ਚੰਡੀਗੜ੍ਹ/ਪੰਜਾਬ ਪੋਸਟ
ਫਿਰੋਜ਼ਪੁਰ ਦੇ ਗੁਰਦੁਆਰਾ ਅਕਾਲਗੜ੍ਹ ਸਾਹਿਬ ਲਾਗੇ ਚੱਲੀਆਂ ਅੰਨ੍ਹੇਵਾਹ ਗੋਲੀਆਂ ਵਿੱਚ ਤਿੰਨ ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ। ਮਰਨ ਵਾਲਿਆਂ ਵਿੱਚ ਇੱਕ ਲੜਕੀ ਵੀ ਸ਼ਾਮਲ ਦੱਸੀ ਜਾ ਰਹੀ ਹੈ। ਦੂਜੇ ਪਾਸੇ, ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਟੀਮ ਮੌਕੇ ਤੇ ਪਹੁੰਚ ਗਈ ਹੈ।
Published: