18.4 C
New York

ਸ. ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਦੱਸਿਆ ਕਿਵੇਂ ਭਾਰਤ ਆਉਂਦੀਆਂ ਹਨ ਵਿਦੇਸ਼ੀ ਕੰਪਨੀਆਂ

ਦੀਨਾ ਨਗਰ/ਪੰਜਾਬ ਪੋਸਟਦੀਨਾ ਨਗਰ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਵਿੱਚ ਜਿੱਥੇ ਵੱਡਾ ਇਕੱਠ ਨਜ਼ਰ ਆਇਆ ਅਤੇ ਠਾਠਾਂ ਮਾਰਦੇ ਇਸ ਜਨ ਸੈਲਾਬ ਨੇ...

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਿਆਨ ਕੀਤੀ ਸ. ਤਰਨਜੀਤ ਸਿੰਘ ਸੰਧੂ ਸਮੁੰਦਰੀ ਦੀ ਦੇਣ ਅਤੇ ਵਿਰਾਸਤ

ਗੁਰਦਾਸਪੁਰ/ਪੰਜਾਬ ਪੋਸਟਆਪਣੇ ਦੋ ਰੋਜ਼ਾ ਪੰਜਾਬ ਦੌਰੇ ਤਹਿਤ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਗੁਰਦਾਸਪੁਰ ਪਹੁੰਚੇ ਅਤੇ ਇਸ ਤਹਿਤ ਉਨ੍ਹਾਂ ਨੇ ਦੀਨਾਨਗਰ ਵਿਖੇ ਇੱਕ...

ਸ. ਤਰਨਜੀਤ ਸਿੰਘ ਸੰਧੂ ਸਮੁੰਦਰੀ ਨੂੰ ਅਖਿਲ ਭਾਰਤੀ ਸਵਰਨਕਾਰ ਸੰਘ ਨੇ ਦਿੱਤਾ ਸਮਰਥਨ

ਅੰਮਿ੍ਤਸਰ/ਪੰਜਾਬ ਪੋਸਟਅੰਮਿ੍ਤਸਰ ਤੋਂ ਭਾਜਪਾ ਉਮੀਦਵਾਰ ਸ. ਤਰਨਜੀਤ ਸਿੰਘ ਸੰਧੂ ਸਮੁੰਦਰੀ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਅਖਿਲ ਭਾਰਤੀ ਸਵਰਨਕਾਰ ਸੰਘ...

ਪੰਜਾਬ ਵਿੱਚ ਗਰਮੀ ਨਵਾਂ ਰਿਕਾਰਡ ਬਣਾਉਣ ਨੇੜੇ ਪਹੁੰਚੀ

ਚੰਡੀਗੜ੍ਹ/ਪੰਜਾਬ ਪੋਸਟਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਵਿੱਚ ਪਿਛਲੇ ਇੱਕ ਹਫ਼ਤੇ ਤੋਂ ਪੈ ਰਹੀ ਕਹਿਰ ਦੀ ਗਰਮੀ ਨੇ ਸਾਰਿਆਂ ਦਾ ਜਿਉਣਾ ਮੁਸ਼ਕਲ ਕਰ ਦਿੱਤਾ ਹੈ।...

ਪ੍ਰਧਾਨ ਮੰਤਰੀ ਮੋਦੀ ਦਾ ਪਟਿਆਲਾ ਦੌਰਾ ਅੱਜ

ਪਟਿਆਲਾ/ਪੰਜਾਬ ਪੋਸਟਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪੰਜਾਬ ਦੌਰੇ ਉੱਤੇ ਆ ਰਹੇ ਹਨ। ਭਾਜਪਾ ਉਮੀਦਵਾਰ ਪ੍ਰਨੀਤ ਕੌਰ ਦੇ ਹੱਕ ’ਚ ਅੱਜ ਪਟਿਆਲੇ ਦੀ ਪੋਲੋ ਗਰਾਊਂਡ...

ਸ. ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਪੰਜਾਬ ਦੇ ਕਿਸਾਨਾਂ ਲਈ ਜਾਰੀ ਕੀਤਾ ਵਿਸ਼ੇਸ਼ ਪੱਤਰ

ਅੰਮਿ੍ਤਸਰ/ਪੰਜਾਬ ਪੋਸਟਲੋਕ ਸਭਾ ਚੋਣਾਂ 2024 ਦੇ ਮਾਹੌਲ ਦਰਮਿਆਨ ਪੰਜਾਬ ਵਿੱਚ ਚੋਣ ਪ੍ਰਚਾਰ ਦੌਰਾਨ ਕਾਫੀ ਥਾਵਾਂ ਉੱਤੇ ਭਾਜਪਾ ਆਗੂ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰ...

ਅੰਮਿ੍ਤਸਰ ਦੇ ਭਵਿੱਖ ਲਈ ਸ. ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਜਾਰੀ ਕੀਤਾ ਵਿਸ਼ੇਸ਼ ਮੈਨੀਫੈਸਟੋ

ਅੰਮਿ੍ਤਸਰ/ਪੰਜਾਬ ਪੋਸਟ ਚੋਣਾਂ ਦੇ ਇਸ ਮਾਹੌਲ ਵਿੱਚ ਅੰਮਿ੍ਰਤਸਰ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਅਤੇ ਅਮਰੀਕਾ ਵਿੱਚ ਭਾਰਤ ਦੇ ਸਾਬਕਾ ਰਾਜਦੂਤ ਸ. ਤਰਨਜੀਤ ਸਿੰਘ...

ਵੋਟ ਉਸ ਨੂੰ ਪਾਓ ਜੋ ਵਿਕਸਿਤ ਭਾਰਤ ਬਣਾਉਣ ਦਾ ਸੰਕਲਪ ਲਵੇ : ਮੋਦੀ

ਪਟਿਆਲਾ/ਪੰਜਾਬ ਪੋਸਟਆਪਣੇ ਦੋ ਦਿਨਾ ਪੰਜਾਬ ਦੌਰੇ ਦੇ ਪਹਿਲੇ ਪੜਾਅ ਤਹਿਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਟਿਆਲਾ ਪਹੁੰਚੇ, ਜਿੱਥੇ ਉਨ੍ਹਾਂ ਨੇ ਇੱਕ ਭਰਵੀਂ ਰੈਲੀ ਨੂੰ ਸੰਬੋਧਿਤ...

ਅੰਮਿ੍ਰਤਸਰ ਦੇ ਪਿੰਡਾਂ ਤੱਕ ਪਹੁੰਚੀ ਤਰਨਜੀਤ ਸਿੰਘ ਸੰਧੂ ਦੀ ਅਪਣੱਤ ਭਰਪੂਰ ਚੋਣ ਮੁਹਿੰਮ

ਅੰਮਿ੍ਰਤਸਰ/ਪੰਜਾਬ ਪੋਸਟ ਲੋਕ ਸਭਾ ਹਲਕਾ ਅੰਮਿ੍ਰਤਸਰ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਵਜੋਂ ਤਰਨਜੀਤ ਸਿੰਘ ਸੰਧੂ ਦਾ ਚੋਣ ਪ੍ਰਚਾਰ ਅਤੇ ਚੋਣ ਮੁਹਿੰਮ ਅੰਮਿ੍ਰਤਸਰ ਦੇ...

ਪੰਜਾਬ ਵਿੱਚ ਨਾਮਜ਼ਦਗੀ ਪੱਤਰਾਂ ਦੀ ਪੜਤਾਲ ’ਚ 111 ਉਮੀਦਵਾਰਾਂ ਦੇ ਕਾਗਜ਼ ਹੋਏ ਰੱਦ

ਮੁਹਾਲੀ/ਪੰਜਾਬ ਪੋਸਟਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 355 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਦਰੁਸਤ ਪਾਏ ਗਏ ਹਨ। ਚੋਣ ਕਮਿਸ਼ਨ ਨੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ...

25 ਮਈ ਨੂੰ ਖੁੱਲ੍ਹ ਜਾਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ

ਪੰਜਾਬ ਪੋਸਟ/ਬਿਓਰੋਉਤਰਾਖੰਡ ਦੇ ਹਿਮਾਲਿਆ ਵਿੱਚ ਸਥਿਤ ਚਮੋਲੀ ਜ਼ਿਲ੍ਹੇ ਵਿੱਚ ਇਸ ਵਾਰ ਸਿੱਖ ਕੌਮ ਦੇ ਪਵਿੱਤਰ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਸ਼ਰਧਾਲੂਆਂ ਲਈ 25...

ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਹੋਇਆ ਮੁਕੰਮਲ

ਮੁਹਾਲੀ/ਪੰਜਾਬ ਪੋਸਟਪੰਜਾਬ ’ਚ ਲੋਕ ਸਭਾ ਚੋਣਾਂ ਲਈ 13 ਸੀਟਾਂ ’ਤੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦਾ ਅਮਲ ਮੁਕੰਮਲ ਹੋ ਗਿਆ ਹੈ। ਇਸ ਤੋਂ ਬਾਅਦ ਅੱਜ...

ਤਾਜ਼ਾ ਲੇਖ

spot_img