ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

ਗਿ: ਰਣਜੀਤ ਸਿੰਘ ਜੀ ਦਾ ਅਮਰੀਕਾ ਅਤੇ ਕੈਨੇਡਾ ਦਾ ਗੁਰਮਤਿ ਪ੍ਰਚਾਰ ਦੌਰਾ 16 ਅਪ੍ਰੈਲ ਤੋਂ

ਨਵੀਂ ਦਿੱਲੀ / ਪੰਜਾਬ ਪੋਸਟਗੁਰਦੁਆਰਾ ਸ੍ਰੀ ਬੰਗਲਾ ਸਾਹਿਬ, ਨਵੀਂ ਦਿੱਲੀ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ ਜੀ ਇਸੇ ਮਹੀਨੇ ਅਪ੍ਰੈਲ 2026 ਵਿੱਚ...

ਪੱਛਮੀ ਬੰਗਾਲ ਚੋਣਾਂ: ਵੋਟਰ ਸੂਚੀਆਂ ਨੂੰ ਫ੍ਰੀਜ਼ ਕਰਨ ਵਿਰੁੱਧ ਸੁਪਰੀਮ ਕੋਰਟ ਵਿੱਚ ਸੁਣਵਾਈ ਸੋਮਵਾਰ ਨੂੰ

ਨਵੀਂ ਦਿੱਲੀ / ਪੱਛਮੀ ਬੰਗਾਲ / ਪੰਜਾਬ ਪੋਸਟਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ 2026 ਤੋਂ ਠੀਕ ਪਹਿਲਾਂ ਵੋਟਰ ਸੂਚੀਆਂ ਨੂੰ ਲੈ ਕੇ ਵਿਵਾਦ ਹੋਰ ਗੰਭੀਰ...

ਨੀਤੀਸ਼ ਕੁਮਾਰ ਨੇ ਰਾਜ ਸਭਾ ਮੈਂਬਰ ਵਜੋਂ ਚੁੱਕੀ ਸਹੁੰ, ਬਿਹਾਰ ਦੀ ਸਿਆਸਤ ਵਿੱਚ ਨਵੇਂ ਅਧਿਆਏ ਦੀ ਸ਼ੁਰੂਆਤ

ਨਵੀਂ ਦਿੱਲੀ / ਪੰਜਾਬ ਪੋਸਟਬਿਹਾਰ ਦੇ ਸਾਬਕਾ ਮੁੱਖ ਮੰਤਰੀ ਅਤੇ ਜਨਤਾ ਦਲ (ਯੂਨਾਈਟਿਡ) ਦੇ ਸੀਨੀਅਰ ਆਗੂ ਨੀਤੀਸ਼ ਕੁਮਾਰ ਨੇ ਅੱਜ ਰਾਜ ਸਭਾ ਦੇ ਮੈਂਬਰ...

ਕੰਚਨ ਕੁਮਾਰੀ ਕਤਲ ਕਾਂਡ: ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

ਬਠਿੰਡਾ/ਦਿੱਲੀ/ਪੰਜਾਬ ਪੋਸਟਸੋਸ਼ਲ ਮੀਡੀਆ 'ਤੇ 'ਕਮਲ ਭਾਬੀ' ਦੇ ਨਾਂਅ ਨਾਲ ਮਸ਼ਹੂਰ ਕੰਚਨ ਕੁਮਾਰੀ ਦੇ ਸਨਸਨੀਖੇਜ਼ ਕਤਲ ਮਾਮਲੇ ਵਿੱਚ ਅੱਜ ਪੰਜਾਬ ਪੁਲਿਸ ਨੂੰ ਉਸ ਵੇਲੇ ਵੱਡੀ...

ਅਮਰੀਕਾ-ਇਰਾਨ ਸਿੱਧੀ ਵਾਰਤਾ ਅੱਜ: ਪਰ ਲੇਬਨਾਨ ‘ਤੇ ਇਜ਼ਰਾਈਲੀ ਹਮਲਿਆਂ ਨੇ ਵਧਾਇਆ ਤਣਾਅ

ਇਸਲਾਮਾਬਾਦ / ਨਵੀਂ ਦਿੱਲੀ / ਪੰਜਾਬ ਪੋਸਟਪੱਛਮੀ ਏਸ਼ੀਆ ਵਿੱਚ ਚੱਲ ਰਹੇ ਭਿਆਨਕ ਯੁੱਧ ਨੂੰ ਰੋਕਣ ਲਈ ਅੱਜ, 10 ਅਪ੍ਰੈਲ 2026 ਨੂੰ ਪਾਕਿਸਤਾਨ ਦੀ ਰਾਜਧਾਨੀ...

ਆਈ.ਡੀ.ਐਫ.ਸੀ. ਫਸਟ ਬੈਂਕ ਘੁਟਾਲੇ ਦੀ ਜਾਂਚ ਸੀ.ਬੀ.ਆਈ ਨੂੰ ਸੌਂਪੀ ਗਈ

ਨਵੀਂ ਦਿੱਲੀ/ਪੰਜਾਬ ਪੋਸਟਆਈ.ਡੀ.ਐਫ.ਸੀ. ਫਸਟ ਬੈਂਕ ਘੁਟਾਲੇ ਵਿੱਚ ਇੱਕ ਵੱਡਾ ਮੋੜ ਆਇਆ ਹੈ। ਹਰਿਆਣਾ ਸਰਕਾਰ ਨੇ ਇਸ ਕਰੋੜਾਂ ਰੁਪਏ ਦੇ ਬੈਂਕਿੰਗ ਫਰਾਡ ਦੀ ਜਾਂਚ ਅਧਿਕਾਰਤ...

ਬਰਤਾਨੀਆ ਜਾਣ ਵਾਲਿਆਂ ਨੂੰ ਵੱਡਾ ਝਟਕਾ: ਵੀਜ਼ਾ ਫ਼ੀਸਾਂ ਵਿੱਚ ਅੱਜ ਤੋਂ ਭਾਰੀ ਵਾਧਾ ਲਾਗੂ

ਲੰਡਨ / ਪੰਜਾਬ ਪੋਸਟਬਰਤਾਨੀਆ ਸਰਕਾਰ ਨੇ ਵਿਦੇਸ਼ਾਂ ਤੋਂ ਆਉਣ ਵਾਲੇ ਸੈਲਾਨੀਆਂ, ਵਿਦਿਆਰਥੀਆਂ ਅਤੇ ਕਾਮਿਆਂ ਲਈ ਵੀਜ਼ਾ ਫ਼ੀਸਾਂ ਵਿੱਚ ਭਾਰੀ ਵਾਧਾ ਕਰ ਦਿੱਤਾ ਹੈ, ਜੋ...

ਅਸਾਮ, ਕੇਰਲ ਅਤੇ ਪੁਡੂਚੇਰੀ ਵਿੱਚ ਵਿਧਾਨ ਸਭਾ ਚੋਣਾਂ ਲਈ ਮਤਦਾਨ ਜਾਰੀ, ਸਵੇਰ ਤੋਂ ਹੀ ਵੋਟਰਾਂ ਦੀਆਂ ਲੰਬੀਆਂ ਕਤਾਰਾਂ

ਨਵੀਂ ਦਿੱਲੀ / ਪੰਜਾਬ ਪੋਸਟਦੇਸ਼ ਦੇ ਤਿੰਨ ਮਹੱਤਵਪੂਰਨ ਹਿੱਸਿਆਂ—ਅਸਾਮ, ਕੇਰਲ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਪੁਡੂਚੇਰੀ ਵਿੱਚ ਅੱਜ, 9 ਅਪ੍ਰੈਲ 2026 ਨੂੰ ਵਿਧਾਨ ਸਭਾ ਚੋਣਾਂ...

ਅਮਰੀਕਾ-ਇਰਾਨ ਜੰਗਬੰਦੀ: ਗੱਲਬਾਤ ਲਈ ਇਸਲਾਮਾਬਾਦ ਪਹੁੰਚਣਗੇ ਦੋਵੇਂ ਦੇਸ਼, ਲੇਬਨਾਨ ‘ਤੇ ਇਜ਼ਰਾਈਲੀ ਹਮਲਿਆਂ ਕਾਰਨ ਤਣਾਅ ਬਰਕਰਾਰ

ਵਾਸ਼ਿੰਗਟਨ/ਤਹਿਰਾਨ / ਪੰਜਾਬ ਪੋਸਟਅਮਰੀਕਾ ਅਤੇ ਇਰਾਨ ਵਿਚਾਲੇ ਦੋ ਹਫ਼ਤਿਆਂ ਦੀ ਅਸਥਾਈ ਜੰਗਬੰਦੀ ਦੇ ਐਲਾਨ ਤੋਂ ਬਾਅਦ ਅੱਜ, 9 ਅਪ੍ਰੈਲ 2026 ਨੂੰ ਸਥਿਤੀ ਬੇਹੱਦ ਨਾਜ਼ੁਕ...

ਨੌਜਵਾਨਾਂ ਨੂੰ ਸਬੂਤ ਤੋਂ ਬਿਨਾਂ ਗ੍ਰਿਫ਼ਤਾਰ ਕਰਨ ‘ਤੇ ਪੰਜਾਬ ਪੁਲੀਸ ਨੇ ਲਗਾਈ ਰੋਕ

ਚੰਡੀਗੜ੍ਹ / ਪੰਜਾਬ ਪੋਸਟਪੰਜਾਬ ਪੁਲੀਸ ਨੇ ਅੱਜ ਇੱਕ ਬਹੁਤ ਹੀ ਅਹਿਮ ਅਤੇ ਇਤਿਹਾਸਕ ਫੈਸਲਾ ਲੈਂਦਿਆਂ ਸੂਬੇ ਭਰ ਵਿੱਚ ਨੌਜਵਾਨਾਂ ਦੀ ਬਿਨਾਂ ਪੁਖ਼ਤਾ ਸਬੂਤਾਂ ਦੇ...

ਅਡਾਨੀ ਗਰੁੱਪ ਨੂੰ ਅਮਰੀਕੀ ਅਦਾਲਤ ਤੋਂ ਵੱਡੀ ਰਾਹਤ, ਧੋਖਾਧੜੀ ਦੇ ਕੇਸ ਨੂੰ ਰੱਦ ਕਰਨ ਦੀ ਅਰਜ਼ੀ ਪ੍ਰਵਾਨ

ਨਵੀਂ ਦਿੱਲੀ/ਨਿਊਯਾਰਕ / ਪੰਜਾਬ ਪੋਸਟਭਾਰਤੀ ਉਦਯੋਗਪਤੀ ਗੌਤਮ ਅਡਾਨੀ ਅਤੇ ਉਨ੍ਹਾਂ ਦੇ ਭਤੀਜੇ ਸਾਗਰ ਅਡਾਨੀ ਲਈ ਅਮਰੀਕਾ ਦੀ ਇੱਕ ਸੰਘੀ ਅਦਾਲਤ ਤੋਂ ਵੱਡੀ ਅਤੇ ਰਾਹਤ...

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਸੁਖਬੀਰ ਬਾਦਲ ਨੂੰ ਖੁੱਲ੍ਹੀ ਚੁਣੌਤੀ: “ਸਾਜ਼ਿਸ਼ ਸਾਬਤ ਕਰੋ ਜਾਂ ਸਜ਼ਾ ਭੁਗਤੋ”

ਅੰਮ੍ਰਿਤਸਰ / ਪੰਜਾਬ ਪੋਸਟਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ...