3.9 C
New York

ਕਰਨਲ ਕੁੱਟਮਾਰ ਮਾਮਲੇ ਸਬੰਧੀ ਹਾਈਕੋਰਟ ਨੇ ਸਪਸ਼ਟੀਕਰਨ ਲਈ ਦੋ ਦਿਨ ਦਾ ਸਮਾਂ ਦਿੱਤਾ

ਚੰਡੀਗੜ੍ਹ/ਪੰਜਾਬ ਪੋਸਟ ਪਟਿਆਲਾ ਵਿਖੇ ਪੁਲਿਸ ਵਲੋਂ ਕਰਨਲ ਬਾਠ ਨਾਲ ਕੁੱਟਮਾਰ ਦਾ ਮਾਮਲਾ ਅੱਜ ਕੋਰਟ ’ਚ ਸੁਣਵਾਈ ਹੋਈ ਜਿਸ ਤਹਿਤ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ...

ਪਾਸਟਰ ਬਜਿੰਦਰ ਨੇ ਅੱਜ ਮੋਹਾਲੀ ਦੀ ਅਦਾਲਤ ‘ਚ ਪੇਸ਼ੀ ਭੁਗਤੀ

ਮੋਹਾਲੀ/ਪੰਜਾਬ ਪੋਸਟ ਮੋਹਾਲੀ ਦੀ ਅਦਾਲਤ ’ਚ ਅੱਜ ਪਾਸਟਰ ਬਜਿੰਦਰ ਦੀ ਪੇਸ਼ੀ ਹੋਈ ਹੈ। ਪਾਸਟਰ ਬਜਿੰਦਰ ਅਪਣੇ ਸਮਰਥਕਾਂ ਸਮੇਤ ਅਦਾਲਤ ’ਚ ਪੇਸ਼ ਹੋਇਆ। ਉਸ ਦੀ ਇਹ...

ਜਗਜੀਤ ਸਿੰਘ ਡੱਲੇਵਾਲ ਨਾਲ ਸਬੰਧਤ ਪਟੀਸ਼ਨ ਦੀ ਸੁਣਵਾਈ ਅਦਾਲਤ ‘ਚ ਸ਼ੁਰੂ ਹੋਈ

ਚੰਡੀਗੜ੍ਹ/ਪੰਜਾਬ ਪੋਸਟ ਮਰਨ ਵਰਤ ਉੱਤੇ ਚੱਲ ਰਹੇ ਬਜ਼ੁਰਗ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਸਬੰਧਤ ਇੱਕ ਕੇਸ ਵਿੱਚ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ...

ਅੰਮ੍ਰਿਤਪਾਲ ਸਿੰਘ ਦੇ 7 ਸਾਥੀ ਡਿਬਰੂਗੜ ਤੋਂ ਅੰਮ੍ਰਿਤਸਰ ਲਿਆਂਦੇ ਗਏ; 4 ਦਿਨ ਦੇ ਪੁਲਿਸ ਰਿਮਾਂਡ ਉੱਤੇ ਭੇਜੇ

ਅੰਮ੍ਰਿਤਸਰ/ਪੰਜਾਬ ਪੋਸਟ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸੱਤ ਸਾਥੀ ਅੱਜ ਅੰਮ੍ਰਿਤਸਰ ਪੁੱਜੇ। ਉਨ੍ਹਾਂ ਨੂੰ ਅੰਮ੍ਰਿਤਸਰ ਦੀ ਅਜਨਾਲਾ ਅਦਾਲਤ ਵਿੱਚ ਪੇਸ਼ ਕੀਤਾ ਗਿਆ,...

ਕਿਸਾਨਾਂ ਵੱਲੋਂ ਸਰਕਾਰੀ ਮੀਟਿੰਗ ਦਾ ਬਾਈਕਾਟ, ਕਿਹਾ ‘ਸੜਕਾਂ ਭਾਵੇਂ ਖਾਲੀ ਪਰ ਅੰਦਲੋਨ ਹੁਣ ਵੀ ਜਾਰੀ’

ਰੋਪੜ/ਪੰਜਾਬ ਪੋਸਟ ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਅਤੇ ਕਿਸਾਨ ਮਜ਼ਦੂਰ ਮੋਰਚਾ ਨੇ ਇਕ ਬਿਆਨ ਜਾਰੀ ਕਰ ਕੇ ਕਿਹਾ ਹੈ ਕਿ ਸਰਕਾਰ ਨੇ ਭਾਵੇਂ ਸ਼ੰਭੂ ਅਤੇ...

ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਖਿਲਾਫ ਈਡੀ ਨੇ ਨਵੇਂ ਦੋਸ਼ ਆਇਦ ਕੀਤੇ

ਚੰਡੀਗੜ੍ਹ/ਪੰਜਾਬ ਪੋਸਟ ਰੁੱਖਾਂ ਦੀ ਕਟਾਈ ਦੇ ਬਦਲੇ ਰਿਸ਼ਵਤ ਲੈਣ ਦੇ ਮਾਮਲੇ ਵਿਚ ਈਡੀ ਨੇ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਚਾਰਜ ਫਰੇਮ ਕੀਤੇ ਹਨ। ਵਣ ਵਿਭਾਗ ਦੇ...

ਸ਼ੰਭੂ ਅਤੇ ਢਾਬੀ ਗੁੱਜਰਾਂ ਬਾਰਡਰ ਦੇ ਕਿਸਾਨੀ ਮੋਰਚਿਆਂ ‘ਤੇ ਚੱਲੇ ਬੁਲਡੋਜ਼ਰ; ਕਿਸਾਨਾਂ ਦੇ ਪ੍ਰਬੰਧ ਢਾਹੇ ਗਏ 

ਚੰੜੀਗੜ੍ਹ/ਪੰਜਾਬ ਪੋਸਟ ਪਿਛਲੇ 24 ਘੰਟਿਆਂ ਦੌਰਾਨ ਕਿਸਾਨੀ ਸੰਘਰਸ਼ ਨਾਲ ਸਬੰਧਤ ਵੱਡੇ ਘਟਨਾਕ੍ਰਮ ਹੋਏ ਹਨ। ਪਹਿਲਾਂ ਤਾਂ, ਪੰਜਾਬ ਪੁਲੀਸ ਨੇ ਚੰਡੀਗੜ੍ਹ ਵਿਚ ਕੇਂਦਰੀ ਮੰਤਰੀਆਂ ਨਾਲ ਮੀਟਿੰਗ...

ਸ਼ੰਭੂ ਸਰਹੱਦ ਲਾਗੇ ਕਈ ਇਲਾਕਿਆਂ ਵਿੱਚ ਇੰਟਰਨੈੱਟ ਸੇਵਾ ਮੁਅੱਤਲ, ਭਾਰੀ ਪੁਲਿਸ ਤੈਨਾਤ ਕੀਤੀ ਗਈ

ਸ਼ੰਭੂ/ਪੰਜਾਬ ਪੋਸਟਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ ਅੱਜ 7ਵੇਂ ਗੇੜ ਦੀ ਮੀਟਿੰਗ ਹੋਈ ਅਤੇ ਮੀਟਿੰਗ ਤੋਂ ਬਾਅਦ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ...

ਕੇਂਦਰ ਸਰਕਾਰ ਅਤੇ ਕਿਸਾਨਾਂ ਦਰਮਿਆਨ ਤੀਜੇ ਗੇੜ ਦੀ ਗੱਲਬਾਤ ਅੱਜ

ਚੰਡੀਗੜ੍ਹ/ਪੰਜਾਬ ਪੋਸਟ ਕਿਸਾਨਾਂ ਦੀਆਂ ਮੰਗਾਂ ਸਬੰਧੀ ਕੇਂਦਰ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਦਰਮਿਆਨ ਤੀਜੇ ਗੇੜ ਦੀ ਗੱਲਬਾਤ ਅੱਜ ਚੰਡੀਗੜ੍ਹ ਵਿਚ ਹੋਵੇਗੀ। ਅਗਲੇ ਗੇੜ ਦੀ ਗੱਲਬਾਤ ਲਈ...

ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਵਜੋਂ ਦਿੱਤਾ ਅਸਤੀਫਾ ਵਾਪਸ ਲਿਆ

ਹੁਸ਼ਿਆਰਪੁਰ/ਪੰਜਾਬ ਪੋਸਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਚੁੱਕੇ ਹਰਜਿੰਦਰ ਸਿੰਘ ਧਾਮੀ ਹੁਣ ਅਚਨਚੇਤ ਆਪਣਾ ਅਸਤੀਫ਼ਾ ਵਾਪਸ ਲੈਣ ਲਈ ਰਾਜ਼ੀ...

ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਨੂੰ ਪੰਜਾਬ ਲਿਆਉਣ ਦੀ ਤਿਆਰੀ ਸ਼ੁਰੂ ਹੋਈ

ਡਿਬਰੂਗੜ/ਪੰਜਾਬ ਪੋਸਟ 'ਵਾਰਿਸ ਪੰਜਾਬ ਦੇ' ਦੇ ਮੁਖੀ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਨੂੰ ਪੰਜਾਬ ਲਿਆਉਣ ਦੀਆਂ ਤਿਆਰੀਆਂ ਸ਼ੁਰੂ ਹੋ...

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਹਰਜਿੰਦਰ ਸਿੰਘ ਧਾਮੀ ਦਾ ਅਸਤੀਫਾ ਨਾਮਨਜ਼ੂਰ

ਚੰਡੀਗੜ੍ਹ/ਪੰਜਾਬ ਪੋਸਟਚੰਡੀਗੜ੍ਹ ਵਿਖੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਤਾਜ਼ਾ ਮੀਟਿੰਗ ਹੋਈ ਜਿਸ ਵਿਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਅਸਤੀਫ਼ਾ ਨਾਮਨਜ਼ੂਰ...

ਤਾਜ਼ਾ ਲੇਖ

spot_img