9.9 C
New York

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

ਵਿਭਵ ਕੁਮਾਰ ਨੂੰ ਕੇਜਰੀਵਾਲ ਦੀ ਰਿਹਾਇਸ਼ ਤੋਂ ਕੀਤਾ ਗਿ੍ਰਫ਼ਤਾਰ

ਨਵੀਂ ਦਿੱਲੀ/ਪੰਜਾਬ ਪੋਸਟਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨਾਲ ਕਥਿਤ ਕੁੱਟਮਾਰ ਦੇ ਮਾਮਲੇ ’ਚ ਪੁਲੀਸ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਿੱਜੀ ਸਕੱਤਰ...

ਸ੍ਰੀਨਗਰ ’ਚ ਚੋਣਾਂ ਉਪਰੰਤ ਇੱਕ ਵੱਡਾ ਦਹਿਸ਼ਤੀ ਹਮਲਾ

ਪੰਜਾਬ ਪੋਸਟ/ਬਿਓਰੋਜੰਮੂ ਕਸ਼ਮੀਰ ਦੇ ਪਹਿਲਗਾਮ ਅਤੇ ਸ਼ੋਪੀਆਂ ਵਿੱਚ ਦਹਿਸ਼ਤਗਰਦਾਂ ਵੱਲੋਂ ਕੀਤੇ ਗਏ ਹਮਲਿਆਂ ’ਚ ਇੱਕ ਸਾਬਕਾ ਸਰਪੰਚ ਦੀ ਮੌਤ ਹੋ ਗਈ, ਜਦਕਿ ਸੈਲਾਨੀ ਜੋੜਾ...

ਮਥੁਰਾ-ਵਿ੍ਰੰਦਾਵਣ ਤੋਂ ਪਰਤ ਰਹੇ ਪੰਜਾਬ ਦੇ ਸ਼ਰਧਾਲੂਆਂ ਦੀ ਬੱਸ ਨੂੰ ਅੱਗ ਲੱਗੀ, 9 ਲੋਕਾਂ ਦੀ ਮੌਤ, 15 ਜ਼ਖ਼ਮੀ

ਪੰਜਾਬ ਪੋਸਟ/ਬਿਓਰੋਉੱਤਰ ਪ੍ਰਦੇਸ਼ ਦੇ ਮਥੁਰਾ ਅਤੇ ਵਿ੍ਰੰਦਾਵਨ ਤੋਂ ਧਾਰਮਿਕ ਯਾਤਰਾ ਕਰਕੇ ਪਰਤ ਰਹੇ ਪੰਜਾਬ ਤੋਂ ਗਏ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਹਰਿਆਣਾ ਦੇ ਨੂਹ...

ਸ. ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਅੰਮਿ੍ਰਤਸਰ ਦੇ ਬੁਨਿਆਦੀ ਮਸਲਿਆਂ ਤੱਕ ਬਣਾਈ ਡੂੰਘੀ ਪਹੁੰਚ

ਅੰਮਿ੍ਰਤਸਰ/ਪੰਜਾਬ ਪੋਸਟਲੋਕ ਸਭਾ ਚੋਣਾਂ 2024 ਲਈ ਗੁਰੂ ਕੀ ਨਗਰੀ ਸ੍ਰੀ ਅੰਮਿ੍ਰਤਸਰ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਅਤੇ ਅਮਰੀਕਾ ਵਿੱਚ ਭਾਰਤ ਦੇ ਸਾਬਕਾ ਰਾਜਦੂਤ...

ਜਲੰਧਰ ਨਾਲ ਸਬੰਧਤ ਭਾਰਤੀ ਫੌਜ ਦੇ ਮੇਜਰ ਵੱਲੋਂ ਜੰਮੂ-ਕਸ਼ਮੀਰ ’ਚ ਖੁਦਕੁਸ਼ੀ

ਜਲੰਧਰ/ਪੰਜਾਬ ਪੋਸਟਜੰਮੂ-ਕਸ਼ਮੀਰ ਦੇ ਅਖਨੂਰ ਬਾਰਡਰ ’ਤੇ ਤਾਇਨਾਤ ਜਲੰਧਰ ਦੇ ਲੱਧੇਵਾਲੀ ਦੇ ਰਹਿਣ ਵਾਲੇ ਮੇਜਰ ਨੇ ਕਥਿਤ ਤੌਰ ਉੱਤੇ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ...

ਆਬਕਾਰੀ ਨੀਤੀ ਮਾਮਲੇ ’ਚ ਈਡੀ ਨੇ ਕੇਜਰੀਵਾਲ ਦੇ ਨਾਲ ਆਮ ਆਦਮੀ ਪਾਰਟੀ ਨੂੰ ਵੀ ਕੀਤਾ ਨਾਮਜ਼ਦ

ਨਵੀਂ ਦਿੱਲੀ/ਪੰਜਾਬ ਪੋਸਟਐਨਫੋਰਸਮੈਂਟ ਡਾਇਰੈਕਟੋਰੇਟ ਨੇ ਕਥਿਤ ਆਬਕਾਰੀ ਨੀਤੀ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਿਰੁੱਧ ਚਾਰਜਸ਼ੀਟ ਦਾਇਰ...

ਅੰਮਿ੍ਰਤਸਰ ਦੇ ਪਿੰਡਾਂ ਤੱਕ ਪਹੁੰਚੀ ਤਰਨਜੀਤ ਸਿੰਘ ਸੰਧੂ ਦੀ ਅਪਣੱਤ ਭਰਪੂਰ ਚੋਣ ਮੁਹਿੰਮ

ਅੰਮਿ੍ਰਤਸਰ/ਪੰਜਾਬ ਪੋਸਟ ਲੋਕ ਸਭਾ ਹਲਕਾ ਅੰਮਿ੍ਰਤਸਰ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਵਜੋਂ ਤਰਨਜੀਤ ਸਿੰਘ ਸੰਧੂ ਦਾ ਚੋਣ ਪ੍ਰਚਾਰ ਅਤੇ ਚੋਣ ਮੁਹਿੰਮ ਅੰਮਿ੍ਰਤਸਰ ਦੇ...

ਬਿਹਾਰ ’ਚ ਨਿੱਜੀ ਸਕੂਲ ਦੇ ਅਹਾਤੇ ’ਚੋਂ ਵਿਦਿਆਰਥੀ ਦੀ ਲਾਸ਼ ਮਿਲਣ ਕਾਰਣ ਗੁੱਸੇ ਵਿੱਚ ਆਈ ਭੀੜ ਨੇ ਸਕੂਲ ਫੂਕਿਆ

ਪੰਜਾਬ ਪੋਸਟ/ਬਿਉਰੋਪਟਨਾ ਸ਼ਹਿਰ ਦੇ ਦੀਘਾ ਇਲਾਕੇ ’ਚ ਅੱਜ ਨਿੱਜੀ ਸਕੂਲ ਦੇ ਅਹਾਤੇ ’ਚੋਂ ਚਾਰ ਸਾਲਾ ਵਿਦਿਆਰਥੀ ਦੀ ਲਾਸ਼ ਬਰਾਮਦ ਹੋਣ ਤੋਂ ਬਾਅਦ ਗੁੱਸੇ ’ਚ...

ਪੱਛਮੀ ਕੰਪਨੀਆਂ ਲਈ ਨਿਵੇਸ਼ ਦਾ ਨਵਾਂ ਕੇਂਦਰ ਬਣਿਆ ਭਾਰਤ

ਵਾਸ਼ਿੰਗਟਨ ਡੀ.ਸੀ./ਪੰਜਾਬ ਪੋਸਟਸੰਯੁਕਤ ਰਾਸ਼ਟਰ ਦੇ ਇੱਕ ਵਿਭਾਗ ਨੇ ਕਿਹਾ ਹੈ ਕਿ ਭਾਰਤ ਦਾ ਆਰਥਿਕ ਵਿਕਾਸ ਪ੍ਰਦਰਸ਼ਨ ਬਹੁਤ ਵਧੀਆ ਰਿਹਾ ਹੈ ਅਤੇ ਇਹ ਕਈ ਪੱਛਮੀ...

ਅਕਾਲੀ ਦਲ ਵਿੱਚ ਸਰਗਰਮ ਹੋਣ ਲੱਗੇ ਪਰਮਿੰਦਰ ਸਿੰਘ ਢੀਂਡਸਾ

ਸੰਗਰੂਰ/ਪੰਜਾਬ ਪੋਸਟਸੰਗਰੂਰ ਤੋਂ ਅਕਾਲੀ ਦਲ ਵੱਲੋਂ ਕਹਿ ਕੇ ਵੀ ਲੋਕ ਸਭਾ ਦੀ ਟਿਕਟ ਨਾ ਦੇਣ ਕਾਰਨ ਆਪਣੇ ਹਮਾਇਤੀਆਂ ਸਣੇ ਨਾਰਾਜ਼ ਹੋ ਕੇ ਘਰ ਬੈਠੇ...

ਮੌਸਮ ਵਿਭਾਗ ਵੱਲੋਂ ਅਗਲੇ ਪੰਜ ਦਿਨਾਂ ’ਚ ਉੱਤਰ-ਪੱਛਮੀ ਭਾਰਤ ਵਿੱਚ ਲੂ ਵਗਣ ਦੀ ਚਿਤਾਵਨੀ

ਨਵੀਂ ਦਿੱਲੀ/ਪੰਜਾਬ ਪੋਸਟਭਾਰਤੀ ਮੌਸਮ ਵਿਗਿਆਨ ਵਿਭਾਗ ਨੇ ਅਗਲੇ ਪੰਜ ਦਿਨਾਂ ਦੌਰਾਨ ਉੱਤਰ-ਪੱਛਮੀ ਭਾਰਤ ਵਿੱਚ ਲੂ ਵਗਣ ਦੀ ਚਿਤਾਵਨੀ ਦਿੱਤੀ ਹੈ ਅਤੇ ਕਿਹਾ ਜਾ ਰਿਹਾ...

ਸਵਾਤੀ ਮਾਲੀਵਾਲ ਦੀ ਕਥਿਤ ਕੁੱਟਮਾਰ ਮਾਮਲੇ ’ਚ ਕੇਜਰੀਵਾਲ ਦੇ ਸਹਾਇਕ ਨੂੰ ਨੋਟਿਸ

ਨਵਂੀ ਦਿੱਲੀ/ਪੰਜਾਬ ਪੋਸਟਕੌਮੀ ਮਹਿਲਾ ਕਮਿਸ਼ਨ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਨੂੰ ਆਮ ਆਦਮੀ ਪਾਰਟੀ (ਆਪ) ਦੀ ਰਾਜ ਸਭਾ ਮੈਂਬਰ ਸਵਾਤੀ...