20 C
New York

ਪੰਜਾਬ ‘ਚ ਕਈ ਦਹਿਸ਼ਤੀ ਘਟਨਾਵਾਂ ‘ਚ ਸ਼ਾਮਲ ਹੈਪੀ ਪਾਸੀਆ ਅਮਰੀਕਾ ‘ਚ ਗ੍ਰਿਫ਼ਤਾਰ

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟ ਪੰਜਾਬ ਅੰਦਰ ਵਾਪਰੀਆਂ ਕਈ ਦਹਿਸ਼ਤੀ ਘਟਨਾਵਾਂ ਵਿੱਚ ਸ਼ਾਮਲ ਹੈਪੀ ਪਸ਼ੀਆ ਨੂੰ ਅਮਰੀਕਾ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਦੀ ਜਾਣਕਾਰੀ ਐਫ਼ਬੀਆਈ...

ਟੈਰਿਫ ਜੰਗ ਵਿਚਾਲੇ ਅਮਰੀਕਾ ਨੇ ਚੀਨ ’ਤੇ ਜਵਾਬੀ ਟੈਰਿਫ਼ ਵਧਾ ਕੇ 245 ਫ਼ੀਸਦੀ ਕੀਤਾ

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟ ਦੁਨੀਆਂ ਦੀਆਂ ਦੋ ਸੱਭ ਤੋਂ ਵੱਡੀਆਂ ਅਰਥਵਿਵਸਥਾਵਾਂ ਵਿਚਾਲੇ ਵਪਾਰ ਜੰਗ ਹੋਰ ਤੇਜ਼ ਹੋ ਗਈ ਹੈ। ਅਮਰੀਕੀ ਰਾਸ਼ਟਰਪਤੀ ਦੇ ਦਫ਼ਤਰ ਵ੍ਹਾਈਟ ਹਾਊਸ ਨੇ...

ਨਾਟੋ ਫ਼ੰਡਿੰਗ ’ਚ ਕਟੌਤੀ ਦੀਆਂ ਰਿਪੋਰਟਾਂ ਨੂੰ ਅਮਰੀਕਾ ਨੇ ਰੱਦ ਕੀਤਾ

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟ ਅਮਰੀਕੀ ਵਿਦੇਸ਼ ਵਿਭਾਗ ਦੀ ਤਰਜਮਾਨ ਟੈਮੀ ਬਰੂਸ ਨੇ ਉਨ੍ਹਾਂ ਰਿਪੋਰਟਾਂ ਨੂੰ ਰੱਦ ਕਰ ਦਿੱਤਾ ਹੈ ਜਿਸ ਵਿਚ ਕਿਹਾ ਗਿਆ ਹੈ ਕਿ ਟਰੰਪ...

ਅਮਰੀਕਾ ਦੇ ਨਿਊਯਾਰਕ ਸਿਟੀ ਵਿਖੇ 14 ਅਪ੍ਰੈਲ ਨੂੰ ‘ਡਾ. ਬੀ.ਆਰ. ਅੰਬੇਦਕਰ ਦਿਵਸ’ ਵਜੋਂ ਐਲਾਨਿਆ ਗਿਆ

ਨਿਊਯਾਰਕ ਸਿਟੀ/ਪੰਜਾਬ ਪੋਸਟ ਨਿਊਯਾਰਕ ਸਿਟੀ ਦੇ ਮੇਅਰ ਐਰਿਕ ਐਡਮਜ਼ ਨੇ 14 ਅਪ੍ਰੈਲ ਨੂੰ ਨਿਊਯਾਰਕ ਸਿਟੀ ਵਿੱਚ ‘ਡਾ. ਬੀ.ਆਰ. ਅੰਬੇਦਕਰ ਦਿਵਸ’ ਵਜੋਂ ਐਲਾਨ ਕੀਤਾ ਹੈ। ਮੇਅਰ...

ਅਮਰੀਕਾ ’ਚ 30 ਦਿਨਾਂ ਤੋਂ ਵੱਧ ਸਮਾਂ ਰੁਕਣ ਲਈ ਹੁਣ ਰਜਿਸਟ੍ਰੇਸ਼ਨ ਕਰਵਾਉਣੀ ਪਵੇਗੀ

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟ ਵ੍ਹਾਈਟ ਹਾਊਸ ਨੇ ਐਲਾਨ ਕੀਤਾ ਹੈ ਕਿ ਦੇਸ਼ ਵਿਚ 30 ਦਿਨਾਂ ਤੋਂ ਵੱਧ ਸਮੇਂ ਲਈ ਰਹਿਣ ਵਾਲੇ ਸਾਰੇ ਵਿਦੇਸ਼ੀ ਨਾਗਰਿਕਾਂ ਨੂੰ ਸੰਘੀ...

ਡੋਨਾਲਡ ਟਰੰਪ ‘ਤੇ ਹਮਲੇ ਦੀ ਸਾਜ਼ਿਸ਼ ਦੀ ਤਿਆਰੀ ਕਰਦਾ ਨੌਜਵਾਨ ਗ੍ਰਿਫਤਾਰ

ਵਿਸਕਾਨਸਿਨ/ਪੰਜਾਬ ਪੋਸਟ ਅਮਰੀਕਾ ਦੇ ਵਿਸਕਾਨਸਿਨ ਸੂਬੇ ਵਿੱਚ ਸੰਘੀ ਅਧਿਕਾਰੀਆਂ ਨੇ ਹਾਲ ਹੀ ਵਿੱਚ ਇੱਕ 17 ਸਾਲਾ ਨੌਜਵਾਨ ਨੂੰ ਉਸਦੇ ਮਾਪਿਆਂ ਦੇ ਕਤਲ ਦੇ ਦੋਸ਼ ਵਿੱਚ...

ਅਮਰੀਕਾ ਦੇ ਟੈਕਸਾਸ ਵਿਖੇ ਵਾਪਰਿਆ ਇੱਕ ਹੋਰ ਹਵਾਈ ਹਾਦਸਾ

ਟੈਕਸਾਸ/ਪੰਜਾਬ ਪੋਸਟ ਅਮਰੀਕਾ ਦੇ ਟੈਕਸਾਸ ਸੂਬੇ ਤੋਂ ਇੱਕ ਹੋਰ ਹੈਰਾਨ ਕਰਨ ਵਾਲੀ ਜਹਾਜ਼ ਹਾਦਸੇ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਇਹ ਘਟਨਾ ਜਸਟਿਨ ਸ਼ਹਿਰ...

ਅਮਰੀਕਾ ਦੇ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਤਹੱਵੁਰ ਰਾਣਾ ਦੀ ਹਵਾਲਗੀ ਉੱਤੇ ਤਸੱਲੀ ਪ੍ਰਗਟਾਈ

ਵਾਸ਼ਿੰਗਟਨ ਡੀ. ਸੀ./ਪੰਜਾਬ ਪੋਸਟਅਮਰੀਕਾ ਦੇ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ 2008 ਦੇ ਮੁੰਬਈ ਅੱਤਵਾਦੀ ਹਮਲਿਆਂ ਦੀ ਯੋਜਨਾ ਬਣਾਉਣ ਵਿੱਚ ਭੂਮਿਕਾ ਦੇ ਦੋਸ਼ਾਂ ਦਾ ਸਾਹਮਣਾ...

ਅਮਰੀਕਾ ਦੇ ਨਿਊਯਾਰਕ ਵਿਖੇ ਹੈਲੀਕਾਪਟਰ ਹਾਦਸੇ ਵਿੱਚ 6 ਲੋਕਾਂ ਦੀ ਮੌਤ

ਨਿਊਯਾਰਕ/ਪੰਜਾਬ ਪੋਸਟ ਅਮਰੀਕਾ ਦੇ ਨਿਊਯਾਰਕ ਵਿੱਚ ਇੱਕ ਖ਼ਤਰਨਾਕ ਹਾਦਸਾ ਵਾਪਰਿਆ ਹੈ। ਨਿਊਯਾਰਕ ਸਿਟੀ ਦੀ ਹਡਸਨ ਨਦੀ ਵਿੱਚ ਇੱਕ ਸੈਲਾਨੀ ਹੈਲੀਕਾਪਟਰ ਦੇ ਹਾਦਸਾਗ੍ਰਸਤ ਹੋਣ ਕਾਰਨ ਘੱਟੋ-ਘੱਟ...

ਅਮਰੀਕਾ ਵਿੱਚ ਸੀਬੀਪੀ ਵਨ ਐੱਪ ਰਾਹੀਂ ਆਏ ਪਰਵਾਸੀਆਂ ਦਾ ਕਾਨੂੰਨੀ ਦਰਜਾ ਰੱਦ

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਜੋਅ ਬਾਇਡਨ ਦੀ ਆਨਲਾਈਨ ਅਪੁਆਇੰਟ ਐਪਲੀਕੇਸ਼ਨ ਵਰਤੋਂ ਕਰਕੇ ਜਿਨ੍ਹਾਂ ਪਰਵਾਸੀਆਂ ਨੂੰ ਅਸਥਾਈ ਤੌਰ ’ਤੇ ਅਮਰੀਕਾ ਵਿੱਚ ਰਹਿਣ ਦੀ...

ਹੁਣ ਤੱਕ 682 ਭਾਰਤੀਆਂ ਨੂੰ ਅਮਰੀਕਾ ਤੋਂ ਵਾਪਸ ਭੇਜਿਆ ਗਿਆ, ਕੇਂਦਰ ਵੱਲੋਂ ਸੰਸਦ ‘ਚ ਜਾਣਕਾਰੀ ਪੇਸ਼

ਨਵੀਂ ਦਿੱਲੀ/ਪੰਜਾਬ ਪੋਸਟ ਕੇਂਦਰ ਸਰਕਾਰ ਨੇ ਸੰਸਦ ਨੂੰ ਦੱਸਿਆ ਹੈ ਕਿ ਜਨਵਰੀ ਤੋਂ ਲੈ ਕੇ ਹੁਣ ਤੱਕ ਕੁੱਲ 682 ਭਾਰਤੀਆਂ ਨੂੰ ਅਮਰੀਕਾ ਤੋਂ ਵਾਪਸ ਭੇਜਿਆ...

ਅਮਰੀਕਾ ‘ਚ ਭਾਰਤੀਆਂ ਸਣੇ ਸੈਂਕੜੇ ਵਿਦੇਸ਼ੀ ਵਿਦਿਆਰਥੀਆਂ ਦੇ ਐਫ-ਵੰਨ ਵੀਜ਼ੇ ਰੱਦ ਹੋਣ ਸਬੰਧੀ ਈ-ਮੇਲ ਆਈ

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟ ਅਮਰੀਕਾ ਵਿਚ ਪੜ੍ਹ ਰਹੇ ਸੈਂਕੜੇ ਵਿਦੇਸ਼ੀ ਵਿਦਿਆਰਥੀਆਂ ਨੂੰ ਅਚਾਨਕ ਉਨ੍ਹਾਂ ਦੇ ਐਫ-ਵੰਨ ਵੀਜ਼ਾ ਯਾਨੀ ਕਿ ਵਿਦਿਆਰਥੀ ਵੀਜ਼ਾ ਰੱਦ ਕਰਨ ਸਬੰਧੀ ਇਕ ਈਮੇਲ...

ਤਾਜ਼ਾ ਲੇਖ

spot_img