ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

ਟਰੰਪ ਅਤੇ ਇਰਾਨ ਵਿਚਾਲੇ ਦੋ ਹਫ਼ਤਿਆਂ ਦੀ ਜੰਗਬੰਦੀ ਦਾ ਐਲਾਨ; ਤੇਲ ਦੀ ਸਪਲਾਈ ਲਈ ਖੁੱਲ੍ਹੇਗਾ ‘ਹੋਰਮੁਜ਼’ ਦਾ ਰਸਤਾ

ਵਾਸ਼ਿੰਗਟਨ/ਤੇਹਰਾਨ/ਪੰਜਾਬ ਪੋਸਟਮਿਡਲ ਈਸਟ ਵਿੱਚ ਪਿਛਲੇ ਕਈ ਹਫ਼ਤਿਆਂ ਤੋਂ ਜਾਰੀ ਭਿਆਨਕ ਖ਼ੂਨ-ਖ਼ਰਾਬੇ ਨੂੰ ਠੱਲ੍ਹ ਪਾਉਣ ਲਈ ਅੱਜ ਇੱਕ ਇਤਿਹਾਸਕ ਮੋੜ ਆਇਆ ਹੈ, ਜਦੋਂ ਅਮਰੀਕੀ ਰਾਸ਼ਟਰਪਤੀ...

ਏਅਰ ਇੰਡੀਆ ਦੇ ਮੁੱਖ ਕਾਰਜਕਾਰੀ ਅਧਿਕਾਰੀ ਕੈਂਪਬੈਲ ਵਿਲਸਨ ਨੇ ਦਿੱਤਾ ਅਸਤੀਫ਼ਾ

ਨਵੀਂ ਦਿੱਲੀ / ਪੰਜਾਬ ਪੋਸਟਟਾਟਾ ਸਮੂਹ ਦੀ ਮਾਲਕੀ ਵਾਲੀ ਹਵਾਈ ਸੇਵਾ ਕੰਪਨੀ 'ਏਅਰ ਇੰਡੀਆ' ਦੇ ਮੁੱਖ ਕਾਰਜਕਾਰੀ ਅਧਿਕਾਰੀ ਅਤੇ ਪ੍ਰਬੰਧਕੀ ਨਿਰਦੇਸ਼ਕ ਕੈਂਪਬੈਲ ਵਿਲਸਨ ਨੇ...

ਡਾ. ਨਵਜੋਤ ਕੌਰ ਸਿੱਧੂ ਵੱਲੋਂ ਨਵੀਂ ਸਿਆਸੀ ਪਾਰਟੀ ਦਾ ਐਲਾਨ

ਅੰਮ੍ਰਿਤਸਰ / ਪੰਜਾਬ ਪੋਸਟਪੰਜਾਬ ਦੀ ਸਿਆਸਤ ਵਿੱਚ ਅੱਜ ਉਸ ਵੇਲੇ ਇੱਕ ਵੱਡਾ ਧਮਾਕਾ ਹੋਇਆ ਜਦੋਂ ਸਾਬਕਾ ਵਿਧਾਇਕ ਡਾਕਟਰ ਨਵਜੋਤ ਕੌਰ ਸਿੱਧੂ ਨੇ ਆਪਣੀ ਨਵੀਂ...

ਡਾਕਟਰ ਨਵਜੋਤ ਕੌਰ ਸਿੱਧੂ ਵੱਲੋਂ ਨਵੀਂ ਸਿਆਸੀ ਪਾਰਟੀ ਦਾ ਐਲਾਨ

ਅੰਮ੍ਰਿਤਸਰ / ਪੰਜਾਬ ਪੋਸਟਪੰਜਾਬ ਦੀ ਸਿਆਸਤ ਵਿੱਚ ਅੱਜ ਉਸ ਵੇਲੇ ਇੱਕ ਵੱਡਾ ਧਮਾਕਾ ਹੋਇਆ ਜਦੋਂ ਸਾਬਕਾ ਵਿਧਾਇਕ ਡਾਕਟਰ ਨਵਜੋਤ ਕੌਰ ਸਿੱਧੂ ਨੇ ਆਪਣੀ ਨਵੀਂ...

ਸ਼੍ਰੋਮਣੀ ਕਮੇਟੀ ਵੱਲੋਂ ਬੇਅਦਬੀ ਵਿਰੋਧੀ ਕਾਨੂੰਨ ‘ਤੇ ਪੰਥਕ ਇਕੱਠ, ਸਰਕਾਰ ਤੋਂ ਖਰੜੇ ਦੀ ਕੀਤੀ ਮੰਗ

ਅੰਮ੍ਰਿਤਸਰ / ਪੰਜਾਬ ਪੋਸਟਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਪੰਥਕ ਜਥੇਬੰਦੀਆਂ ਦਾ ਇੱਕ ਵਿਸ਼ੇਸ਼ ਇਕੱਠ ਬੁਲਾਇਆ ਗਿਆ, ਜਿਸ ਵਿੱਚ ਪੰਜਾਬ...

ਅਮਰੀਕਾ-ਇਰਾਨ ਜੰਗ: ਟਰੰਪ ਦਾ ਆਖ਼ਰੀ ਅਲਟੀਮੇਟਮ ਅਤੇ ਸੁਰੱਖਿਆ ਕੌਂਸਲ ਵਿੱਚ ਅਹਿਮ ਵੋਟਿੰਗ

ਵਾਸ਼ਿੰਗਟਨ/ਤਹਿਰਾਨ / ਪੰਜਾਬ ਪੋਸਟਅਮਰੀਕਾ ਅਤੇ ਇਰਾਨ ਵਿਚਾਲੇ ਚੱਲ ਰਹੀ ਜੰਗ ਅੱਜ, 7 ਅਪ੍ਰੈਲ 2026 ਨੂੰ ਇੱਕ ਬਹੁਤ ਹੀ ਨਾਜ਼ੁਕ ਮੋੜ 'ਤੇ ਪਹੁੰਚ ਗਈ ਹੈ।...

ਦਿੱਲੀ ਵਿਧਾਨ ਸਭਾ ਦੀ ਸੁਰੱਖਿਆ ਵਿੱਚ ਵੱਡੀ ਸੰਨ੍ਹ, ਮਾਸਕ ਪਹਿਨੇ ਵਿਅਕਤੀ ਨੇ ਗੇਟ ਤੋੜ ਕੇ ਅੰਦਰ ਵਾੜੀ ਕਾਰ

ਨਵੀਂ ਦਿੱਲੀ / ਪੰਜਾਬ ਪੋਸਟਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਅੱਜ ਸੋਮਵਾਰ ਦੁਪਹਿਰੇ ਉਸ ਵੇਲੇ ਸੁਰੱਖਿਆ ਪ੍ਰਬੰਧਾਂ 'ਤੇ ਵੱਡੇ ਸਵਾਲ ਖੜ੍ਹੇ ਹੋ ਗਏ, ਜਦੋਂ ਇੱਕ...

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖ਼ਰਾਬ ਹੋਈ ਫ਼ਸਲ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ

ਚੰਡੀਗੜ੍ਹ / ਪੰਜਾਬ ਪੋਸਟਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਪਿਛਲੇ ਦਿਨੀਂ ਹੋਈ ਬੇਮੌਸਮੀ ਬਾਰਸ਼ ਅਤੇ ਭਾਰੀ ਗੜੇਮਾਰੀ ਕਾਰਨ ਖ਼ਰਾਬ ਹੋਈ ਕਣਕ...

ਚੰਡੀਗੜ੍ਹ ਦੇ ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਬੱਚਿਆਂ ਨੂੰ ਸੁਰੱਖਿਅਤ ਬਾਹਰ ਕੱਢਿਆ

ਚੰਡੀਗੜ੍ਹ / ਪੰਜਾਬ ਪੋਸਟਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਅੱਜ ਸੋਮਵਾਰ ਸਵੇਰੇ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਸ਼ਹਿਰ ਦੇ ਕੁਝ ਪ੍ਰਮੁੱਖ ਨਿੱਜੀ...

ਇਰਾਨ ਵੱਲੋਂ ਅਮਰੀਕੀ ਜਹਾਜ਼ ਸੁੱਟਣ ਅਤੇ ਚਾਲਕ ਦਲ ਦੇ ਬਚਾਅ ਦੀ ਤਾਜ਼ਾ ਸਥਿਤੀ

ਵਾਸ਼ਿੰਗਟਨ/ਤਹਿਰਾਨ /ਪੰਜਾਬ ਪੋਸਟਅਮਰੀਕਾ ਅਤੇ ਇਰਾਨ ਵਿਚਾਲੇ ਚੱਲ ਰਹੀ ਜੰਗ ਵਿੱਚ ਪਿਛਲੇ 12 ਘੰਟਿਆਂ ਦੌਰਾਨ ਵੱਡੀਆਂ ਤਬਦੀਲੀਆਂ ਦੇਖਣ ਨੂੰ ਮਿਲੀਆਂ ਹਨ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ...

ਇਰਾਨ ਵੱਲੋਂ ਅਮਰੀਕੀ ਜਹਾਜ਼ ਸੁੱਟਣ ਅਤੇ ਚਾਲਕ ਦਲ ਦੇ ਬਚਾਅ ਦੀ ਤਾਜ਼ਾ ਸਥਿਤੀ

ਵਾਸ਼ਿੰਗਟਨ/ਤਹਿਰਾਨ /ਪੰਜਾਬ ਪੋਸਟਅਮਰੀਕਾ ਅਤੇ ਇਰਾਨ ਵਿਚਾਲੇ ਚੱਲ ਰਹੀ ਜੰਗ ਵਿੱਚ ਪਿਛਲੇ 12 ਘੰਟਿਆਂ ਦੌਰਾਨ ਵੱਡੀਆਂ ਤਬਦੀਲੀਆਂ ਦੇਖਣ ਨੂੰ ਮਿਲੀਆਂ ਹਨ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ...

ਪੰਜਾਬ ‘ਚ ਕਣਕ ਦੀ ਖਰੀਦ ਮੌਕੇ ਆੜਤੀਆਂ ਦੀ ਹੜਤਾਲ

ਪਟਿਆਲਾ/ਪੰਜਾਬ ਪੋਸਟਪੰਜਾਬ ਵਿੱਚ ਕਣਕ ਦੀ ਖ਼ਰੀਦ ਦੇ ਸੀਜ਼ਨ ਦੀ ਸ਼ੁਰੂਆਤ ਦੇ ਨਾਲ ਹੀ ਆੜ੍ਹਤੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਗਈ ਹੜਤਾਲ ਕਾਰਨ...