ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

ਸੋਨਮ ਵਾਂਗਚੁੱਕ ‘ਤੇ ਲੱਗਿਆ ਐਨ.ਐਸ.ਏ ਹਟਾਇਆ ਗਿਆ

ਨਵੀਂ ਦਿੱਲੀ/ਪੰਜਾਬ ਪੋਸਟਕੇਂਦਰੀ ਗ੍ਰਹਿ ਮੰਤਰਾਲੇ ਨੇ ਅੱਜ ਇੱਕ ਅਹਿਮ ਫੈਸਲਾ ਲੈਂਦਿਆਂ ਲੱਦਾਖ ਦੇ ਪ੍ਰਸਿੱਧ ਵਾਤਾਵਰਣ ਪ੍ਰੇਮੀ ਅਤੇ ਸਿੱਖਿਆ ਸੁਧਾਰਕ ਸੋਨਮ ਵਾਂਗਚੁੱਕ ਦੀ ਹਿਰਾਸਤ ਤੁਰੰਤ...

ਮੋਗਾ ‘ਚ ਭਾਜਪਾ ਦੀ ‘ਬਦਲਾਅ ਰੈਲੀ’ ਅੱਜ; ਅਮਿਤ ਸ਼ਾਹ ਕਰਨਗੇ ਮਿਸ਼ਨ 2027 ਦਾ ਆਗਾਜ਼

ਮੋਗਾ/ਪੰਜਾਬ ਪੋਸਟਪੰਜਾਬ ਦੀ ਸਿਆਸਤ ਵਿੱਚ ਆਪਣਾ ਆਧਾਰ ਮਜ਼ਬੂਤ ਕਰਨ ਲਈ ਭਾਰਤੀ ਜਨਤਾ ਪਾਰਟੀ ਵੱਲੋਂ ਅੱਜ ਮੋਗਾ ਦੇ ਪਿੰਡ ਕਿੱਲੀ ਚਾਹਲ ਵਿਖੇ ਇੱਕ ਵਿਸ਼ਾਲ 'ਬਦਲਾਅ...

ਅਮਰੀਕੀ ਏਜੰਸੀਆਂ ਵੱਲੋਂ ਮੁਜਤਬਾ ਖ਼ਮੇਨੇਈ ਦੇ ਜ਼ਖ਼ਮੀ ਹੋਣ ਦਾ ਦਾਅਵਾ

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਅਮਰੀਕੀ ਖੁਫ਼ੀਆ ਏਜੰਸੀਆਂ ਅਤੇ ਇਜ਼ਰਾਈਲੀ ਅਧਿਕਾਰੀਆਂ ਨੇ ਦਾਅਵਾ ਕੀਤਾ ਹੈ ਕਿ 28 ਫਰਵਰੀ 2026 ਨੂੰ ਤੇਹਰਾਨ ਵਿੱਚ ਹੋਏ ਹਵਾਈ ਹਮਲਿਆਂ ਦੌਰਾਨ ਮੁਜਤਬਾ...

ਅਮਰੀਕਾ ਵੱਲੋਂ ਇਰਾਨ ਉੱਤੇ ਹਮਲਿਆਂ ਦਾ ਤਾਜ਼ਾ ਦੌਰ

ਤਹਿਰਾਨ/ਪੰਜਾਬ ਪੋਸਟਅਮਰੀਕਾ ਅਤੇ ਇਰਾਨ ਵਿਚਕਾਰ ਚੱਲ ਰਹੇ ਤਣਾਅ ਦੀਆਂ ਤਾਜ਼ਾ ਰਿਪੋਰਟਾਂ ਅਨੁਸਾਰ, ਅਮਰੀਕਾ ਅਤੇ ਉਸ ਦੇ ਸਹਿਯੋਗੀਆਂ ਵੱਲੋਂ ਇਰਾਨ ਦੇ ਪ੍ਰਮਾਣੂ ਟਿਕਾਣਿਆਂ ਅਤੇ ਰਣਨੀਤਕ...

ਸਰਕਾਰ ਵੱਲੋਂ ਘਰੇਲੂ ਐੱਲ.ਪੀ.ਜੀ, ਪੈਟਰੋਲ, ਤੇਲ ਅਤੇ ਕੁਦਰਤੀ ਗੈਸ ਦੀ ਸਪਲਾਈ ਸਥਿਰ ਹੋਣ ਦਾ ਭਰੋਸਾ

ਦਿੱਲੀ/ਪੰਜਾਬ ਪੋਸਟਖਾੜੀ ਦੇਸ਼ਾਂ ‘ਚ ਤਣਾਅ ਦਰਮਿਆਨ ਹਰਮੁਜ਼ ਜਲ ਮਾਰਗ ਬੰਦ ਹੋਣ ਕਰ ਕੇ ਆਲਮੀ ਊਰਜਾ ਵਿੱਚ ਪਏ ਅੜਿੱਕਿਆਂ ਦਰਮਿਆਨ ਸਰਕਾਰ ਨੇ ਯਕੀਨ ਦਿਵਾਇਆ ਕਿ...

ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਹਟਾਉਣ ਦੇ 193 ਸੰਸਦ ਮੈਂਬਰਾਂ ਨੇ ਕੀਤੇ ਹਸਤਾਖਰ

ਨਵੀਂ ਦਿੱਲੀ/ਪੰਜਾਬ ਪੋਸਟਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਅਹੁਦੇ ਤੋਂ ਹਟਾਉਣ ਦੇ ਮਤੇ ਲਈ 193 ਸੰਸਦ ਮੈਂਬਰਾਂ ਨੇ ਨੋਟਿਸ ’ਤੇ ਦਸਤਖ਼ਤ ਕੀਤੇ ਹਨ। ਨੋਟਿਸ...

ਮੁਜਤਬਾ ਖ਼ਮੇਨੇਈ ਦੀ ਅਮਰੀਕਾ ਨੂੰ ਸਿੱਧੀ ਚਿਤਾਵਨੀ: “ਸਾਡੇ ਸਬਰ ਨੂੰ ਕਮਜ਼ੋਰੀ ਨਾ ਸਮਝੇ ਵ੍ਹਾਈਟ ਹਾਊਸ”

ਤੇਹਰਾਨ/ਪੰਜਾਬ ਪੋਸਟਇਰਾਨ ਦੀ ਸਿਆਸਤ ਵਿੱਚ ਬੇਹੱਦ ਪ੍ਰਭਾਵਸ਼ਾਲੀ ਮੰਨੇ ਜਾਣ ਵਾਲੇ ਅਤੇ ਸਰਵਉੱਚ ਆਗੂ ਦੇ ਉੱਤਰਾਧਿਕਾਰੀ ਵਜੋਂ ਦੇਖੇ ਜਾ ਰਹੇ ਮੁਜਤਬਾ ਖ਼ਮੇਨੇਈ ਨੇ ਅਮਰੀਕਾ ਵਿਰੁੱਧ...

ਸਿੱਧੂ ਮੂਸੇਵਾਲਾ ਕਤਲ ਮਾਮਲੇ ਨਾਲ ਸਬੰਧਿਤ ਦੋ ਮੁਲਜ਼ਮਾਂ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ

ਨਵੀਂ ਦਿੱਲੀ/ਪੰਜਾਬ ਪੋਸਟਸੁਪਰੀਮ ਕੋਰਟ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ 2022 ਦੇ ਕਤਲ ਮਾਮਲੇ ਨਾਲ ਸਬੰਧਿਤ ਦੋ ਮੁਲਜ਼ਮਾਂ, ਪਵਨ ਬਿਸ਼ਨੋਈ ਅਤੇ ਜਗਤਾਰ ਸਿੰਘ ਨੂੰ...

ਅਮਰੀਕਾ ਨੇ ਭਾਰਤ ਸਮੇਤ 16 ਦੇਸ਼ਾਂ ਖਿਲਾਫ ਸ਼ੁਰੂ ਕੀਤੀ ‘ਸੈਕਸ਼ਨ 301’ ਵਪਾਰਕ ਜਾਂਚ

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਅਮਰੀਕੀ ਵਪਾਰ ਪ੍ਰਤੀਨਿਧੀ ਨੇ ਭਾਰਤ, ਚੀਨ ਅਤੇ ਯੂਰਪੀ ਸੰਘ ਸਮੇਤ 16 ਪ੍ਰਮੁੱਖ ਅਰਥਚਾਰਿਆਂ ਦੇ ਵਿਰੁੱਧ ਇੱਕ ਵੱਡੀ ਵਪਾਰਕ ਜਾਂਚ ਸ਼ੁਰੂ ਕਰਨ ਦਾ...

ਵਿਆਹ ਸਮਾਗਮ ਦੌਰਾਨ ਚੱਲੀ ਗੋਲੀ ਤੋਂ ਵਾਲ ਵਾਲ ਬਚੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ

ਸ੍ਰੀਨਗਰ/ਪੰਜਾਬ ਪੋਸਟਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਅਤੇ ਨੈਸ਼ਨਲ ਕਾਨਫਰੰਸ ਦੇ ਸੀਨੀਅਰ ਆਗੂ ਡਾ. ਫਾਰੂਕ ਅਬਦੁੱਲਾ ਇੱਕ ਸਮਾਗਮ ਦੌਰਾਨ ਚੱਲੀ ਗੋਲੀ ਤੋਂ ਵਾਲ ਵਾਲ ਬਚੇ...

ਸੁਪਰੀਮ ਕੋਰਟ ਦਾ ਇਤਿਹਾਸਕ ਫੈਸਲਾ: ਕੋਮਾ ਵਿੱਚ ਪਏ ਨੂੰ ‘ਸਨਮਾਨਜਨਕ ਮੌਤ’ ਦੀ ਇਜਾਜ਼ਤ

ਨਵੀਂ ਦਿੱਲੀ/ਪੰਜਾਬ ਪੋਸਟਸੁਪਰੀਮ ਕੋਰਟ ਨੇ ਭਾਰਤ ਵਿੱਚ 'ਪੈਸਿਵ ਯੂਥੇਨੇਸ਼ੀਆ’ ਦੇ ਕਾਨੂੰਨ ਨੂੰ ਅਮਲੀ ਰੂਪ ਦਿੰਦੇ ਹੋਏ ਇੱਕ ਬੇਹੱਦ ਭਾਵੁਕ ਅਤੇ ਇਤਿਹਾਸਕ ਫੈਸਲਾ ਸੁਣਾਇਆ ਹੈ।...

ਤਰਨਜੀਤ ਸਿੰਘ ਸੰਧੂ ਨੇ ਦਿੱਲੀ ਦੇ ਉਪ ਰਾਜਪਾਲ ਵਜੋਂ ਹਲਫ਼ ਲਿਆ

ਨਵੀਂ ਦਿੱਲੀ/ਪੰਜਾਬ ਪੋਸਟਦਿੱਲੀ ਦੇ ਨਵ-ਨਿਯੁਕਤ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਦੁਪਹਿਰ 1:30 ਵਜੇ ਲੋਕ ਨਿਵਾਸ ਵਿਖੇ ਅਹੁਦੇ ਅਤੇ ਭੇਤ ਗੁਪਤ ਰੱਖਣ ਦੀ ਸਹੁੰ...