‘ਵਾਰਿਸ ਪੰਜਾਬ ਦੇ’ ਦੀ ਰਜਿਸਟ੍ਰੇਸ਼ਨ ’ਤੇ ਅੜਿੱਕਾ, ਚੋਣ ਅਧਿਕਾਰੀ ਨੂੰ ਮਿਲੇਗਾ ਵਫ਼ਦ

Published:

Rate this post

ਚੰਡੀਗੜ੍ਹ/ਪੰਜਾਬ ਪੋਸਟ :

ਅਕਾਲੀ ਦਲ (ਵਾਰਿਸ ਪੰਜਾਬ ਦੇ) ਦੀ ਸਿਆਸੀ ਪਾਰਟੀ ਵਜੋਂ ਰਜਿਸਟ੍ਰੇਸ਼ਨ ਦਾ ਮਾਮਲਾ ਲਟਕਣ ਕਾਰਨ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਦੀ ਅਗਵਾਈ ਹੇਠ ਵਫ਼ਦ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਨਿੰਦਿਤਾ ਮਿੱਤਰਾ ਨਾਲ ਮੁਲਾਕਾਤ ਕਰੇਗਾ। ਵਫ਼ਦ ਰਜਿਸਟ੍ਰੇਸ਼ਨ ਵਿੱਚ ਆ ਰਹੀਆਂ ਰੁਕਾਵਟਾਂ ਅਤੇ ਜਥੇਬੰਦੀ ਦੀ ਕਾਰਜਸ਼ੈਲੀ ਬਾਰੇ ਉਠਾਏ ਇਤਰਾਜ਼ਾਂ ਦੀ ਜਾਣਕਾਰੀ ਲਵੇਗਾ। ਚੋਣ ਕਮਿਸ਼ਨ ਨੇ ਦਿੱਲੀ ਹਾਈ ਕੋਰਟ ਵਿੱਚ ਦੱਸਿਆ ਹੈ ਕਿ ਜਥੇਬੰਦੀ ਬਾਰੇ ਮਿਲੀਆਂ ਗੰਭੀਰ ਸੂਚਨਾਵਾਂ ਕਾਰਨ ਪਿਛੋਕੜ ਜਾਂਚ ਜਾਰੀ ਹੈ। ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 11 ਜਨਵਰੀ 2027 ਨੂੰ ਤੈਅ ਕੀਤੀ ਹੈ।

Read News Paper

Related articles

spot_img

Recent articles

spot_img