18.4 C
New York

ਇੰਡੀਆ ਐਂਡ ਇੰਡੀਅਨ ਡਾਇਸਪੋਰਾ ਸਟੱਡੀਜ਼ ਵੱਲੋਂ ਪ੍ਰਭਾਵਸ਼ਾਲੀ ‘ਯੂ. ਐੱਸ. ਇੰਡੀਆ ਸਮਾਗਮ’

ਵੱਡੀ ਗਿਣਤੀ ਵਿੱਚ ਆਏ ਭਾਰਤੀ ਅਮਰੀਕੀ ਡੈਲੀਗੇਟਾਂ ਨੇ ਕੀਤੀ ਅਹਿਮ ਵਿਚਾਰ ਚਰਚਾ ਵਾਸ਼ਿੰਗਟਨ ਡੀ. ਸੀ./ਪੰਜਾਬ ਪੋਸਟਬੀਤੀ 13 ਜੂਨ ਨੂੰ, ਫਾਊਂਡੇਸ਼ਨ ਫਾਰ ਇੰਡੀਆ ਐਂਡ ਇੰਡੀਅਨ ਡਾਇਸਪੋਰਾ...

ਪੰਜਾਬੀ ਮੂਲ ਦੀ ਅਮਰੀਕੀ ਸਿਆਸਤਦਾਨ ਨਿੱਕੀ ਹੈਲੇ ਦੇ ਪਿਤਾ ਦਾ ਹੋਇਆ ਦਿਹਾਂਤ

ਕੈਰੋਲੀਨਾ/ਪੰਜਾਬ ਪੋਸਟਅਮਰੀਕਾ ਦੇ ਦੱਖਣੀ ਕੈਰੋਲੀਨਾ ਦੀ ਸਾਬਕਾ ਗਵਰਨਰ ਅਤੇ ਜਾਣੀ ਪਛਾਣੀ ਡਿਪਲੋਮੈਟ ਨਿੱਕੀ ਹੈਲੇ ਨੇ ਇਹ ਦੱੁਖਦ ਜਾਣਕਾਰੀ ਸੋਸ਼ਲ ਮੀਡੀਆ ਜ਼ਰੀਏ ਸਾਂਝੀ ਕੀਤੀ ਹੈ...

ਨਿੱਕੀ ਹੇਲੀ ਨੇ ਪਿਤਾ ਦਿਵਸ ’ਤੇ ਆਪਣੇ ਪਿਤਾ ਦੇ ਜਹਾਨੋ ਚਲੇ ਜਾਣ ਨੂੰ ਕੀਤਾ ਭਾਵੁਕਤਾ ਨਾਲ ਬਿਆਨ

ਵਾਸ਼ਿੰਗਟਨ ਡੀ. ਸੀ./ਪੰਜਾਬ ਪੋਸਟਸੰਯੁਕਤ ਰਾਸ਼ਟਰ ਦੀ ਸਾਬਕਾ ਰਾਜਦੂਤ ਨਿੱਕੀ ਹੇਲੀ ਨੇ ਪਿਤਾ ਦਿਵਸ ’ਤੇ ਆਪਣੇ ਪਿਤਾ ਅਜੀਤ ਸਿੰਘ ਰੰਧਾਵਾ ਦੀ ਮੌਤ ’ਤੇ ਇੱਕ ਭਾਵੁਕ...

ਭਾਈ ਅੰਮਿ੍ਤਪਾਲ ਸਿੰਘ ਦੀ ਰਿਹਾਈ ਦੀ ਅਮਰੀਕਾ ਦੇ ਸਿਆਸੀ ਗਲਿਆਰਿਆਂ ’ਚ ਪਈ ਗੂੰਜ

ਅਮਰੀਕਾ ਦੇ ਉੱਘੇ ਵਕੀਲ ਜਸਪ੍ਰੀਤ ਸਿੰਘ ਵੱਲੋਂ ਨਿਊਜਰਸੀ ’ਚ ਵੱਖ-ਵੱਖ ਸੈਨੇਟਰਾਂ ਨਾਲ ਅੰਮਿ੍ਤਪਾਲ ਸਿੰਘ ਦੀ ਰਿਹਾਈ ਸਬੰਧੀ ਚਰਚਾਵਾਂ ਨਿਊਜਰਸੀ/ਪੰਜਾਬ ਪੋਸਟਖਡੂਰ ਸਾਹਿਬ ਹਲਕੇ ਤੋਂ ਭਾਰੀ ਵੋਟਾਂ...

ਅਮਰੀਕਾ ਵੱਲੋਂ ਲੰਘੇ ਸਾਲ ਭਾਰਤੀ ਵਿਦਿਆਰਥੀਆਂ ਨੂੰ ਰਿਕਾਰਡ ਵੀਜ਼ੇ ਜਾਰੀ ਕੀਤੇ ਗਏ

ਵਾਸ਼ਿੰਗਟਨ ਡੀ. ਸੀ./ਪੰਜਾਬ ਪੋਸਟਅਮਰੀਕਾ ਵੱਲੋਂ ਪਿਛਲੇ ਸਾਲ ਰਿਕਾਰਡ 1,40,000 ਵਿਦਿਆਰਥੀਆਂ ਨੂੰ ਵੀਜ਼ੇ ਜਾਰੀ ਕੀਤੇ ਗਏ ਹਨ ਅਤੇ ਇਸ ਮਗਰੋਂ ਭਾਰਤ ਸਥਿਤ ਅਮਰੀਕੀ ਕੌਂਸੁਲੇਟ ਇਸ...

ਅਮਰੀਕੀ ਸਰਹੱਦ ’ਤੇ ਪ੍ਰਵਾਸੀਆਂ ਦੇ ਦਾਖਲੇ ਤੇ ਪਬੰਦੀ ਲਾਉਣ ਕਾਰਨ ਬਾਇਡਨ ਖ਼ਿਲਾਫ਼ ਕੇਸ

ਵਾਸ਼ਿੰਗਟਨ ਡੀ. ਸੀ./ਪੰਜਾਬ ਪੋਸਟਅਮਰੀਕਾ ਦੇ ਪਰਵਾਸੀ ਅਧਿਕਾਰ ਸੰਗਠਨਾਂ ਦੇ ਸਮੂਹ ਨੇ ਰਾਸ਼ਟਰਪਤੀ ਜੋਅ ਬਾਇਡਨ ਦੇ ਹਾਲੀਆ ਨਿਰਦੇਸ਼ ਖ਼ਿਲਾਫ਼ ਅਮਰੀਕੀ ਪ੍ਰਸ਼ਾਸਨ ’ਤੇ ਮੁਕੱਦਮਾ ਦਾਇਰ ਕੀਤਾ...

ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਦੇ ਪੁੱਤਰ ਹੰਟਰ ਬਾਇਡਨ ਨੂੰ ਅਦਾਲਤ ਨੇ ਦੋਸ਼ੀ ਕਰਾਰ ਦਿੱਤਾ

ਵਾਸ਼ਿੰਗਟਨ ਡੀ. ਸੀ./ਪੰਜਾਬ ਪੋਸਟਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਦੇ ਪੁੱਤਰ ਹੰਟਰ ਬਾਇਡਨ ਨੂੰ ਅਦਾਲਤ ਨੇ ਗੰਭੀਰ ਦੋਸ਼ਾਂ ਤਹਿਤ ਦੋਸ਼ੀ ਕਰਾਰ ਦਿੱਤਾ ਹੈ। ਹੰਟਰ ਬਾਇਡਨ ਨੂੰ...

ਅਮਰੀਕਾ ਵਿੱਚ ਪੰਜਾਬੀ ਮੂਲ ਦੇ ਭਰਾਵਾਂ ਦੇ ਝਗੜੇ ਨੇ ਖੂਨੀ ਰੂਪ ਧਾਰਿਆ: ਇੱਕ ਭਰਾ ਵੱਲੋਂ ਦੂਜੇ ਦਾ ਕਤਲ ਕਰਨ ਉਪਰੰਤ ਖੁਦਕੁਸ਼ੀ

ਨਿਊਯਾਰਕ/ਪੰਜਾਬ ਪੋਸਟਅਮਰੀਕਾ ਵਿਖੇ ਗੋਲੀਬਾਰੀ ਦੀ ਇੱਕ ਹੋਰ ਵੱਡੀ ਘਟਨਾ ਵਾਪਰੀ ਹੈ ਅਤੇ ਇਸ ਵਾਰ ਇੱਕ ਪੰਜਾਬੀ ਪਰਿਵਾਰ ਦੇ ਨਾਲ ਸਬੰਧਿਤ ਇਸ ਹਿੰਸਕ ਮਾਮਲੇ ਵਿੱਚ...

ਅਮਰੀਕੀ ਸੁਰੱਖਿਆ ਸਲਾਹਕਾਰ ਵੱਲੋਂ ਜਲਦ ਹੀ ਕੀਤਾ ਜਾਵੇਗਾ ਭਾਰਤ ਦਾ ਦੌਰਾ

ਵਾਸ਼ਿੰਗਟਨ ਡੀ. ਸੀ./ਪੰਜਾਬ ਪੋਸਟਭਾਰਤ ਦੇ ਪ੍ਰਧਾਨ ਮੰਤਰੀ ਦੇ ਰੂਪ ਵਿੱਚ ਨਰਿੰਦਰ ਮੋਦੀ ਦੇ ਲਗਾਤਾਰ ਤੀਜੀ ਵਾਰ ਸਹੁੰ ਚੁੱਕਣ ਦੀ ਤਿਆਰੀ ਵਿਚਾਲੇ ਇੱਕ ਕੌਮਾਂਤਰੀ ਪੱਧਰ...

ਭਾਰਤੀ ਮੂਲ ਦੀ ਅਮਰੀਕੀ ਪੁਲਾੜ ਮੁਸਾਫ਼ਰ ਸੁਨੀਤਾ ਵਿਲੀਅਮਜ਼ ਤੀਜੀ ਵਾਰ ਪੁਲਾੜ ਲਈ ਰਵਾਨਾ

ਵਾਸ਼ਿੰਗਟਨ/ਪੰਜਾਬ ਪੋਸਟਇੱਕ ਨਵਾਂ ਇਤਿਹਾਸ ਰਚਦੇ ਹੋਏ ਭਾਰਤੀ ਮੂਲ ਦੀ ਪੁਲਾੜ ਮੁਸਾਫ਼ਰ ਸੁਨੀਤਾ ਵਿਲੀਅਮਜ਼ ਆਪਣੇ ਇੱਕ ਹੋਰ ਸਾਥੀ ਨਾਲ ਤੀਜੀ ਵਾਰ ਪੁਲਾੜ ਲਈ ਰਵਾਨਾ ਹੋਈ।...

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਅਦਾਲਤ ਨੇ ਦਿੱਤਾ ਦੋਸ਼ੀ ਕਰਾਰ

ਵਾਸ਼ਿੰਗਟਨ ਡੀ. ਸੀ./ਪੰਜਾਬ ਪੋਸਟਅਮਰੀਕਾ ਤੋਂ ਵੱਡੀ ਖ਼ਬਰ ਇਹ ਸਾਹਮਣੇ ਆਈ ਹੈ ਕਿ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਨਿਊਯਾਰਕ ਵਿੱਚ ਆਪਣੇ ਇਤਿਹਾਸਕ ਅਪਰਾਧਿਕ ਮੁਕੱਦਮੇ ਵਿੱਚ...

ਨਿੱਕੀ ਹੇਲੀ ਅਮਰੀਕੀ ਰਾਸ਼ਟਰਪਤੀ ਅਹੁਦੇ ਸਬੰਧੀ ਡੋਨਲਡ ਟਰੰਪ ਦੇ ਹੱਕ ’ਚ ਭੁਗਤੇਗੀ

ਵਾਸ਼ਿੰਗਟਨ ਡੀ. ਸੀ./ਪੰਜਾਬ ਪੋਸਟਭਾਰਤੀ ਮੂਲ ਦੀ ਅਮਰੀਕੀ ਸਿਆਸਤਦਾਨ ਨਿੱਕੀ ਹੇਲੀ ਨੇ ਕਿਹਾ ਹੈ ਕਿ ਉਹ ਅਮਰੀਕਾ ਵਿੱਚ ਹੋਣ ਵਾਲੀਆਂ ਰਾਸ਼ਟਰਪਤੀ ਅਹੁਦੇ ਦੀਆਂ ਚੋਣਾਂ ਵਿੱਚ...

ਤਾਜ਼ਾ ਲੇਖ

spot_img