ਈਰਾਨ ਦੇ ਪ੍ਰਮਾਣੂ ਹਥਿਆਰਾਂ ’ਤੇ ਕੋਈ ਸਮਝੌਤਾ ਨਹੀਂ ਹੋਵੇਗਾ : ਟਰੰਪ

Published:

Rate this post

ਵਾਸ਼ਿੰਗਟਨ/ਪੰਜਾਬ ਪੋਸਟ :

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਮੁੜ ਦੁਹਰਾਇਆ ਹੈ ਕਿ ਈਰਾਨ ਨੂੰ ਪ੍ਰਮਾਣੂ ਹਥਿਆਰ ਬਣਾਉਣ ਜਾਂ ਆਪਣੇ ਕੋਲ ਰੱਖਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਇਹ ਅਮਰੀਕਾ ਦੀ ਅਟੱਲ ਸ਼ਰਤ ਹੈ ਅਤੇ ਇਸ ਮਾਮਲੇ ਵਿੱਚ ਕਿਸੇ ਤਰ੍ਹਾਂ ਦੀ ਢਿੱਲ ਨਹੀਂ ਦਿੱਤੀ ਜਾਵੇਗੀ।

ਟਰੰਪ ਦੇ ਇਸ ਬਿਆਨ ਨਾਲ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨੂੰ ਲੈ ਕੇ ਦੋਵਾਂ ਦੇਸ਼ਾਂ ਵਿਚਾਲੇ ਤਣਾਅ ਅਤੇ ਕੂਟਨੀਤਕ ਗੱਲਬਾਤ ਦਾ ਮੁੱਦਾ ਮੁੜ ਚਰਚਾ ਵਿੱਚ ਆ ਗਿਆ ਹੈ। ਅਮਰੀਕਾ ਦੀ ਸਥਿਤੀ ਹੈ ਕਿ ਕਿਸੇ ਵੀ ਸਮਝੌਤੇ ਵਿੱਚ ਈਰਾਨ ਦੇ ਪ੍ਰਮਾਣੂ ਹਥਿਆਰਾਂ ’ਤੇ ਰੋਕ ਯਕੀਨੀ ਬਣਾਈ ਜਾਣੀ ਚਾਹੀਦੀ ਹੈ।

Read News Paper

Related articles

spot_img

Recent articles

spot_img