ਨਵੀਂ ਦਿੱਲੀ/ਪੰਜਾਬ ਪੋਸਟ
ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨੇ ਅੱਜ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਦਫ਼ਤਰ ਤੋਂ ਮਿਲੀ ਜਾਣਕਾਰਕੀ ਅਨੁਸਾਰ ਇਸ ਮੀਟਿੰਗ ਵਿੱਚ ਵਾਇਨਾਡ ਦੇ ਮੁੜ ਵਸੇਬੇ ਬਾਰੇ ਚਰਚਾ ਕੀਤੀ ਗਈ। ਇਸ ਦੇ ਨਾਲ ਹੀ ਰਾਜ ਸਰਕਾਰ ਨੇ ਕੇਂਦਰ ਵਲੋਂ ਮੰਗਿਆ ਗਿਆ ਇੱਕ ਵਿਸਤ੍ਰਿਤ ਮੈਮੋਰੰਡਮ ਵੀ ਸੌਂਪਿਆ ਹੈ।