ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

ਲਾਲਜੀਤ ਭੁੱਲਰ ਦੇ ਰਿਮਾਂਡ ਵਿੱਚ ਤਿੰਨ ਦਿਨ ਦਾ ਵਾਧਾ ਹੋਇਆ

ਅੰਮ੍ਰਿਤਸਰ/ਪੰਜਾਬ ਪੋਸਟਅੰਮ੍ਰਿਤਸਰ ਦੀ ਇੱਕ ਸਥਾਨਕ ਅਦਾਲਤ ਨੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਪੁਲੀਸ ਰਿਮਾਂਡ ਵਿੱਚ ਤਿੰਨ ਦਿਨਾਂ ਦਾ ਹੋਰ ਵਾਧਾ ਕਰ ਦਿੱਤਾ ਹੈ।...

ਸਹਾਏ (ਕਹਾਣੀ)

ਇਹ ਨਾ ਕਹੋ ਕਿ ਇੱਕ ਲੱਖ ਹਿੰਦੂ ਤੇ ਇੱਕ ਲੱਖ ਮੁਸਲਮਾਨ ਮਰੇ ਨੇ ਇਹ ਕਹੋ ਕਿ ਦੋ ਲੱਖ ਇਨਸਾਨ ਮਰੇ ਨੇ।...ਤੇ ਇਹ ਏਡੀ ਵੱਡੀ...

ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕਿ੍ਰਸ਼ਨ ਸਾਹਿਬ: ਜਿਸ ਡਿਠੇ ਸਭਿ ਦੁਖ ਜਾਇ

ਸਿੱਖ ਇਤਿਹਾਸ ਦੇ ਅੰਬਰ ’ਤੇ ਅੱਠਵੇਂ ਨਾਨਕ, ਸ੍ਰੀ ਗੁਰੂ ਹਰਿਕਿ੍ਰਸ਼ਨ ਸਾਹਿਬ ਜੀ ਇੱਕ ਅਜਿਹੇ ਨਿਵੇਕਲੇ ਅਤੇ ਚਮਕਦੇ ਸਿਤਾਰੇ ਹਨ, ਜਿਨਾਂ ਨੇ ਮਹਿਜ਼ ਬਾਲ-ਅਵਸਥਾ ਵਿੱਚ...

ਸਿੱਖ ਜਗਤ ਦੀ ਬਹੁਪੱਖੀ ਸ਼ਖਸੀਅਤ- ਸ. ਤਰਲੋਚਨ ਸਿੰਘ

ਸ. ਤਰਲੋਚਨ ਸਿੰਘ ਭਾਰਤੀ ਰਾਜਨੀਤੀ ਅਤੇ ਸਿੱਖ ਜਗਤ ਦੀ ਇੱਕ ਅਜਿਹੀ ਬਹੁਪੱਖੀ ਸ਼ਖਸੀਅਤ ਹਨ, ਜਿਨਾਂ ਨੇ ਆਪਣੀ ਸੂਝ-ਬੂਝ, ਕੂਟਨੀਤਕ ਮੁਹਾਰਤ ਅਤੇ ਦੂਰਅੰਦੇਸ਼ੀ ਸਦਕਾ ਦੇਸ਼...

ਡੋਨਾਲਡ ਟਰੰਪ ਵੱਲੋਂ ਈਰਾਨ ਦੇ ਮੁੱਖ ਤੇਲ ਨਿਰਯਾਤ ਹੱਬ ‘ਖਾਰਗ ਆਈਲੈਂਡ’ ਨੂੰ ਕਬਜ਼ੇ ਵਿੱਚ ਲੈਣ ਦੀ ਚੇਤਾਵਨੀ

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਕ ਤਾਜ਼ਾ ਇੰਟਰਵਿਊ ਦੌਰਾਨ ਈਰਾਨ ਨੂੰ ਵੱਡੀ ਚੇਤਾਵਨੀ ਦਿੰਦਿਆਂ ਕਿਹਾ ਹੈ ਕਿ ਅਮਰੀਕੀ ਫੌਜ ਈਰਾਨ ਦੇ...

ਸ਼੍ਰੋਮਣੀ ਕਮੇਟੀ ਵੱਲੋਂ ਆਰਥਕ ਸਾਲ 2026-27 ਲਈ ਆਪਣਾ ਸਾਲਾਨਾ ਬਜਟ ਪੇਸ਼

ਅੰਮ੍ਰਿਤਸਰ/ਪੰਜਾਬ ਪੋਸਟਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਰਥਕ ਸਾਲ 2026-27 ਲਈ ਆਪਣਾ ਸਾਲਾਨਾ ਬਜਟ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਈ ਜਨਰਲ ਇਜਲਾਸ ਦੌਰਾਨ ਪੇਸ਼ ਕੀਤਾ...

ਆਈ.ਪੀ.ਐਲ ਦੇ 19ਵੇਂ ਸੀਜ਼ਨ ਦਾ ਅੱਜ ਤੋਂ ਆਗਾਜ਼

ਮੁੰਬਈ/ਪੰਜਾਬ ਪੋਸਟਦੁਨੀਆ ਦੀ ਸਭ ਤੋਂ ਪ੍ਰਸਿੱਧ ਟੀ-20 ਲੀਗ, ਆਈ.ਪੀ.ਐਲ ਦੇ 19ਵੇਂ ਸੀਜ਼ਨ ਦਾ ਅੱਜ ਤੋਂ ਆਗਾਜ਼ ਹੋ ਰਿਹਾ ਹੈ। ਉਦਘਾਟਨੀ ਮੈਚ ਪਿਛਲੇ ਸਾਲ ਦੀ...

ਨੇਪਾਲ ਦੇ ਨਵੇਂ ਪ੍ਰਧਾਨ ਮੰਤਰੀ: ਬਾਲੇਂਦਰ ਸ਼ਾਹ ਨੇ ਰਚਿਆ ਇਤਿਹਾਸ

ਕਾਠਮੰਡੂ/ਪੰਜਾਬ ਪੋਸਟਨੇਪਾਲ ਦੀ ਰਾਜਨੀਤੀ ਵਿੱਚ ਇੱਕ ਵੱਡਾ ਬਦਲਾਅ ਦੇਖਣ ਨੂੰ ਮਿਲਿਆ ਹੈ। ਰੈਪਰ ਤੋਂ ਰਾਜਨੇਤਾ ਬਣੇ ਬਾਲੇਂਦਰ ਸ਼ਾਹ ਨੇ ਨੇਪਾਲ ਦੇ ਨਵੇਂ ਪ੍ਰਧਾਨ ਮੰਤਰੀ...

ਸੰਤ ਮਹਿੰਦਰ ਸਿੰਘ ਲੰਬਿਆਂ ਵਾਲਿਆਂ ਦਾ ਦੇਹਾਂਤ

ਮੋਹਾਲੀ/ਪੰਜਾਬ ਪੋਸਟਮੋਹਾਲੀ ਦੇ ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ (ਲੰਬਿਆਂ, ਫੇਜ਼-8) ਦੇ ਮੁੱਖ ਪ੍ਰਬੰਧਕ ਸੰਤ ਮਹਿੰਦਰ ਸਿੰਘ ਜੀ ਲੰਬਿਆਂ ਵਾਲਿਆਂ ਦਾ ਦੇਹਾਂਤ...

ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਲਾਕਡਾਊਨ ਦੀਆਂ ਅਫਵਾਹਾਂ ਨੂੰ ਖਾਰਜ ਕੀਤਾ

ਨਵੀਂ ਦਿੱਲੀ/ਪੰਜਾਬ ਪੋਸਟਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਹਰਦੀਪ ਸਿੰਘ ਪੁਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਸਪੱਸ਼ਟ ਕੀਤਾ ਹੈ ਕਿ ਭਾਰਤ ਸਰਕਾਰ ਕੋਲ ਦੇਸ਼...

ਪ੍ਰਸਿੱਧ ਲੋਕਧਾਰਾ ਅਤੇ ਭਾਸ਼ਾ ਵਿਗਿਆਨੀ ਡਾ. ਰਣਜੀਤ ਸਿੰਘ ਬਾਜਵਾ ਨਹੀਂ ਰਹੇ

ਪਟਿਆਲਾ/ਪੰਜਾਬ ਪੋਸਟਪੰਜਾਬੀ ਲੋਕਧਾਰਾ, ਭਾਸ਼ਾ ਵਿਗਿਆਨ ਅਤੇ ਸਾਹਿਤ ਦੇ ਖੇਤਰ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਵਿਦਵਾਨ ਡਾ. ਰਣਜੀਤ ਸਿੰਘ ਬਾਜਵਾ ਦੇ ਅਕਾਲ ਚਲਾਣੇ ਨਾਲ ਅਕਾਦਮਿਕ...

ਭਾਰਤੀ ਰੁਪਿਆ ਅਮਰੀਕੀ ਡਾਲਰ ਦੇ ਮੁਕਾਬਲੇ ਹੁਣ ਤੱਕ ਦੇ ਸਭ ਤੋਂ ਨਿਚਲੇ ਪੱਧਰ ‘ਤੇ ਪਹੁੰਚਿਆ

ਨਵੀਂ ਦਿੱਲੀ/ਪੰਜਾਬ ਪੋਸਟਅੱਜ ਭਾਰਤੀ ਰੁਪਿਆ ਅਮਰੀਕੀ ਡਾਲਰ ਦੇ ਮੁਕਾਬਲੇ 94 ਦਾ ਅਹਿਮ ਪੱਧਰ ਪਾਰ ਕਰਦਿਆਂ 94.30 ਦੇ ਹੁਣ ਤੱਕ ਦੇ ਸਭ ਤੋਂ ਨਿਚਲੇ ਪੱਧਰ...