ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

ਭਾਰਤ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ‘ਤੇ ਕੇਂਦਰੀ ਐਕਸਾਈਜ਼ ਡਿਊਟੀ ਵਿੱਚ ਭਾਰੀ ਕਟੌਤੀ ਕੀਤੀ

ਨਵੀਂ ਦਿੱਲੀ/ਪੰਜਾਬ ਪੋਸਟਭਾਰਤ ਸਰਕਾਰ ਨੇ ਤੇਲ ਦੀਆਂ ਵਧਦੀਆਂ ਕੀਮਤਾਂ ਤੋਂ ਜਨਤਾ ਨੂੰ ਰਾਹਤ ਦੇਣ ਲਈ ਇੱਕ ਵੱਡਾ ਫੈਸਲਾ ਲੈਂਦਿਆਂ ਪੈਟਰੋਲ ਅਤੇ ਡੀਜ਼ਲ 'ਤੇ ਕੇਂਦਰੀ...

ਟਰੰਪ ਨੇ ਈਰਾਨ ਦੇ ਊਰਜੀ ਟਿਕਾਣਿਆਂ ‘ਤੇ ਹਮਲੇ 6 ਅਪ੍ਰੈਲ ਤੱਕ ਟਾਲੇ

ਤਹਿਰਾਨ/ਵਸ਼ਿੰਗਟਨ ਡੀ. ਸੀ./ਪੰਜਾਬ ਪੋਸਟਅਮਰੀਕਾ-ਈਰਾਨ ਜੰਗ ਵਿੱਚ ਕੂਟਨੀਤੀ ਅਤੇ ਜੰਗੀ ਤਿਆਰੀਆਂ ਦਾ ਇੱਕ ਅਜੀਬ ਮਿਸ਼ਰਣ ਦੇਖਣ ਨੂੰ ਮਿਲ ਰਿਹਾ ਹੈ। ਰਾਸ਼ਟਰਪਤੀ ਡੋਨਾਲਡ ਟਰੰਪ ਨੇ 'ਟਰੂਥ...

ਟਰੰਪ ਨੇ ਈਰਾਨ ਦੇ ਊਰਜੀ ਟਿਕਾਣਿਆਂ ‘ਤੇ ਹਮਲੇ 6 ਅਪ੍ਰੈਲ ਤੱਕ ਟਾਲੇ

ਤਹਿਰਾਨ/ਵਸ਼ਿੰਗਟਨ ਡੀਸੀ/ਪੰਜਾਬ ਪੋਸਟਅਮਰੀਕਾ-ਈਰਾਨ ਜੰਗ ਵਿੱਚ ਕੂਟਨੀਤੀ ਅਤੇ ਜੰਗੀ ਤਿਆਰੀਆਂ ਦਾ ਇੱਕ ਅਜੀਬ ਮਿਸ਼ਰਣ ਦੇਖਣ ਨੂੰ ਮਿਲ ਰਿਹਾ ਹੈ। ਰਾਸ਼ਟਰਪਤੀ ਡੋਨਾਲਡ ਟਰੰਪ ਨੇ 'ਟਰੂਥ ਸੋਸ਼ਲ'...

ਇਰਾਨ ਦੇ ਵਿਦੇਸ਼ ਮੰਤਰੀ ਵੱਲੋਂ ਹੋਰਮੁਜ਼ ਲਾਂਘੇ ਸਬੰਧੀ ਹਾਂ-ਪੱਖੀ ਬਿਆਨ

ਨਵੀਂ ਦਿੱਲੀ/ਪੰਜਾਬ ਪੋਸਟਇਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਗਚੀ ਨੇ ਕਿਹਾ ਹੈ ਕਿ ਇਰਾਨ ਨੇ ਭਾਰਤ ਸਮੇਤ ਪੰਜ 'ਦੋਸਤ ਦੇਸ਼ਾਂ' (ਚੀਨ, ਰੂਸ, ਇਰਾਕ ਅਤੇ ਪਾਕਿਸਤਾਨ)...

ਲੰਡਨ ਹਾਈ ਕੋਰਟ ਨੇ ਨੀਰਵ ਮੋਦੀ ਦੀ ਹਵਾਲਗੀ ਰੋਕਣ ਦੀ ਅਪੀਲ ਸਿਰੇ ਤੋਂ ਖਾਰਜ

ਲੰਦਨ/ਪੰਜਾਬ ਪੋਸਟਲੰਡਨ ਦੀ ਹਾਈ ਕੋਰਟ ਨੇ ਨੀਰਵ ਮੋਦੀ ਦੀ ਉਸ ਅਪੀਲ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ ਜਿਸ ਵਿੱਚ ਉਸਨੇ ਆਪਣੀ ਮਾਨਸਿਕ ਸਿਹਤ ਅਤੇ...

ਸੋਨੀਆ ਗਾਂਧੀ ਤਬੀਅਤ ਨਾਸਾਜ਼ ਹੋਣ ਕਰਕੇ ਦਿੱਲੀ ਦੇ ਸਰ ਗੰਗਾ ਰਾਮ ਹਸਪਤਾਲ ਵਿੱਚ ਦਾਖਲ

ਨਵੀਂ ਦਿੱਲੀ/ਪੰਜਾਬ ਪੋਸਟਕਾਂਗਰਸ ਸੰਸਦੀ ਦਲ ਦੀ ਪ੍ਰਧਾਨ ਸੋਨੀਆ ਗਾਂਧੀ ਨੂੰ ਸਾਹ ਲੈਣ ਵਿੱਚ ਤਕਲੀਫ਼ ਅਤੇ ਬੁਖ਼ਾਰ ਕਾਰਨ ਦਿੱਲੀ ਦੇ ਸਰ ਗੰਗਾ ਰਾਮ ਹਸਪਤਾਲ ਵਿੱਚ...

ਇਰਾਨ ਨੇ ਟਰੰਪ ਦੇ ਪ੍ਰਸਤਾਵ ਨੂੰ ਰੱਦ ਕਰਦਿਆਂ ਆਪਣੀਆਂ ਸਖ਼ਤ ਸ਼ਰਤਾਂ ਸਾਹਮਣੇ ਰੱਖੀਆਂ

ਤਹਿਰਾਨ/ਪੰਜਾਬ ਪੋਸਟਮਿਡਲ ਈਸਟ ਵਿੱਚ ਜਾਰੀ ਜੰਗ ਦਰਮਿਆਨ ਇਰਾਨ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ 15-ਨੁਕਾਤੀ ਸ਼ਾਂਤੀ ਪ੍ਰਸਤਾਵ ਨੂੰ ਪੂਰੀ ਤਰ੍ਹਾਂ ਰੱਦ ਕਰਦਿਆਂ ਆਪਣੀਆਂ ਸਖ਼ਤ...

ਗਗਨ ਰੰਧਾਵਾ ਮਾਮਲੇ ਦੀ ਸੀ.ਬੀ.ਆਈ ਜਾਂਚ ਲਈ ਪੰਜਾਬ ਭਾਜਪਾ ਵੱਲੋਂ ਰਾਜਪਾਲ ਨੂੰ ਮੰਗ ਪੱਤਰ

ਚੰਡੀਗੜ੍ਹ/ਪੰਜਾਬ ਪੋਸਟਪੰਜਾਬ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਵੱਲੋਂ ਖੁਦਕੁਸ਼ੀ ਕਰਨ ਦੇ ਮਾਮਲੇ ਵਿੱਚ ਪੰਜਾਬ ਭਾਜਪਾ ਨੇ ਅੱਜ ਚੰਡੀਗੜ੍ਹ ਵਿਖੇ ਪੰਜਾਬ...

ਟਰੰਪ ਨੇ ਈਰਾਨ ਨੂੰ ਜੰਗ ਖ਼ਤਮ ਕਰਨ ਲਈ ਇੱਕ 15-ਨੁਕਾਤੀ ਸ਼ਾਂਤੀ ਯੋਜਨਾ ਭੇਜਣ ਦਾ ਦਾਅਵਾ ਕੀਤਾ

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਰਾਸ਼ਟਰਪਤੀ ਡੋਨਾਲਡ ਟਰੰਪ ਨੇ ਦਾਅਵਾ ਕੀਤਾ ਹੈ ਕਿ ਅਮਰੀਕਾ ਨੇ ਈਰਾਨ ਨੂੰ ਜੰਗ ਖ਼ਤਮ ਕਰਨ ਲਈ ਇੱਕ 15-ਨੁਕਾਤੀ ਸ਼ਾਂਤੀ ਯੋਜਨਾ ਭੇਜੀ ਹੈ।...

ਹਰਮੀਤ ਸਿੰਘ ਪਠਾਣਮਾਜਰਾ 6 ਮਹੀਨੇ ਫਰਾਰ ਰਹਿਣ ਮਗਰੋਂ ਗ੍ਰਿਫ਼ਤਾਰ

ਦਿੱਲੀ/ਪੰਜਾਬ ਪੋਸਟਪੰਜਾਬ ਦੀ ਸਿਆਸਤ ਵਿੱਚ ਅੱਜ ਇੱਕ ਹੋਰ ਵੱਡਾ ਧਮਾਕਾ ਹੋਇਆ ਹੈ। ਪਿਛਲੇ 6 ਮਹੀਨੇ ਤੋਂ ਫਰਾਰ ਚੱਲ ਰਹੇ ਆਮ ਆਦਮੀ ਪਾਰਟੀ ਦੇ ਸਨੌਰ...

‘IndiaSoft 2026’ Highlights India’s Global Tech Momentum

*700+ Buyers from 80 Countries Attend "India Is a Trusted Partner,” Says Delhi LGNew Delhi/Panjab PostIndiaSoft 2026 has turned Bharat Mandapam into a focal...

ਲਾਲਜੀਤ ਭੁੱਲਰ ਦੇ ਅਸਤੀਫ਼ੇ ਤੋਂ ਬਾਅਦ ਖਾਲੀ ਹੋਏ ਅਹਿਮ ਵਿਭਾਗਾਂ ਦੀ ਮੁੜ ਵੰਡ ਕੀਤੀ ਗਈ

ਚੰਡੀਗੜ੍ਹ/ਪੰਜਾਬ ਪੋਸਟਪੰਜਾਬ ਸਰਕਾਰ ਨੇ ਅੱਜ ਅਧਿਕਾਰਤ ਹੁਕਮ ਜਾਰੀ ਕਰਦਿਆਂ ਕੈਬਨਿਟ ਵਿੱਚ ਵਿਭਾਗਾਂ ਦੀ ਮੁੜ ਵੰਡ ਕੀਤੀ ਹੈ। ਇਸ ਨਵੇਂ ਫੇਰਬਦਲ ਤਹਿਤ ਸੂਬੇ ਦੇ ਵਿੱਤ...