9.9 C
New York

ਪੰਜਾਬ ਵਿੱਚ ਨਾਮਜ਼ਦਗੀ ਪੱਤਰਾਂ ਦੀ ਪੜਤਾਲ ’ਚ 111 ਉਮੀਦਵਾਰਾਂ ਦੇ ਕਾਗਜ਼ ਹੋਏ ਰੱਦ

ਮੁਹਾਲੀ/ਪੰਜਾਬ ਪੋਸਟਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 355 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਦਰੁਸਤ ਪਾਏ ਗਏ ਹਨ। ਚੋਣ ਕਮਿਸ਼ਨ ਨੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ...

25 ਮਈ ਨੂੰ ਖੁੱਲ੍ਹ ਜਾਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ

ਪੰਜਾਬ ਪੋਸਟ/ਬਿਓਰੋਉਤਰਾਖੰਡ ਦੇ ਹਿਮਾਲਿਆ ਵਿੱਚ ਸਥਿਤ ਚਮੋਲੀ ਜ਼ਿਲ੍ਹੇ ਵਿੱਚ ਇਸ ਵਾਰ ਸਿੱਖ ਕੌਮ ਦੇ ਪਵਿੱਤਰ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਸ਼ਰਧਾਲੂਆਂ ਲਈ 25...

ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਹੋਇਆ ਮੁਕੰਮਲ

ਮੁਹਾਲੀ/ਪੰਜਾਬ ਪੋਸਟਪੰਜਾਬ ’ਚ ਲੋਕ ਸਭਾ ਚੋਣਾਂ ਲਈ 13 ਸੀਟਾਂ ’ਤੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦਾ ਅਮਲ ਮੁਕੰਮਲ ਹੋ ਗਿਆ ਹੈ। ਇਸ ਤੋਂ ਬਾਅਦ ਅੱਜ...

ਸ਼ੰਭੂ ਮੋਰਚੇ ਦੇ 100 ਦਿਨ ਪੂਰੇ ਹੋਣ ’ਤੇ 22 ਮਈ ਨੂੰ ਵਿਸ਼ਾਲ ਇਕੱਤਰਤਾ ਕੀਤੀ ਜਾਵੇਗੀ : ਪੰਧੇਰ

ਨਵੀਂ ਦਿੱਲੀ/ਪੰਜਾਬ ਪੋਸਟਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਵੱਲੋਂ ਜਾਰੀ ਕਿਸਾਨ-ਮਜ਼ਦੂਰ ਅੰਦੋਲਨ ਨੂੰ 90 ਦਿਨ ਹੋ ਗਏ ਹਨ, ਜਦਕਿ ਹਰਿਆਣਾ ਪੁਲਿਸ ਵੱਲੋਂ...

ਸੁਰਜੀਤ ਪਾਤਰ ਦੀ ਯਾਦ ’ਚ ਪੰਜਾਬ ਸਰਕਾਰ ਵੱਲੋਂ ਸ਼ੁਰੂ ਹੋਵੇਗਾ ‘ਪਾਤਰ ਐਵਾਰਡ’

ਮੁਹਾਲੀ/ਪੰਜਾਬ ਪੋਸਟਇੱਕ ਅਹਿਮ ਐਲਾਨ ਕਰਦੇ ਹੋਏ ਪੰਜਾਬ ਸਰਕਾਰ ਨੇ ਮਰਹੂਮ ਪੰਜਾਬੀ ਸ਼ਾਇਰ ਡਾ. ਸੁਰਜੀਤ ਪਾਤਰ ਦੀ ਯਾਦ ’ਚ ਹਰ ਵਰ੍ਹੇ ‘ਪਾਤਰ ਐਵਾਰਡ’ ਦੇਣ ਦਾ...

ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਦੀ ਮੌਜੂਦਗੀ ਨੇ ਭਖਾਈ ਤਰਨਜੀਤ ਸਿੰਘ ਸੰਧੂ ਦੀ ਚੋਣ ਮੁਹਿੰਮ

ਸ. ਸੰਧੂ ਨੇ ਦੇਸ਼ ਲਈ ਮਿਸਾਲੀ ਸੇਵਾਵਾਂ ਨਿਭਾਈਆਂ ਅਤੇ ਹੁਣ ਚੁਣੇ ਜਾਣ ’ਤੇ ਅੰਮਿ੍ਰਤਸਰ ਦੇ ਸਰਬਪੱਖੀ ਵਿਕਾਸ ਵਿੱਚ ਪਾਉਣਗੇ ਵੱਡਾ ਯੋਗਦਾਨ : ਜੈਸ਼ੰਕਰ ਅੰਮਿ੍ਰਤਸਰ/ਪੰਜਾਬ ਪੋਸਟਲੋਕ...

ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਬਲਕੌਰ ਸਿੰਘ ਸਿੱਧੂ

ਅੰਮਿ੍ਰਤਸਰ/ਪੰਜਾਬ ਪੋਸਟਪੰਜਾਬ ਦੇ ਮਹਰੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਅਤੇ ਮਾਤਾ ਚਰਨ ਕੌਰ ਆਪਣੇ ਨਵਜੰਮੇ ਪੁੱਤਰ ਸ਼ੁਭਦੀਪ ਸਿੰਘ ਸਿੱਧੂ ਨਾਲ ਸੱਚਖੰਡ...

ਤਰਨਜੀਤ ਸਿੰਘ ਸੰਧੂ ਸਮੁੰਦਰੀ ਵੱਲੋਂ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਦੀ ਮੌਜੂਦਗੀ ਵਿੱਚ ਨਾਮਜ਼ਦਗੀ ਦਾਖ਼ਲ

ਅੰਮਿ੍ਰਤਸਰ/ਪੰਜਾਬ ਪੋਸਟਲੋਕ ਸਭਾ ਹਲਕਾ ਅੰਮਿ੍ਰਤਸਰ ਤੋਂ ਭਾਜਪਾ ਦੇ ਉਮੀਦਵਾਰ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਨਾਮਜ਼ਦਗੀ ਕਾਗ਼ਜ਼ ਦਾਖਲ ਕਰ ਦਿੱਤੇ ਹਨ ਅਤੇ ਇਹ ਪ੍ਰਕਿਰਿਆ ਆਪਣੇ...

ਮਸ਼ਹੂਰ ਪੰਜਾਬੀ ਸ਼ਾਇਰ ਤੇ ਲੇਖਕ ਪਦਮਸ੍ਰੀ ਸੁਰਜੀਤ ਪਾਤਰ ਦਾ ਦਿਹਾਂਤ

ਲੁਧਿਆਣਾ/ਪੰਜਾਬ ਪੋਸਟਅੱਜ ਤੜਕਸਾਰ ਸਾਹਿਤ ਜਗਤ ਤੋਂ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਮਸ਼ਹੂਰ ਪੰਜਾਬੀ ਸ਼ਾਇਰ ਤੇ ਲੇਖਕ ਸੁਰਜੀਤ ਪਾਤਰ ਦਾ ਤੜਕਸਾਰ ਦੇਹਾਂਤ ਹੋ ਗਿਆ...

ਪੰਜਾਬ ਦੇ ਸਿਰਮੌਰ ਕਵੀ ਸੁਰਜੀਤ ਪਾਤਰ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ

ਲੁਧਿਆਣਾ/ਪੰਜਾਬ ਪੋਸਟਪੰਜਾਬੀ ਦੇ ਸਿਰਮੌਰ ਕਵੀ ਸੁਰਜੀਤ ਪਾਤਰ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਹਨ। ਉਹ ਆਪਣੇ ਗ੍ਰਹਿ ਲੁਧਿਆਣਾ ਵਿਖੇ ਠੀਕ ਠਾਕ ਸਨ, ਪਰ...

4 ਜੂਨ ਨੂੰ ਭਾਜਪਾ, ਆਪ ਦੇ ਫੋਕੇ ਦਾਅਵਿਆਂ ਦੀ ਨਿਕਲ ਜਾਵੇਗੀ ਫੂਕ : ਰਾਜਾ ਵੜਿੰਗ

ਪੰਜਾਬ ਪੋਸਟ/ਬਿਓਰੋ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੇ ਮੌਜੂਦਾ ਸਿਆਸੀ ਮਾਹੌਲ ਬਾਰੇ...

ਨਵੀਂ ਦਿੱਲੀ ’ਚ ਵੱਡੀ ਗਿਣਤੀ ’ਚ ਸਿੱਖਾਂ ਨੇ ਭਾਜਪਾ ’ਚ ਸ਼ਮੂਲੀਅਤ ਕੀਤੀ

ਨਵੀਂ ਦਿੱਲੀ/ਪੰਜਾਬ ਪੋਸਟ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਸਮੇਤ ਹੋਰ ਵੱਖ ਵੱਖ ਖੇਤਰਾਂ ਨਾਲ ਸਬੰਧਤ ਵੱਡੀ ਗਿਣਤੀ ਵਿੱਚ ਸਿੱਖ ਅੱਜ ਭਾਜਪਾ ਵਿੱਚ ਸਾਮਲ...

ਤਾਜ਼ਾ ਲੇਖ

spot_img