8.1 C
New York

ਗੁਰਦਾਸਪੁਰ ਜੇਲ ‘ਚ ਕੈਦੀਆਂ ਦੇ ਦੋ ਧੜਿਆਂ ਦਾ ਵੱਡਾ ਟਕਰਾਅ ਹੋਣ ਦੀ ਸੂਚਨਾ

ਗੁਰਦਾਸਪੁਰ/ਪੰਜਾਬ ਪੋਸਟ ਗੁਰਦਾਸਪੁਰ ਸਥਿਤ ਕੇਂਦਰੀ ਜੇਲ ਵਿਚ ਅੱਜ ਹਵਾਲਾਤੀਆਂ ਦੇ ਦੋ ਧੜਿਆਂ ਵਿਚ ਟਕਰਾਅ ਹੋ ਗਿਆ। ਦੋ ਗੁੱਟਾਂ ਵਿੱਚ ਹੋਈ ਲੜਾਈ ਵਿੱਚ ਇੱਕ ਕੈਦੀ ਜ਼ਖ਼ਮੀ...

ਬੀਬੀ ਜਗੀਰ ਕੌਰ ਵਾਲੇ ਮਾਮਲੇ ‘ਚ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਸੁਣਾਈ ਗਈ ਧਾਰਮਕ ਸਜ਼ਾ

ਅੰਮ੍ਰਿਤਸਰ/ਪੰਜਾਬ ਪੋਸਟਬੀਤੇ ਦਿਨੀਂ ਬੀਬੀ ਜਗੀਰ ਕੌਰ ਬਾਰੇ ਬੋਲੇ ਗਏ ਅਪਸ਼ਬਦਾਂ ਸੰਬੰਧੀ ਪੰਜ ਪਿਆਰੇ ਸਾਹਿਬਾਨ ਵਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਧਾਰਮਕ ਸਜ਼ਾ...

ਬਠਿੰਡੇ ਵਿੱਚ ਪੈਰਾਂ ਹੇਠ ਕੁਚਲ ਕੇ ਗੱਚਕ ਤਿਆਰ ਕਰਨ ਵਾਲੀ ਫੈਕਟਰੀ ਪ੍ਰਸ਼ਾਸਨ ਵੱਲੋਂ ਸੀਲ ਕੀਤੀ ਗਈ

ਬਠਿੰਡਾ/ਪੰਜਾਬ ਪੋਸਟ ਪ੍ਰਸ਼ਾਸਨ ਨੇ ਬਠਿੰਡਾ ਵਿੱਚ ਇੱਕ ਗੱਚਕ ਫ਼ੈਕਟਰੀ ਨੂੰ ਸੀਲ ਕਰ ਦਿੱਤਾ ਹੈ ਜਿਹੜੀ ਬਿਨਾਂ ਲਾਇਸੈਂਸ ਤੋਂ ਚੱਲ ਰਹੀ ਸੀ ਅਤੇ ਇਸ ਫ਼ੈਕਟਰੀ ਵਿਚ...

ਵਨ ਬੀਟ ਮੈਡੀਕਲ ਗਰੁੱਪ ਵੱਲੋਂ ਚਮਕੌਰ ਸਾਹਿਬ ਵਿਖੇ ਤਿੰਨ ਦਿਨਾ ਮੈਡੀਕਲ ਕੈਂਪ

ਚਮਕੌਰ ਸਾਹਿਬ/ਪੰਜਾਬ ਪੋਸਟਵਨ ਬੀਟ ਮੈਡੀਕਲ ਗਰੁੱਪ ਵੱਲੋਂ ਸ਼ਹੀਦਾਂ ਦੀ ਧਰਤੀ ਚਮਕੌਰ ਸਾਹਿਬ ਵਿਖੇ ਸਰਦਾਰ ਬਹਾਦਰ ਸਿੰਘ ਜੀ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਮੈਡੀਕਲ...

ਸੋਹਾਣਾ ਇਮਾਰਤ ਹਾਦਸੇ ਦੇ ਮਾਮਲੇ ਵਿੱਚ ਪੁਲਿਸ ਵੱਲੋਂ ਤਿੰਨ ਗ੍ਰਿਫਤਾਰੀਆਂ

(ਮੋਹਾਲੀ/ਪੰਜਾਬ ਪੋਸਟ) ਮੋਹਾਲੀ ਦੇ ਪਿੰਡ ਸੋਹਾਣਾ ਵਿਚ ਇਮਾਰਤ ਡਿੱਗਣ ਨਾਲ ਹੋਏ ਦਰਦਨਾਕ ਹਾਦਸੇ ਵਿਚ ਪੁਲਿਸ ਨੇ ਇਮਾਰਤ ਦੇ ਮਾਲਕਾਂ ਤੇ ਠੇਕੇਦਾਰ ਨੂੰ ਗ੍ਰਿਫ਼ਤਾਰ ਕਰ ਲਿਆ...

ਖਨੌਰੀ ਬਾਰਡਰ ਵਿਖੇ ਕਿਸਾਨਾਂ ਵੱਲੋਂ ਡੱਲੇਵਾਲ ਨੂੰ ਪ੍ਰਸ਼ਾਸਨ ਦੀ ਤਰਫੋਂ ਏਅਰਲਿਫਟ ਕੀਤੇ ਜਾਣ ਦੀਆਂ ਚਰਚਾਵਾਂ

(ਖਨੌਰੀ/ਪੰਜਾਬ ਪੋਸਟ)ਖਨੌਰੀ ਬਾਰਡਰ ਤੋਂ ਕਿਸਾਨਾਂ ਨੇ ਪ੍ਰੈਸ ਕਾਨਫਰੰਸ ਵਿਚ ਇਹ ਖਦਸ਼ਾ ਪ੍ਰਗਟਾਇਆ ਹੈ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪ੍ਰਸ਼ਾਸਨ ਕਿਸੇ ਵੇਲੇ ਵੀ...

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਐਚ.ਐਸ ਹੰਸਪਾਲ ਦਾ ਦਿਹਾਂਤ

ਚੰਡੀਗੜ੍ਹ/ਪੰਜਾਬ ਪੋਸਟਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਾਮਧਾਰੀ ਹਰਵਿੰਦਰ ਸਿੰਘ ਹੰਸਪਾਲ ਦਾ ਅੱਜ ਦਿਹਾਂਤ ਹੋ ਗਿਆ। ਉਨ੍ਹਾਂ ਨੇ 86 ਸਾਲ ਦੀ ਉਮਰ ਵਿਚ ਆਖ਼ਰੀ ਸਾਹ...

ਪੰਜਾਬ ਵਿੱਚ ਅੱਜ ਵੋਟਾਂ ਦਾ ਦਿਨ: ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਲਈ ਵੋਟਿੰਗ ਸ਼ੁਰੂ ਹੋਈ

ਚੰਡੀਗੜ੍ਹ/ਪੰਜਾਬ ਪੋਸਟ ਪੰਜਾਬ ਅੰਦਰ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਤੇ ਫਗਵਾੜਾ ਦੀਆਂ ਪੰਜ ਨਗਰ ਨਿਗਮਾਂ, 44 ਮਿਉਂਸਿਪਲ ਕੌਂਸਲਾਂ ਤੇ ਨਗਰ ਪੰਚਾਇਤਾਂ ਲਈ ਅੱਜ 21 ਦਸੰਬਰ ਨੂੰ...

ਈਡੀ ਵੱਲੋਂ ਦਰਜ ਟੈਂਡਰ ਮਾਮਲੇ ਵਿੱਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ

ਚੰਡੀਗੜ੍ਹ/ਪੰਜਾਬ ਪੋਸਟ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਟੈਂਡਰ ਘੁਟਾਲੇ ਦੇ ਮਾਮਲੇ ਵਿਚ ਭਾਰਤ ਭੂਸ਼ਣ ਆਸ਼ੂ ਨੂੰ ਜ਼ਮਾਨਤ ਦੇ ਦਿੱਤੀ ਹੈ। ਅਦਾਲਤ ਨੇ ਆਸ਼ੂ ਖ਼ਿਲਾਫ਼...

ਸ਼੍ਰੋਮਣੀ ਕਮੇਟੀ ਵੱਲੋਂ ਗਿ: ਹਰਪ੍ਰੀਤ ਸਿੰਘ ਕੋਲੋਂ ਫਿਲਹਾਲ ਜਥੇਦਾਰ ਦਾ ਚਾਰਜ ਵਾਪਸ ਲਿਆ ਗਿਆ, ਜਾਂਚ ਕਮੇਟੀ ਵੀ ਗਠਿਤ

ਅੰਮ੍ਰਿਤਸਰ/ਪੰਜਾਬ ਪੋਸਟਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ ਕੁਝ ਦਿਨਾਂ ਲਈ ਚਾਰਜ ਵਾਪਸ ਲੈ ਲਿਆ ਗਿਆ...

ਇਸਤਰੀ ਅਕਾਲੀ ਦਲ ਦੇ ਵਫਦ ਵੱਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਖਿਲਾਫ਼ ਕਾਰਵਾਈ ਦੀ ਮੰਗ

ਅੰਮ੍ਰਿਤਸਰ/ਪੰਜਾਬ ਪੋਸਟ ਇਸਤਰੀ ਅਕਾਲੀ ਦਲ ਦੀ ਲੀਡਰਸ਼ਿਪ ਦਾ ਇੱਕ ਵਫਦ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਵਿਰੁਧ ਸਖ਼ਤ ਕਾਰਵਾਈ ਦੀ ਮੰਗ...

ਕਿਸਾਨੀ ਮੋਰਚੇ ਵਿੱਚ ਸਲਫਾਸ ਨਿਗਲ ਲੈਣ ਵਾਲੇ ਕਿਸਾਨ ਦੀ ਮੌਤ ਹੋਈ

ਸ਼ੰਭੂ/ਪੰਜਾਬ ਪੋਸਟ ਮੌਜੂਦਾ ਸਮੇਂ ਚੱਲ ਰਹੇ ਕਿਸਾਨੀ ਸੰਘਰਸ਼ ਤਹਿਤ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦੀ ਮੰਗ ਨੂੰ ਲੈ ਕੇ ਸ਼ੰਭੂ ਸਰਹੱਦ 'ਤੇ...

ਤਾਜ਼ਾ ਲੇਖ

spot_img