20.4 C
New York

ਪੰਜਾਬ ਵਿੱਚ ਝੋਨੇ ਦੀ ਲੁਆਈ ਦਾ ਪੜਾਅਵਾਰ ਕੰਮ ਅੱਜ ਤੋਂ ਸ਼ੁਰੂ

ਪੰਜਾਬ ਪੋਸਟ/ਬਿਓਰੋ ਪੰਜਾਬ ਵਿਚ ਅੱਜ 11 ਜੂਨ ਤੋਂ ਝੋਨੇ ਦੀ ਲੁਆਈ ਦਾ ਕੰਮ ਸ਼ੁਰੂ ਹੋਵੇਗਾ ਜੋ ਪਿਛਲੇ ਵਰੇ ਨਾਲੋਂ ਇੱਕ ਹਫ਼ਤਾ ਪਹਿਲਾਂ ਕੀਤੀ ਜਾ ਰਹੀ...

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ

ਅੰਮਿ੍ਤਸਰ/ਪੰਜਾਬ ਪੋਸਟਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਗਿਆ। ਇਸ ਸਬੰਧ ਵਿੱਚ ਗੁਰਦੁਆਰਾ...

ਇੱਕ ਹੋਰ ਚੋਣ ਦਾ ਐਲਾਨ: ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ 10 ਜੁਲਾਈ ਨੂੰ

ਜਲੰਧਰ/ਪੰਜਾਬ ਪੋਸਟਲੋਕ ਸਭਾ ਚੋਣਾਂ ਦੀ ਪ੍ਰਕਿਰਿਆ ਮੁਕੰਮਲ ਹੋਣ ਉਪਰੰਤ ਹੁਣ ਚੋਣ ਕਮਿਸ਼ਨ ਵੱਲੋਂ ਕੁੱਝ ਜ਼ਿਮਨੀ ਚੋਣਾਂ ਸਬੰਧੀ ਐਲਾਨ ਕੀਤੇ ਗਏ ਹਨ ਅਤੇ ਤਹਿਤ ਜਲੰਧਰ...

ਚੋਣਾਂ ਵਿੱਚ ਹਾਰ ਮਗਰੋਂ ਅਕਾਲੀ ਦਲ ਵਿੱਚ ਉੱਠੀਆਂ ਬਾਗੀ ਸੁਰਾਂ

ਲੁਧਿਆਣਾ/ਪੰਜਾਬ ਪੋਸਟਸ਼੍ਰੋਮਣੀ ਅਕਾਲੀ ਦਲ ਦੀ ਲੋਕ ਸਭਾ ਚੋਣਾਂ ’ਚ ਨਮੋਸ਼ੀ ਭਰੀ ਹਾਰ ਮਗਰੋਂ ਬਗਾਵਤੀ ਸੁਰ ਉੱਠਣ ਲੱਗੇ ਹਨ। ਪਹਿਲੀ ਵਾਰ ਹੈ ਕਿ ਪਾਰਟੀ ਦੇ...

ਪੰਜਾਬ ਵਿੱਚ ਕੋਈ ਰਾਸ਼ਨ ਕਾਰਡ ਨਹੀਂ ਕੱਟਿਆ ਜਾਵੇਗਾ : ਭਗਵੰਤ ਮਾਨ

ਚੰਡੀਗੜ੍ਹ/ਪੰਜਾਬ ਪੋਸਟਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੋਣ ਜ਼ਾਬਤਾ ਖ਼ਤਮ ਹੋਣ ਮਗਰੋਂ ਡਿਪਟੀ ਕਮਿਸ਼ਨਰਾਂ ਕੋਲੋਂ ‘ਘਰ-ਘਰ ਰਾਸ਼ਨ’ ਸਕੀਮ ਬਾਰੇ ਰਿਪੋਰਟ ਤਲਬ ਕਰ ਲਈ...

ਫ਼ਰਜ਼ੀ ਪੁਲੀਸ ਮੁਕਾਬਲੇ ’ਚ ਤਿੰਨ ਦਹਾਕੇ ਬਾਅਦ ਸਾਬਕਾ ਡੀ. ਆਈ. ਜੀ. ਅਤੇ ਡੀ. ਐੱਸ. ਪੀ. ਨੂੰ ਸਜ਼ਾ ਹੋਈ

ਚੰਡੀਗੜ੍ਹ/ਪੰਜਾਬ ਪੋਸਟਮੁਹਾਲੀ ਦੀ ਵਿਸ਼ੇਸ਼ ਸੀ ਬੀ ਆਈ ਅਦਾਲਤ ਨੇ ਕਰੀਬ ਤਿੰਨ ਦਹਾਕੇ ਪੁਰਾਣੇ ਫ਼ਰਜ਼ੀ ਪੁਲੀਸ ਮੁਕਾਬਲੇ ਦਾ ਨਿਬੇੜਾ ਕਰਦਿਆਂ ਪੰਜਾਬ ਪੁਲੀਸ ਦੇ ਡੀ ਆਈ...

ਲਹਿੰਦੇ ਪੰਜਾਬ ਦੀ ਅਸੰਬਲੀ ਵਿੱਚ ਹੁਣ ਹੋ ਸਕੇਗੀ ਪੰਜਾਬੀ ਦੀ ਅਧਿਕਾਰਤ ਵਰਤੋਂ

ਪੰਜਾਬ ਪੋਸਟ/ਬਿਓਰੋਗੁਆਂਢੀ ਦੇਸ਼ ਪਾਕਿਸਤਾਨ ਦੀ ਪੰਜਾਬ ਅਸੈਂਬਲੀ ਦੇ ਮੈਂਬਰ ਹੁਣ ਸਦਨ ਵਿੱਚ ਅੰਗਰੇਜ਼ੀ ਅਤੇ ਉਰਦੂ ਤੋਂ ਇਲਾਵਾ ਪੰਜਾਬੀ ਦੀ ਵਰਤੋਂ ਕਰ ਸਕਣਗੇ। ਇਸ ਸਬੰਧੀ...

ਅੰਮਿ੍ਤਸਰ ਦੀ ਸੇਵਾ ਲਈ ਹਰ ਵੇਲੇ ਰਹਾਂਗਾ ਹਾਜ਼ਰ : ਸ. ਤਰਨਜੀਤ ਸਿੰਘ ਸੰਧੂ ਸਮੁੰਦਰੀ

ਅੰਮਿ੍ਤਸਰ/ਪੰਜਾਬ ਪੋਸਟਭਾਜਪਾ ਦੇ ਲੋਕ ਸਭਾ ਉਮੀਦਵਾਰ ਅਤੇ ਸਾਬਕਾ ਸ. ਰਾਜਦੂਤ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਚੋਣਾਂ ਉਪਰੰਤ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਉਹ...

ਸ੍ਰੀ ਅਕਾਲ ਤਖਤ ਸਾਹਿਬ ਵਿਖੇ ਘੱਲੂਘਾਰਾ ਦਿਵਸ ਦੀ 40ਵੀਂ ਵਰੇਗੰਢ ਮੌਕੇ ਸਮਾਗਮ

ਅੰਮਿ੍ਤਸਰ/ਪੰਜਾਬ ਪੋਸਟਜੂਨ 1984 ਦੇ ਫੌਜੀ ਹਮਲੇ ਅਤੇ ਘੱਲੂਘਾਰਾ ਦਿਵਸ ਸਮਾਗਮ ਨੂੰ ਲੈ ਕੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪਾਠ ਦੇ ਭੋਗ ਪਾਏ ਗਏ ਅਤੇ...

ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਨੇ ਅਸਤੀਫਾ ਵਾਪਸ ਲਿਆ

ਚੰਡੀਗੜ੍ਹ/ਪੰਜਾਬ ਪੋਸਟਪੰਜਾਬ ਦੀ ਸਿਆਸਤ ਵਿੱਚ ਅੱਜ ਦੀ ਇੱਕ ਅਹਿਮ ਹਿਲਜੁਲ ਚੋਣਾਂ ਤੋਂ ਫੌਰਨ ਬਾਅਦ ਇਹ ਹੁੰਦੀ ਲੱਗ ਰਹੀ ਹੈ ਕਿ ਸੂਬੇ ਦੀ ਸੱਤਾਧਰੀ ਧਿਰ...

ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਗਰੀਨ ਐਵਨਿਊ ਅੰਮਿ੍ਤਸਰ ਵਿਖੇ ਆਪਣੀ ਵੋਟ ਪਾਈ

ਅੰਮਿ੍ਤਸਰ/ਪੰਜਾਬ ਪੋਸਟਲੋਕ ਸਭਾ ਹਲਕਾ ਅੰਮਿ੍ਤਸਰ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਅਤੇ ਅਮਰੀਕਾ ਵਿੱਚ ਭਾਰਤ ਦੇ ਸਾਬਕਾ ਰਾਜਦੂਤ ਸ. ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ...

ਚੋਣ ਪ੍ਰਚਾਰ ਬੰਦ ਹੋਣ ਉਪਰੰਤ ਵੋਟ ਪ੍ਰਕਿਰਿਆ ਲਈ ਪੰਜਾਬ ਚੋਣ ਕਮਿਸ਼ਨ ਦੀਆਂ ਤਿਆਰੀਆਂ

ਚੰਡੀਗੜ੍ਹ/ਪੰਜਾਬ ਪੋਸਟਲੋਕ ਸਭਾ ਚੋਣਾਂ ਦੇ ਸੱਤਵੇਂ ਅਤੇ ਅੰਤਿਮ ਗੇੜ ਤਹਿਤ ਸੱਤ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੀਆਂ 57 ਸੀਟਾਂ ’ਤੇ 1 ਜੂਨ ਨੂੰ...

ਤਾਜ਼ਾ ਲੇਖ

spot_img