-6.6 C
New York

ਪੰਜਾਬ ਦੇ ਰਾਜਪਾਲ ਕਟਾਰੀਆ ਦੀ ਵਿਗੜੀ ਹਾਲਤ

Published:

Rate this post

ਚੰਡੀਗੜ੍ਹ/ਪੰਜਾਬ ਪੋਸਟ

ਰਾਜਸਥਾਨ ਦੇ ਉਦੈਪੁਰ ‘ਚ ਵੀਰਵਾਰ ਦੇਰ ਰਾਤ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਦੀ ਸਿਹਤ ਅਚਾਨਕ ਵਿਗੜ ਗਈ। ਉਨ੍ਹਾਂ ਦੀ ਛਾਤੀ ਵਿੱਚ ਦਰਦ ਮਹਿਸੂਸ ਹੋਇਆ ਜਿਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ।

Read News Paper

Related articles

spot_img

Recent articles

spot_img