ਪਟਨਾ/ਪੰਜਾਬ ਪੋਸਟ
ਬਿਹਾਰ ਦੀ ਰਾਜਧਾਨੀ ਪਟਨਾ ਦੇ ਪੁਨਪੁਨ ‘ਚ ਇਕ ਧਾਰਮਿਕ ਸਮਾਗਮ ਦੌਰਾਨ ਨੇੜਲੀ ਕੰਧ ਡਿੱਗਣ ਕਾਰਨ ਕਰੀਬ 40 ਲੋਕ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ‘ਚ ਕਈ ਔਰਤਾਂ ਅਤੇ ਬੱਚੇ ਵੀ ਸ਼ਾਮਿਲ ਹਨ। ਇਨ੍ਹਾਂ ਵਿਚੋਂ ਪੰਜ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਸਾਰੇ ਜ਼ਖ਼ਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਸ਼੍ਰੀਪਾਲਪੁਰ ‘ਚ ਇਕ ਧਾਰਮਿਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਸੀ, ਜਿਸ ਦੌਰਾਨ ਇਹ ਹਾਦਸਾ ਵਾਪਰ ਗਿਆ।
ਧਾਰਮਿਕ ਸਮਾਗਮ ਦੌਰਾਨ ਡਿੱਗੀ ਕੰਧ, 40 ਤੋਂ ਵੱਧ ਲੋਕ ਜ਼ਖਮੀ

Published: