ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

ਡੋਨਾਲਡ ਟਰੰਪ ਨੇ ‘ਆਪ੍ਰੇਸ਼ਨ ਐਪਿਕ ਫਿਊਰੀ’ ਦੀ ਸਫਲਤਾ ਦਾ ਕੀਤਾ ਦਾਅਵਾ

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਰਾਸ਼ਟਰਪਤੀ ਡੋਨਾਲਡ ਟਰੰਪ ਨੇ ਅੱਜ ਵ੍ਹਾਈਟ ਹਾਊਸ ਤੋਂ ਦੇਸ਼ ਨੂੰ ਸੰਬੋਧਨ ਕਰਦਿਆਂ 'ਆਪ੍ਰੇਸ਼ਨ ਐਪਿਕ ਫਿਊਰੀ' ਦੀ ਸਫਲਤਾ ਦਾ ਐਲਾਨ ਕੀਤਾ ਹੈ। ਟਰੰਪ...

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੀ.ਸੀ.ਐਸ ਦੀ ਇੱਕ ਬੇਹੱਦ ਅਹਿਮ ਅਤੇ ਹਾਈ-ਲੈਵਲ ਮੀਟਿੰਗ ਬੁਲਾਈ

ਨਵੀਂ ਦਿੱਲੀ/ਪੰਜਾਬ ਪੋਸਟਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸ਼ਾਮ ਦਿੱਲੀ ਵਿਖੇ ਕੈਬਨਿਟ ਕਮੇਟੀ ਆਨ ਸਕਿਓਰਿਟੀ (ਸੀ.ਸੀ.ਐਸ) ਦੀ ਇੱਕ ਬੇਹੱਦ ਅਹਿਮ ਅਤੇ ਹਾਈ-ਲੈਵਲ ਮੀਟਿੰਗ ਬੁਲਾਈ...

ਸੀਨੀਅਰ ਐਡਵੋਕੇਟ ਹਰਵਿੰਦਰ ਸਿੰਘ ਫੂਲਕਾ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਏ

ਨਵੀਂ ਦਿੱਲੀ/ਪੰਜਾਬ ਪੋਸਟ1984 ਦੇ ਸਿੱਖ ਕਤਲੇਆਮ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਪਿਛਲੇ 40 ਸਾਲਾਂ ਤੋਂ ਕਾਨੂੰਨੀ ਲੜਾਈ ਲੜ ਰਹੇ ਸੀਨੀਅਰ ਐਡਵੋਕੇਟ ਹਰਵਿੰਦਰ ਸਿੰਘ...

19 ਕਿਲੋ ਵਾਲੇ ਕਮਰਸ਼ੀਅਲ ਐਲ.ਪੀ.ਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ

ਨਵੀਂ ਦਿੱਲੀ/ਪੰਜਾਬ ਪੋਸਟਅੱਜ 1 ਅਪ੍ਰੈਲ 2026 ਤੋਂ ਨਵੇਂ ਵਿੱਤੀ ਸਾਲ ਦੀ ਸ਼ੁਰੂਆਤ ਦੇ ਨਾਲ ਹੀ ਆਮ ਜਨਤਾ ਅਤੇ ਕਾਰੋਬਾਰੀਆਂ ਨੂੰ ਮਹਿੰਗਾਈ ਦਾ ਵੱਡਾ ਝਟਕਾ...

ਜਨਤਾ ਦੇ ਵਿਚਕਾਰ ਦਿੱਲੀ ਦੇ ਐਲ.ਜੀ.ਸੰਧੂ

*ਕਮਲਾ ਨਗਰ ਦੇ ਪੈਦਲ ਦੌਰੇ ਦੌਰਾਨ ਜਾਣੀਆਂ ਜ਼ਮੀਨੀ ਹਕੀਕਤਾਂਦਿੱਲੀ/ ਪੰਜਾਬ ਪੋਸਟਦਿੱਲੀ ਦੇ ਲੈਫ਼ਟੀਨੈਂਟ ਗਵਰਨਰ ਤਰਨਜੀਤ ਸਿੰਘ ਸੰਧੂ ਨੇ ਪ੍ਰੋਟੋਕੋਲ ਦੀਆਂ ਰਵਾਇਤੀ ਹੱਦਾਂ ਤੋਂ ਬਾਹਰ...

Among the People : Delhi LG Sandhu Connects with Citizens, Gauges Ground Realities During Kamla Nagar Walk

Delhi/Panjab PostIn a move that blended spontaneity with administrative intent, Delhi Lieutenant Governor Taranjit Singh Sandhu stepped away from protocol and into the crowded...

ਇਰਾਨ ‘ਚ ਹਮਲਿਆਂ ਦਰਮਿਆਨ ਟਰੰਪ ਨੇ 2-3 ਹਫ਼ਤਿਆਂ ਵਿੱਚ ਜੰਗ ਖਤਮ ਹੋਣ ਦਾ ਸੰਕੇਤ ਦਿੱਤਾ

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅੱਜ ਵ੍ਹਾਈਟ ਹਾਊਸ ਤੋਂ ਵੱਡਾ ਬਿਆਨ ਜਾਰੀ ਕਰਦਿਆਂ ਕਿਹਾ ਕਿ ਅਮਰੀਕਾ ਅਗਲੇ ਦੋ ਤੋਂ ਤਿੰਨ ਹਫ਼ਤਿਆਂ...

ਵਿਲੀਅਮ ਵਾਲਸ਼ ਹੋਣਗੇ ਇੰਡੀਗੋ ਦੇ ਨਵੇਂ ਸੀ.ਈ.ਓ

ਨਵੀਂ ਦਿੱਲੀ/ਪੰਜਾਬ ਪੋਸਟਇੰਟਰਗਲੋਬ ਐਵੀਏਸ਼ਨ ਲਿਮਟਿਡ (ਇੰਡੀਗੋ) ਦੇ ਬੋਰਡ ਨੇ ਵਿਲੀਅਮ ਵਾਲਸ਼ ਨੂੰ ਕੰਪਨੀ ਦਾ ਨਵਾਂ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ) ਨਿਯੁਕਤ ਕਰਨ ਦਾ ਐਲਾਨ ਕੀਤਾ...

ਬਿਹਾਰ ਦੇ ਸ਼ੀਤਲਾ ਮੰਦਰ ਵਿੱਚ ਭਗਦੜ ਮਚਣ ਕਾਰਨ 8 ਔਰਤਾਂ ਦੀ ਮੌਤ

ਨਾਲੰਦਾ/ਪੰਜਾਬ ਪੋਸਟਬਿਹਾਰ ਦੇ ਨਾਲੰਦਾ ਜ਼ਿਲ੍ਹੇ ਵਿੱਚ ਸਥਿਤ ਸ਼ੀਤਲਾ ਮੰਦਰ ਵਿੱਚ ਮੰਗਲਵਾਰ ਨੂੰ ਇੱਕ ਧਾਰਮਿਕ ਸਮਾਗਮ ਦੌਰਾਨ ਘੱਟੋ-ਘੱਟ ਅੱਠ ਔਰਤਾਂ ਦੀ ਮੌਤ ਹੋ ਗਈ ਅਤੇ...

‘ਆਪ’ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਹਾਈ ਕੋਰਟ ਵੱਲੋਂ ਬਰੀ, ਰੱਦ ਹੋਈ ਐਫ.ਆਈ.ਆਰ

ਚੰਡੀਗੜ੍ਹ/ਪੰਜਾਬ ਪੋਸਟ‘ਆਪ’ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਸਾਲ 2013 ਦੇ ਇੱਕ ਮਾਮਲੇ ਵਿੱਚ ਦੋਸ਼ੀ...

ਈਰਾਨ ਵੱਲੋਂ ਹਰਮੁਜ਼ ਦੀ ਖਾੜੀ ‘ਚ ਅਮਰੀਕੀ ਤੇ ਇਜ਼ਰਾਈਲੀ ਜਹਾਜ਼ਾਂ ਦੀ ਐਂਟਰੀ ਬੈਨ, ਲਗਾਇਆ ਭਾਰੀ ਟੈਕਸ

ਤਹਿਰਾਨ/ਪੰਜਾਬ ਪੋਸਟਜੰਗ ਦੇ ਮੈਦਾਨ ਵਿੱਚ ਵੀ ਅੱਜ ਸਵੇਰੇ ਭਾਰੀ ਉਥਲ-ਪੁਥਲ ਦੇਖਣ ਨੂੰ ਮਿਲੀ ਹੈ। ਈਰਾਨ ਨੇ ਅੱਜ ਤੜਕੇ ਕਈ ਨਵੀਆਂ ਮਿਜ਼ਾਈਲਾਂ ਦਾਗੀਆਂ ਹਨ ਅਤੇ...

ਜਸਪ੍ਰੀਤ ਸਿੰਘ ‘ਅਟਾਰਨੀ ਐਟ ਲਾਅ’ ਨੂੰ ਵਿਸ਼ਵ ਪ੍ਰਸਿੱਧ ‘ਬੁਰਜ ਗਲੋਬਲ ਪਾਵਰ 100’ ਐਵਾਰਡ ਨਾਲ ਸਨਮਾਨਿਤ

ਵਾਸ਼ਿੰਗਟਨ ਡੀ. ਸੀ./ਪੰਜਾਬ ਪੋਸਟ ਅਮਰੀਕਾ ਦੇ ਉੱਘੇ ਪੰਜਾਬੀ ਵਕੀਲ ਜਸਪ੍ਰੀਤ ਸਿੰਘ ‘ਅਟਾਰਨੀ ਐਟ ਲਾਅ’ ਨੂੰ ਉਨ੍ਹਾਂ ਦੀਆਂ ਬਿਹਤਰੀਨ ਸੇਵਾਵਾਂ ਅਤੇ ਪ੍ਰਭਾਵਸ਼ਾਲੀ ਸ਼ਖ਼ਸੀਅਤ ਲਈ...