ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

ਇੰਸਟਾਗ੍ਰਾਮ ਦੇ ਕੁੱਝ ਸਮੇਂ ਲਈ ਅਚਾਨਕ ਬੰਦ ਹੋਣ ਕਾਰਨ ਲੋਕਾਂ ਨੂੰ ਆਈ ਕਾਫੀ ਦਿੱਕਤ

ਦਿੱਲੀ/ਪੰਜਾਬ ਪੋਸਟਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ ਅੱਜ ਸਵੇਰੇ ਦੁਨੀਆ ਭਰ ਦੇ ਹਜ਼ਾਰਾਂ ਯੂਜ਼ਰਸ ਲਈ ਅਚਾਨਕ ਬੰਦ ਹੋ ਗਿਆ, ਜਿਸ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ...

ਏਅਰ ਇੰਡੀਆ ਐਕਸਪ੍ਰੈਸ ਨੇ ਪੱਛਮੀ ਏਸ਼ੀਆ ਖੇਤਰ ਲਈ ਕੁੱਲ 58 ਉਡਾਣਾਂ ਚਲਾਉਣ ਦਾ ਐਲਾਨ ਕੀਤਾ

ਨਵੀਂ ਦਿੱਲੀ/ਪੰਜਾਬ ਪੋਸਟਪੱਛਮੀ ਏਸ਼ੀਆ ਵਿੱਚ ਇਜ਼ਰਾਈਲ, ਇਰਾਨ ਅਤੇ ਅਮਰੀਕਾ ਦਰਮਿਆਨ ਵਧਦੇ ਤਣਾਅ ਦੇ ਵਿਚਕਾਰ, ਏਅਰ ਇੰਡੀਆ ਅਤੇ ਇਸ ਦੀ ਸਹਾਇਕ ਕੰਪਨੀ ਏਅਰ ਇੰਡੀਆ ਐਕਸਪ੍ਰੈਸ...

ਪੰਜਾਬ ਵਿਧਾਨ ਸਭਾ ਵੱਲੋਂ ਪ੍ਰਸਤਾਵਿਤ ਭਾਰਤ-ਅਮਰੀਕਾ ਵਪਾਰ ਸਮਝੌਤੇ ਵਿਰੁੱਧ ਨਿੰਦਾ ਮਤਾ ਪਾਸ

ਚੰਡੀਗੜ੍ਹ/ਪੰਜਾਬ ਪੋਸਟਪੰਜਾਬ ਵਿਧਾਨ ਸਭਾ ਨੇ ਸਰਬਸੰਮਤੀ ਨਾਲ ਪ੍ਰਸਤਾਵਿਤ ਭਾਰਤ-ਅਮਰੀਕਾ ਵਪਾਰ ਸਮਝੌਤੇ ਵਿਰੁੱਧ ਨਿੰਦਾ ਮਤਾ ਪਾਸ ਕਰ ਦਿੱਤਾ। ਇਸ ਮੌਕੇ ਭਾਜਪਾ ਦੇ ਵਿਧਾਇਕ ਗੈਰਹਾਜ਼ਰ ਰਹੇ...

ਵਿਵਾਦਿਤ ਕਿਤਾਬ ਨੂੰ ਲੈ ਕੇ ਐਨ.ਸੀ.ਈ.ਆਰ.ਟੀ ਨੇ ਸੁਪਰੀਮ ਕੋਰਟ ਦੀ ਸਖਤੀ ਮਗਰੋਂ ਮੰਗੀ ਮੁਆਫੀ

ਨਵੀਂ ਦਿੱਲੀ/ਪੰਜਾਬ ਪੋਸਟਰਾਸ਼ਟਰੀ ਵਿਦਿਅਕ ਖੋਜ ਅਤੇ ਸਿਖਲਾਈ ਕੌਂਸਲ ਨੇ ਅੱਠਵੀਂ ਜਮਾਤ ਦੀ ਸਮਾਜਿਕ ਵਿਗਿਆਨ ਦੀ ਨਵੀਂ ਪਾਠ ਪੁਸਤਕ ‘ਐਕਸਪਲੋਰਿੰਗ ਸੁਸਾਇਟੀ: ਇੰਡੀਆ ਐਂਡ ਬਿਓਂਡ’ (ਭਾਗ-2)...

ਵਿਧਾਨ ਸਭਾ ‘ਚ ਭਾਰੀ ਹੰਗਾਮੇ ਦਰਮਿਆਨ ਸੁਖਪਾਲ ਸਿੰਘ ਖਹਿਰਾ ਖਿਲਾਫ਼ ‘ਨਿੰਦਾ ਮਤਾ’ ਲਿਆਂਦਾ ਗਿਆ

ਚੰਡੀਗੜ੍ਹ/ਪੰਜਾਬ ਪੋਸਟਪੰਜਾਬ ਵਿਧਾਨ ਸਭਾ ਵਿੱਚ ਅੱਜ ਮੁੜ ਕਾਫੀ ਹੰਗਾਮਾ ਹੋਇਆ ਅਤੇ ਇਸ ਦੌਰਾਨ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਵਿਰੁੱਧ ਪੇਸ਼ ਕੀਤਾ ਗਿਆ ‘ਨਿੰਦਾ ਮਤਾ’...

ਗੁਰੂਗ੍ਰਾਮ ਵਿਖੇ ਉਸਾਰੀ ਅਧੀਨ ਇਮਾਰਤ ਦੀ ਕੰਧ ਡਿੱਗਣ ਕਰਕੇ ਸੱਤ ਮਜ਼ਦੂਰਾਂ ਦੀ ਮੌਤ; ਕਈ ਜ਼ਖਮੀ

ਗੁਰੂਗ੍ਰਾਮ/ਪੰਜਾਬ ਪੋਸਟਗੁਰੂਗ੍ਰਾਮ ਦੇ ਸਿਧਰਾਵਲੀ ਇਲਾਕੇ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ, ਜਿੱਥੇ ‘ਸਿਗਨੇਚਰ ਗਲੋਬਲ’ ਸੁਸਾਇਟੀ ਦੀ ਉਸਾਰੀ ਅਧੀਨ ਸਾਈਟ ’ਤੇ ਇੱਕ ਕੰਧ ਡਿੱਗਣ ਕਾਰਨ ਘੱਟੋ-ਘੱਟ...

ਤੇਲ ਦੀ ਸਪਲਾਈ ਰੁਕਣ ਦੀ ਸੂਰਤ ‘ਚ ਟਰੰਪ ਵੱਲੋਂ ਇਰਾਨ ‘ਤੇ 20% ਜ਼ਿਆਦਾ ਤਾਕਤ ਨਾਲ ਹਮਲਿਆਂ ਦੀ ਚੇਤਾਵਨੀ

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਰਾਨ ਨਾਲ ਜਾਰੀ ਜੰਗ ਦੇ ਜਲਦੀ ਖ਼ਤਮ ਹੋਣ ਦੀ ਉਮੀਦ ਜਤਾਈ ਹੈ, ਪਰ ਨਾਲ ਹੀ ਇੱਕ ਸਖ਼ਤ...

ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਡੇਰਾ ਸਿਰਸਾ ਮੁਖੀ ਮਾਮਲੇ ‘ਚ ਹੋਈ ਜਾਂਚ ਬਾਰੇ ਤਲਖ ਟਿੱਪਣੀਆਂ

ਚੰਡੀਗੜ੍ਹ/ਪੰਜਾਬ ਪੋਸਟਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੱਤਰਕਾਰ ਰਾਮ ਚੰਦਰ ਛਤਰਪਤੀ ਕਤਲ ਕੇਸ ਵਿੱਚ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ‘ਬੈਨੀਫਿਟ ਆਫ...

ਨਿਤੀਸ਼ ਕੁਮਾਰ ਦੇ ਪੁੱਤਰ ਨਿਸ਼ਾਂਤ ਕੁਮਾਰ ਰਸਮੀ ਤੌਰ ’ਤੇ ਜਨਤਾ ਦਲ (ਯੂਨਾਈਟਿਡ) ਵਿੱਚ ਸ਼ਾਮਲ

ਪਟਨਾ/ਪੰਜਾਬ ਪੋਸਟਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਦੇ ਪੁੱਤਰ ਨਿਸ਼ਾਂਤ ਕੁਮਾਰ ਅੱਜ ਰਸਮੀ ਤੌਰ ’ਤੇ ਜਨਤਾ ਦਲ (ਯੂਨਾਈਟਿਡ) ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਕਿਹਾ...

ਮੁਜਤਬਾ ਖ਼ਮੇਨੇਈ ਨੂੰ ਇਰਾਨ ਦਾ ਸ਼ਾਸਕ ਐਲਾਨੇ ਜਾਣ ਤੋਂ ਬਾਅਦ ਤੇਹਰਾਨ ਨੇ ਹਮਲੇ ਹੋਰ ਤੇਜ਼ ਕੀਤੇ

ਤੇਹਰਾਨ/ਪੰਜਾਬ ਪੋਸਟਇਰਾਨ ਦੇ ਮਾਰੇ ਗਏ ਸਰਵਉੱਚ ਆਗੂ ਦੇ ਪੁੱਤਰ ਮੁਜਤਬਾ ਖ਼ਮੇਨੇਈ ਨੂੰ ਇਸਲਾਮਿਕ ਗਣਰਾਜ ਇਰਾਨ ਦਾ ਅਗਲਾ ਸ਼ਾਸਕ ਐਲਾਨ ਦਿੱਤਾ ਗਿਆ ਹੈ। ਇਸ ਦੇ...

ਜ਼ਿੰਦਗੀ ਵਾਰਸ ਹੈ (ਕਹਾਣੀ)

ਇਲਾਕੇ ਦੇ ਮਸ਼ਹੂਰ ਦਸ-ਨੰਬਰੀਏ ਜਗੀਰੇ ਨੇ ਆਪੀਂ ਥਾਣੇ ਜਾ ਕੇ ਥਾਣੇਦਾਰ ਦੇ ਪੈਰ ਫੜ ਲਏ। ‘‘ਹਜ਼ੂਰ, ਅੱਜ ਤੋਂ ਮੈਂ ਬਦਮਾਸ਼ੀ ਛੱਡੀ ਤੇ ਤੁਸੀਂ ਮੇਰੇ...

ਛੇਵੇਂ ਪਾਤਸ਼ਾਹ ਦੀ ਰਹਿਮਤ ਪ੍ਰਾਪਤ- ਗੁ: ਚੋਲਾ ਸਾਹਿਬ, ਘੁਡਾਣੀ ਕਲਾਂ

ਪੰਜਾਬ ਵਿੱਚ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੀ ਮਹੱਤਤਾ ਸਿਰਫ਼ ਧਾਰਮਿਕ ਅਕੀਦੇ ਤੱਕ ਹੀ ਸੀਮਿਤ ਨਹੀਂ ਹੈ, ਸਗੋਂ ਇਹ ਅਸਥਾਨ ਸਿੱਖ ਵਿਰਾਸਤ, ਮਨੁੱਖਤਾ ਅਤੇ ਸਮਾਜਕ ਬਰਾਬਰੀ...