾਬ ਪੋਸਟਇਸਲਾਮਾਬਾਦ ਵਿੱਚ ਅਮਰੀਕਾ ਅਤੇ ਇਰਾਨ ਵਿਚਾਲੇ ਹੋਈ ਲੰਬੀ ਗੱਲਬਾਤ ਬਿਨਾਂ ਕਿਸੇ ਸਾਰਥਕ ਨਤੀਜੇ ਦੇ ਖ਼ਤਮ ਹੋਣ ਤੋਂ ਬਾਅਦ ਰਾਸ਼ਟਰਪਤੀ...

ਅਦਾਕਾਰੀ ਦੀ ਪਰਿਭਾਸ਼ਾ ਬਦਲਣ ਵਾਲਾ ਕਲਾਕਾਰ- ਕਿ੍ਰਸਚੀਅਨ ਬੇਲ

ਹਾਲੀਵੁੱਡ ਫਿਲਮਾਂ ਦੇ ਦੇ ਇਤਿਹਾਸ ਵਿੱਚ ਕਈ ਅਜਿਹੇ ਅਦਾਕਾਰ ਹੋਏ ਹਨ ਜਿਨਾਂ ਨੇ ਆਪਣੀ ਅਦਾਕਾਰੀ ਨਾਲ ਦਰਸ਼ਕਾਂ ਦਾ ਮਨ ਮੋਹ ਲਿਆ, ਪਰ ਕਿ੍ਰਸਚੀਅਨ ਬੇਲ...

ਖਾਲਸਾ ਸਾਜਨਾ ਦਿਵਸ: ਮਨੁੱਖਤਾ ਦੇ ਇਤਿਹਾਸ ਦਾ ਮਹਾਨ ਅਧਿਆਇ

ਵਿਸਾਖੀ ਦਾ ਦਿਹਾੜਾ ਸਿੱਖ ਇਤਿਹਾਸ ਵਿੱਚ ਸਭ ਤੋਂ ਮਹੱਤਵਪੂਰਨ ਅਤੇ ਗੌਰਵਮਈ ਦਿਨ ਮੰਨਿਆ ਜਾਂਦਾ ਹੈ, ਜੋ ਸਮੁੱਚੀ ਮਨੁੱਖਤਾ ਨੂੰ ਜ਼ੁਲਮ ਵਿਰੁੱਧ ਡਟਣ ਅਤੇ ਸਵੈ-ਮਾਣ...

ਧੀਆਂ (ਕਹਾਣੀ) : ਪ੍ਰੇਮ ਗੋਰਖੀ

ਸਵੇਰੇ ਸੱਤ ਵਜੇ ਹੀ ਮੰਗੀ ਦੇ ਭਰਾ ਰੁਪਿੰਦਰ ਦਾ ਫ਼ੋਨ ਆ ਗਿਆ ਤਾਂ ਹੈਰਾਨ ਹੋ ਕੇ ਫੋਨ ਦਾ ਬਟਨ ਦੱਬਦੀ ਮੰਗੀ ਬੋਲੀ, ‘‘ਭਾ ਜੀ...

ਬੇਅਦਬੀ ਘਟਨਾਵਾਂ ਰੋਕਣ ਲਈ ਬਿੱਲ ਪਾਸ ਕਰਨ ਦੇ ਮਕਸਦ ਨਾਲ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਅੱਜ

ਚੰਡੀਗੜ੍ਹ/ਪੰਜਾਬ ਪੋਸਟਪੰਜਾਬ ਸਰਕਾਰ ਨੇ ਸੂਬੇ ਵਿੱਚ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਬਿੱਲ ਪਾਸ ਕਰਨ ਲਈ 13 ਅਪਰੈਲ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼...

ਅਮਰੀਕੀ ਵਫ਼ਦ ਦਾ ਇਸਲਾਮਾਬਾਦ ਪਹੁੰਚਣ ‘ਤੇ ਸ਼ਾਨਦਾਰ ਸਵਾਗਤ; ਜੇ.ਡੀ. ਵੈਂਸ ਅਤੇ ਪਾਕਿਸਤਾਨੀ ਫੌਜ ਮੁਖੀ ਵਿਚਾਲੇ ਅਹਿਮ ਮੁਲਾਕਾਤ

ਇਸਲਾਮਾਬਾਦ / ਨਵੀਂ ਦਿੱਲੀ / ਪੰਜਾਬ ਪੋਸਟਪੱਛਮੀ ਏਸ਼ੀਆ ਵਿੱਚ ਜਾਰੀ ਜੰਗ ਨੂੰ ਰੋਕਣ ਲਈ ਅਮਰੀਕਾ ਅਤੇ ਇਰਾਨ ਵਿਚਾਲੇ ਹੋਣ ਵਾਲੀ ਇਤਿਹਾਸਕ ਵਾਰਤਾ ਲਈ ਅਮਰੀਕੀ...

ਮਹਾਰਾਸ਼ਟਰ ਵਿੱਚ ਭੂਚਾਲ ਦੇ ਝਟਕੇ: ਨਾਂਦੇੜ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਦਹਿਸ਼ਤ

ਮੁੰਬਈ / ਨਾਂਦੇੜ / ਪੰਜਾਬ ਪੋਸਟਮਹਾਰਾਸ਼ਟਰ ਦੇ ਨਾਂਦੇੜ ਜ਼ਿਲ੍ਹੇ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਅੱਜ ਸਵੇਰੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ...

ਵਰਿੰਦਾਵਨ ਕਿਸ਼ਤੀ ਹਾਦਸਾ: ਪੰਜਾਬ ਦੇ 10 ਸ਼ਰਧਾਲੂਆਂ ਦੀ ਮੌਤ, ਜਗਰਾਉਂ ਅਤੇ ਲੁਧਿਆਣਾ ਵਿੱਚ ਮਾਤਮ

ਵਰਿੰਦਾਵਨ / ਮਥੁਰਾ / ਪੰਜਾਬ ਪੋਸਟਧਾਰਮਿਕ ਨਗਰੀ ਵਰਿੰਦਾਵਨ ਵਿੱਚ ਯਮੁਨਾ ਨਦੀ ਵਿੱਚ ਵਾਪਰੇ ਇੱਕ ਦਰਦਨਾਕ ਕਿਸ਼ਤੀ ਹਾਦਸੇ ਵਿੱਚ ਪੰਜਾਬ ਦੇ 10 ਸ਼ਰਧਾਲੂਆਂ ਦੀ ਮੌਤ...